ਖ਼ਬਰਾਂ

 

ਜੈ ਨਮਹੋ ਕੰਪਨੀ ਨੇ ਬੀੜੀ ਦੇ ਪੈਕਟ ‘ਤੇ ਖੰਡੇ ਦੀ ਤਸਵੀਰ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਖਿਲਵਾੜ

ਅੰਮ੍ਰਿਤਸਰ – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ‘ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
Prime Minister Imran Khan meeting with US President Donald Trump at White House on 22nd July, 2019

ਟਰੰਪ ਨੇ ਕਸ਼ਮੀਰ ਮੁੱਦੇ ਤੇ ਫਿਰ ਤੋਂ ਵਿਚੋਲਗੀ ਕਰਨ ਦੀ ਗੱਲ ਦੁਹਰਾਈ

ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਤੋਂ ਕਸ਼ਮੀਰ ਮਸਲੇ ਤੇ ਵਿਚੋਲਗੀ ਕਰਨ ਦੀ ਗੱਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਅਤੇ ਪਾਕਿਸਤਾਨ ਦਾ ਦੋਪੱਖੀ ਮੁੱਦਾ ਹੈ ਅਤੇ ਇਸ ਨੂੰ ਇਨ੍ਹਾਂ ਦੋਵਾਂ ਦੇਸ਼ਾਂ ਵੱਲੋਂ ਮਿਲ ਕੇ ਹਲ … More »

ਅੰਤਰਰਾਸ਼ਟਰੀ | Leave a comment
 

ਖ਼ਾਲਸਾ ਕਾਲਜਾਂ ਵਿੱਚ ਸਿੱਖ ਕੋਟੇ ਵਿੱਚ ਅਯੋਗ ਬੱਚਿਆਂ ਨੂੰ ਦਾਖ਼ਲਾ ਮਿਲਿਆ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ  ਦੇ ਖ਼ਾਲਸਾ ਕਾਲਜਾਂ ਅਤੇ ਉੱਚ ਸਿੱਖਿਆ ਅਦਾਰਿਆਂ ਵਿੱਚ ਮੌਜੂਦਾ ਵਿੱਦਿਅਕ ਸੱਤਰ ਦੇ ਦੌਰਾਨ ਸਿੱਖ ਘੱਟਗਿਣਤੀ ਕੋਟੇ ਵਿੱਚ ਹੋਏ ਦਾਖ਼ਲੇ ਵਿੱਚ ਵੱਡਾ ਘੋਟਾਲਾ ਹੋਣ ਦੀ ਬਦਬੂ ਆ ਰਹੀ ਹੈ ਅਤੇ ਇਸ ਘੋਟਾਲੇ ਨੂੰ … More »

ਭਾਰਤ | Leave a comment
19 Aug 2019 KhurmiUK 01.resized

ਪ੍ਰਗਤੀਸ਼ੀਲ ਲਿਖਾਰੀ ਸਭਾ ਵੁਲਵਰਹੈਂਪਟਨ ਵੱਲੋਂ ਅਨਿਲ ਸ਼ਰਮਾ ਇਟਲੀ ਦਾ ਸਨਮਾਨ

ਲੰਡਨ, (ਮਨਦੀਪ ਖੁਰਮੀ) – ਪ੍ਰਗਤੀਸ਼ੀਲ ਲਿਖਾਰੀ ਸਭਾ ਵੁਲਵਰਹੈਂਪਟਨ ਵੱਲੋਂ ਵਿਸ਼ੇਸ਼ ਸਾਹਿਤ ਇਕੱਤਰਤਾ ਪ੍ਰਧਾਨ ਡਾ. ਰਤਨ ਰੀਹਲ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਫਿਲਮ ਅਦਾਕਾਰ ਚਰਨਜੀਤ ਸੰਧੂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਕਰਦਿਆਂ … More »

ਅੰਤਰਰਾਸ਼ਟਰੀ | Leave a comment
20 Aug 2019 khurmiUK 01.resized

ਐੱਮ ਪੀ ਤਨਮਨਜੀਤ ਸਿੰਘ ਢੇਸੀ ਤੇ ਚੜ੍ਹਦੀ ਕਲਾ ਸੰਸਥਾ ਗ੍ਰੇਵਜੈਂਡ ਵੱਲੋਂ ਕਵੀਸ਼ਰੀ ਜੱਥੇ ਦਾ ਸਨਮਾਨ

ਲੰਡਨ, (ਮਨਦੀਪ ਖੁਰਮੀ) “ਕਵੀਸ਼ਰੀ ਕਲਾ ਰਾਹੀਂ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਦਾ ਪਸਾਰਾ ਕਰਨ ਵਿੱਚ ਕਵੀਸ਼ਰੀ ਜੱਥੇ ਵਡਮੁੱਲਾ ਯੋਗਦਾਨ ਪਾਉਂਦੇ ਹਨ। ਅਜੋਕੇ ਤੇਜ਼ ਰਫ਼ਤਾਰ ਯੁਗ ਵਿੱਚ ਕਵੀਸ਼ਰੀ ਕਲਾ ਤੇ ਕਲਾਕਾਰਾਂ ਨੂੰ ਬਣਦਾ ਸਨਮਾਨ ਨਹੀਂ ਮਿਲ … More »

ਅੰਤਰਰਾਸ਼ਟਰੀ | Leave a comment
duja viah.resized

ਅਸਿਸਟੈਂਟ ਪ੍ਰੋਫੈਸਰ ਡਾ.ਰਵਿੰਦਰ ਕੌਰ ਰਵੀ ਵਲੋਂ ਸਮਾਜ ਸੁਧਾਰਕ ਫਿਲਮ “ਦੂਜਾ ਵਿਆਹ” ਰਿਲੀਜ਼

ਪਟਿਆਲਾ – ਸ਼ਾਹੀ ਸਹਿਰ ਪਟਿਆਲਾ ਦੇ ਹੋਟਲ- ਇਕਬਾਲ- ਇਨ ਵਿਚ ਇਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ ਉਪਰ ਬਣੀ ਪੰਜਾਬੀ ਟੈਲੀ ਫਿਲਮ “ ਦੂਜਾ-ਵਿਆਹ” ਪੰਜਾਬੀ ਯੂਨੀਵਰਸਿਟੀ ,ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ (ਡਾ.) ਰਵਿੰਦਰ ਕੌਰ ਰਵੀ ਵਲੋਂ ਰਿਲੀਜ਼ ਕੀਤੀ ਗਈ। … More »

ਪੰਜਾਬ | Leave a comment
60121457_10156415533408129_6553700312182423552_n.resized

ਕੀ ਮੀਡੀਆ ਨਾਲ ਗੱਲ ਕਰਨਾ ਗੁਨਾਹ ਹੈ? – ਪ੍ਰਿਅੰਕਾ

ਨਵੀਂ ਦਿੱਲੀ – ਕਾਂਗਰਸ ਦੀ ਮੁੱਖ ਸਕੱਤਰ ਪ੍ਰਿਅੰਕਾ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਖਿਰ ਕਿਸ ਆਧਾਰ ਤੇ ਜੰਮੂ-ਕਸ਼ਮੀਰ ਵਿੱਚ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਕਾਂਗਰਸ ਦੀ ਪ੍ਰਦੇਸ਼ ਇਕਾਈ ਨੂੰ ਪੱਤਰਕਾਰ … More »

ਭਾਰਤ | Leave a comment
GurudwaraAntaryamtaSahib.resized

ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ੫੫੦ਵੇਂ ਪ੍ਰਕਾਸ਼ ਪੁਰਬ ਮੌਕੇ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ … More »

ਪੰਜਾਬ | Leave a comment
IMG-20190817-WA0025.resized

ਸਿਰਸਾ 3000 ਬੱਚਿਆਂ ਦਾ ਭਵਿੱਖ ਬਚਾਉਣ ਦੀ ਜਗ੍ਹਾ ਕਲੱਬ ਬਚਾਉਣ ਨੂੰ ਉਤਾਵਲੇ ਕਿਉਂ? : ਜੀਕੇ

ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਬਸੰਤ ਵਿਹਾਰ ਦੇ ਕਲੱਬ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸੇ ਵੱਲੋਂ ਮੀਡੀਆ ਨੂੰ ਦਿੱਤੇ ਗਏ ਬਿਆਨ ਨੂੰ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਝੂਠਾ ਕਰਾਰ ਦਿੱਤਾ … More »

ਭਾਰਤ | Leave a comment
62655405_3636708246371569_1078142125368934400_n.resized.resized

ਅਮਰੀਕਾ ਤੇ ਦਬਾਅ ਪਾਉਣ ਲਈ ਪਾਕਿ ਨੇ ਛੱਡਿਆ ਅਫ਼ਗਾਨ ਸ਼ਾਂਤੀ ਦਾ ਤੀਰ

ਇਸਲਾਮਾਬਾਦ – ਪਾਕਿਸਤਾਨ ਨੇ ਕਸ਼ਮੀਰ ਮੁੱਦੇ ਤੇ ਅਮਰੀਕਾ ਦਾ ਧਿਆਨ ਖਿੱਚਣ ਲਈ ਆਪਣੇ ਅਫ਼ਗਾਨਿਸਤਾਨ ਕਾਰਡ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਨੇ ਕਿਹਾ ਕਿ ਅਸੀਂ ਆਪਣੀ ਸੈਨਾ ਨੂੰ ਅਫ਼ਗਾਨਿਸਤਾਨ ਸੀਮਾ ਤੋਂ ਹਟਾ ਕੇ ਕਸ਼ਮੀਰ ਦੀ ਸਰਹੱਦ ਤੇ ਤੈਨਾਤ … More »

ਅੰਤਰਰਾਸ਼ਟਰੀ | Leave a comment