ਖ਼ਬਰਾਂ

Gulzar Group of Institutions, Khanna  celebrated International Women’s Day that honors the achievements  2.resized

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਗੁਲਜ਼ਾਰ ਗਰੁੱਪ ‘ਚ ਮਹਿਲਾ ਸਸ਼ਕਤੀਕਰਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ, ਖੰਨਾ ਲੁਧਿਆਣਾ ਵੱਲੋਂ  ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ‘‘ਮਹਿਲਾ ਸ਼ਸ਼ਕਤੀਕਰਨ ਅਤੇ ਇਸ ਦਾ ਭਵਿਖ’’ ਵਿਸ਼ੇ ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ‘ਚ  ਅਧਿਆਪਕਾਂ  ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਸੈਮੀਨਾਰ … More »

ਪੰਜਾਬ | Leave a comment
51703097_646720062429052_506313482409345024_n.resized

ਰਾਫੇਲ ਫਾਈਲ ਚੋਰੀ ਹੋਣ ਤੇ ਪੀਐਮ ਮੋਦੀ ਤੇ FIR ਦਰਜ਼ ਕਰਕੇ ਜਾਂਚ ਹੋਣੀ ਚਾਹੀਦੀ : ਰਾਹੁਲ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਸਬੰਧੀ ਅਟਾਰਨੀ ਜਨਰਲ ਦੇ ਸੁਪਰੀਮ ਕੋਰਟ ਵਿੱਚ ਫਾਈਲ ਚੋਰੀ ਹੋ ਜਾਣ ਦੇ ਦਿੱਤੇ ਗਏ ਬਿਆਨ ਦੇ ਬਾਅਦ ਜਮਕੇ ਹਮਲੇ ਕੀਤੇ। ਉਨ੍ਹਾਂ ਨੇ ਫਾਈਲ ਗਾਇਬ ਹੋਣ ਤੇ ਵਿਅੰਗ ਕਸਦੇ ਹੋਏ ਕਿਹਾ ਕਿ … More »

ਭਾਰਤ | Leave a comment
D08f6H1WkAEziCq.resized

ਮੈਨੂੰ ਡੇਗਣ ਲਈ ਕਈ ਲੋਕ ਵਾਰ-ਵਾਰ ਡਿੱਗੇ : ਲਾਲੂ ਯਾਦਵ

ਪਟਨਾ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਟਵੀਟ ਦੁਆਰਾ ਸੰਘ ਅਤੇ ਬੀਜੇਪੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਡੇਗਣ ਲਈ ਕੁਝ ਲੋਕ ਵਾਰ-ਵਾਰ ਡਿੱਗੇ। ਉਨ੍ਹਾਂ ਨੇ ਟਵੀਟ ਤੇ ਇਹ ਵੀ ਲਿਖਿਆ, ‘ਮੁਦੱਈ ਲੱਖ ਬੁਰਾ ਚਾਹੇ ਤਾਂ ਕਿਆ … More »

ਭਾਰਤ | Leave a comment
 

ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ-ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ, ਦਿੱਲੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਥੇ ਜਾਰੀ ਆਪਣੇ ਇੱਕ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ … More »

ਭਾਰਤ | Leave a comment
ssmann(9).resized

ਜੇਟਲੀ ‘ਤੇ ਪਾਰੀਕਰ ਗੱਲਾਂ ਤਾਂ ‘ਦੇਸ਼-ਭਗਤੀ’ ਦੀਆਂ ਕਰਦੇ ਹਨ, ਪਰ ਅਮਲ ਦੇਸ਼ਵਾਸੀਆਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਨ੍ਹਾਂ ਫਿਰਕੂ ਅਤੇ ਮੁਤੱਸਵੀ ਆਗੂਆਂ ਨੂੰ ਆਪਣੇ ਇਥੋਂ ਦੀ ਮਿੱਟੀ ਨਾਲ ਅਤੇ ਇਥੋਂ ਦੇ ਨਿਵਾਸੀਆਂ ਨਾਲ ਕੋਈ ਸਰੋਕਾਰ ਨਹੀਂ ਅਤੇ ਆਪਣੀ ਮਿੱਟੀ ਉਤੇ ਪੈਦਾ ਹੋਣ ਵਾਲੇ ਡਾਕਟਰਾਂ ਅਤੇ ਹਸਪਤਾਲਾਂ ਉਤੇ ਵਿਸਵਾਸ ਨਾ ਕਰਕੇ ਇਕ ਝਰੀਟ ਆਉਣ ਤੇ … More »

ਪੰਜਾਬ | Leave a comment
 

ਮੱਧ ਪ੍ਰਦੇਸ਼ ਦੇ 4 ਜਿਲਿਆਂ ’ਚ ਸਿੱਖ ਸਿਕਲੀਗਰਾਂ ’ਤੇ ਪੁਲਿਸ ਤਸ਼ੱਦਦ-ਸਿਰਸਾ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਰਾਜੌਰੀ ਗਾਰਡਨ, ਦਿੱਲੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਥੇ ਜਾਰੀ ਆਪਣੇ ਇੱਕ ਬਿਆਨ ’ਚ ਕਿਹਾ ਕਿ ਦਿੱਲੀ ਕਮੇਟੀ ਸਿਕਲੀਗਰ ’ਤੇ ਹੋ ਰਹੇ ਪੁਲਿਸ ਤਸ਼ੱਦਦ ਨੂੰ ਰੋਕਣ … More »

ਭਾਰਤ | Leave a comment
1 CKD 1.resized

ਚੀਫ ਖਾਲਸਾ ਦੀਵਾਨ ਦੀ ਨਵੀਂ ਟੀਮ ਨੂੰ ਸਰਕਾਰ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਦਿਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਅੰਮ੍ਰਿਤਸਰ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਰਾਜ ਸਰਕਾਰ ਵਲੋਂ ਦੀਵਾਨ ਦੇ ਵਕਾਰ ਨੂੰ ਉਚਾ ਚੁਕਣ ਲਈ ਹਰ … More »

ਪੰਜਾਬ | Leave a comment
1 SAD.1.resized

ਤਲਬੀਰ ਗਿੱਲ ਦੀ ਅਗਵਾਈ ’ਚ ਅਕਾਲੀ ਦਲ ਵਲੋਂ ਕੰਵਲਜੀਤ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਕਢਿਆ ਗਿਆ ਕੈਂਡਲ ਮਾਰਚ

ਅੰਮ੍ਰਿਤਸਰ – ਬੀਤੇ ਦਿਨੀ ਲੋਹੜੀ ਵਾਲੀ ਰਾਤ ਕਤਲ ਹੋਏ ਫੋਟੋਗਰਾਫਰ ਵੀਰ ਕੰਵਲਜੀਤ ਸਿੰਘ ਦੇ ਕਾਤਲਾਂ ਦੇ ਨਾ ਫੜੇ ਜਾਣ ਨੂੰ ਲੈ ਕੇ ਪੀੜਤ ਪਰਿਵਾਰ ਨੁੰ ਇੰਨਸਾਫ ਦਿਵਾਉਣ ਲਈ ਸ੍ਰੋਮਣੀ ਅਕਾਲੀ ਦਲ ਦੇ ਆਗੂ ਤੇ ਹਲਕਾ ਅਮ੍ਰਿਤਸਰ ਦਖਣੀ ਇੰਚਾਰਜ ਤਲਬੀਰ ਸਿੰਘ … More »

ਪੰਜਾਬ | Leave a comment
52293395_2330252810375380_8514742298901217280_n.resized

ਮੋਦੀ ਸਰਕਾਰ ਏਅਰ ਹਮਲੇ ‘ਚ ਮਾਰੇ ਗਏ ਅੱਤਵਾਦੀਆਂ ਸਬੰਧੀ ਸਬੂਤ ਦੇਵੇ : ਮਮਤਾ

ਕੋਲਕਾਤਾ – ਮੋਦੀ ਸਰਕਾਰ ਦੁਆਰਾ ਪਾਕਿਸਤਾਨ ਵਿੱਚ ਕਰਵਾਈ ਗਈ ਏਅਰ ਸਟਰਾਈਕ ਨੂੰ ਲੈ ਕੇ ਸਬੂਤ ਮੰਗਣ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸੇ ਸਬੰਧ ਵਿੱਚ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਵੀ ਨਰੇਂਦਰ ਮੋਦੀ ਤੋਂ ਜਵਾਬ ਮੰਗਿਆ ਹੈ। ਉਨ੍ਹਾਂ … More »

ਭਾਰਤ | Leave a comment
 

ਜੰਗ ਕਿਸੇ ਮਸਲੇ ਦਾ ਹੱਲ ਨਹੀਂ, ਭਾਰਤ ਪਾਕਿ ਸੰਜਮ ਤੋਂ ਕੰਮ ਲੈਣ : ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ – ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਸਰਹੱਦ ਉਤੇ ਲਗਾਤਾਰ ਵੱਧ ਰਹੇ ਤਣਾਅ ਦੇ ਚਲਦਿਆਂ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੋਹਾਂ ਦੇਸ਼ਾਂ ਨੂੰ ਜੰਗ ਪ੍ਰਤੀ ਉਕਸਾਹਤ ਪੈਦਾ ਕਰਨ … More »

ਪੰਜਾਬ | Leave a comment