ਖ਼ਬਰਾਂ
ਗੁਰਸਿੱਖ ਆਟੋ ਚਾਲਕ ਨੂੰ ਰਿਸ਼ਵਤ ਨਾ ਦੇਣ `ਤੇ ਦਿੱਲੀ ਪੁਲਿਸ ਵੱਲੋਂ ਅੰਨ੍ਹੇਵਾਹ ਕੁੱਟਮਾਰ ਕਰਨ ਦੇ ਅਮਲ ਮੋਦੀ ਦੇ ਫਿਰਕੂ ਹਿੰਦੂਤਵ ਪ੍ਰੋਗਰਾਮ ਦਾ ਹਿੱਸਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਲੋਕ ਸਭਾ ਚੋਣਾਂ 2019 ਹੋ ਰਹੀਆ ਸਨ, ਤਾਂ ਸਮੁੱਚੀਆਂ ਘੱਟ ਗਿਣਤੀ ਕੌਮਾਂ ਵਿਸ਼ੇਸ਼ ਤੌਰ ਤੇ ਸਿੱਖ ਕੌਮ ਵੱਲੋਂ ਇਥੋਂ ਦੇ ਨਿਵਾਸੀਆਂ ਨੂੰ ਅਤੇ ਘੱਟ ਗਿਣਤੀ ਕੌਮਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਸੀ ਕਿ ਜੇਕਰ ਇਥੋਂ … More
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਦਖਲ ਦੇ ਕੇ ਪੀੜਤਾਂ ਨੂੰ ਇਨਸਾਫ ਦਿਵਾਵੇ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ’ਚ ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਪਿਓ – ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ … More
ਪਾਵਰਕਾਮ ਸੀਐਚਵੀ ਠੇਕਾ ਕਾਮੇ ਦੀ ਜੇਈ ਮਲਕੀਤ ਸਿੰਘ ਦੀ ਅਣਗਹਿਲੀ ਕਾਰਨ ਹੋਈ ਮੌਤ
ਰੋਪੜ – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੋਪੜ ਦੇ ਪ੍ਰਧਾਨ ਪਰਮਿੰਦਰ ਸਿੰਘ ਜਰਨਲ ਸਕੱਤਰ ਇੰਦਰਪਾਲ ਸਿੰਘ ,ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੀ ਐੱਚ ਬੀ ਠੇਕਾ ਕੰਮਾਂ ਪਾਵਰਕਾਮ ਵਿਚ ਲਗਾਤਾਰ ਤਕਰੀਬਨ ਅੱਠ … More
ਜੂਨ ‘84 ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ- ਐਸਜੀਪੀਸੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ। ਜੂਨ 1984ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ … More
ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ਤੇ ਸ਼੍ਰੋਮਣੀ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ … More
ਸਿੱਖ ਰੈਫਰੈਸ ਲਾਇਬੇ੍ਰੀ ਅਤੇ ਤੋਸ਼ਾਖਾਨਾ ਵਿਚੋਂ ਫ਼ੌਜ ਵੱਲੋਂ ਲੁੱਟੀਆਂ ਗਈਆਂ ਅਮੁੱਲ ਵਸਤਾਂ ਅਤੇ ਦਸਤਾਵੇਜ਼ ਵਾਪਿਸ ਕਰਨ ਦੀ ਨਿਰਪੱਖਤਾ ਨਾਲ ਜਾਂਚ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਇੰਡੀਅਨ ਫ਼ੌਜ ਵੱਲੋਂ ਸਿੱਖ ਰੈਫਰੈਸ ਲਾਈਬੇ੍ਰੀ ਵਿਚੋਂ ਸਿੱਖ ਕੌਮ ਦੀਆਂ ਇਤਿਹਾਸਿਕ ਕੌਮੀ ਦਸਤਾਵੇਜ਼ ਅਤੇ ਹੋਰ ਕੀਮਤੀ ਵਸਤਾਂ ਲੁੱਟਕੇ ਲੈ ਗਏ ਸਨ । ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੈਂਟਰ ਦੀ … More
ਫਰਜੀਵਾਦੀ ਆਪਣੇ ਗੁਨਾਹਾਂ ਦੇ ਭੁਗਤਾਨ ਨੂੰ ਤਿਆਰ ਰਹਿਣ : ਹਰਜੀਤ ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੇ ਵੱਲੋਂ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਉੱਤੇ ਗੋਲਕ ਲੁੱਟਣ ਦੇ ਲਗਾਏ ਗਏ ਇਲਜ਼ਾਮ ਕਮੇਟੀ ਦੀ ਬਦਹਵਾਸੀ ਹੈਂ। ਇਹ ਦਾਅਵਾ ਕਮੇਟੀ ਮੈਂਬਰ ਹਰਜੀਤ ਸਿੰਘ ਜੀਕੇ … More
ਸਿੱਖ ਰੇਫਰੈਂਸ ਲਾਇਬਰੇਰੀ ਦੇ ਖਜਾਨੇ ਨੂੰ ਸ਼੍ਰੋਮਣੀ ਕਮੇਟੀ ਦੀ ਨੱਕ ਹੇਠਾਂ ਵੇਚੇ ਜਾਣ ਦਾ ਮਾਮਲਾ
ਨਵੀਂ ਦਿੱਲੀ – ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸਾਕਾ ਨੀਲਾ ਤਾਰਾ ਦੇ ਦੌਰਾਨ ਆਪਣੇ ਕੱਬਜੇ ਵਿੱਚ ਲਏ ਗਏ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿੱਤ ਦੀ ਵਾਪਸੀ ਨੂੰ ਲੈ ਕੇ ਸਾਹਮਣੇ ਆ ਰਹੇ ਨਿੱਤ ਨਵੇਂ ਖੁਲਾਸੋਂ ਦੇ ਕਾਰਨ ਸਿੱਖ ਸਿਆਸਤ ਵਿੱਚ … More
ਜਰਦਾਰੀ ਜਾਅਲੀ ਬੈਂਕ ਅਕਾਊਂਟ ਰਾਹੀਂ ਪੈਸਾ ਬਾਹਰ ਭੇਜਣ ਦੇ ਆਰੋਪ ‘ਚ ਗ੍ਰਿਫ਼ਤਾਰ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨੂੰ ਐਨਏਬੀ ਨੇ ਜਾਅਲੀ ਅਕਾਊਂਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਰਦਾਰੀ ਨੇ ਇਸ ਗ੍ਰਿਫ਼ਤਾਰੀ ਤੋਂ ਬਚਣ ਦੇ ਲਈ ਇਸਲਾਮਾਬਾਦ ਹਾਈਕੋਰਟ ਵਿੱਚ ਅਗਾਊਂ ਜਮਾਨਤ ਦੀ ਅਪੀਲ ਕੀਤੀ ਸੀ ਪਰ ਕੋਰਟ ਨੇ ਇਸ … More
ਹਰਸਿਮਰਤ ਨੇ ਸਿੱਖ ਸ਼ਹੀਦਾਂ ਨੂੰ ਅੱਤਵਾਦੀ ਦੱਸਣ ਦੀ ਭੁੱਲ ਕੀਤੀ: ਜੀਕੇ
ਨਵੀਂ ਦਿੱਲੀ – ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਜੂਨ 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਨੂੰ ਕਥਿਤ ਤੌਰ ਉੱਤੇ ਅੱਤਵਾਦੀ ਦੱਸਣ ਉੱਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਤਰਾਜ਼ ਜਤਾਇਆ ਹੈ। ਦਰਅਸਲ … More




