ਖ਼ਬਰਾਂ
ਇੰਗਲੈਂਡ ਤੋਂ ਉੱਠੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਵਾਜ਼
ਲੰਡਨ, (ਮਨਦੀਪ ਖੁਰਮੀ) – ਰਾਜਨੀਤਕ ਪਾਰਟੀਆਂ ਦੇ ਆਗੂ ਜਾਂ ਸਮਰਥਕ ਆਪਣੀ ਪਸੰਦੀਦਾ ਪਾਰਟੀ ਦੇ ਹੱਕ ਵਿੱਚ ਭੁਗਤਦੇ ਬਹੁਤ ਦੇਖੇ ਹੋਣਗੇ ਪਰ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਵੱਖੋ ਵੱਖਰੀਆਂ ਪਾਰਟੀਆਂ ਦੇ ਸੁਭਚਿੰਤਕ ਵੀ ਬੀਬੀ ਪਰਮਜੀਤ ਕੌਰ ਖਾਲੜਾ … More
ਈ.ਓ. ਕੋਟਕਪੂਰਾ ਤੇ ਟ੍ਰੈਫਿਕ ਪੁਲਿਸ ਸਮੇਤ ਸਰਕਾਰੀ ਅਫਸਰਾਂ ਨੇ ਪੁਰਾਣੀ ਦਾਣਾ ਮੰਡੀ ਦੀ ਸਫਾਈ ਤੇ ਪਾਰਕਿੰਗ ਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਮੌਕਾ ਵੇਖਿਆ
ਕੋਟਕਪੂਰਾ – ਪੁਰਾਣੀ ਦਾਣਾ ਮੰਡੀ ਕੋਟਕਪੂਰਾ ਦੀ ਸਫਾਈ ਨੂੰ ਲੈ ਕੇ ਅਤੇ ਪਾਰਕਿੰਗ, ਸਟਰੀਟ ਲਾਈਟ ਸੰਬੰਧੀ ਨਗਰ ਕੋਂਸਲ ਕੋਟਕਪੂਰਾ ਦੇ ਕਾਰਜ ਸਾਧਕ ਅਫਸਰ ਅਮਰੀਕ ਸਿੰਘ, ਸੈਂਟਰੀ ਇੰਸਪੈਕਟਰ, ਰੈਂਟ ਬਰਾਂਚ ਅਮਨ ਸ਼ਰਮਾ, ਟੈਕਸ ਅਤੇ ਐਮ.ਈ.ਬਰਾਂਚ ਅਮਰਜੀਤ ਸੇਖੋਂ ਅਤੇ ਹੋਰ ਅਫਸਰ ਟ੍ਰੈਫਿਕ … More
ਮੇਘਾਲਏ ਰਾਜ ਬਨਾਮ ਹਰਿਜਨ ਪੰਚਾਇਤ ਕਮੇਟੀ(ਸ਼ਿਲਾਂਗ ਉੱਚ ਅਦਾਲਤ ਵਿੱਚ) ਦੇ ਮਾਮਲੇ ‘ਚ ਸਮਿਖਿਅਕ ਮੰਗ ਦਾ ਮਾਮਲਾ ਹੁਣ ਤਿੰਨ ਹਫ਼ਤੇ ਬਾਅਦ ਸੁਣਵਾਈ ਲਈ ਰੱਖਿਆ ਜਾਵੇਗਾ
ਨਵੀਂ ਦਿੱਲੀ : ਅੱਜ ਸ. ਜਗਦੀਪ ਸਿੰਘ ਕਾਹਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਘਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਇੱਕ ਪ੍ਰੈਸ ਬਿਆਨ ਜਾਰੀ ਕਰ ਦੱਸਿਆ ਕਿ ਯਾਚਿਕਾਕਰਤਾਵਾਂ ਨੇ ਤੱਤਕਾਲ ਰਿਟ ਮੰਗ ਰਿਵਿਉ ਪਟੀਸ਼ਨ ਦਰਜ ਸਰਕਾਰ ਦੁਆਰਾ ਦਰਜ ਕਰਨ ਦੇ ਨਾਲ ਇਸ … More
ਡੀਐਸਜੀਪੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣਗੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸੜਕ ਰਸਤੇ ਰਾਹੀਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ … More
ਸਿੱਖੀ ਇਤਿਹਾਸਿਕ ਇਮਾਰਤਾਂ ਅਤੇ ਯਾਦਗਰਾਂ ਨੂੰ ਐਸ.ਜੀ.ਪੀ.ਸੀ. ਦੇ ਕਾਬਜ ਆਗੂਆਂ ਵੱਲੋਂ ਖ਼ਤਮ ਕਰਨ ਦੇ ਅਮਲਾਂ ਨੂੰ ਬਰਦਾਸਤ ਨਹੀਂ ਕਰਾਂਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਥਿਤ ਇਤਿਹਾਸਿਕ ਦਰਸ਼ਨੀ ਡਿਊੜ੍ਹੀ ਦੇ ਗੁੰਬਦਾਂ ਅਤੇ ਹੋਰ ਇਮਾਰਤ ਨੂੰ ਰਾਤ ਦੇ 2:30 ਵਜੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆ ਵੱਲੋਂ ਢਾਹੁਣ ਦੇ ਅਮਲ ਇਸ ਗੱਲ ਨੂੰ ਪ੍ਰਤੱਖ ਕਰਦੇ ਹਨ ਕਿ ਮੌਜੂਦਾ ਬਾਦਲ … More
ਸ਼੍ਰੋਮਣੀ ਕਮੇਟੀ ਤੇ ਸੰਗੀਨ ਇਲਜਾਮ ਲਾਏ ਹਨ ਕਰਤਾਰਪੁਰ ਲਾਂਘਾ ਅੰਦੋਲਨ ਦੇ ਮੋਢੀ ਬੀ.ਐਸ.ਗੁਰਾਇਆ ਨੇ
ਬ੍ਰਿਸਬੇਨ – ਕਲ੍ਹ ਸ਼੍ਰੋਮਣੀ ਕਮੇਟੀ ਨੇ 12 ਅਰਬ ਰੁਪਏ ਦਾ ਬਜਟ ਪਾਸ ਕੀਤਾ ਹੈ। ਕਰਤਾਰਪੁਰ ਲਾਂਘਾ ਅੰਦੋਲਨ ਦੇ ਮੋਢੀ ਬੀ. ਐਸ. ਗੁਰਾਇਆ ਨੇ ਗੰਭੀਰ ਇਲਜਾਮ ਲਾਉਦੇ ਹੋਏ, ਸੰਗਤਾਂ ਨੂੰ ਸੁਚੇਤ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਹੁਣ ਕੋਈ ਪੰਥਕ ਜਾਂ … More
ਕਾਰ ਸੇਵਾ ਦੇ ਨਾਮ ਤੇ ਢਾਹ ਦਿੱਤੀ ਗਈ ਗੁ. ਤਰਨਤਾਰਨ ਸਾਹਿਬ ਦੀ ਇਤਿਹਾਸਿਕ ਦਰਸ਼ਨੀ ਡਿਓਢੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰਸੇਵਾ ਵਾਲਿਆਂ ਬਾਬਿਆਂ ਦੀ ਆਪਹੁਦਰੀ ਕਾਰਵਾਈ … More
ਡੀ ਐਸ ਜੀ ਐਮ ਸੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸਿਜ਼ ਪ੍ਰੀਖਿਆ ਦੇਣ ਦਾ ਮਾਮਲਾ ਹਰਿਆਣਾ ਦੇ ਮੁੱਖ ਸਕੱਤਰ ਕੋਲ ਉਠਾਇਆ ਗਿਆ
ਨਵੀਂ ਦਿੱਲੀ : ਹਰਿਆਣਾ ਸਰਕਾਰ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸ ਪ੍ਰੀਖਿਆ ਦੇਣ ਵਾਸਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਨਵਾਂ ਹੁਕਮ ਜਾਰੀ ਕਰੇਗੀ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸ੍ਰ ਮਨਜਿੰਦਰ … More
‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ’ ਦੇ ਮਿਸ਼ਨ ‘ਚ ਰੁਕਾਵਟ ਪਾਉਣਾ ਮੋਦੀ ਹਕੂਮਤ ਦੀ ਵੱਡੀ ਬੇਈਮਾਨੀ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹਿੰਦੂਤਵ ਹੁਕਮਰਾਨਾਂ ਨੇ ਅੱਜ ਤੱਕ ਕਦੀ ਵੀ ਸੁਪਰੀਮ ਕੋਰਟ ਦੇ ਮੁੱਖ ਜੱਜ ਦੇ ਅਹੁਦੇ ‘ਤੇ ਬਾਹਰਲੇ ਮੁਲਕ ਵਿਚ ਲੱਗਣ ਵਾਲੇ ਸਫ਼ੀਰਾਂ ਵਿਚ ਅਤੇ ਵੱਖ-ਵੱਖ ਸੂਬਿਆਂ ਵਿਚ ਲੱਗਣ ਵਾਲੇ ਗਵਰਨਰਾਂ ਦੇ ਅਹੁਦਿਆ ਤੇ ਕਿਸੇ ਵੀ ਸਿੱਖ ਨੂੰ … More
ਸਿੱਖ ਵਸੋਂ ਵਾਲੇ ਇਲਾਕੇ ਵਿਚ ਅਜੇ ਵੀ ਮੁਤੱਸਵੀਆਂ ਦੇ ਮਨੁੱਖਤਾ ਵਿਰੋਧੀ ਅਮਲਾਂ ਦੀ ਬਦੌਲਤ ਜੰਗ ਦੇ ਬੱਦਲ ਮੰਡਰਾ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਨਸਾਨੀਅਤ ਅਤੇ ਮਨੁੱਖਤਾ ਪੱਖੀ ਸੋਚ ਅਤੇ ਅਮਲਾਂ ਦਾ ਆਰੰਭ ਤੋਂ ਹੀ ਹਾਮੀ ਰਿਹਾ ਹੈ ਅਤੇ ਸਭ ਪਾਸੇ ਅਮਨ-ਚੈਨ ਅਤੇ ਜਮਹੂਰੀਅਤ ਦਾ ਬੋਲਬਾਲਾ ਚਾਹੁੰਦਾ ਹੈ ਤਾਂ ਕਿ ਇਥੋਂ ਦਾ ਹਰ ਨਾਗਰਿਕ ਸੁੱਖ ਦੀ ਨੀਂਦ … More




