ਖ਼ਬਰਾਂ
ਦੀ ਸ਼ੋਸ਼ਲ ਵੈਲਫੇਅਰ ਕਮੇਟੀ ਨੇ ਸ਼ਹਿਰ ਦੇ ਵਿਕਾਸ ਲਈ ਵੱਖ ਵੱਖ ਮੱਤੇ ਕਿੱਤੇ ਪਾਸ ਸਟਰੀਟ ਲਾਈਟ ਅਤੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਡੀ.ਸੀ.ਧਿਆਨ ਦੇਣ – ਸਹਿਗਲ
ਕੋਟਕਪੂਰਾ, (ਦੀਪਕ ਗਰਗ ) – ਦੀ ਸ਼ੋਸ਼ਲ ਵੈਲਫੇਅਰ ਕਮੇਟੀ ਨੇ ਇਕ ਵਿਸ਼ੇਸ਼ ਮੀਟਿੰਗ ਰਾਹੀਂ ਸ਼ਹਿਰ ਕੋਟਕਪੂਰੇ ਦੀਆਂ ਕਈ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਲਈ ਕਈ ਮੱਤੇ ਪਾਸ ਕੀਤੇ ਜਿਸ ਵਿਚ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਸਟਰੀਟ ਲਾਈਟ ਕੱਟ ਹੋਣ ਕਾਰਨ ਲੋਕਾਂ … More
ਭਾਰਤ ਆਮ ਚੋਣਾਂ ਕਰਕੇ ਫਿਰ ਤੋਂ ਪਾਕਿਸਤਾਨ ਤੇ ਹਮਲਾ ਕਰ ਸਕਦਾ ਹੈ : ਇਮਰਾਨ ਖਾਨ
ਨਵੀਂ ਦਿੱਲੀ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਭਾਰਤ ਵਿੱਚ ਹੋ ਰਹੀਆਂ ਚੋਣਾਂ ਨੂੰ ਲੈ ਕੇ ਇਹ ਡਰ ਜਾਹਿਰ ਕੀਤਾ ਹੈ ਕਿ ਚੋਣਾਂ ਸਮਾਪਤ ਹੋਣ ਤੱਕ ਦੋਵਾਂ ਦੇਸ਼ਾਂ ਵਿੱਚ ਤਣਾਅਵ ਦੀ ਸਥਿਤੀ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ … More
ਡੀਐਸਜੀਪੀਸੀ ਵੱਲੋਂ ਕੈਥਲ ‘ਚ ਸਿੱਖਾਂ ਤੇ ਹੋਏ ਹਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਅਤੇ ਜਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦਾ ਐਲਾਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਕਮੇਟੀ ਦੀ ਉੱਚ ਪੱਧਰੀ ਟੀਮ ਅੱਜ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਬਦਸੂਈ ਵਿਖੇ ਪਹੁੰਚੀ। ਇਸ ਟੀਮ ਨੇ ਇਸ ਪਿੰਡ ਵਿੱਚ ਗੁਰਦੁਆਰਾ ਸਾਹਿਬ … More
ਹਰਿਆਣਾ ’ਚ ਸਿਖਾਂ ’ਤੇ ਹੋ ਰਹੇ ਹਮਲੇ ਅਤੇ ਗੁਰੂ ਨਾਨਕ ਯੁਨੀਵਰਸਿਟੀ ਵਲੋਂ ਐਨਥਮ ਬਦਲਣਾ ਬਰਸ਼ਾਦਤ ਨਹੀਂ : ਦਮਦਮੀ ਟਕਸਾਲ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਰਿਆਣਾ ਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦਵਾਰਾ ਸਾਹਿਬ ’ਤੇ ਹਮਲਾ ਕਰਦਿਆਂ ਨਿਰਦੋਸ਼ ਸਿੰਘ ਨੂੰ ਜਾਨੋਂ ਮਾਰਨ ਤੇ ਦਰਜਨਾਂ ਨੂੰ … More
ਹਰਿਆਣੇ ‘ਚ ਗੁਰਦੁਆਰੇ ਤੇ ਹੋਏ ਹਮਲੇ ਦੇ ਮਾਮਲੇ ‘ਚ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ … More
ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ੍ਹ ਸਨਮਾਨਿਤ
ਪਟਿਆਲਾ – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਰਬਨ ਅਸਟੇਟ ਫੇਜ-2 ਪਟਿਆਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮੱਰਪਿਤ ਚੌਥਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਅਕੈਡਮੀ ਦੇ ਬੱਚਿਆਂ, ਭਾਈ ਰਵਿੰਦਰ ਸਿੰਘ … More
ਲੰਗਰ ਦੀ ਕਰੋੜਾਂ ਰੁਪਏ ਦੀ ਸਬਜ਼ੀ ਚੋਰੀ ਅਦਾਲਤ ਪੁੱਜੀ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪ੍ਰੈਲ-ਅਗਸਤ 2012 ਵਿਚ ਖ਼ਰੀਦੀ ਗਈ ਸਬਜ਼ੀਆਂ ਦਾ ਮੁੱਦਾ ਅਦਾਲਤ ਪੁੱਜ ਗਿਆ ਹੈ। ਕਮੇਟੀ ਦੇ ਤਤਕਾਲੀ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਖ਼ਿਲਾਫ਼ ਕਮੇਟੀ ਦੇ ਮੌਜੂਦਾ ਮੈਂਬਰ ਹਰਜੀਤ ਸਿੰਘ ਜੀ.ਕੇ. ਨੇ ਪਟਿਆਲਾ ਹਾਊਸ … More
ਡੀ ਐਸ ਜੀ ਐਮ ਸੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਦੇ ਕਮਰਿਆਂ ਦੀ ਆਨ ਲਾਈਨ ਬੁਕਿੰਗ ਕੀਤੀ ਸ਼ੁਰੂ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਵਿਚ ਕਮਰਿਆਂ ਦੀ ਆਨ ਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਤੇ ਐਲਾਨ ਕੀਤਾ ਹੈ ਕਿ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿਚ … More
ਡੀ ਐਸ ਜੀ ਐਮ ਸੀ ਨੇ ਕੈਥਲ ਦੇ ਪਿੰਡ ’ਚ ਸਿੱਖਾਂ ’ਤੇ ਹਮਲੇ ਦਾ ਲਿਆ ਗੰਭੀਰ ਨੋਟਿਸ, ਦੋਸ਼ੀਆਂ ਦੀ ਤੁਰੰਤ ਗਿ੍ਰਫਤਾਰੀ ਮੰਗੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਹਰਿਆਣਾ ਦੇ ਕੈਥਲ ਜ਼ਿਲੇ ਵਿਚ ਪਿੰਡ ਬਦਸੂਈ ਵਿਖੇ ਵਾਪਰੀ ਘਟਨਾ ਜਿਸ ਵਿਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲਾ ਹਸਪਤਾਲ ਮੁੜ ਚਾਲੂ ਕੀਤੇ ਜਾਣ ਦੀ ਪ੍ਰਕ੍ਰਿਆ ਲੀਹ ’ਤੇ ਪਈ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਲਾ ਸਾਹਿਬ ਹਸਪਾਲ ਨੂੰ ਸੰਗਤਾਂ ਲਈ ਮੁੜ ਚਾਲੂ ਕਰਨ ਦੀ ਪ੍ਰਕ੍ਰਿਆ ਲੀਹਾਂ ਪਾ ਦਿੱਤੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਬਾਲਾ ਸਾਹਿਬ ਹਸਪਾਲ ਤੇ ਮੈਡੀਕਲ … More






