ਖ਼ਬਰਾਂ

Dubai cup pic.resized.resized

ਦੁਬਈ ਕੱਪ ਗੁਰਦਾਸਪੁਰ ਲਾਇਨਜ ਨੇ ਸਪਰਿੰਗਡੇਲ ਸੋਲਜਰਜ ਨੂੰ ਹਰਾ ਕੇ ਜਿੱਤਿਆ

ਦੁਬਈ,(ਪਰਮਜੀਤ ਸਿੰਘ ਬਾਗੜੀਆ) – ਦੁਬਈ ਦੇ ਪ੍ਰਸਿੱਧ ਕਾਰੋਬਾਰੀ ਕੁਲਵਿੰਦਰ ਬਾਸੀ ਵਲੋਂ ਸੁਰਜਨ ਸਿੰਘ ਚੱਠਾ ਦੀ ਅਗਵਾਈ ਵਾਲੀ ਨਾਰਥ ਇੰਡੀਆ ਸਰਕਲ ਸਟਾਇਲ ਕਬੱਡੀ ਫੈਡਰੇਸ਼ਨ ਨਾਲ ਮਿਲ ਕੇ ਪਹਿਲਾ ‘ਕਾਰ ਫੇਅਰ ਦੁਬਈ ਕਬੱਡੀ ਕੱਪ’ ਸਥਾਨਕ ਪੁਲਿਸ ਆਫੀਸਰਜ਼ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ … More »

ਖੇਡਾਂ | Leave a comment
395102_435518479839597_556918244_n.resized

ਬੀਬੀ ਜਗੀਰ ਕੌਰ ਨੂੰ ਧੀ ਦੀ ਹੱਤਿਆ ਮਾਮਲੇ ‘ਚ ਹਾਈਕੋਰਟ ਨੇ ਕੀਤਾ ਬਰੀ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਕਾਲੀ ਦਲ ਬਾਦਲ ਦੀ ਉਚ ਨੇਤਾ ਬੀਬੀ ਜਗੀਰ ਕੌਰ ਨੂੰ ਹਾਈਕੋਰਟ ਨੇ ਉਨ੍ਹਾਂ ਦੀ ਬੇਟੀ ਦੀ ਹੱਤਿਆ ਦੇ ਮਾਮਲੇ ਵਿੱਚ ਬਹੁਤ ਵੱਡੀ ਰਾਹੱਤ ਦਿੱਤੀ ਹੈ। ਇਸ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ … More »

ਪੰਜਾਬ | Leave a comment
1280px-Shri_Sunil_Arora_taking_charge_as_the_Election_Commissioner_of_India,_in_New_Delhi_on_September_01,_2017.resized

ਸੁਨੀਲ ਅਰੋੜਾ ਬਣੇ ਨਵੇਂ ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ – ਦੇਸ਼ ਦੇ ਨਵੇਂ ਚੁਣੇ ਗਏ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਐਤਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਰੀਟਾਇਰ ਹੋਏ ਓਪੀ ਰਾਵਤ ਦੀ ਜਗ੍ਹਾ ਲਈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਸੁਨੀਲ ਅਰੋੜਾ ਨੂੰ … More »

ਭਾਰਤ | Leave a comment
 

ਸ. ਗੋਪਾਲ ਸਿੰਘ ਚਾਵਲਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਹਨ, ਨਾ ਕਿ ਕੋਈ ਗੈਰ-ਕਾਨੂੰਨੀ ਇਨਸਾਨ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦੂ ਪ੍ਰੈਸ ਅਤੇ ਮੁਤੱਸਵੀ ਹਿੰਦੂਤਵ ਹੁਕਮਰਾਨਾਂ ਵੱਲੋਂ ‘ਸ੍ਰੀ ਕਰਤਾਰਪੁਰ ਸਾਹਿਬ ਲਾਂਘੇ’ ਦੀ ਪੂਰਨ ਹੋਈ ਗੱਲ ਵਿਚ ਮੰਦਭਾਵਨਾ ਅਧੀਨ ਵਿਘਨ ਪਾਉਣ ਅਤੇ ਜਿਸ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿ ਨਾਲ ਅੱਛੇ ਦੋਸਤਾਨਾਂ ਸੰਬੰਧਾਂ … More »

ਪੰਜਾਬ | Leave a comment
 

ਚੋਣਾਂ 2 ਦਸੰਬਰ ਨੂੰ ਹੀ, ਮੈਬਰ ਦੀਵਾਨ ਦੇ ਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ : ਚੋਣ ਅਬਜਰਵਰ

ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋ ਰਹੀਆਂ ਜਨਰਲ ਚੋਣਾਂ ‘ਚ ਦੀਵਾਨ ਦੇ ਮੈਬਰ ਦੀਵਾਨ ਦੇ ਸੰਵਿਧਾਨ ਮੁਤਾਬਕ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ। ਇਸ ਬਾਰੇ ਪ੍ਰਧਾਨਗੀ ਲਈ ਉਮੀਦਵਾਰ ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਦੀਵਾਨ ਦੇ … More »

ਪੰਜਾਬ | Leave a comment
 

ਸੀਚੇਵਾਲ ਨੂੰ ਪੀ.ਪੀ.ਸੀ.ਬੀ. ਮੈਂਬਰ ਵੱਜੋਂ ਹਟਾਉਣ ਦੀ ਦਿੱਲੀ ਕਮੇਟੀ ਨੇ ਕੀਤੀ ਨਿਖੇਧੀ

ਨਵੀਂ ਦਿੱਲੀ : ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਪ੍ਰਦੂਸ਼ਣ ਨਿਯੰਤ੍ਰਣ ਬੋਰਡ ਦੇ ਮੈਂਬਰ ਵੱਜੋਂ ਹਟਾਉਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ … More »

ਪੰਜਾਬ | Leave a comment
 

ਦਿੱਲੀ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ ਯਾਤਰੀ ਨਿਵਾਸ ਬਣਾਉਣ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਤਾਰਪੁਰ ਸਾਹਿਬ ਵਿਖੇ 100 ਕਮਰਿਆਂ ਦਾ ਯਾਤਰੀ ਨਿਵਾਸ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ’ਤੇ ਅੱਜ ਪੱਤਰ … More »

ਭਾਰਤ | Leave a comment
28 damdami Taksal .resized

ਦਿੱਲੀ ਦੀ ਅਦਾਲਤ ਵਲੋਂ ਸਿੱਖ ਨਸਲਕੁਸ਼ੀ ਦੇ 88 ਦੋਸ਼ੀਆਂ ਦੀ ਸਜ਼ਾ ਬਰਕਰਾਰ ਰਖਣ ਦੀ ਥਾਂ ਫਾਂਸੀ ਹੋਣੀ ਚਾਹੀਦੀ ਸੀ : ਦਮਦਮੀ ਟਕਸਾਲ ਮੁੱਖੀ

ਅੰਮ੍ਰਿਤਸਰ -  ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਹਾਈ ਕੋਰਟ ਵਲੋਂ ਨਵੰਬਰ ’84 ਦੇ ਸਿਖ ਨਸਲਕੁਸ਼ੀ ਨਾਲ ਸੰਬੰਧਿਤ 88 ਦੋਸ਼ੀਆਂ ਦੀ ਕਡਕਡੂਮਾ ਕੋਰਟ ਵਲੋਂ ਸੁਣਾਈ ਗਈ 5-5 ਸਾਲ ਦੀ ਸਜ਼ਾ … More »

ਪੰਜਾਬ | Leave a comment
28 SHAHKOT NEWS 02.resized

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੂਨੀਆ ਸਕੂਲ ’ਚ ਮੋਬਾਇਲ ਸਾਇੰਸ ਪ੍ਰਦਰਸ਼ਨੀ ਲਗਾਈ

ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਜਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਸ. ਬਲਜਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ, ਸ਼ਾਹਕੋਟ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਮੋਬਾਇਲ ਸਾਇੰਸ ਪ੍ਰਦਰਸ਼ਨੀ ਬਸ ਦੀ ਦੋ ਦਿਨਾਂ ਦੀ ਪ੍ਰਦਰਸ਼ਨੀ ਪਿ੍ਰੰਸੀਪਲ ਸੁਰਿੰਦਰ ਸਿੰਘ ਬਾਜਵਾ ਦੀ ਯੋਗ … More »

ਪੰਜਾਬ | Leave a comment
Satya_Pal_Malik_02_(cropped).resized

ਕੇਂਦਰ ਚਾਹੁੰਦਾ ਸੀ ਕਿ ਲੋਨ ਸੀਐਮ ਬਣੇ,ਇਹ ਸਿੱਧੇ ਤੌਰ ਤੇ ਬੇਈਮਾਨੀ ਹੁੰਦੀ : ਰਾਜਪਾਲ ਮਲਿਕ

ਸ੍ਰੀਨਗਰ – ਜਮੂੰ-ਕਸ਼ਮੀਰ ਵਿੱਚ ਵਿਧਾਨਸਭਾ ਭੰਗ ਹੋਣ ਤੋਂ ਬਾਅਦ ਚੱਲ ਰਹੇ ਰਾਜਨੀਤਕ ਦੰਗਲ ਤੇ ਰਾਜਪਾਲ ਸਤਿਆਪਾਲ ਮਲਿਕ ਨੇ ਇਹ ਬਿਆਨ ਦੇ ਕੇ ਸਨਸਨੀ ਫੈਲਾ ਦਿੱਤੀ ਹੈ ਕਿ ਕੇਂਦਰ ਸਜਾਦ ਲੋਨ ਨੂੰ ਮੁੱਖਮੰਤਰੀ ਬਣਾਉਣ ਦੀ ਤਿਆਰੀ ਵਿੱਚ ਸੀ। ਰਾਜਪਾਲ ਨੇ ਕਿਹਾ … More »

ਭਾਰਤ | Leave a comment