ਖ਼ਬਰਾਂ

20 SHAHKOT NEWS 01.resized

ਸ਼ਾਹਕੋਟ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅਧਿਆਪਕਾ ਦੇ ਗਲੇ ਵਿੱਚੋ ਸੋਨੇ ਦੀ ਚੇਨ ਝਪਟੀ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਆਏ ਦਿਨ ਸ਼ਾਹਕੋਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਪਰ ਪੁਲਿਸ ਪ੍ਰਸਾਸ਼ਨ ਇਸ ਪਾਸੇ ਧਿਆਨ ਨਹੀਂ ਦੇ … More »

ਪੰਜਾਬ | Leave a comment
banti.resized

ਸ੍ਰ. ਸੁਖਵੀਰ ਸਿੰਘ ਸੰਧੂ ਅਲਕੜਾ (ਪੈਰਿਸ ਵਾਲੇ) ਦੇ ਸਪੁੱਤਰ ਦਾ ਵਿਆਹ ਬਿਨਾਂ ਦਾਜ ਦੇ ਹੋਇਆ

ਯੌਰਪ, (ਰੁਪਿੰਦਰ ਢਿੱਲੋ ਮੋਗਾ) – ਪੰਜਾਬੀ ਸਾਹਿਤ ਚ ਜਾਣੇ ਪਹਿਚਾਣੇ ਸ੍ਰ. ਸੁਖਵੀਰ ਸਿੰਘ  ਸੰਧੂ ਜੋ  ਕਿ  ਯੌਰਪ ਦੇ  ਦੇਸ਼ ਫਰਾਂਸ  ਦੀ ਰਾਜਧਾਨੀ ਪੈਰਿਸ ਦੇ ਬਸ਼ਿੰਦੇ ਬਣ ਚੁੱਕੇ ਹਨ,  ਪਰ  3 ਦਹਾਕਿਆਂ ਤੋਂ ਉਪਰ ਫਰਾਂਸ ਚ ਰਹਿੰਦੇ ਹੋਏ ਆਪਣੀ ਮਾਂ ਬੋਲੀ … More »

ਅੰਤਰਰਾਸ਼ਟਰੀ | Leave a comment
IMG-20181117-WA0074.resized

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਨੂੰ ਉਭਾਰਨ ਦੀ ਕੋਸ਼ਿਸ਼

ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ  ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸਨੀ ਦੀ ਅੱਜ ਸ਼ੁਰੂਆਤ ਹੋਈ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ … More »

ਭਾਰਤ | Leave a comment
 

ਆਮ ਆਦਮੀ ਪਾਰਟੀ ਦੇ ਸਿੱਖ ਵਿਰੋਧੀ ਪ੍ਰਚਾਰ ਪਿੱਛੇ ਕੇਜਰੀਵਾਲ ਦੀ ਸ਼ਹਿ:ਸਿਰਸਾ

ਨਵੀਂ ਦਿੱਲੀ : ਦਿੱਲੀ ਸਰਕਾਰ ’ਤੇ ਕਾਬਿਜ ਆਮ ਆਦਮੀ ਪਾਰਟੀ ਵੱਲੋਂ ਸਿੱਖ ਦੇ ਖਿਲਾਫ਼ ਜਹਿਰ ਉਗਲਣ ਦੇ ਮਾਮਲੇ ’ਚ ਸਿਆਸਤ ਭੱਖ ਗਈ ਹੈ। ਜੂਨ 1984 ’ਚ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ … More »

ਭਾਰਤ | Leave a comment
17 CKD nirmal  2b.resized

ਚੀਫ ਖਾਲਸਾ ਦੀਵਾਨ ਦੀ ਲੁਧਿਆਣਾ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ ਦੀ ਟੀਮ ਨੂੰ ਪੂਰਨ ਹਮਾਇਤ ਦਾ ਐਲਾਨ

ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਜਾ ਰਹੀ ਚੋਣ ਸੰਬੰਧੀ ਪ੍ਰਧਾਨਗੀ ਦੇ ਉਮੀਦਵਾਰ ਨਿਰਮਲ ਸਿੰਘ ਵਲੋਂ ਚੋਣ ਸਰਗਰਮੀਆਂ ‘ਚ ਤੇਜੀ ਲਿਆਂਦੀ ਜਾ ਰਹੀ ਹੈ, ਚੀਫ ਖਾਲਸਾ ਦੀਵਾਨ ਦੀ ਲੁਧਿਆਨਾ ਨਾਲ ਸੰਬਧਿਤ ਲੋਕਲ ਕਮੇਟੀ ਵਲੋਂ ਨਿਰਮਲ ਸਿੰਘ … More »

ਪੰਜਾਬ | Leave a comment
10606178_504483773029212_4233180058314684741_n.resized

ਸੀਐਮ ਖੱਟਰ ਨੇ ਰੇਪ ਮਾਮਲਿਆਂ ‘ਚ ਔਰਤਾਂ ਨੂੰ ਹੀ ਜਿੰਮੇਵਾਰ ਠਹਿਰਾਇਆ

ਚੰਡੀਗੜ੍ਹ – ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਮੁਖਮੰਤਰੀ ਖੱਟਰ ਨੇ ਵੀਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਦੇਸ਼ ਵਿੱਚ ਹੋ ਰਹੀਆਂ ਰੇਪ ਦੀਆਂ ਘਟਨਾਵਾਂ ਨੂੰ ਸਿੱਧੇ ਤੌਰ ਤੇ … More »

ਭਾਰਤ, ਮੁਖੱ ਖ਼ਬਰਾਂ | Leave a comment
1024px-Mark_Zuckerberg_F8_2018_Keynote_(cropped).resized

ਜ਼ੁਕਰਬਰਗ ਤੇ ਚੇਅਰਮੈਨ ਦਾ ਅਹੁਦਾ ਛੱਡਣ ਦਾ ਦਬਾਅ ਵੱਧਣ ਲਗਾ

ਸੈਨਫਰਾਂਸਿਸਕੋ – ਵਿਸ਼ਵ ਪ੍ਰਸਿੱਧ ਸੋਸ਼ਲ ਨੈਟਵਰਕਿੰਗ ਕੰਪਨੀ ਫੇਸਬੁਕ ਦੇ ਚੇਅਰਮੈਨ ਅਤੇ ਸੀਈਓ ਮਾਰਕ ਜ਼ੁਕਰਬਰਗ ਤੇ ਕੰਪਨੀ ਦੇ ਨਿਵੇਸ਼ਕਾਂ ਵੱਲੋਂ ਅਸਤੀਫ਼ੇ ਦਾ ਦਬਾਅ ਵੱਧਦਾ ਜਾ ਰਿਹਾ ਹੈ। ਫੇਸਬੁਕ ਦੀ ਨਿਵੇਸ਼ਕ ਕੰਪਨੀ ਟਰਿਲੀਅਮ ਅਸੇਟ ਦੇ ਮੈਨੇਜਮੈਂਟ ਦੇ ਸੀਨੀਅਰ ਵਾਇਸ ਪ੍ਰੈਜੀਡੈਂਟ ਜੋਨਸ ਕਰਾਨ … More »

ਅੰਤਰਰਾਸ਼ਟਰੀ | Leave a comment
DSC_7833.resized

ਦਿੱਲੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸ ਸਕੂਲੀ ਪਾਠਕ੍ਰਮ ’ਚ ਸ਼ਾਮਿਲ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਸਰਬਪੱਖੀ, ਧਰਮ ਨਿਰਪੱਖ  ਅਤੇ ਦਿਲੇਰੀ ਭਰਿਆ ਰਾਜ ਸੀ। ਮਹਾਰਾਜਾ ਦੇ ਦਰਬਾਰ ’ਚ ਸਮੂਹ ਧਰਮਾਂ ਦੇ ਸੂਝਵਾਨ ਦਰਬਾਰੀ ਸਨ। ਇਸ ਕਰਕੇ ਮਹਾਰਾਜਾ ਦਾ ਇਤਿਹਾਸ ਸਕੂਲੀ ਕਿਤਾਬਾਂ ’ਚ ਸ਼ਾਮਿਲ ਕਰਨਾ ਹਰ … More »

ਭਾਰਤ | Leave a comment
12 SHAHKOT NEWS 03.resized

ਵਿਧਾਇਕ ਸ਼ੇਰੋਵਾਲੀਆ ਨੂੰ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਸਬੰਧੀ ਮਿਲਿਆ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੱਸ ਸਟੈਂਡ ਨਕੋਦਰ (ਰਜਿ.) ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਨੂੰ ਮਿਲਿਆ। ਇਸ ਮੌਕੇ ਲਾਡੀ ਸ਼ੇਰੋਵਾਲੀਆ ਨਾਲ ਸੁਰਿੰਦਰਜੀਤ ਸਿੰਘ ਚੱਠਾ ਸੂਬਾ ਜਨਰਲ ਸਕੱਤਰ ਜੱਟ ਮਹਾਂ … More »

ਪੰਜਾਬ | Leave a comment
photo 2(4).resized

ਸਿਕਲੀਘਰ ਸਿੱਖਾਂ ’ਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਲਈ ਜੀ.ਕੇ. ਕਲਿਆਣਪੁਰੀ ਪੁੱਜੇ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ ਪ੍ਰਭਾਵਿਤ ਕਾਲੌਨੀ ਕਲਿਆਣਪੁਰੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਘਰ ਸਿੱਖਾਂ ਦੇ ਮਨਾ ’ਚ ਭਰੋਸਾ ਪੈਦਾ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ। ਦਰਅਸਲ ਬੀਤੀ 31 ਅਕਤੂਬਰ ਦੀ ਰਾਤ ਨੂੰ ਸਥਾਨਕ ਲੋਕਾਂ ਵੱਲੋਂ ਸਿੱਖ … More »

ਭਾਰਤ | Leave a comment