ਖ਼ਬਰਾਂ

8 SHAHKOT NEWS 04.resized

ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਾਹਕੋਟ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਦੇਵਗੁਣ, ਅਮਰੀਕ ਸਿੰਘ ਮਠਾੜੂ ਵਾਈਸ ਪ੍ਰਧਾਨ ਅਤੇ ਜਥੇ। ਨਿਰਮਲ ਸਿੰਘ … More »

ਪੰਜਾਬ | Leave a comment
14370444_10154179625482655_117398352273881481_n.resized

ਡਾ. ਮਨਮੋਹਨ ਸਿੰਘ ਨੇ ਨੋਟਬੰਦੀ ਨੂੰ ਤਬਾਹੀ ਵਾਲਾ ਕਦਮ ਦੱਸਿਆ

ਨਵੀਂ ਦਿੱਲੀ – ਨੋਟਬੰਦੀ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਤੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਸਖਤ ਆਲੋਚਨਾ ਕਰਦੇ ਹੋਏ ਕਿਹਾ ਕਿ ਅਰਥਵਿਵਸਥਾ ਦੀ “ ਤਬਾਹੀ ਵਾਲੇ ਇਸ ਕਦਮ ਦਾ ਅਸਰ … More »

ਭਾਰਤ | Leave a comment
37386402_2133092626938354_5392219852582682624_n.resized

ਅਵਨੀ ਬਾਘਣ ਦੀ ਮੌਤ ਤੇ ਮੇਨਕਾ ਨੇ ਮੰਗਿਆ ਮਹਾਂਰਾਸ਼ਟਰ ਦੇ ਵਣਮੰਤਰੀ ਦਾ ਅਸਤੀਫ਼ਾ

ਮੁੰਬਈ – ਮਹਾਂਰਾਸ਼ਟਰ ਦੇ ਯਵਤਮਾਲ ਵਿੱਚ ਸ਼ੁਕਰਵਾਰ ਨੂੰ ਭੂਤਰੀ ਹੋਈ ਆਦਮਖੋਰ ਬਾਘਣ ਅਵਨੀ ਨੂੰ ਮਾਰ ਦਿੱਤਾ ਗਿਆ ਸੀ। ਇਹ ਬਾਘਣ 14 ਲੋਕਾਂ ਨੂੰ ਆਪਣਾ ਸਿ਼ਕਾਰ ਬਣਾ ਚੁੱਕੀ ਸੀ। ਬਾਘਣ ਦੀ ਮੌਤ ਤੇ ਕੇਂਦਰੀ ਬਾਲ ਅਤੇ ਮਹਿਲਾ ਵਿਕਾਸ ਮੰਤਰੀ ਮੇਨਕਾ ਗਾਂਧੀ … More »

ਭਾਰਤ | Leave a comment
 

ਫ਼ੌਜ ਮੁੱਖੀ ਸ੍ਰੀ ਰਾਵਤ ਦੇ ਬਿਆਨ ਪਿੱਛੇ ਬਲਿਊ ਸਟਾਰ ਆਪ੍ਰੇਸ਼ਨ-2 ਦੀ ਸਾਜਿਸ਼ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ 1984 ਦੇ ਸਮੇਂ ਸ. ਬਾਦਲ ਤੇ ਰਵਾਇਤੀ ਆਗੂਆਂ ਦੀਆਂ ਪੰਜਾਬ ਸੂਬੇ ਤੇ ਸਿੱਖ ਕੌਮ ਵਿਰੋਧੀ ਕਾਰਵਾਈਆ, ਬੀਜੇਪੀ-ਆਰ.ਐਸ.ਐਸ. ਨਾਲ ਮਿਲੀਭੁਗਤ ਦੀ ਬਦੌਲਤ ਸਿੱਖ ਕੌਮ ਵਿਚ ਇਨ੍ਹਾਂ ਦੀ ਸਾਂਖ ਖ਼ਤਮ ਹੋ ਗਈ ਸੀ ਤਾਂ ਇਨ੍ਹਾਂ ਰਵਾਇਤੀ ਆਗੂਆਂ ਨੇ … More »

ਪੰਜਾਬ | Leave a comment
3 Damdai taksal2.resized

ਗੁਰੂ ਸਾਹਿਬਾਨ ਦੇ ਸਤਿਕਾਰ ਲਈ ਆਪਸੀ ਵਖਰੇਵਿਆਂ ਤੋਂ ਉਪਰ ਉਠ ਕੇ ਕੌਮੀ ਸੰਘਰਸ਼ ਪ੍ਰਤੀ ਇਕਜੁੱਟ ਹੋਵੇ ਸਿੱਖ ਜਗਤ : ਦਮਦਮੀ ਟਕਸਾਲ ਮੁੱਖੀ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਦਾ ਸਖਤ ਨੋਟਿਸ ਲੈਦਿਆਂ ਕਾਂਗਸ ਸਰਕਾਰ ਨੂੰ ਉਕਤ ਗਲਤ ਕਾਰਵਾਈ ਲਈ ਸਿਖ ਜਗਤ ਤੋਂ … More »

ਪੰਜਾਬ | Leave a comment
1 sad 1b.resized

ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਵਲੋਂ ਜਬਰਦਸਤ ਰੋਸ ਧਰਨਾ ਦਿਤਾ ਗਿਆ

ਅੰਮ੍ਰਿਤਸਰ – ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਵਰਤੇ ਗਏ ਅਪਮਾਨਜਨਕ ਸ਼ਬਦਾਵਲੀ ਖਿਲਾਫ ਸ੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅੱਜ ਅੰਮ੍ਰਿਤਸਰ ਵਿਖੇ ਜਬਰਦਸਤ ਰੋਸ ਧਰਨਾ ਦਿੰਦਿਆਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵੱਜਾ ਦਿਤਾ … More »

ਪੰਜਾਬ | Leave a comment
 

ਅਧਿਆਪਕ ਵਰਗ ਦੀਆਂ ਬਣਦੀਆ ਤਨਖਾਹਾਂ ਦਾ ਭੁਗਤਾਨ ਤੁਰੰਤ ਕਰਕੇ ਇਨਸਾਫ਼ ਦਿੱਤਾ ਜਾਵੇ

ਫ਼ਤਹਿਗੜ੍ਹ ਸਾਹਿਬ – “ਅੱਜ ਦੇ ਸਮੇਂ ਵਿਚ ਇਕ ਤਰਫ਼ ਸਿੱਖ ਧਰਮ ਦੇ ਹਾਜ਼ਰ-ਨਾਜ਼ਰ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ  ਘਟਨਾਵਾਂ ਕਾਰਨ ਹਰ ਸਿੱਖ ਦਾ ਹਿਰਦਾ ਵਲੂਧਰਿਆ ਹੋਇਆ ਹੈ । ਪੰਜਾਬ ਦੀ ਪਿਛਲੀ ਬਾਦਲ-ਬੀਜੇਪੀ ਸਰਕਾਰ ਅਤੇ ਹੁਣ ਮੌਜੂਦਾ … More »

ਪੰਜਾਬ | Leave a comment
 

ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਛਡਣ ਦੀ ਪੇਸ਼ਕਸ਼ ਨੂੰ ਸਾਬਕਾ ਸਪੀਕਰ ਕਾਹਲੋਂ ਨੇ ਕੀਤਾ ਮੂਲੋ ਰੱਦ

ਅੰਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਛਡਣ ਦੀ ਪੇਸ਼ਕਸ਼ ਨੂੰ ਮੂਲੋ ਰੱਦ ਕੀਤਾ ਹੈ। ਉਨਾਂ ਕਿਹਾ ਕਿ ਪਾਰਟੀ … More »

ਪੰਜਾਬ | Leave a comment
778 degrees conferred during Convocation  of Gulzar Group of Institutes, Khanna, Ludhiana 1 copy.resized

ਗੁਲਜ਼ਾਰ ਗਰੁੱਪ ਦੇ ਡਿਗਰੀ ਵੰਡ ਸਮਾਰੋਹ ਦੌਰਾਨ 778 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਤੀਜੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ  ਨਾਲ ਨਾਲ  ਡਿਪਲੋਮਾ ਸਟ੍ਰੀਮ ਦੇ … More »

ਪੰਜਾਬ | Leave a comment
30 Oct 2018 KhurmiUK01.resized

ਗਲਾਸਗੋ ਦਾ ਸਾਲਾਨਾ ਸਾਹਿਤਕ ਕਵੀ ਦਰਬਾਰ ਯਾਦਗਾਰੀ ਹੋ ਨਿੱਬੜਿਆ

ਲੰਡਨ, (ਮਨਦੀਪ ਖੁਰਮੀ) – ਸਕਾਟਲੈਂਡ ਵਿੱਚ ਉਂਗਲਾਂ ਦੇ ਪੋਟਿਆਂ ‘ਤੇ ਗਿਣੀ ਜਾਣ ਵਾਲੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਗਲਾਸਗੋ ਵੱਲੋਂ ਸਥਾਨਕ ਟਰਿਨਟੀ ਹਾਲ ਵਿੱਚ ਸਾਲਾਨਾ ਕਵੀ ਦਰਬਾਰ ਕਰਵਾਇਆ ਗਿਆ। ਸ੍ਰੋਤਿਆਂ ਦੇ ਭਰਵੇਂ ਇਕੱਠ ਅੱਗੇ ਸਥਾਨਕ ਕਵੀਆਂ ਸਲੀਮ ਰਜਾ, ਇਮਤਿਆਜ਼ ਅਲੀ … More »

ਅੰਤਰਰਾਸ਼ਟਰੀ | Leave a comment