ਖ਼ਬਰਾਂ
ਐਸੋਸੀਏਸ਼ਨ ਆਫ਼ ਪੀ. ਏ. ਯੂ. ਰਿਟਾਇਰੀਜ਼ ਵਲੋਂ ਪਟਿਆਲਾ ਵਿਖੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਅਧਿਆਪਕਾਂ ਦੇ ਹੱਕੀ ਘੋਲ ਦੀ ਹਿਮਾਇਤ
ਲੁਧਿਆਣਾ : ਪੀ.ਏ.ਯੂ. ਲੁਧਿਆਣਾ ਵਿਖੇ ਐਸੋਸੀਏਸ਼ਨ ਆਫ਼ ਪੀ.ਏ.ਯੂ. ਦੀ ਕਾਰਜਕਾਰਨੀ ਦੀ ਮੀਟਿੰਗ ਹੋਈ ਜਿਸ ਵਿਚ ਪਟਿਆਲਾ ਵਿਖੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਅਧਿਆਪਕਾਂ ਦੇ ਹੱਕੀ ਘੋਲ ਦੀ ਹਿਮਾਇਤ ਕੀਤੀ ਗਈ। ਮੀਟਿੰਗ ਵਿਚ ਬੋਲਦਿਆਂ ਐਸੀਏਸ਼ਨ ਦੇ ਪ੍ਰਧਾਨ ਸ੍ਰੀ ਡੀ. ਮੌੜ … More
ਮੁੱਖਮੰਤਰੀ ਨੇ ਅੰਮ੍ਰਿਤਸਰ ਟਰੇਨ ਹਾਦਸੇ ਦੀ ਨਿਆਇਕ ਜਾਂਚ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ – ਅੰਮ੍ਰਿਤਸਰ ਵਿੱਚ ਜੋੜਾ ਫਾਟਕ ਦੇ ਕੋਲ ਸ਼ੁਕਰਵਾਰ ਨੂੰ ਦੁਸਹਿਰੇ ਦੇ ਮੌਕੇ ਤੇ ਰਾਵਣ ਸਾੜਨ ਦੇ ਸਮੇਂ ਹੋਏ ਟਰੇਨ ਹਾਦਸੇ ਵਿੱਚ 70 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਹੁਤ ਸਾਰੇ ਜਖਮੀ ਹੋਏ ਹਨ। ਪੰਜਾਬ ਦੇ ਮੁੱਖਮੰਤਰੀ … More
ਸੁਧਾਰ ਕਲੱਬ ਅਤੇ ਸ਼੍ਰੀ ਰਾਮ ਲੀਲਾ ਡਰਾਮਾਟਿ੍ਰਕ ਕਲੱਬ ਸ਼ਾਹਕੋਟ ਵੱਲੋ ਸ਼ਰਧਾ ਅਤੇ ਧੂਮ-ਧਾਮ ਮਨਾਇਆ ਗਿਆ ਅਸ਼ਟਮੀ ਦਾ ਤਿਉਹਾਰ
ਸ਼ਾਹਕੋਟ/ਮਲਸੀਆਂ, 18 ਅਕਤੂਬਰ (ਏ.ਐੱਸ. ਸਚਦੇਵਾ) – ਸੁਧਾਰ ਕਲੱਬ ਅਤੇ ਸ਼੍ਰੀ ਰਾਮ ਲੀਲਾ ਡਰਾਮਾਟਿ੍ਰਕ ਕਲੱਬ ਸ਼ਾਹਕੋਟ ਵੱਲੋਂ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰੇ ਦੇ ਸਬੰਧ ਵਿੱਚ ਰਾਮਗੜ੍ਹੀਆ ਚੌਂਕ ਸ਼ਾਹਕੋਟ ਵਿਖੇ ਕਰਵਾਈ ਜਾ ਰਹੀ ਰਾਮ ਲੀਲਾ ਦੀ ਪੰਜਵੀਂ ਰਾਤ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਸਤੀਫ਼ਾ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀਰਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਸ੍ਰੋ਼ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਿੱਠੀ ਭੇਜਕੇ ਆਪਣਾ ਅਹੁਦਾ ਛੱਡਣ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਨੇ … More
ਸੰਗਤ ਲਾਂਘਾ ਕਰਤਾਰਪੁਰ ਜਥੇ ਨੇ ਡੇਰਾ ਬਾਬਾ ਨਾਨਕ ਭਾਰਤ-ਪਾਕ ਸਰਹੱਦ ਤੇ ਆਪਣੀ ਮਾਸਿਕ ਅਰਦਾਸ ਕੀਤੀ
ਅੰਮ੍ਰਿਤਸਰ – ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲੇ ਲਾਂਘੇ ਲਈ ਅੱਜ ਸੰਗਰਾਂਦ ਦੇ ਦਿਹਾੜੇ ਤੇ ਸੰਗਤ ਲਾਂਘਾ ਕਰਤਾਰਪੁਰ ਜਥੇ ਨੇ ਡੇਰਾ ਬਾਬਾ ਨਾਨਕ ਭਾਰਤ-ਪਾਕ ਸਰਹੱਦ ਤੇ ਆਪਣੀ ਮਾਸਿਕ ਅਰਦਾਸ ਕੀਤੀ। ਅਰਦਾਸ ਵਿਚ ਸੈਕੜੇ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ। ਅਰਦਾਸ ਉਪਰੰਤ … More
ਦੇਸ਼ ਦੇ ਮਹਾਨ ਸਪੂਤ ਡਾ. ਕਲਾਮ ਨੂੰ ਸਮਰਪਿਤ ਗੁਲਜ਼ਾਰ ਗਰੁੱਪ ਦਾ ਦੋ ਦਿਨਾਂ ਵਿਸ਼ਵ ਵਿਦਿਆਰਥੀ ਦਿਵਸ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ
ਭਾਰਤ ਰਤਨ ਸਾਬਕਾ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਨੂੰ ਸਮਰਪਿਤ ਸਾਇੰਸ ਅਤੇ ਸਭਿਆਚਾਰ ਦੇ ਰੰਗਾਂ ਵਿਚ ਡੁੱਬਿਆਂ ਦੋ ਦਿਨਾਂ ਸਮਾਰੋਹ ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਸਮਾਗਮ ਵਿਚ ਦੂਜੇ ਦਿਨ 53 … More
ਰੋਹਿੰਗਿਆ ਦੇ ਸਰਨਾਰਥੀਆਂ ਨੂੰ ਜ਼ਬਰੀ ਫਿਰ ਮੀਆਮਾਰ ਵਿਚ ਭੇਜਣ ਦੀ ਕਾਰਵਾਈ ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨ ਦੀ ਘੋਰ ਉਲੰਘਣਾ : ਮਾਨ
ਫ਼ਤਹਿਗੜ੍ਹ ਸਾਹਿਬ – “ਮੀਆਮਾਰ ਦੀ ਆਗ ਸਾਗ ਸੂ ਕੀ ਹਕੂਮਤ ਵੱਲੋਂ ਰੋਹਿੰਗਿਆ ਉਤੇ ਗੈਰ-ਕਾਨੂੰਨੀ ਜ਼ਬਰ-ਜੁਲਮ ਦੀ ਬਦੌਲਤ ਹੀ ਰੋਹਿੰਗੇ ਇੰਡੀਆ ਅਤੇ ਹੋਰ ਗੁਆਂਢੀ ਮੁਲਕਾਂ ਵਿਚ ਕੌਮਾਂਤਰੀ ਕਾਨੂੰਨ ਅਧੀਨ ਸ਼ਰਨ ਪ੍ਰਾਪਤ ਕਰ ਰਹੇ ਹਨ ਅਤੇ ਸਰਨਾਰਥੀ ਬਣਕੇ ਜੀਵਨ ਗੁਜਾਰ ਰਹੇ ਹਨ … More
ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵੱਡੀ ਕਟੌਤੀ ਤੇ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਦੀਆਂ ਛਾਂਟੀਆ ਦਾ ਤਿੱਖਾ ਵਿਰੋਧ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਰੇਸ਼ਮ ਸਿੰਘ ਗਿੱਲ, ਵਰਿੰਦਰ ਮਨਰੇਗਾ, ਬਲਿਹਾਰ ਸਿੰਘ, ਸੇਰ ਸਿੰਘ ਖੰਨਾ, ਸੇਵਕ ਸਿੰਘ, ਜਸਪਾਲ ਸਿੰਘ, ਵੀਰਪਾਲ ਕੌਰ ਸਿਧਾਣਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀ ਦੱਸਿਆ ਕਿ … More
ਭੁੱਖਮਰੀ ਤੇ ਭਾਰਤ ਦੀ ਸਥਿਤੀ ਨੇਪਾਲ ‘ਤੇ ਬੰਗਲਾ ਦੇਸ਼ ਤੋਂ ਵੀ ਮਾੜੀ : ਹੰਗਰ ਇੰਡੈਕਸ
ਨਵੀਂ ਦਿੱਲੀ – ਗਲੋਬਲ ਹੰਗਰ ਇੰਡੈਕਸ ( GHI) 2018 ਦੀ ਜੋ ਤਾਜ਼ਾ ਰਿਪੋਰਟ ਸਾਹਮਣੇ ਆਈ ਹੈ, ਉਸ ਨੇ ਮੋਦੀ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਬੁਰੀ ਤਰ੍ਹਾਂ ਨਾਲ ਹਵਾ ਕੱਢ ਦਿੱਤੀ ਹੈ। ਦੁਨੀਆਂ ਵਿੱਚ ਭੁੱਖਮਰੀ ਨੂੰ ਸਮਾਪਤ ਕਰਨ ਵਾਲੇ 119 … More
ਡਾਜ਼ਬਾਲ ਪੰਜਾਬ ਪੱਧਰ ਦੇ ਮੁਕਾਬਲੇ ’ਚੋਂ ਜਲੰਧਰ ਜ਼ਿਲੇ ਦੀ ਟੀਮ ਨੇ ਮਾਰੀਆਂ ਮੱਲਾਂ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਬੀਤੇ ਦਿਨੀਂ ਮੋਹਾਲੀ ਵਿਖੇ ਡਾਜ਼ਬਾਲ ਅੰਡਰ-17 ਲੜਕੇ ਤੇ ਲੜਕੀਆਂ ਦੇ ਪੰਜਾਬ ਪੱਧਰ ਦੇ ਮੁਕਾਬਲੇ ਕਰਵਾਏ ਗਏ ਸਨ, ਜਿਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਦੇ ਲੈਕਚਰਾਰ ਅਮਨਦੀਪ ਕੌਂਡਲ ਦੀ ਅਗਵਾਈ ਹੇਠ ਜਲੰਧਰ ਜ਼ਿਲੇ ਦੀ ਟੀਮ ਨੇ … More









