ਖ਼ਬਰਾਂ

13 SHAHKOT NEWS 01.resized

ਫਸਲਾਂ ਦੀ ਕਟਾਈ ਸਮੇਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ’ਤੇ ਪਵੇਗਾ ਭਾਰੀ ਬੋਝ

ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੇ ਸੀਜ਼ਨ ਦੋਰਾਨ ਪ੍ਰਦੂਸ਼ਨ ਨੂੰ ਰੋਕਣ ਲਈ ਕੰਬਾਇਨਾਂ ਪਿੱਛੇ ਸੁਪਰ ਸਟਰਾਅ ਮੈਨਜਮੈਂਟ ਸਿਸਟਮ (ਐੱਸ।ਐੱਸ।ਐੱਮ।ਐੱਮ।) ਲਗਾਉਣ ਸਬੰਧੀ ਨਿਰਦੇਸ਼ ਦਿੱਤੇ ਗਏ, ਜਿਸ ਨੂੰ ਲੈ ਕੇ ਸ਼ਾਹਕੋਟ ਇਲਾਕੇ ਦੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਦਾ … More »

ਪੰਜਾਬ | Leave a comment
IMG_20180913_121628.resized

ਟੈਗੌਰ ਗਾਰਡਨ ਸਕੂਲ ‘ਚ ਕਰੋੜਾਂ ਰੁਪਏ ਦੇ ਕਥਿਤ ਘੋਟਾਲੇ ਦਾ ਮਾਮਲਾ ਭੱਖਿਆ

ਨਵੀਂ ਦਿੱਲੀ : ਸ੍ਰੀ ਗੁਰੂ ਹਰਕ੍ਰਿਸ਼ਨ ਮਾਡਲ ਸਕੂਲ, ਟੈਗੋਰ ਗਾਰਡਨ, ਦੇ ਖਾਤਿਆਂ ਦੀ ਜਾਂਚ ਦਿੱਲੀ ਸਰਕਾਰ ਦੇ ਸਿੱਖਿਆ ਆਯੁਕਤ ਨੂੰ ਕਰਨ ਦਾ ਆਦੇਸ਼ ਦਿੱਲੀ ਦੇ ਉਪਮੁੱਖਮੰਤਰੀ ਮਨੀਸ਼ ਸਿਸੋਦਿਆ ਨੇ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਐਜੂਕੇਸ਼ਨ ਸੋਸਾਈਟੀ … More »

ਭਾਰਤ | Leave a comment
DSC_2112.resized

ਦਿੱਲੀ ਦੇ ਖਾਲਸਾ ਕਾਲਜਾਂ ’ਚ ਸੋਈ ਦੀ ਬੱਲੇ-ਬੱਲੇ

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ਦੀ ਸਟੂਡੇਂਟਸ ਯੂਨੀਅਨ ਚੋਣਾਂ ’ਚ ਅਕਾਲੀ ਦਲ ਦੀ ਵਿਦਿਆਰਥੀ ਇਕਾਈ ‘‘ਸੋਈ’’ ਨੇ ਇੱਕ ਵਾਰ ਫਿਰ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ’ਚ ਪ੍ਰਧਾਨ ਵੱਜੋਂ ਸਿਮਰਜੀਤ ਸਿੰਘ, ਮੀਤ … More »

ਭਾਰਤ | Leave a comment
Harp-ElePHO-final.resized.resized

ਬਰੈਂਪਟਨ ਦੇ ਵਾਰਡ 3 ਅਤੇ 4 ਵਿੱਚ ਹਰਪ੍ਰੀਤ ਸਿੰਘ ਹੰਸਰਾ ਨੇ ਸਿਟੀ ਕੌਂਸਲਰ ਦੀ ਪੁਜੀਸ਼ਨ ਲਈ ਕੈਂਪੇਨ ਦਾ ਬਿਗਲ ਵਜਾਇਆ

ਬਰੈਂਪਟਨ :- ਬਰੈਂਪਟਨ ਸ਼ਹਿਰ ਦੀਆਂ ਮਿਊਂਸਪਲ ਚੋਣਾਂ ਵਿੱਚ ਗਰਮਾਇਸ਼ ਪੈਦਾ ਹੋ ਚੁੱਕੀ ਹੈ। ਮੇਅਰ ਦੀ ਚੋਣ ਤੋਂ ਇਲਾਵਾ ਰੀਜਨਲ ਕੌਂਸਲਰ, ਸਿਟੀ ਕੌਂਸਲਰਾਂ ਅਤੇ ਟਰੱਸਟੀਆਂ ਦੀ ਚੋਣ ਵਿੱਚ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਵਾਰਡ 3 ਅਤੇ 4, … More »

ਅੰਤਰਰਾਸ਼ਟਰੀ | Leave a comment
1024px-Arun_Shourie.resized

ਕੇਂਦਰ ਸਰਕਾਰ ਰਾਫੇਲ ਸੌਦੇ ਤੋਂ ਬੱਚਣ ਲਈ ਸੈਨਾ ਦਾ ਸਹਾਰਾ ਲੈ ਰਹੀ : ਅਰੁਣ ਸ਼ੌਰੀ

ਨਵੀਂ ਦਿੱਲੀ – ਬੀਜੇਪੀ ਦੇ ਹੀ ਸਾਬਕਾ ਮੰਤਰੀ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ ਦੇ ਨਾਲ ਹੀ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕੇਂਦਰ ਵਿੱਚ ਮੌਜੂਦਾ ਬੀਜੇਪੀ ਸਰਕਾਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਰਾਫੇਲ ਸੌਦੇ ਵਿੱਚੋਂ ਆਪਣੇ ਆਪ ਨੂੰ ਬਚਾਉਣ ਲਈ … More »

ਭਾਰਤ | Leave a comment
 

ਬਾਦਲ ਤੇ ਬਾਦਲ ਪਰਿਵਾਰ ਦੇ ਬੱਜ਼ਰ ਗੁਨਾਹਾਂ ਦੀ ਸਜ਼ਾ ਅਦਾਲਤਾਂ ਜਾਂ ਸਰਕਾਰਾਂ ਨਹੀਂ, ਸਿੱਖ ਸੰਗਤ ਸਿੱਖ ਕੌਮ ਦੀ ਕਚਹਿਰੀ ਵਿਚ ਦੇਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਕਹਿਣਾ ਕਿ ਜੇਕਰ ਮੈਂ ਦੋਸ਼ੀ ਹਾਂ ਤਾਂ ਕੈਪਟਨ ਅਮਰਿੰਦਰ ਸਿੰਘ ਮੈਨੂੰ ਗ੍ਰਿਫ਼ਤਾਰ ਕਰੇ, ਕੇਵਲ ਬੁਖਲਾਹਟ ਵਿਚ ਆ ਕੇ ਸ. ਬਾਦਲ ਤੇ ਬਾਦਲ ਪਰਿਵਾਰ ਵੱਲੋਂ ਦਗਮਜੇ ਮਾਰੇ ਜਾ ਰਹੇ ਹਨ । ਕਿਉਂਕਿ … More »

ਪੰਜਾਬ | Leave a comment
photo parkash purab 1.resized

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਪੰਥ ਪ੍ਰਸ਼ਿੱਧ ਰਾਗੀ ਤੇ ਢਾਢੀ … More »

ਭਾਰਤ | Leave a comment
10 damdami taksal 1.resized

ਗੁਰਬਾਣੀ, ਸਿਧਾਂਤ, ਗੁਰੂ ਪ੍ਰਤੀ ਭਰੋਸਾ ਅਤੇ ਸ਼ਰਧਾ ’ਤੇ ਕਿੰਤੂ ਪ੍ਰੰਤੂ ਕਰਕੇ ਗੁਰੂ ਨਾਲੋਂ ਤੋੜਣ ਵਾਲਿਆਂ ਤੋ ਸੁਚੇਤ ਰਹਿਣ ਦੀ ਸਖਤ ਲੋੜ : ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਾਵਨ ਦਿਹਾੜੇ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਅਨੀ ਹਰਨਾਮ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਨੂੰ ਕਵੀ ਸੰਤੋਖ ਸਿੰਘ ਜੀ ਰਚਿਤ ਸ੍ਰੀ ਗੁਰ ਪ੍ਰਤਾਪ … More »

ਪੰਜਾਬ | Leave a comment
 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਕਾਰਨ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸ਼ਾਹਕੋਟ ’ਚ ਦਿਸਿਆ ਖਾਸਾ ਅਸਰ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਵਿੱਚ ਵੀ ਦੁਕਾਨਦਾਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ … More »

ਪੰਜਾਬ | Leave a comment
10 Ldh-1.resized

ਸੁਖਪ੍ਰੀਤ ਸਿੰਘ ਵਿੱਕੀ ਆਪਣੇ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ’ਚ ਸ਼ਾਮਿਲ

ਲੁਧਿਆਣਾ – ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸੀਏਸ਼ਨ ਵੱਲੋਂ ਮੇਨ ਗਰਾਊਂਡ ਬਿੰਦਰਾ ਨਗਰ ਨਜਦੀਕ ਹੋਟਲ ਫਾਰਚੂਨ ਕਲਾਸਿਕ ਦੇ ਨਾਲ ਸਮਾਰੋਹ ਪੀਐਸਟੀਏ ਦੇ ਯੂਥ ਆਗੂ ਗੁਰਮੀਤ ਸਿੰਘ ਸ਼ੈਰੀ ਦੀ ਅਗਵਾਈ ਵਿਚ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਲੁਧਿਆਣਾ ਤੋਂ ਲੋਕ ਸਭਾ ਦੇ … More »

ਪੰਜਾਬ | Leave a comment