ਖ਼ਬਰਾਂ
ਗੁਰਬਾਣੀ ਨਾਲ ਛੇੜ ਛਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ : ਜਥੇਦਾਰ ਗੁਰਬਚਨ ਸਿੰਘ
ਅੰਮ੍ਰਿਤਸਰ – ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਗੁਰਬਾਣੀ ਨਾਲ ਖਿਲਵਾੜ ਬਜਰ ਗੁਨਾਹ ਹੈ, ਦੋਸ਼ੀ … More
ਸਿੱਖ ਹੋਣ ਦੇ ਦਾਅਵੇ ਕਰਨ ਤੋਂ ਪਹਿਲਾਂ ਸੁਖੀ ਰੰਧਾਵਾ ਆਪਣੇ ਪਿਤਾ ਦੇ ਗੁਨਾਹ ਦੀ ਸਿੱਖ ਕੌਮ ਤੋਂ ਮੁਆਫੀ ਮੰਗਣ : ਅਕਾਲੀ ਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਿੱਖ ਹੋਣ ਦੇ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਦਾ … More
ਕਮਿਸ਼ਨ ਦੀ ਕਾਰਜਪ੍ਰਣਾਲੀ ਗੈਰਨਿਰਪੱਖ ਅਤੇ ਸਿਆਸੀ ਏਜੰਡੇ ਤੋਂ ਪ੍ਰਭਾਵਿਤ
ਨਵੀਂ ਦਿੱਲੀ : ਪੰਜਾਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਏ ਬੇਅਦਬੀ ਕੇਸਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਮੇਟੀ … More
ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਲਕਸ਼ਣ ਜਿੰਦਲ ਅਤੇ ਸਕੱਤਰ ਸ. ਗੁਰਮੀਤ ਸਿੰਘ ਦੀ ਅਗਵਾਈ ’ਚ ਰੱਖੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਕਟੀਵਿਟੀ ਵਿਭਾਗ ਦੇ ਇੰਚਾਰਜ਼ … More
‘ਡੇਂਗੂ ਫਰੀ ਪੰਜਾਬ’ ਮੁਹਿੰਮ ਤਹਿਤ ਡੇਂਗੂ ਸਬੰਧੀ ਜਾਗਰੂਕਤਾਂ ਮੋਬਾਇਲ ਵੈਨ ਕੀਤੀ ਰਵਾਨਾ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਚਲਾਏ ਗਏ “ਤੰਦਰੁਸਤ ਮਿਸ਼ਨ ਪੰਜਾਬ” ਤਹਿਤ ਡੇਂਗੂ ਤੋਂ ਬਚਾਅ ਅਤੇ ਰੋਕਥਾਮ ਲਈ ‘ਡੇਂਗੂ ਫਰੀ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਸ਼ਾਹਕੋਟ ਤੋਂ ਡਾ. ਦਵਿੰਦਰ ਕੁਮਾਰ ਸਮਰਾ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਦੀ … More
ਲੋਕਸਭਾ – ਵਿਧਾਨਸਭਾ ਚੋਣਾਂ ਨਾਲ-ਨਾਲ ਹੋਣ ਦੀ ਕੋਈ ਸੰਭਾਵਨਾ ਨਹੀਂ – ਚੋਣ ਕਮਿਸ਼ਨ
ਨਵੀਂ ਦਿੱਲੀ – ਬੀਜੇਪੀ ਦੇ ਵੰਨ ਨੇਸ਼ਨ ਵੰਨ ਇਲੈਕਸ਼ਨ ਮੱਤਲਬ ਇੱਕ ਦੇਸ਼ ਇੱਕ ਚੋਣ ਦੇ ਯਤਨਾਂ ਨੂੰ ਖਾਰਿਜ਼ ਕਰਦੇ ਹੋਏ ਚੋਣ ਆਯੋਗ ਨੇ ਵੱਡਾ ਝੱਟਕਾ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਵਤ ਨੇ ਲੋਕਸਭਾ ਅਤੇ ਵਿਧਾਨਸਭਾ ਚੋਣਾਂ ਇੱਕਠਿਆਂ ਕਰਵਾਉਣ ਦੀ ਸੰਭਾਵਨਾ … More
ਗੁੱਤ ਕਰਨ ਵਾਲੇ ਪਨੂੰ ਦਾ ਕੰਮ ਡਾਲਰ ਇਕੱਠੇ ਕਰਕੇ ਕੌਮ ਦਾ ਨੁਕਸਾਨ ਕਰਨਾ : ਸਿਰਸਾ
ਨਵੀਂ ਦਿੱਲੀ : ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.’ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕਰਦੇ ਹੋਏ ਕਮੇਟੀ ਨੇ ਹਮਲਾ ਕਰਨ ਦਾ ਜਿੰਮੇਵਾਰ ਸਿੱਖ ਫਾਰ ਜਸਟਿਸ ਨੂੰ ਦੱਸਿਆ ਹੈ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ … More
ਸਿੱਧੂ ਵੱਲੋਂ ਸ੍ਰੀ ਜਾਵੇਦ ਬਾਜਵਾ ਨੂੰ ਜੱਫੀ ਪਾਉਣ ਨੂੰ ਤੂਲ ਦੇਣ ਵਾਲੇ, ਸਿੱਖ ਕੌਮ ‘ਤੇ ਪੰਜਾਬ ਵਿਰੋਧੀ ਸੋਚ ਦੇ ਮਾਲਿਕ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਸਾਡਾ ਕਾਂਗਰਸ ਪਾਰਟੀ ਜਾਂ ਸ. ਨਵਜੋਤ ਸਿੰਘ ਸਿੱਧੂ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਕੋਈ ਵਾਸਤਾ ਨਹੀਂ, ਪਰ ਜਦੋਂ ਸ. ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ੍ਰੀ ਇਮਰਾਨ ਖਾਨ ਨੇ ਆਪਣੇ ਸੌਹ ਚੁੱਕ ਸਮਾਗਮ ਦੇ … More
ਖੱਟਰ ਸਰਕਾਰ ਤੁਰੰਤ ਪੀੜਤ ਸਿੱਖ ਪਰਿਵਾਰ ‘ਤੇ ਪਾਏ ਗਏ ਕੇਸ ਨੂੰ ਵਾਪਸ ਲੈਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰੇ
ਚੰਡੀਗੜ੍ਹ – “ਇੰਡੀਆਂ ਦੇ ਹੁਕਮਰਾਨਾਂ, ਬੀਜੇਪੀ, ਆਰ.ਐਸ.ਐਸ. ਅਤੇ ਹੋਰ ਹਿੰਦੂਤਵ ਜਮਾਤਾਂ ਵੱਲੋਂ ਮੀਡੀਏ ਅਤੇ ਪ੍ਰੈਸ ਵਿਚ ਇਹ ਅਕਸਰ ਹੀ ਪ੍ਰਚਾਰ ਕੀਤਾ ਜਾਂਦਾ ਹੈ ਕਿ ਇਥੇ ਵੱਸਣ ਵਾਲੀਆ ਸਭ ਕੌਮਾਂ, ਵਰਗਾਂ, ਫਿਰਕਿਆ, ਕਬੀਲਿਆ ਆਦਿ ਉਤੇ ਬਰਾਬਰਤਾ ਦੇ ਕਾਨੂੰਨ ਲਾਗੂ ਹੁੰਦੇ ਹਨ … More
ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਲੀ ਕਮੇਟੀ ਲਗਾਏਗੀ ਲੰਗਰ
ਨਵੀਂ ਦਿੱਲੀ : ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਦੀ ਅਗਵਾਈ ’ਚ ਕਮੇਟੀ ਮੈਂਬਰਾਂ ਦੀ … More








