ਖ਼ਬਰਾਂ
ਸੜਕ ਨਿਰਮਾਣ ਕੰਪਨੀ ਦੀ ਲਾਪਰਵਾਹੀ ਕਾਰਨ ਕਾਰ ਹਾਦਸਾਗ੍ਰਸਤ, ਕਾਰ ਚਾਲਕ ਗੰਭੀਰ ਜਖਮੀ
ਸ਼ਾਹਕੋਟ/ਮਲਸੀਆਂ – (ਏ.ਐੱਸ. ਸਚਦੇਵਾ) ਜਲੰਧਰ ਤੋਂ ਬਰਨਾਲਾ ਮੁੱਖ ਮਾਰਗ ਦੀ ਉਸਾਰੀ ਲਈ ਚੱਲ ਰਹੇ ਕੰਮ ਦੌਰਾਨ ਕੰਪਨੀਆਂ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਏ ਦਿਨ ਮੁੱਖ ਮਾਰਗ ’ਤੇ ਭਿਆਨਕ ਹਾਦਸੇ ਵਾਪਰ ਰਹੇ ਹਨ। … More
ਮੁਸ਼ਰੱਫ਼ ਨੇ ਕੋਰਟ ‘ਚ ਪੇਸ਼ ਹੋਣ ਲਈ ਮੰਗੀ ਰਾਸ਼ਟਰਪਤੀ ਪੱਧਰ ਦੀ ਸੁਰੱਖਿਆ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ਰੱਫ਼ ਨੇ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਰਾਸ਼ਟਰਪਤੀ ਪੱਧਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਮੁਸ਼ਰੱਫ਼ ਇਸ ਸਮੇਂ ਦੁਬੱਈ ਵਿੱਚ ਰਹਿ ਰਹੇ ਹਨ ਅਤੇ ਉਨ੍ਹਾਂ ਨੇ ਇਹ ਮੰਗ ਆਪਣੀ … More
ਹਿਸਾਰ ‘ਚ ਸਿੱਖ ਪਰਿਵਾਰ ‘ਤੇ ਜਾਨ ਲੇਵਾ ਹਮਲਾ ਸਰਕਾਰਾਂ ਦਾ ਸਿੱਖਾਂ ਦੀ ਸੁਰੱਖਿਆ ਪ੍ਰਤੀ ਪਰਵਾਹ ਨਾ ਹੋਣ ਦਾ ਸਬੂਤ : ਬਾਬਾ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਡਾਉਟ ਕਾਮ ਵੈਬ ਸਾਈਟ ਲਾਂਚ ਕੀਤੀ ਹੈ। ਇਹ ਵੈਬ ਸਾਈਟ ਸ਼ਹੀਦੀ ਗੈਲਰੀ ਸੰਬੰਧੀ ਸੰਗਤ ਨੂੰ ਵਧੇਰੇ ਜਾਣਕਾਰੀ ਦੇਣ ਦੇ ਮਕਸਦ ਨਾਲ ਬਣਾਈ ਗਈ … More
ਅਮਰੀਕਾ ਦੇ ਸੈਂਡੀਆਗੋ ਸ਼ਹਿਰ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ
ਸੈਂਡੀਆਗੋ – ਭਾਰਤੀਆਂ ਵੱਲੋਂ ਅਮਰੀਕਾ ਦੇ ਸੈਂਡੀਆਗੋ ਸ਼ਹਿਰ ਵਿਚ ਆਜ਼ਾਦੀ ਦਾ 72ਵਾਂ ਦਿਵਸ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਜਿਹੜੇ ਭਾਰਤੀ ਸੈਂਡੀਆਗੋ ਦੇ ਲੋਹਾਈਆ ਇਲਾਕੇ ਵਿਚ ਲੋਬਲ ਪਾਰਕ ਟਾਸਕਾਨਾ ਡਰਾਈਵ ਦੇ ਨਜ਼ਦੀਕ ਰਹਿੰਦੇ ਹਨ, ਉਨ੍ਹਾਂ ਦੇ ਮਾਪਿਆਂ ਨੇ … More
ਕੇਰਲ ‘ਚ ਹੜ੍ਹਾਂ ਕਾਰਣ 357 ਲੋਕਾਂ ਦੀ ਮੌਤ ਅਤੇ ਸਾਢੇ ਤਿੰਨ ਲੱਖ ਤੋਂ ਵੱਧ ਹੋਏ ਬੇਘਰ
ਤਿਰੂਅਨੰਤਪੁਰਮ – ਕੇਰਲ ਵਿੱਚ ਭਾਰੀ ਵਰਖਾ ਅਤੇ ਭਿਆਨਕ ਹੜ੍ਹਾਂ ਨੇ ਹੁਣ ਤੱਕ 357 ਲੋਕਾਂ ਦੀ ਜਾਨ ਲੈ ਲਈ ਹੈ। ਸਿਰਫ਼ ਵੀਰਵਾਰ ਵਾਲੇ ਦਿਨ ਹੀ 106 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਸਰਕਾਰੀ ਸਰਵੇ ਅਨੁਸਾਰ ਸਾਢੇੇ ਤਿੰਨ ਲੱਖ … More
ਇਮਰਾਨ ਖਾਨ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ
ਇਸਲਾਮਾਬਾਦ – ਕ੍ਰਿਕਟਰ ਤੋਂ ਰਾਜਨੀਤੀ ਵਿੱਚ ਆਏ ਇਮਰਾਨ ਖਾਨ ਨੇ ਸ਼ਨਿਚਰਵਾਰ ਨੂੰ ਇੱਕ ਖਾਸ ਸਮਾਗਮ ਦੌਰਾਨ ਪਾਕਿਸਤਾਨ ਦੇ 22ਵੇਂ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ। ਉਨ੍ਹਾਂ ਦੇ ਇਸ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਹੋਏ। … More
ਡਾ. ਮਨਮੋਹਨ ਸਿੰਘ ਦੇ ਕਾਰਜਕਾਲ ‘ਚ ਜੀਡੀਪੀ 10.08 ਫੀਸਦੀ ਸੀ : MOSPI
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਸਾਲ 2006-2007 ਵਿੱਚ ਭਾਰਤ ਦੀ ਅਰਥਵਿਵਸਥਾ ਵਿੱਚ 10.08 ਫੀਸਦੀ ਦੇ ਵਾਧੇ ਦੀ ਦਰ ਵੇਖੀ ਗਈ ਸੀ। ਸੁਤੰਤਰਤਾ ਤੋਂ ਬਾਅਦ ਸੱਭ ਤੋਂ ਵੱਧ ਵਿਕਾਸ ਦਰ 1988-89 ਵਿੱਚ 10.2 ਫੀਸਦੀ ਦਰਜ਼ ਕੀਤੀ … More
ਜਦੋਂ ਵੀ ਕੋਈ ਇਸ ਫਾਨੀ ਦੁਨੀਆਂ ਤੋਂ ਕੂਚ ਕਰਦਾ ਹੈ ਉਸਦਾ ਅਫ਼ਸੋਸ ਹੋਣਾ ਕੁਦਰਤੀ ਹੈ, ਪਰ ਸਿੱਖ ਕੌਮ, ਕੌਮੀਅਤ ਵੱਜੋਂ ਉਸਦੇ ਕਿਰਦਾਰ ਤੇ ਅਮਲਾਂ ਦੀ ਪੜਚੋਲ ਜ਼ਰੂਰ ਕਰਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆਂ ਦੇ ਮਰਹੂਮ ਸਾਬਕਾ ਵਜ਼ੀਰ-ਏ-ਆਜ਼ਮ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਇਸ ਫਾਨੀ ਦੁਨੀਆਂ ਤੋਂ ਚਲੇ ਜਾਣ ਦਾ ਭਲੇ ਹੀ ਸੁਭਾਵਿਕ ਤੌਰ ਤੇ ਸਭ ਨੂੰ ਦੁੱਖ ਹੋਣਾ ਕੁਦਰਤੀ ਹੈ, ਪਰ ਸਿੱਖ ਕੌਮ ਦਾ ਇਤਿਹਾਸ ਗਵਾਹ ਹੈ ਕਿ ਉਹ … More
ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ 41ਵੀਂ ਬਰਸੀ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ 41ਵੀਂ ਬਰਸੀ ਅਜ ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸ਼੍ਰੀ ਅਖੰਡ ਪਾਠ ਸਾਹਿਬ … More
ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ ਵਿਰੁੱਧ ਸੂਬਾ ਪੱਧਰੀ ਰੈਲੀ 28 ਨੂੰ ਪਟਿਆਲਾ ਵਿਖੇ ਕਰਨ ਦਾ ਕੀਤਾ ਐਲਾਨ
ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 9700 ਦੇ ਲਗਭਗ ਪੇਂਡੂ ਜਲ ਘਰਾਂ ਦਾ ਪ੍ਰਬੰਧ ਪਿੰਡਾਂ ਦੀਆਂ ਪੰਚਾਇਤਾਂ ਅਧੀਨ ਦੇਣ ਲਈ ਨੀਤੀ ਨੂੰ ਹਕੁਮਤੀ ਜੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਨੀਤੀ ਦਾ ਵਿਭਾਗ … More







