ਖ਼ਬਰਾਂ
ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ ਵਿਰੁੱਧ ਸੂਬਾ ਪੱਧਰੀ ਰੈਲੀ 28 ਨੂੰ ਪਟਿਆਲਾ ਵਿਖੇ ਕਰਨ ਦਾ ਕੀਤਾ ਐਲਾਨ
ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 9700 ਦੇ ਲਗਭਗ ਪੇਂਡੂ ਜਲ ਘਰਾਂ ਦਾ ਪ੍ਰਬੰਧ ਪਿੰਡਾਂ ਦੀਆਂ ਪੰਚਾਇਤਾਂ ਅਧੀਨ ਦੇਣ ਲਈ ਨੀਤੀ ਨੂੰ ਹਕੁਮਤੀ ਜੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਨੀਤੀ ਦਾ ਵਿਭਾਗ … More
ਅੰਮ੍ਰਿਤਧਾਰੀ ਪਰਿਵਾਰ ਦੇ ਕਕਾਰਾਂ ਦੀ ਬੇਅਦਬੀ ਕਰਦੇ ਹੋਏ ਹਰਿਆਣਾ ’ਚ ਸਿੱਖਾਂ ਨੂੰ ਨਾ ਰਹਿਣ ਦੇਣ ਦੀ ਧਮਕੀ
ਨਵੀਂ ਦਿੱਲੀ : ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ਵਿਦਿਆਰਥੀਆਂ ਵੱਲੋਂ ਕੀਤੀ ਗਈ ਬਦਤਮੀਜ਼ੀ ਅਤੇ ਮਾਰਕੁੱਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾ ਲਿਆ ਹੈ। 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ … More
ਰੁਪਏ ਦੀ ਕੀਮਤ ਦਾ ਡਿਗਦੇ ਜਾਣਾ, ਖੇਤੀ ਪ੍ਰਧਾਨ ਪੰਜਾਬ ਸੂਬੇ ਅਤੇ ਉਸਦੇ ਵਪਾਰ ਲਈ ਅਤਿ ਨੁਕਸਾਨਦਾਇਕ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਪੰਜਾਬ ਸੂਬਾ ਇਕ ਖੇਤੀ ਪ੍ਰਧਾਨ ਸੂਬਾ ਹੈ । ਇਸ ਲਈ ਇਸ ਸੂਬੇ ਦੀ ਮਾਲੀ ਹਾਲਤ ਖੇਤੀ ਉਤਪਾਦਾਂ ਅਤੇ ਵਪਾਰਿਕ ਉਤਪਾਦਾਂ ਦੀ ਜਿੰਮੀਦਾਰ ਅਤੇ ਵਪਾਰੀਆਂ ਨੂੰ ਸਹੀ ਕੀਮਤਾਂ ਪ੍ਰਾਪਤ ਹੋਣ ਤੇ ਨਿਰਭਰ ਕਰਦੀ ਹੈ । ਪਰ ਇੰਡੀਅਨ … More
ਟਰੰਪ ਦੇ ਮੀਡੀਆ ਵਿਰੋਧੀ ਬਿਆਨਾਂ ਤੇ ਅਖ਼ਬਾਰਾਂ ਨੇ ਇੱਕਜੁਟ ਹੋ ਕੇ ਕੀਤੀ ਨਿੰਦਿਆ
ਨਿਊਯਾਰਕ – ਅਮਰੀਕਾ ਦੇ 350 ਤੋਂ ਵੱਧ ਅਖ਼ਬਾਰਾਂ ਨੇ ਵੀਰਵਾਰ ਨੂੰ ਸੰਪਾਦਕੀ ਲਿਖ ਕੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੀਡੀਆ ਦੇ ਖਿਲਾਫ਼ ਦਿੱਤੇ ਜਾ ਰਹੇ ਬਿਆਨਾਂ ਦੀ ਨਿੰਦਿਆ ਕੀਤੀ। ਟਰੰਪ ਵੱਲੋਂ ਬਹੁਤ ਸਾਰੇ ਮੀਡੀਆ ਸੰਗਠਨਾਂ ਨੂੰ ਅਮਰੀਕੀ ਜਨਤਾ ਦਾ ਦੁਸ਼ਮਣ ਦੱਸਿਆ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਲਵੰਡੀ ਸੰਘੇੜਾ, ਸ਼ਾਹਕੋਟ ਵਿਖੇ ਲਗਾਏ ਬੂਟੇ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ੇਰੇ ਪੰਜਾਬ ਕਲੱਬ ਤਲਵੰਡੀ ਸੰਘੇੜਾ ਅਤੇ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਲਵੰਡੀ ਸੰਘੇੜਾ, ਬਲਾਕ ਸ਼ਾਹਕੋਟ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪਿ੍ਰੰਸ … More
ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸਾਸ਼ਨ ਪੂਰੀ ਤਰਾਂ ਤਿਆਰ: ਐੱਸ.ਡੀ.ਐੱਮ.
ਧੁੱਸੀ ਬੰਨ੍ਹ ’ਤੇ ਪਿੰਡ ਬਾਊਪੁਰ ਵਿਖੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੀਮਤੀ ਨਵਨੀਤ ਕੌਰ ਬੱਲ ਐੱਸ.ਡੀ.ਐੱਮ. ਸ਼ਾਹਕੋਟ ਨੇ ਦੱਸਿਆ ਕਿ ਹੜ੍ਹਾ ਨਾਲ ਨਜਿੱਠਣ ਲਈ ਪ੍ਰਸਾਸ਼ਨ ਪੂਰੀ ਤਰਾਂ ਨਾਲ ਤਿਆਰ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਤਹਿਸੀਲ ਕੰਪਲੈਕਸ ਵਿੱਚ ਫਲੱਡ ਕੰਟਰੋਲ … More
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਗਏ ਇਸ ਵਫ਼ਦ ’ਚ ਕੇਂਦਰੀ ਮੰਤਰੀ ਹਰਸਿਮਰਤ … More
ਜੇਕਰ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਵਿਸ਼ਵਾਸ ‘ਚ ਲਿਆ ਹੁੰਦਾ, ਤਾਂ ਲੰਡਨ ਦਾ ਇਕੱਠ ਕੌਮਾਂਤਰੀ ਪੱਧਰ ‘ਤੇ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦਾ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਫਾਰ ਜਸਟਿਸ ਵੱਲੋਂ ਜੋ ਲੰਡਨ ਵਿਖੇ 2020 ਰੈਫਰੈਡਮ ਦੇ ਸੰਬੰਧ ਵਿਚ ਜੋ ਇਕੱਠ ਹੋਇਆ ਹੈ, ਉਸਦਾ ਕੌਮਾਂਤਰੀ ਪੱਧਰ ਤੇ ਹੋਰ ਵੀ ਵਧੇਰੇ ਵੱਡਾ ਮਹੱਤਵ ਅਤੇ ਪ੍ਰਭਾਵ ਹੋ ਸਕਦਾ ਸੀ। ਜੇਕਰ ਪ੍ਰਬੰਧਕਾਂ ਵੱਲੋਂ ਖ਼ਾਲਿਸਤਾਨ ਦੀ ਸਰ-ਜਮੀਨ ਵਿਖੇ … More
ਸਾਬਕਾ ਲੋਕਸਭਾ ਸਪੀਕਰ ਸ੍ਰੀ ਸੋਮਨਾਥ ਚੈਟਰਜੀ ਨਹੀਂ ਰਹੇ
ਕੋਲਕਾਤਾ – ਲੋਕਸਭਾ ਦੇ ਸਾਬਕਾ ਸਪੀਕਰ ਸ੍ਰੀ ਸੋਮਨਾਥ ਚੈਟਰਜੀ ਦਾ ਸੋਮਵਾਰ ਨੂੰ ਕੋਲਕਾਤਾ ਦੇ ਇੱਕ ਨਿਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿੱਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਡਾਕਟਰਾਂ ਅਨੁਸਾਰ, ਐਤਵਾਰ ਸਵੇਰੇ ਡਾਇਲਿਸਿਸ ਦੇ ਦੌਰਾਨ 89 ਸਾਲਾ ਚੈਟਰਜੀ … More
ਜਸਕੰਵਰਵੀਰ ਸਿੰਘ ਗਿੱਲ ਪਹਿਲਵਾਨ ਵੱਲੋਂ ਉਸੇ ਤਰ੍ਹਾਂ ਆਪਣੇ ਸਿੱਖੀ ਦੀ ਕੌਮਾਂਤਰੀ ਪੱਧਰ ਤੇ ਇੱਜ਼ਤ ਰੱਖੀ, ਜਿਵੇਂ ਤਰਨਤਾਰਨ ਇਲਾਕੇ ਨੇ 1989 ਵਿਚ ਦਾਸ ਨੂੰ ਜਿਤਾਕੇ ‘ਸ੍ਰੀ ਸਾਹਿਬ’ ਦੀ ਰੱਖੀ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਇਹ ਬਹੁਤ ਹੀ ਫਖ਼ਰ ਤੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਤਰਨਤਾਰਨ ਜਿ਼ਲ੍ਹੇ ਦੇ ਹਿੱਸੇ ਇਹ ਦੂਸਰੀ ਵਾਰ ਫਖ਼ਰ ਵਾਲੀ ਗੱਲ ਆਈ ਹੈ ਕਿ ਤਰਨਤਾਰਨ ਨਾਲ ਸੰਬੰਧਤ ਹਰਮਨ-ਪਿਆਰੇ ਪਹਿਲਵਾਨ ਜਸਕੰਵਰਵੀਰ ਸਿੰਘ ਗਿੱਲ ਜੋ ਕਿ ਆਪਣੀ ਪਹਿਲਵਾਨੀ … More





