ਖ਼ਬਰਾਂ

168281_364731040260910_1014758750_n.resized

ਸੁਪਾਰੀ ਦੇ ਕੇ ਮੇਰੀ ਹੱਤਿਆ ਕਰਵਾਉਣ ਦੀ ਹੋ ਰਹੀ ਸਾਜਿਸ਼ : ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਸਨਸਨੀਖੇਜ਼ ਆਰੋਪ ਲਗਾਏ ਹਨ। ਉਨ੍ਹਾਂ ਨੇ ਦਾਅਵੇ ਨਾਲ ਕਿਹਾ ਹੈ ਕਿ ਉਨ੍ਹਾਂ ਦੀ ਹੱਤਿਆ ਦੀ ਸਾਜਿਸ਼ ਰਚੀ ਜਾ ਰਹੀ ਹੈ। ਪੰਚਾਇਤੀ ਚੋਣਾਂ ਕਰਕੇ ਬੰਗਾਲ ਵਿੱਚ ਰਾਜਨੀਤਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। … More »

ਭਾਰਤ, ਮੁਖੱ ਖ਼ਬਰਾਂ | Leave a comment
index.resized

ਦਿੱਲੀ ‘ਚ ਮੋਦੀ ਦੇ ਲਗੇ “The Lie Lama” ਲਿਖੇ ਪੋਸਟਰ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਖ-ਵੱਖ ਸਥਾਨਾਂ ਤੇ ਮੋਦੀ ਦੀ ਫੋਟੋ ਦੇ ਉਪਰ ‘ਦਾ ਲਾਈ ਲਾਮਾ’ ਲਿਖੇ ਪੋਸਟਰ ਲਗੇ ਹੋਏ ਹਨ। ਬੀਜੇਪੀ ਦੇ ਕੁਝ ਨੇਤਾਵਾਂ ਵੱਲੋਂ ਇਸ ਤਰ੍ਹਾਂ ਦੇ ਪੋਸਟਰਾਂ ਤੇ ਇਤਰਾਜ਼ ਜਾਹਿਰ ਕੀਤਾ ਹੈ। ਇਸ ਦੀ … More »

ਭਾਰਤ | Leave a comment
1689944_648749965185386_509465735_n.resized

‘ਪੀਐਮ ਬਣਨ ਨਾਲ ਕੋਈ ਬੁੱਧੀਮਾਨ ਨਹੀਂ ਬਣ ਜਾਂਦਾ’ : ਸ਼ਤਰੂਘਨ ਸਿਨਹਾ

ਪਟਨਾ – ਬਿਹਾਰ ਤੋਂ ਭਾਜਪਾ ਐਮਪੀ ਸ਼ਤਰੂਘਨ ਸਿਨਹਾ ਵੈਸੇ ਤਾਂ ਪਹਿਲਾਂ ਵੀ ਕਈ ਵਾਰ ਆਪਣੀ ਹੀ ਪਾਰਟੀ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਸਖਤ ਆਲੋਚਨਾ ਕਰ ਚੁੱਕੇ ਹਨ। ਹੁਣ ਫਿਰ ਉਨ੍ਹਾਂ ਨੇ ਕਰਨਾਟਕ ਵਿੱਚ ਚੋਣ ਪ੍ਰਚਾਰ ਦੌਰਾਨ ਨਰੇਂਦਰ ਮੋਦੀ ਦੀ … More »

ਭਾਰਤ | Leave a comment
 

ਪੰਜਾਬ ਪੁਲਿਸ ਵਿੱਚ ਵੱਧ ਦੀ ਜਾ ਰਹੀ ਗੈਰ-ਅਨੁਸ਼ਾਸ਼ਨਹੀਨਤਾ ਪੰਜਾਬ ਦੇ ਨਿਜ਼ਾਮੀ ਪ੍ਰਬੰਧ ਅਤੇ ਅਮਨ ਲਈ ਗਹਿਰੀ ਚਿੰਤਾ ਦਾ ਵਿਸ਼ਾ: ਮਾਨ

ਫਤਿਹਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕਈ ਵਾਰ ਮੁੱਖ ਸਕੱਤਰ ਪੰਜਾਬ, ਡੀ ਜੀ ਪੀ ਪੰਜਾਬ ਅਤੇ ਹੋਮ ਸਕੱਤਰ ਪੰਜਾਬ ਨੂੰ ਲਿਖਤੀ ਰੂਪ ਵਿੱਚ ਕਹਿ ਚੁਕੇ ਹਾਂ ਕਿ ਪੰਜਾਬ ਪੁਲਿਸ ਦੇ ਅਫਸਰ ਤੇ ਮੁਲਾਜਿਮ ਪੁਲਿਸ ਯੂਨੀਫਾਰਮ ਕੋਡ ਨੂੰ ਨਜਰ … More »

ਪੰਜਾਬ | Leave a comment
32163742_1921988494540862_2447525106906300416_n.resized

ਦਿੱਲੀ ਕਮੇਟੀ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰੇਗੀ: ਜੀ.ਕੇ.

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ … More »

ਭਾਰਤ | Leave a comment
workshop 1.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ-ਰੋਜ਼ਾ ਵਰਕਸ਼ਾਪ ਆਰੰਭ ਹੋਈ

ਲੁਧਿਆਣਾ – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿ¤ਚ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਆਰੰਭ ਹੋਈ । ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਸਬਜ਼ੀਆਂ, ਫੁੱਲਾਂ ਦੀ ਕਾਸ਼ਤ ਅਤੇ ਰੇਸ਼ਮ ਦੇ ਕੀੜਿਆਂ ਦੇ ਵਿਕਾਸ ਦੇ ਨਾਲ-ਨਾਲ ਵਾਢੀ ਤੋਂ ਬਾਅਦ ਫ਼ਸਲ ਦੇ ਪ੍ਰਬੰਧਨ, ਫਾਰਮ … More »

ਖੇਤੀਬਾੜੀ | Leave a comment
book release 1.resized

ਗੁੰਮ-ਗੁਆਚ ਰਹੇ ਪੰਜਾਬੀ ਕਾਵਿ ਰੂਪਾਂ ਦੀ ਮੁੜ ਸੁਰਜੀਤੀ –ਡਾ.ਬਲਦੇਵ ਸਿੰਘ ਢਿੱਲੋਂ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਸੇਵਾ ਮੁਕਤ ਅਧਿਆਪਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਦੀ ਨਵ-ਪ੍ਰਕਾਸ਼ਿਤ ਰੁਬਾਈ ਪੁਸਤਕ ‘ਸੰਧੂਰਦਾਨੀ’ ਨੂੰ ਲੋਕ ਅਰਪਨ ਕਰਦਿਆਂ ਕਿਹਾ ਹੈ … More »

ਪੰਜਾਬ | Leave a comment
7 sarchand 1.resized

ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ ਉਪਰੰਤ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਨੇਕੀ ਦੇ ਨਿੱਜੀ ਗੁਰਦਵਾਰੇ ’ਚੋਂ ਪਾਵਨ ਸਰੂਪ ਨੇੜਲੇ ਗੁਰਘਰਾਂ ’ਚ ਸੁਸ਼ੋਭਿਤ ਕੀਤੇ

ਆਕਲੈਂਡ / ਅੰਮ੍ਰਿਤਸਰ – ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੂੰ ਜਾਰੀ ਆਦੇਸ਼ ’ਤੇ ਅਮਲ ਕਰਦਿਆਂ ਇਕ ਰੇਡੀਉ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਪ੍ਰਤੀ ਕੂੜ ਪ੍ਰਚਾਰ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੇ ਪਾਪਾਟੋਏਟੋਏ ਵਿਖੇ ਸਥਿਤ … More »

ਪੰਜਾਬ | Leave a comment
31961257_1977038772540675_8847045434716192768_n.resized

‘ਕਿਸੇ ਵੀ ਪੀਐਮ ਨੇ ਵਿਰੋਧੀਆਂ ਦੇ ਖਿਲਾਫ਼ ਮੋਦੀ ਵਰਗੀ ਭਾਸ਼ਾ ਨਹੀਂ ਵਰਤੀ’ : ਡਾ. ਮਨਮੋਹਨ ਸਿੰਘ

ਬੰਗਲੂਰੂ – ਕਰਨਾਟਕ ਵਿਧਾਨਸਭਾ ਚੋਣਾਂ ਵਿੱਚ ਜਿੱਥੇ ਮੋਦੀ ਹਰ ਵਾਰ ਦੀ ਤਰ੍ਹਾਂ ਰਾਜ ਦੀ ਜਨਤਾ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਲੁਭਾਉਣ ਦਾ ਯਤਨ ਕਰ ਰਹੇ ਹਨ। ਉਥੇ ਹੀ ਦੂਸਰੀ ਤਰਫ਼ ਸਾਫ਼ ਸੁਥਰੀ ਛੱਵੀ ਦੇ ਮਾਲਿਕ ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ … More »

ਭਾਰਤ | Leave a comment
DSC_1316.resized

ਸਿੱਖ ਕਾਲ ਨੂੰ ਸਿੱਖ ਅਧਿਆਇ ਦੇ ਤੌਰ ਤੇ ਸਥਾਪਿਤ ਕਰਨ ਲਈ ਐਨ. ਸੀ. ਈ. ਆਰ. ਟੀ. ਤੋਂ ਸਲਾਹਕਾਰ ਕਮੇਟੀ ਬਣਾਉਣ ਦੀ ਕੀਤੀ ਮੰਗ

ਨਵੀਂ ਦਿੱਲੀ : ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਤੋਂ ਸਿੱਖ ਇਤਿਹਾਸ ਨੂੰ ਬਾਹਰ ਕੱਢਣਾ ਸਿੱਖ ਵਿਰੋਧੀ ਮਾਨਸਿਕਤਾ ਨੂੰ ਜ਼ਾਹਰ ਕਰਨ ਦੇ ਨਾਲ ਹੀ ਕੌਮੀ ਸਿੱਖਿਆ ਪਾਠਕ੍ਰਮ ’ਚ ਸਿੱਖ ਇਤਿਹਾਸ ਨੂੰ ਲਿਆਉਣ ਦੀ ਚੱਲ ਰਹੀ ਮੁਹਿੰਮ ਨੂੰ … More »

ਭਾਰਤ | Leave a comment