ਖ਼ਬਰਾਂ

photo(1).resized

ਦਿੱਲੀ ਪੁਲਿਸ ਵੱਲੋਂ ਸਿੱਖ ਨੌਜਵਾਨ ਨਾਲ ਮਾਰਕੁੱਟ ਮਾਮਲੇ ’ਚ ਦਿੱਲੀ ਕਮੇਟੀ ਹੋਈ ਸਖ਼ਤ

ਨਵੀਂ ਦਿੱਲੀ : ਕਲਿਆਣਪੁਰੀ ’ਚ 26 ਅਪ੍ਰੈਲ 2018 ਨੂੰ ਇੱਕ ਸਿੱਖ ਨੌਜਵਾਨ ਜਸਪਾਲ ਸਿੰਘ ਨਾਲ ਹੋਈ ਮਾਰਕੁੱਟ ਦੇ ਵਾਇਰਲ ਹੋਏ ਵੀਡੀਓ ਤੋਂ ਬਾਅਦ ਦਿੱਲੀ ਪੁਲਿਸ ਦੀ ਕਾਰਜਸ਼ੈਲੀ ’ਤੇ ਸਵਾਲ ਖੜੇ ਹੋ ਗਏ ਹਨ। ਇਸ ਵੀਡੀਓ ’ਚ ਨਜ਼ਰ ਆ ਰਿਹਾ ਹੈ … More »

ਭਾਰਤ | Leave a comment
1 damdami taksal 2.resized

ਬਾਬਾ ਧਰਮਪੁਰਾ ਨੂੰ ਵੱਖ ਵੱਖ ਧਾਰਮਿਕ ਅਤੇ ਰਾਜਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਧਰਮਪੁਰਾ / ਮਾਨਸਾ – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਸਕੱਤਰ ਜਨਰਲ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੰਤ ਬਾਬਾ ਸੁਖਚੈਨ ਸਿੰਘ ਜੀ ਧਰਮਪੁਰਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਿਮਿਤ ਅਜ ਉਨ੍ਹਾਂ ਦੇ ਪਿੰਡ ਧਰਮਪੁਰਾ ਵਿਖੇ ਸ੍ਰੀ ਅਖੰਡ … More »

ਪੰਜਾਬ | Leave a comment
Gulzar Group of Institutes, Khanna Ludhiana celebrated Labour Day at its campus 1 copy.resized

ਗੁਲਜ਼ਾਰ ਗਰੁੱਪ ‘ਚ ਮਜ਼ਦੂਰ ਦਿਵਸ ਮੌਕੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ

ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਚਿਟਿਊਟਸ, ਖੰਨਾ, ਲੁਧਿਆਣਾ ਮਜ਼ਦੂਰ ਦਿਵਸ ਖੂਬ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਕਰਮਚਾਰੀਆਂ ਨਾਲ ਮਿਲਕੇ  ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਉ¤ਥੇ ਹੀ  ਭਵਿਖ ਦੇ ਇੰਜੀਨੀਅਰਾਂ ਅਤੇ ਮੈਨੇਜਰਾਂ ਨੇ ਕਿਰਤੀਆਂ ਨਾਲ ਉਨ੍ਹਾਂ ਦੇ ਰੋਜ਼ਾਨਾ … More »

ਪੰਜਾਬ | Leave a comment
DSC_0393.resized

ਦਿੱਲੀ ਫਤਹਿ ਦਿਹਾੜਾ ਹੁਣ ਕੌਮੀ ਦਿਹਾੜੇ ਵੱਜੋਂ ਜਾਣਿਆ ਜਾਵੇਗਾ : ਗਿਆਨੀ ਗੁਰਬਚਨ ਸਿੰਘ

ਨਵੀਂ ਦਿੱਲੀ : ਦਿੱਲੀ ਫਤਹਿ ਦਿਹਾੜੇ ਨੂੰ ਨਾਨਕਸ਼ਾਹੀ ਕੈਲੰਡਰ ’ਚ ਕੌਮੀ ਦਿਹਾੜੇ ਵੱਜੋਂ ਸ਼ਾਮਿਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਾਥੀ ਜਥੇਦਾਰ ਸਾਹਿਬਾਨਾਂ ਨਾਲ ਗੱਲਬਾਤ ਉਪਰੰਤ ਲਾਲ ਕਿਲਾ ਮੈਦਾਨ ’ਚ … More »

ਭਾਰਤ | Leave a comment
_MG_7096.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਬੀਹੂ ਅਤੇ ਵਿਸ਼ੂ ਦਾ ਤਿਉਹਾਰ ਜੋਸ਼ ਨਾਲ ਮਨਾਇਆ ਗਿਆ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਇੱਕ ਅਜਿਹਾ ਅਦਾਰਾ ਹੈ ਜਿਸ ਵਿੱਚ ਵੱਖ ਵੱਖ ਦੇਸ਼ਾਂ, ਸੂਬਿਆਂ, ਧਰਮਾਂ, ਕੌਮਾਂ ਦੇ ਵਿਦਿਆਰਥੀ ਉੱਚ ਵਿਦਿਆ ਗ੍ਰਹਿਣ ਕਰ ਰਹੇ ਹਨ।ਯੂਨੀਵਰਸਿਟੀ ਹਰ ਖੇਤਰ ਦੇ ਸਥਾਨਿਕ ਤਿਉਹਾਰਾਂ ਤੇ ਮੇਲਿਆਂ ਨੂੰ ਮਨਾਉਣ ਦੇ ਮੌਕੇ  ਪ੍ਰਦਾਨ ਕਰਦੀ ਰਹਿੰਦੀ … More »

ਪੰਜਾਬ | Leave a comment
13139042_1728269657420655_6342877131771157728_n.resized

ਵੈਸ਼ਣੋ ਦੇਵੀ ਮਾਰਗ ਤੇ ਜਾਨਵਰਾਂ ਦਾ ਇਸਤੇਮਾਲ ਬੰਦ ਹੋਵੇ : ਮੇਨਕਾ ਗਾਂਧੀ

ਨਵੀਂ ਦਿੱਲੀ – ਬੀਜੇਪੀ ਸਰਕਾਰ ਦੀ ਮੰਤਰੀ ਮੇਨਕਾ ਗਾਂਧੀ ਨੇ ਜੰਮੂ- ਕਸ਼ਮੀਰ ਦੀ ਮੁੱਖਮੰਤਰੀ ਮੇਨਕਾ ਗਾਂਧੀ ਨੇ ਵੈਸ਼ਣੋ ਦੇਵੀ ਦੇ ਰਸਤੇ ਤੇ ਘੋੜਿਆਂ, ਖੱਚਰਾਂ ਅਤੇ ਹੋਰ ਜਾਨਵਰਾਂ ਦੇ ਇਸਤੇਮਾਲ ਨੂੰ ਬੰਦ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਮਾਨ … More »

ਭਾਰਤ | Leave a comment
 

ਮਹਾਂਰਾਸ਼ਟਰ ‘ਚ 36 ‘ਤੇ ਛਤੀਸਗੜ੍ਹ ‘ਚ 8 ਆਦਿਵਾਸੀਆਂ ਨੂੰ ਮਾਓਵਾਦੀ ਤੇ ਨਕਸਲਵਾੜੀ ਗਰਦਾਨਕੇ ਮਾਰ ਦੇਣ ਦੇ ਅਮਲ ਮਨੁੱਖਤਾ ਵਿਰੋਧੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਮਨੂੰਵਾਦੀ ਸੋਚ ਦੇ ਮਾਲਕ ਮੌਜੂਦਾ ਮੋਦੀ ਹਕੂਮਤ ਨਾਲ ਸੰਬੰਧਤ ਹੁਕਮਰਾਨਾਂ ਵੱਲੋਂ ਪਹਿਲੇ ਮਹਾਰਾਸਟਰਾਂ ਵਿਚ 36 ਅਤੇ ਹੁਣ ਛਤੀਸਗੜ੍ਹ ਵਿਚ 8 ਆਦਿਵਾਸੀਆਂ ਨੂੰ ਮਾਓਵਾਦੀ ਜਾਂ ਨਕਸਲਬਾਦੀ ਗਰਦਾਨਕੇ ਮਾਰ ਦਿੱਤਾ ਗਿਆ ਹੈ, ਇਹ ਹੁਕਮਰਾਨਾਂ ਦੀ ਇਨਸਾਨੀਅਤ ਵਿਰੋਧੀ ਸ਼ਰਮਨਾਕ … More »

ਪੰਜਾਬ | Leave a comment
SAMSUNG CSC

ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ. ਗੁਰਦਿੱਤ ਸਿੰਘ ਗਿੱਲ(ਚਹੂੜਚੱਕ ਮੋਗਾ) ਦੀ 108 ਵੀ ਬਰਸੀ ਮਨਾਈ ਗਈ

ਮੋਗਾ,(ਰੁਪਿੰਦਰ ਢਿੱਲੋ ਮੋਗਾ) – ਪਿੱਛਲੇ ਦਿਨੀ ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ  ਕੈਪਟਨ ਸ੍ਰ: ਗੁਰਦਿੱਤ ਸਿੰਘ ਗਿੱਲ ਚਹੂੜਚੱਕ ਦੀ 108 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ।ਇਸ ਮੌਕੇ ਸਕੂਲੀ  ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਂਜਲੀ ਸਮਾਰੋਹ ਦਾ ਆਰੰਭ ਕੀਤਾ। … More »

ਪੰਜਾਬ | Leave a comment
DSC_8802.resized.resized

ਸਿੱਖ ਭਰਾਵਾਂ ਨੇ ਆਪਣੀ ਮਿਹਨਤ ਸਦਕਾ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ: ਬਾਦਲ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪਮੁਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਹੋਈਆਂ ਖਾਲਸਾਈ ਖੇਡਾਂ ਦਾ ਉਦਘਾਟਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ ਵਿਹਾਰ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ … More »

ਪੰਜਾਬ | Leave a comment
DSC_8646.resized

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਪਹੁੰਚਿਆ

ਨਵੀਂ ਦਿੱਲੀ : ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਦਿੱਲੀ ਪੁੱਜਣ ’ਤੇ ਭਰਵਾ ਸਵਾਗਤ ਕੀਤਾ ਗਿਆ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪੰਜਾਬ ਅਤੇ ਹਰਿਆਣਾ … More »

ਭਾਰਤ | Leave a comment