ਖ਼ਬਰਾਂ
ਭਾਰਤ ‘ਚ ਧਰਮਨਿਰਪੱਖਤਾ ਖ਼ਤਰੇ ‘ਚ, ਨਵੀਂ ਸਰਕਾਰ ਲਈ ਪ੍ਰਾਰਥਨਾ ਕਰੀਏ : ਆਰਕਬਿਸ਼ਪ ਕਾਊਟੋ
ਨਵੀਂ ਦਿੱਲੀ – ਦਿੱਲੀ ਦੇ ਆਰਕਬਿਸ਼ਪ ਅਨਿਲ ਕਾਊਟੋ ਨੇ ਰਾਜਧਾਨੀ ਦੇ ਸਾਰੇ ਚਰਚਾਂ ਦੇ ਸਾਰੇ ਪਾਦਰੀਆਂ ਨੂੰ ਪੱਤਰ ਲਿਖ ਕੇ ਦੇਸ਼ ਦੀ ਰਾਜਨੀਤਕ ਸਥਿਤੀ ਨੂੰ ਅਸ਼ਾਂਤ ਦੱਸਿਆ ਹੈ। ਆਰਕਬਿਸ਼ਪ ਨੇ 2019 ਦੀਆਂ ਲੋਕਸਭਾ ਚੋਣਾਂ ਨੂੰ ਵੇਖਦੇ ਹੋਏ ਪਾਦਰੀਆਂ ਨੂੰ ਪ੍ਰਾਰਥਨਾ … More
ਨਰਾਇਣ ਦਾਸ ਸਿੱਖ ਪੰਥ ਦੇ ਰੋਹ ਅਗੇ ਝੁੱਕਿਆ
ਅੰਮ੍ਰਿਤਸਰ, (ਸਰਚਾਂਦ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗੱਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੁੰ ਈ ਮੇਲ ਰਾਹੀਂ ਭੇਜੀ ਗਈ ਇਕ ਪੱਤਰ ਵਿਚ ਆਪਣੀ ਗੱਲਤੀ ਨੂੰ ਸਵੀਕਾਰ ਕਰਦਿਆਂ ਖਾਲਸਾ ਪੰਥ … More
ਨਿਊਜ਼ੀਲੈਂਡ ਦੇ ਰੇਡੀਉ ਵਿਰਸਾ ਤੇ ਨੇਕੀ ਖ਼ਿਲਾਫ਼ ਸਿਖ ਸੰਗਤਾਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ
ਆਕਲੈਂਡ / ਅੰਮ੍ਰਿਤਸਰ : ਨਿਊਜ਼ੀਲੈਂਡ ਦੀਆਂ ਸਿਖ ਸੰਗਤਾਂ ਨੇ ਇਕ ਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਧਰਮ ਪ੍ਰਤੀ ਕੂੜ ਅਤੇ ਗੁਮਰਾਹਕੁਨ ਪ੍ਰਚਾਰ ਕਰਨ ਵਾਲੇ ਰੇਡੀਉ ਵਿਰਸਾ 107 ਐਫ ਐਮ ਵਿਰੁੱਧ ਸ਼ਾਂਤਮਈ ਪਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਰੇਡੀਉ ਵਿਰਸਾ ਬੰਦ ਕਰਾਉਣ … More
ਪੰਜਾਬ ਪੁਲੀਸ ਅਤੇ ਐਨ ਆਏ ਏ ਵੱਲੋਂ ਸਿਖ ਨੌਜਵਾਨਾਂ ਨੂੰ ਆਏ ਦਿਨ ਨਿਸ਼ਾਨਾ ਬਣਾਉਣਾ ਮੰਦਭਾਗਾ
ਚੌਂਕ ਮਹਿਤਾ / ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਵਿਦੇਸ਼ਾਂ ‘ਚ ਸਿਖਿਆ ਹਾਸਲ ਕਰਨ ਗਏ ਅਤੇ ਰੋਜੀ ਰੋਟੀ ਲਈ ਸਖ਼ਤ ਮਿਹਨਤ ਕਰ ਰਹੇ ਪੰਜਾਬੀ ਅਤੇ ਸਿਖ ਨੌਜਵਾਨਾਂ ਨੂੰ ਪੰਜਾਬ ਪੁਲੀਸ … More
ਵਿਆਹ ਬੰਧਨ ਵਿੱਚ ਬਝੇ ਪ੍ਰਿੰਸ ਹੈਰੀ ‘ਤੇ ਮੇਘਨ ਮਰਕਿਲ
ਲੰਡਨ – ਸ਼ਾਹੀ ਪਰਿਵਾਰ ਦੇ ਪ੍ਰਿੰਸ ਹੈਰੀ ਅਤੇ ਅਭਿਨੇਤਰੀ ਮੇਘਨ ਮਰਕਿਲ ਸ਼ਚਿਰਵਾਰ ਨੂੰ ਵਿਆਹ ਦੇ ਪਵਿੱਤਰ ਬੰਧਨ ਵਿੱਚ ਬਝੇ। ਇਸ ਵਿਆਹ ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਵਿੰਡਸਰ ਕੈਸਲ ਦੇ ਸੇਂਟ ਜਾਰਜ ਚਰਚ ਵਿੱਚ ਹੋਏ ਸ਼ਾਦੀ ਸਮਾਗਮ ਵਿੱਚ … More
ਹੁਣ ਹਰ ਬੰਦਾ ਆਪਣੇ ਕੁੱਤੇ ਦਾ ਨਾਮ ਵਜੂਭਾਈ ਵਾਲਾ ਹੀ ਰੱਖੇਗਾ : ਸੰਜੇ ਨਿਰੂਪਮ
ਮੁੰਬਈ – ਕਰਨਾਟਕ ਵਿੱਚ ਬੀਜੇਪੀ ਵੱਲੋਂ ਕੀਤੇ ਗਏ ਬਹੁਮੱਤ ਹਾਸਿਲ ਕਰਨ ਦੇ ਡਰਾਮੇ ਅਤੇ ਫਿਰ ਆਖਰੀ ਮੌਕੇ ਤੇ ਫਲੋਰ ਟੈਸਟ ਦੌਰਾਨ ਯੇਦਿਯੁਰਪਾ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਪਾਲ ਵਜੂਭਾਈ ਦੀ ਬਹੁਤ ਕਿਰਕਿਰੀ ਹੋਈ ਹੈ। ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ … More
ਸ਼੍ਰੋਮਣੀ ਕਮੇਟੀ ਅਤੇ ਸਾਬਕਾ ਜਥੇਦਾਰਾਂ ਵੱਲੋਂ ਆਰ.ਐਸ.ਐਸ. ਖਿਲਾਫ਼ ਬੋਲਣਾ ਸਵਾਗਤਯੋਗ ਤੇ ਹੈਰਾਨੀਜਨਕ
ਚੰਡੀਗੜ੍ਹ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਗੋਵਾਲ ਅਤੇ ਸਾਬਕਾ ਜਥੇਦਾਰ ਅਤੇ ਬਾਦਲ ਦਲ ਦੇ ਆਕਾ ਗੁਰਬਚਨ ਸਿੰਘ ਵੱਲੋਂ ਆਰ.ਐਸ.ਐਸ. ਦੀਆਂ ਗਤੀਵਿਧੀਆਂ ਦੇ ਖਿਲਾਫ਼ ਬਿਆਨ ਦੇਣਾ ਇਹ ਸਿੱਧ ਕਰਦਾ ਹੈ ਕਿ ਬੜਾ ਵੱਡਾ ਸਿੱਖ ਕੌਮ ਦਾ ਨੁਕਸਾਨ … More
ਨਾਰਵੇ ਚ 204 ਵਾਂ ਨੈਸ਼ਨਲ ਡੇ 17 ਮਈ ਬੜੀ ਧੂਮਧਾਮ ਨਾਲ ਮਨਾਇਆ ਗਿਆ
ਓਸਲੋ ਨਾਰਵੇ, (ਰੁਪਿੰਦਰ ਢਿੱਲੋ ਮੋਗਾ) – ਨਾਰਵੇ ਦੇ ਇਤਿਹਾਸ ਵਿੱਚ 17 ਮਈ ਦੇ ਦਿਨ ਦਾ ਇੱਕ ਖਾਸ ਮਹੱਤਵ ਹੈ। ਇਸ ਦਿਨ ਸੰਨ 1814 ਵਿੱਚ ਸ਼ਹਿਰ ਆਈਡਸਵੋਲ ਵਿ਼ਖੇ ਕਾਨੂੰਨ ਦੇ ਮੱਤੇ ਨੂੰ ਵੱਖ 2 ਪਾਰਟੀਆਂ ਦੇ 112 ਵਿਅਕਤੀਆਂ ਨੇ ਦੱਸਖਤ ਕੀਤੇ … More
ਭਾਵਨਗਰ ਪਾਸਪੋਰਟ ਦਫ਼ਤਰ ਨੇ ਸਿੱਖ ਨੌਜਵਾਨ ਨੂੰ ਦਸਤਾਰ ਅਤੇ ਗਾਤਰਾ ਉਤਾਰ ਕੇ ਫੋਟੋ ਖਿੱਚਾਉਣ ਦਾ ਦਿੱਤਾ ਆਦੇਸ਼
ਨਵੀਂ ਦਿੱਲੀ : ਗੁਜਰਾਤ ਦੇ ਭਾਵਨਗਰ ਪਾਸਪੋਰਟ ਦਫ਼ਤਰ ਵੱਲੋਂ ਸਿੱਖ ਨੂੰ ਪਾਸਪੋਰਟ ’ਤੇ ਪਗੜੀ ਉਤਾਰ ਕੇ ਫੋਟੋ ਖਿੱਚਵਾਉਣ ਦਾ ਆਦੇਸ਼ ਦੇਣ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ … More
ਕਰਨਾਟਕ ਦੇ ਸਿਆਸੀ ਘਮਾਸਾਨ ‘ਚ ਰਾਜਪਾਲ ਦੀ ਕੋਝੀ ਚਾਲ ਦੇ ਖਿਲਾਫ਼ ਸੁਪਰੀਮ ਕੋਰਟ ਗਏ ਜੇਠਮਲਾਨੀ
ਨਵੀਂ ਦਿੱਲੀ – ਕਰਨਾਟਕ ਦੀ ਰਾਜਨੀਤਕ ਲੜਾਈ ਹੁਣ ਸੁਪਰੀਮ ਕੋਰਟ ਪਹੁੰਚ ਗਈ ਹੈ। ਕਾਂਗਰਸ ਅਤੇ ਜਦਐਸ ਨੇ ਜਿੱਥੇ ਰਾਜਪਾਲ ਦੇ ਫੈਂਸਲੇ ਨੂੰ ਸਰਵਉਚ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ।ਪ੍ਰਸਿੱਧ ਵਕੀਲ ਅਤੇ ਰਾਜਸਭਾ ਮੈਂਬਰ ਰਾਮ ਜੇਠਮਲਾਨੀ ਵੀ ਇਸ ਸਿਆਸੀ ਯੁੱਧ ਵਿੱਚ ਸ਼ਾਮਿਲ … More








