ਖ਼ਬਰਾਂ

12Photo-1.resized

ਪਾਣੀ ਦੇ ਟ੍ਰੀਮੈਂਟ ਪਲਾਂਟ ਬੰਦ ਕਰਨ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਪੁਲਿਸ ਕਮਿਸ਼ਨਰ ਤੇ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ – ਨਗਰ ਨਿਗਮ ਲੁਧਿਆਣਾ ਦੀ ਹੱਦ ਵਿਚ ਪੈਂਦੇ ਵਾਰਡ ਨੰਬਰ ਇਕ ਦੇ ਇਲਾਕਾ ਬਾਜ਼ੀਗਰ ਬਸਤੀ ਬਹਾਦਰ ਕੇ ਰੋਡ ਵਿਖੇ ਟੈਕਸਟਾਈਲ ਅਤੇ ਡਾਇੰਗ ਐਸੋਸ਼ੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਤੇ ਹੌਜ਼ਰੀ ਵਪਾਰੀਆਂ ਵੱਲੋਂ ਜਬਰਨ ਨਾਲੇ ਦੀ ਜਗ੍ਹਾਂ ਸਿਆਸੀ ਪਹੁੰਚ ਕਰਕੇ … More »

ਪੰਜਾਬ | Leave a comment
14225345_1014460358652954_7492780758437317584_n.resized

ਨੋਟਬੰਦੀ ਅਤੇ ਜੀਐਸਟੀ ਜਲਦਬਾਜ਼ੀ ‘ਚ ਉਠਾਏ ਗਏ ਕਦਮ : ਰਾਜਨ

ਨਿਊਯਾਰਕ – ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਮੋਦੀ ਸਰਕਾਰ ਦੁਆਰਾ ਨਵੰਬਰ, 2016 ਵਿੱਚ ਨੋਟਬੰਦੀ ਅਤੇ ਪਿੱਛਲੇ ਸਾਲ ਲਾਗੂ ਕੀਤੀ ਗਈ ਜੀਐਸਟੀ ਦੇ ਫੈਂਸਲਿਆਂ ਨੂੰ ਜਲਦਬਾਜ਼ੀ ਭਰੇ ਕਦਮ ਦੱਸਿਆ। ਉਨ੍ਹਾਂ ਨੇ ਕਿਹਾ ਕਿ ਨੋਟਬੰਦੀ ਤੋਂ ਪਹਿਲਾਂ ਰੀਜ਼ਰਵ ਬੈਂਕ ਦੇ … More »

ਭਾਰਤ | Leave a comment
30629383_1884260784980300_1110086502978682880_o.resized

ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕੀਤਾ ਜਾਵੇ: ਜੀ.ਕੇ.

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਵਿੱਖੇ ਖਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਅੱਜ 303 ਸਰਧਾਲੂਆਂ ਦਾ … More »

ਭਾਰਤ | Leave a comment
IMG_6990-min.resized

ਜੀ.ਕੇ.ਯੂ ਦੇ ਖੇਤੀਬਾੜੀ ਵਿਭਾਗ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਅਯੋਜਨ

ਤਲਵੰਡੀ ਸਾਬੋ -  ਆਸਟ੍ਰੇਲੀਆ ਵਿੱਚ ਖੇਤੀਬਾੜੀ ਵਿਭਾਗ ਨਾਲ ਸੰਬੰਧਤ ਗ੍ਰੈਜੂਏਟ ਵਿਦਿਆਰਥੀਆਂ ਲਈ ਮੌਕੇ ਅਤੇ ਮੰਤਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 9 ਅਪ੍ਰੈਲ, 2018 ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਆਇਰਨਵੁੱਡ ਇੰਸਟੀਚਿਊਟ, ਐਡੀਲੇਡ (ਆਸਟ੍ਰੇਲੀਆ) … More »

ਖੇਤੀਬਾੜੀ | Leave a comment
23172499_10155508201212655_4884011362755574033_n.resized

ਚੋਣ ਪ੍ਰਕ੍ਰਿਆ ਨੂੰ ਧੰਨ ‘ਤੇ ਤਾਕਤ ਨਾਲ ਪ੍ਰਭਾਵਿਤ ਕਰਨਾ ਚਿੰਤਾਜਨਕ : ਡਾ. ਮਨਮੋਹਨ ਸਿੰਘ

ਚੰਡੀਗੜ੍ਹ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀ ਰਾਜਨੀਤਕ ਭਾਸ਼ਾ ਵਿੱਚ ਖਤਰਨਾਕ ਅਤੇ ਝੂਠ ਦਾ ਮਿਸ਼ਰਣ ਉਭਰ ਰਿਹਾ ਹੈ, ਜੋ ਕਿ ਲੋਕਤੰਤਰ ਦੇ ਲਈ ਖਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ … More »

ਭਾਰਤ | Leave a comment
ssmann.resized

ਸਮੁੱਚੇ ਪੰਥਕ ਸੰਗਠਨ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਕੇ ਏਕਤਾ ਦਾ ਇਜ਼ਹਾਰ ਕਰਨ : ਮਾਨ

ਫ਼ਤਹਿਗੜ੍ਹ ਸਾਹਿਬ – “ਸਿੰਘ ਸਾਹਿਬਾਨ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਇਹ ਬਹੁਤ ਹੀ ਕੌਮ ਪੱਖੀ ਕੁਝ ਸਮਾਂ … More »

ਪੰਜਾਬ | Leave a comment
 

’78 ਦੇ ਵਿਸਾਖੀ ਸਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗੀ ਸਨਮਾਨ : ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਨੇ 13 ਅਪ੍ਰੈਲ 1978 ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖੂਨੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿੱਚ 14 ਅਪ੍ਰੈਲ ਨੂੰ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਹੈ। ਇਸ … More »

ਪੰਜਾਬ | Leave a comment
IMG-20180410-WA0012.resized

ਫਿਲਮ ਨਾਨਕ ਸ਼ਾਹ ਫਕੀਰ ਦੇ ਵਿਰੋਧ ਵਿੱਚ ਉੱਤਰੇ ਲੁਧਿਆਣਾ ਦੇ ਵਿਦਿਆਰਥੀਆਂ ਨੇ ਸੌਂਪਿਆਂ ਏਡੀਸੀ ਨੂੰ ਮੰਗ ਪੱਤਰ

ਲੁਧਿਆਣਾ : ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਲੈ ਕੇ ਰੋਸ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਇਸੇ ਵਿਰੋਧ ਵਿੱਚ ਹੁਣ ਸ਼ਹਿਰ ਲੁਧਿਆਣਾ ਦੇ ਵਿਦਿਆਰਥੀ ਵੀ ਸ਼ਾਮਿਲ ਹੋ ਗਏ ਹਨ। ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿੱਖ ਵਿਦਿਆਰਥੀਆਂ ਦੀ ਨੁਮਾਇੰਦਗੀ ਕਰਦਿਆਂ ਗੁਰੂ … More »

ਪੰਜਾਬ | Leave a comment
9 Damdami Taksal 1.resized

ਦਮਦਮੀ ਟਕਸਾਲ ਵੱਲੋਂ ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ

ਅੰਮ੍ਰਿਤਸਰ – ਦਮਦਮੀ ਟਕਸਾਲ ਨੇ ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਖ਼ਤ ਵਿਰੋਧ ਜਤਾਇਆ ਹੈ । ਫਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫਿਲਮ ਨੂੰ ਰਿਲੀਜ਼ ਕਰਨ ’ਤੇ ਤੁਰੰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ … More »

ਪੰਜਾਬ | Leave a comment
IMG20180407165146.resized

ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਵੱਲੋਂ ਕੀਤੀ ਗਈ ਜ਼ਿਲ੍ਹਾ ਕਮੇਟੀ ਮੀਟਿੰਗ

ਲੁਧਿਆਣਾ – ਅੱਜ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਦੇ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਨਵਰੀ ਦਾ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ 15 ਅਪਰੈਲ ਦੀ ਪਟਿਆਲਾ ਰੈਲੀ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ ਇਸ ਸਮੇਂ ਜ਼ਿਲ੍ਹਾ … More »

ਪੰਜਾਬ | Leave a comment