ਖ਼ਬਰਾਂ

MarkZuckerberg-crop.resized.resized

ਫੇਸਬੁੱਕ ਤੋਂ ਹੋਈ ਗੱਲਤੀ ਨੂੰ ਸੁਧਾਰਾਂਗੇ – ਮਾਰਕ ਜ਼ੁਕਰਬਰਗ

ਵਾਸ਼ਿੰਗਟਨ – ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਡਾਟਾ ਲੀਕ ਮਾਮਲੇ ਵਿੱਚ ਆਪਣੀ ਗੱਲਤੀ ਨੂੰ ਸਵੀਕਾਰ ਕਰਦੇ ਹੋਏ ਕਿਹਾ ਹੈ ਕਿ ਯੂਜਰਸ ਦਾ ਡਾਟਾ ਸੁਰੱਖਿਅਤ ਰੱਖਣ ਦੀ ਜਿੰਮੇਵਾਰੀ ਸਾਡੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਅਜਿਹਾ ਨਹੀਂ ਕਰਾਂਗੇ ਤਾਂ … More »

ਅੰਤਰਰਾਸ਼ਟਰੀ | Leave a comment
 

ਸੈਂਟਰ ਦੀ ਮੋਦੀ ਹਕੂਮਤ ਵੱਲੋਂ ਸਿੱਖ ਕੌਮ ਪ੍ਰਤੀ ਮੰਦਭਾਵਨਾ ਦੀ ਬਦੌਲਤ ਹੀ ਇਰਾਕ ਵਿਚ 39 ਜਾਨਾਂ ਮੌਤ ਦੇ ਮੂੰਹ ਵਿਚ ਗਈਆ : ਮਾਨ

ਚੰਡੀਗੜ੍ਹ – “ਇਰਾਕ ਵਿਚ ਆਈ.ਐਸ.ਆਈ. ਵੱਲੋਂ ਕੀਤੇ ਜਾਣ ਵਾਲੇ ਮਨੁੱਖਤਾ ਦੇ ਕਤਲੇਆਮ ਨੂੰ ਅਸੀਂ ਹਮੇਸ਼ਾਂ ਮਨੁੱਖਤਾ ਵਿਰੋਧੀ ਕਰਾਰ ਦਿੰਦੇ ਹੋਏ ਆਪਣੇ ਇਨਸਾਨੀ ਫਰਜਾਂ ਦੀ ਪੂਰਤੀ ਵੀ ਕਰਦੇ ਆ ਰਹੇ ਹਾਂ ਅਤੇ ਹਰ ਗੈਰ-ਇਨਸਾਨੀ ਤੇ ਗੈਰ-ਕਾਨੂੰਨੀ ਕਾਰਵਾਈ ਦੀ ਦ੍ਰਿੜਤਾ ਨਾਲ ਕੌਮਾਂਤਰੀ … More »

ਪੰਜਾਬ | Leave a comment
21 damdami taksal.resized

ਭਾਈ ਖ਼ਾਲਸਾ ਵੱਲੋਂ ਚੁੱਕੇ ਗਏ ਕਦਮ ਨੇ ਭਾਰਤੀ ਨਿਆਂ ਵਿਵਸਥਾ ਅਤੇ ਸਿਸਟਮ ਨੂੰ ਕਟਹਿਰੇ ’ਚ ਖੜ੍ਹਾ ਕੀਤਾ

ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਇਨਸਾਫ਼ ਲਈ ਜਾਨ ਨਿਛਾਵਰ ਕਰ ਕੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੰਥ ਪ੍ਰਸਤ ਅਤੇ ਕੌਮ ਦਾ ਸੱਚਾ … More »

ਪੰਜਾਬ | Leave a comment
 

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਨੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ  ਕਿਹਾ ਹੈ ਕਿ ਗੁਰਬਖਸ਼ ਸਿੰਘ ਖ਼ਾਲਸਾ ਨੇ ਬੀਤੀ ਦੇਰ ਸ਼ਾਮ ਹਰਿਆਣਾ ‘ਚ ਆਪਣੇ ਪਿੰਡ ਠਸਕਾ ਅਲੀ ਵਿਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਬੰਦੀ … More »

ਪੰਜਾਬ | Leave a comment
29468444_1855862897820089_9162059738026868736_o(1).resized

ਸੀ.ਬੀ.ਐਸ.ਈ. ਦੇ ਤੁਗਲਕੀ ਫੁਰਮਾਨਾਂ ਖਿਲਾਫ਼ ਅਕਾਲੀ ਦਲ ਨੇ ਦਰਜ਼ ਕਰਾਇਆ ਰੋਸ

ਨਵੀਂ ਦਿੱਲੀ : ਭਾਰਤ ਸਰਕਾਰ ਪੰਜਾਬੀ ਅਤੇ ਹੋਰ ਕੌਮੀ ਭਾਸ਼ਾਵਾਂ ਨੂੰ ਸਕੂਲੀ ਪਾਠਕਰਮ ’ਚ ਘੱਟ ਮੌਕੇ ਦਿੱਤੇ ਜਾਣ ਦੀ ਸਾਹਮਣੇ ਆਈ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰੇਗੀ। ਇਸਦੇ ਨਾਲ ਹੀ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਸਾਹਮਣੇ ਆ … More »

ਭਾਰਤ | Leave a comment
 

ਦਿੱਲੀ ਕਮੇਟੀ ਨੇ ਕੇਜਰੀਵਾਲ ਨੂੰ ਲੰਗਰ ਦੀ ਰਸ਼ਦ ਨੂੰ ਜੀ.ਐਸ.ਟੀ. ਛੋਟ ਦੇਣ ਦੀ ਦਿੱਤੀ ਨਸੀਹਤ

ਨਵੀਂ ਦਿੱਲੀ : ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ’ਚ ਖਪਤ ਕੀਤੀ ਜਾਂਦੀ ਲੰਗਰ ਦੀ ਰਸ਼ਦ ਤੋਂ ਸੂਬੇ ਦੇ ਹਿੱਸੇ ਦਾ  ਜੀ.ਐਸ.ਟੀ. ਹਟਾਉਣ ਦੇ ਅੱਜ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ … More »

ਭਾਰਤ | Leave a comment
970083_485803908156874_1388018367_n.resized

ਰਾਜ ਬੱਬਰ ਨੇ ਦਿੱਤਾ ਕਾਂਗਰਸ ਦੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ

ਲਖਨਊ -  2019 ਦੀਆਂ ਲੋਕਸਭਾ ਚੋਣਾਂ ਦੇ ਮੱਦੇ ਨਜ਼ਰ ਸਾਰੇ ਸਿਆਸੀ ਦਲਾਂ ਵਿੱਚ ਰਾਜਨੀਤਕ ਪੱਧਰ ਤੇ ਕਈ ਤਰ੍ਹਾ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸੇ ਪ੍ਰਕਿਰਿਆ ਦੇ ਤਹਿਤ ਉਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬੱਬਰ ਨੇ ਆਪਣੇ ਅਹੁਦੇ ਤੋਂ … More »

ਭਾਰਤ | Leave a comment
IMG_7604.resized

ਕਰਨਾਟਕਾ ਦੀ ਸਰਕਾਰ ਵੱਲੋਂ ‘ਲਿੰਗਾਇਤ ਧਰਮ’ ਨੂੰ ਵੱਖਰੇ ਧਰਮ ਵੱਜੋਂ ਕਾਨੂੰਨੀ ਮਾਨਤਾ ਦੇਣਾ, ਨਿਰਪੱਖਤਾ ਵਾਲਾ ਸਵਾਗਤਯੋਗ ਫੈਸਲਾ : ਮਾਨ

ਫ਼ਤਹਿਗੜ੍ਹ ਸਾਹਿਬ – “12ਵੀਂ ਸਦੀ ਵਿਚ ਇਕ ਮਨੁੱਖਤਾ ਪੱਖੀ, ਸਮਾਜ ਸੁਧਾਰਿਕ ਸਖਸ਼ੀਅਤ ਸੰਤ ਬਾਸਵ ਹੋਏ ਹਨ । ਜਿਨ੍ਹਾਂ ਨੇ ਕਿਹਾ ਸੀ ਕਿ ਮਨੁੱਖ ਦੇ ਜਨਮ ਅਨੁਸਾਰ ਨਹੀਂ, ਬਲਕਿ ਕੰਮ ਦੇ ਆਧਾਰ ‘ਤੇ ਵਰਗੀਕਰਨ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਆਪਣੀ … More »

ਪੰਜਾਬ | Leave a comment
HM Meeting.resized

ਅਕਾਲੀ ਸਾਂਸਦਾ ਨੇ ਗ੍ਰਹਿ ਮੰਤਰੀ ਨੂੰ ਬਰਤਾਨੀਆਂ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਭਾਗੀਦਾਰੀ ਦੇ ਤੱਥ ਦੇਸ਼ ਦੇ ਸਾਹਮਣੇ ਰੱਖਣ ਦੀ ਕੀਤੀ ਅਪੀਲ

ਨਵੀਂ ਦਿੱਲੀ : ਕੀ ਭਾਰਤ ’ਚ ਅੱਜ ਵੀ ਅੰਗਰੇਜਾਂ ਦਾ ਰਾਜ ਹੈ ? ਜੂਨ 1984 ’ਚ ਭਾਰਤੀ ਫੌਜਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵੱਲੋਂ … More »

ਪੰਜਾਬ | Leave a comment
20 Damdami Taksal.resized

ਦਮਦਮੀ ਟਕਸਾਲ ਮੁਖੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ‘ਤੇ ਅਫ਼ਸੋਸ ਜਤਾਇਆ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਉੱਤੇ ਬੈਠੇ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਭਾਈ ਖ਼ਾਲਸਾ ਵੱਲੋਂ ਟੈਂਕੀ ਤੋਂ ਛਾਲ … More »

ਪੰਜਾਬ | Leave a comment