ਖ਼ਬਰਾਂ

IMG_5889.resized

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ‘ਪਾਈ ਦਿਵਸ’

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਪਲਾਈਡ ਸਾਇੰਸ ਵਿਭਾਗ ਵੱਲੋਂ 19 ਮਾਰਚ ਨੂੰ ਪੂਰੇ ਉਤਸ਼ਾਹ ਨਾਲ ‘ਪਾਈ ਦਿਵਸ’ ਮਨਾਇਆ ਗਿਆ।‘ਪਾਈ ਦਿਵਸ’ਗਣਿਤ ਵਿਲੀਅਮ ਜੋਨਸ ਦੁਆਰਾ ਚਿੰਨ੍ਹ ‘ਪਾਈ’ ਨੂੰ ਇੱਕ ਮਹਾਨ ਖੋਜ਼ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਹ ਦਿਨ 14 … More »

ਪੰਜਾਬ | Leave a comment
DSC_3903.resized

ਸਿੱਖ ਗੁਰੂਆਂ ਅਤੇ ਜਰਨੈਲਾਂ ਨੇ ਗੁਲਾਮੀ ਦੀਆਂ ਬੇੜੀਆਂ ਨੂੰ ਤੋੜ ਕੇ ਸਮੁੱਚੀ ਮਨੁੱਖਤਾ ਨੂੰ ਆਜ਼ਾਦੀ ਦੀ ਖੁਸ਼ਬੂ ਦਿੱਤੀ ਸੀ

ਨਵੀਂ ਦਿੱਲੀ : ਪਹਿਲੇ ਵਿਸ਼ਵ ਯੁੱਧ ਦੌਰਾਨ ਸਿੱਖ ਫੌਜੀਆਂ ਵੱਲੋਂ ਫਰਾਂਸ ਨੂੰ ਜਰਮਨੀ ਦੇ ਹੱਥ ਜਾਣ ਤੋਂ ਬਚਾਉਣ ਦੀ ਕਹਾਣੀ ’ਤੇ ਬਣੀ ਪੰਜਾਬੀ ਫਿਲਮ ‘‘ਸੱਜਣ ਸਿੰਘ ਰੰਗਰੂਟ’’ ਸਿੱਖ ਇਤਿਹਾਸ ਦੇ ਪ੍ਰਚਾਰ ਦੀ ਦਿਸ਼ਾ ’ਚ ਵੱਡੀ ਭੂਮਿਕਾ ਨਿਭਾਏਗੀ। ਉਕਤ ਦਾਅਵਾ ਦਿੱਲੀ … More »

ਭਾਰਤ | Leave a comment
 

ਬੀਜੇਪੀ, ਕਾਂਗਰਸ, ਸੀ.ਪੀ.ਆਈ, ਸੀ.ਪੀ.ਐਮ. ਸਭ ਸਿੱਖਾਂ ਦਾ ਕਤਲੇਆਮ ਕਰਨ ਵਾਲੀਆ ਜਮਾਤਾਂ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਕਾਂਗਰਸ ਜਮਾਤ ਨੇ ਸ੍ਰੀ ਰਾਹੁਲ ਗਾਂਧੀ ਨੂੰ ਆਪਣੀ ਪਾਰਟੀ ਦਾ ਪ੍ਰਧਾਨ ਬਣਾਉਣ ਉਪਰੰਤ ਸ੍ਰੀ ਰਾਹੁਲ ਵੱਲੋਂ ਇਹ ਕਿਹਾ ਗਿਆ ਹੈ ਕਿ ਉਹ ਹੋਰ ਹਮਖਿਆਲ ਸਿਆਸੀ ਜਮਾਤਾਂ ਨਾਲ ਗੱਲਬਾਤ ਕਰਕੇ ਅਗਲੀ ਸਿਆਸੀ ਰਣਨੀਤੀ ਘੜਨ ਲਈ ਤਿਆਰ … More »

ਪੰਜਾਬ | Leave a comment
Students of LCET   who Shine in Inter College athletic meet held at RIET Railmajra Ropar.resized

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੀਟ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਕਟਾਣੀ ਕਲਾਂ ਦੇ ਵਿਦਿਆਰਥੀਆਂ ਵਲੋਂ ਰੈਲਮਾਜਰਾ ਰੋਪੜ ਵਿਖੇ ਆਯੋਜਿਤ ਅੰਡਰ ਕਾਲਜ ਅਥਲੈਟਿਕ ਮੀਟ ਵਿਚ ਚੰਗਾ ਪ੍ਰਦਰਸ਼ਨ ਕਰਦਿਆਂ ਮੁਹਾਰਤ ਹਾਸਿਲ ਕੀਤੀ। ਇਸ ਮੀਟ ਵਿਚੋਂ ਐਲ. ਸੀ. ਈ. ਟੀ. ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ … More »

ਪੰਜਾਬ | Leave a comment
 

ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਏਜੰਸੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ: ਜੀ.ਕੇ.

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲਕਾਂਡ ’ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਹੋਈ ਉਮਰ ਕੈਦ ਦੀ ਸਜ਼ਾ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੋਸ਼ਲ … More »

ਭਾਰਤ | Leave a comment
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਭਾਰਤੀ ਨਿਆਂ ਪ੍ਰਣਾਲੀ ਵਿੱਚ ਸਿੱਖ ਕੌਮ ਦਾ ਭਰੋਸਾ ਬਣਾਈ ਰੱਖਣ ਲਈ ਭਾਈ ਤਾਰਾ ਨੂੰ ਰਿਹਾਅ ਕਰੇ : ਦਮਦਮੀ ਟਕਸਾਲ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਪ੍ਰਤੀ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਸੁਣਾਈ ਗਈ ਮੌਤ ਤਕ ਉਮਰ ਕੈਦ ਦੀ ਸਜਾ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ … More »

ਪੰਜਾਬ | Leave a comment
16 chakmishrikhan.resized

ਚੱਕ ਮਿਸ਼ਰੀ ਖਾਂ ਵਿਖੇ ਦਲਿਤਾਂ ਤੇ ਜਾਨ ਲੇਵਾ ਹਮਲਾ

ਅੰਮ੍ਰਿਤਸਰ – ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਚੱਕ ਮਿਸ਼ਰੀ ਖਾਂ, ਥਾਣਾ ਲੋਪੋਕੇ ਦੀ ਰਹਿਣ ਵਾਲੀ ਸੁਰਿੰਦਰ ਕੌਰ ਪਤਨੀ ਨਿਰਮਲ ਸਿੰਘ ਕੌਮ ਮਜ਼੍ਹਬੀ ਸਿੱਖ ਨੇ ਪਿੰਡ ਦੇ ਕੁੱਝ ਸਿਆਸੀ ਪਹੁੰਚ ਰੱਖਣ ਵਾਲੇ ਅਤੇ ਪੰਜਾਬ ਕਾਂਗਰਸ ਕਮੇਟੀ ਮੈਂਬਰ ਅਤੇ ਡੈਲੀਗੇਟ ਬੀਬੀ ਬਲਵਿੰਦਰ … More »

ਪੰਜਾਬ | Leave a comment
 

ਕੱਟੜਵਾਦੀ ਹੁਕਮਰਾਨਾਂ ਦੀਆਂ ਸਿੱਖ ਕੌਮ ਨਾਲ ਵਿਤਕਰੇ ਭਰੀਆਂ ਅਤੇ ਜ਼ਾਲਮਨਾਂ ਕਾਰਵਾਈਆਂ ਦਾ ਅੰਤ ਕਰਨ ਲਈ ‘ਖ਼ਾਲਿਸਤਾਨ’ ਅਤਿ ਜ਼ਰੂਰੀ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ 1947 ਤੋਂ ਮੁਲਕ ਦੀ ਵੰਡ ਹੋਈ ਹੈ, ਉਸ ਸਮੇਂ ਤੋਂ ਹੀ ਇੰਡੀਆਂ ਦੇ ਕੱਟੜਵਾਦੀ ਹੁਕਮਰਾਨਾਂ ਵੱਲੋਂ ਪੰਜਾਬ ਸੂਬੇ ਅਤੇ ਸਿੱਖ ਕੌਮ ਨਾਲ ਨਿਰੰਤਰ ਵਿਧਾਨਿਕ, ਸਮਾਜਿਕ, ਇਖ਼ਲਾਕੀ, ਧਾਰਮਿਕ ਅਤੇ ਭੂਗੋਲਿਕ ਤੌਰ ਤੇ ਵੱਡੇ ਵਿਤਕਰੇ ਤੇ ਜ਼ਬਰ-ਜੁਲਮ ਹੁੰਦੇ … More »

ਪੰਜਾਬ | Leave a comment
 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਅੰਦਰ ਤੂਫ਼ਾਨ ਵਾਲਾ ਮਾਹੌਲ, ਵਜੂਦ ਦੀ ਖ਼ਾਤਮੇ ਦੀ ਪੁੱਠੀ ਗਿਣਤੀ ਸ਼ੁਰੂ

ਅੰਮ੍ਰਿਤਸਰ – ਰਾਜਨੀਤੀ ’ਚ ਨੈਤਿਕ ਕਦਰਾਂ ਕੀਮਤਾਂ ਦਾ ਨਿਘਾਰ ਲਗਾਤਾਰ ਦ੍ਰਿਸ਼ਟੀਗੋਚਰ ਹੋ ਰਿਹਾ ਹੈ। ਤਾਜੀ ਮਿਸਾਲ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ … More »

ਪੰਜਾਬ | Leave a comment
 

ਪਾਕਿਸਤਾਨ-ਪੰਜਾਬ ਵਿਧਾਨ ਸਭਾ ਵੱਲੋਂ ‘ਆਨੰਦ ਮੈਰਿਜ ਐਕਟ-2017’ ਨੂੰ ਪਾਸ ਕਰਕੇ, ਸਿੱਖ ਕੌਮ ਦੀ ਵਿਲੱਖਣ ਪਹਿਚਾਣ ਨੂੰ ਮਾਨਤਾ ਦੇਣਾ ਪ੍ਰਸ਼ੰਸਾਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ 1947 ਵਿਚ ਸਾਜ਼ਸੀ ਢੰਗ ਨਾਲ ਪੁਰਾਤਨ ਪੰਜਾਬ ਦੇ 2 ਟੁਕੜੇ ਕਰਕੇ ਸਿੱਖ, ਮੁਸਲਿਮ ਅਤੇ ਹਿੰਦੂ ਕੌਮ ਦੇ ਸਾਂਝੇ ਫਤਵੇ ਤੋਂ ਮੂੰਹ ਮੋੜਕੇ ਵੰਡ ਕੀਤੀ ਗਈ ਹੈ, ਉਸ ਸਮੇਂ ਤੋਂ ਹੀ ਸਿੱਖ ਕੌਮ ਕਾਨੂੰਨੀ ਦਾਇਰੇ ਵਿਚ … More »

ਪੰਜਾਬ | Leave a comment