ਖ਼ਬਰਾਂ
ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੁਆਫ਼ੀ ਮੰਗਣ ਨਲ ਸਚਾਈ ਦੀ ਹੋਈ ਜਿਤ : ਸਰਚਾਂਦ ਸਿੰਘ
ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ: ਬਿਕਰਮ ਸਿੰਘ ਮਜੀਠੀਆ ਉੱਪਰ ਨਸ਼ਾ ਤਸਕਰੀ ‘ਚ ਸ਼ਾਮਿਲ ਹੋਣ ਬਾਰੇ ਲਗਾਏ ਗਏ ਬੇਬੁਨਿਆਦ ਅਤੇ ਝੂਠੇ ਇਲਜ਼ਾਮਾਂ ਲਈ ਅਜ ਲਿਖਤੀ ਮੁਆਫ਼ੀ ਮੰਗੀ ਹੈ।ਨਸ਼ਾ ਤਸਕਰੀ ਬਾਰੇ ਝੂਠੇ ਇਲਜ਼ਾਮਾਂ … More
ਦੀਵਾਨ ਦਾ ਸਤਿਕਾਰ ਬਹਾਲ ਕਰਨ ਲਈ ਯੋਗ ਉਮੀਦਵਾਰਾਂ ਨੂੰ ਅਗੇ ਲਿਆਉਣਾ ਜ਼ਰੂਰੀ: ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ - ਸਿਖ ਕੌਮ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ 25 ਮਾਰਚ ਨੂੰ ਹੋ ਰਹੀ ਪ੍ਰਧਾਨਗੀ ਤੇ ਹੋਰ ਮਹੱਤਵਪੂਰਨ ਅਹੁਦੇਦਾਰਾਂ ਦੀ ਚੋਣ ਲਈ ਸਾਬਕਾ ਐਮ ਪੀ ਸ: ਰਾਜ ਮਹਿੰਦਰ ਸਿੰਘ ਮਜੀਠਾ ਧੜੇ ਦੀ ਪਿੱਠ ’ਤੇ … More
ਕੁਦਰਤ ’ਚ ਦਖ਼ਲਅੰਦਾਜ਼ੀ ਕਰਨ ਨਾਲ ਸੰਸਾਰ ਭਰ ’ਚ ਵਿਵਾਦ ਪੈਦਾ ਹੁੰਦੇ ਹਨ: ਗਿਆਨੀ ਗੁਰਬਚਨ ਸਿੰਘ
ਨਵੀਂ ਦਿੱਲੀ : ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖਾਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਰਹਿਣ ਦਾ ਆਦੇਸ਼ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ 4 ਇਤਿਹਾਸਿਕ ਗੁਰਧਾਮਾਂ ਵਿਖੇ ਨਵੇਂ ਨਾਨਕਸ਼ਾਹੀ ਵਰੇ੍ਹ ਦੀ … More
ਸਿਕਲੀਘਰ ਭਾਈਚਾਰੇ ਦੇ ਆਗੂਆਂ ਨੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ
ਨਵੀਂ ਦਿੱਲੀ : ਦਿੱਲੀ ਵਿਖੇ ਸਿਕਲੀਘਰ ਸਿੱਖਾਂ ਦੇ ਕਥਿਤ ਤੌਰ ’ਤੇ ਧਰਮ ਪਰਿਵਰਤਨ ਕਰਨ ਦੀਆਂ ਆ ਰਹੀਆਂ ਖ਼ਬਰਾਂ ਦਾ ਸਿਕਲੀਘਰ ਭਾਈਚਾਰੇ ਦੇ ਆਗੂਆਂ ਨੇ ਖੰਡਨ ਕੀਤਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਨਾਲ … More
ਰਾਸ਼ਟਰਵਾਦ ਦੇ ਨਾਮ ਤੇ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਜਨਤਾ ਨੇ ਦਿੱਤਾ ਜਵਾਬ : ਅਖਿਲੇਸ਼
ਲਖਨਊ – ਸਪਾ ਮੁੱਖੀ ਅਖਿਲੇਸ਼ ਯਾਦਵ ਨੇ ਫੂਲਪੁਰ ਤੇ ਗੋਰਖਪੁਰ ਉਪਚੋਣ ਵਿੱਚ ਸ਼ਾਨਦਾਰ ਜਿੱਤ ਦੇ ਬਾਅਦ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਰਾਸ਼ਟਰਵਾਦ ਦੇ ਨਾਮ ਤੇ ਝੂਠੇ ਵਾਅਦੇ ਕਰਨ ਵਾਲਿਆਂ ਦੀ ਹਾਰ ਹੈ। ਨੋਟਬੰਦੀ ਅਤੇ ਜੀਐਸਟੀ ਦੇ ਲਾਗੂ ਕਰਨ ਨਾਲ … More
ਪਾਕਿਸਤਾਨ ਦੇ ਸੂਬੇ ਪੰਜਾਬ ਦੀ ਅਸੈਂਬਲੀ ਨੇ ਪਾਸ ਕੀਤਾ ਸਿੱਖ ਵਿਆਹ ਪ੍ਰਸਤਾਵ
ਲਾਹੌਰ : ਪਾਕਿਸਤਾਨ ਵਿੱਚ ਸਥਿਤ ਪੰਜਾਬ ਸੂਬੇ ਦੀ ਅਸੈਂਬਲੀ ਨੇ ਸਿੱਖ ਕਮਿਊਨਿਟੀ ਦੇ ਵਿਆਹਾਂ ਨੂੰ ਕਾਨੂੰਨੀ ਦਰਜਾ ਦਿਵਾਊਣ ਲਈ ਬੁੱਧਵਾਰ ਨੂੰ ਇੱਕ ਪ੍ਰਸਤਾਵ ਨਾਲ ਕੀਤਾ ਹੈ। ਲਹਿੰਦੇ ਪੰਜਾਬ ਦੀ ਸਰਕਾਰ ਦੇ ਇਸ ਕਦਮ ਨਾਲ ਉਥੇ ਰਹਿ ਰਹੇ ਘੱਟ- ਗਿਣਤੀ ਸਿੱਖਾਂ … More
ਗਾਂਧੀ ਦੇ ਚਰਖੇ ਨੇ ਨਹੀਂ ਸਿਖਾਂ ਦੀਆਂ ਸ਼ਹਾਦਤਾਂ ਨਾਲ ਮਿਲੀ ਆਜ਼ਾਦੀ : ਬਾਬਾ ਹਰਨਾਮ ਸਿੰਘ ਜੀ ਖ਼ਾਲਸਾ
ਤਰਨਤਾਰਨ - ਗੱਦਰ ਲਹਿਰ ਦੇ ਸੂਰਮੇ ਮਹਾਂਪੁਰਸ਼ ਸੰਤ ਬਾਬਾ ਸੂਬਾ ਸਿੰਘ ਜੀ ਦੀ 90 ਵੀਂ ਸਮਾਨਾ ਬਰਸੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ, ਪਿੰਡ ਅਲੀਪੁਰ, ਬੁਰਜ ਦੇਵਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਦਮਦਮੀ ਟਕਸਾਲ … More
ਮਿਸ਼ਨਰੀ ਕਾਲਜ (ਲੁਧਿਆਣਾ) ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਨੌਤੀ ਦੇਣ ਤੋਂ ਬਾਜ ਆਉਣ : ਸੰਤ ਸਮਾਜ
ਅੰਮ੍ਰਿਤਸਰ – ਸੰਤ ਸਮਾਜ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਨਾਨਕਸ਼ਾਹੀ ਕੈਲੰਡਰ ਦੇ ਉਲਟ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਮਨਘੜਤ ਤਰੀਕੇ ਨਾਲ ਸੰਗਰਾਂਦਾਂ ਅਤੇ ਗੁਰਪੁਰਬ ਦੀਆਂ ਤਰੀਕਾਂ ਉਲੀਕ ਕੇ ਜਾਰੀ ਕੀਤੇ ਅਖੌਤੀ ਕਲੰਡਰ ਦਾ ਸਖ਼ਤ ਨੋਟਿਸ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਖਸੀਅਤ ਅਤੇ ਸਕਿੱਲ ਡਿਵੈਲਮੈਂਟ ਤੇ ਵੈਲਿਊ ਏਡਜਡ ਕੋਰਸ ਦਾ ਉਦਾਘਟਨ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ ਨੇ ਅੱਜ 12 ਮਾਰਚ ਤੋਂ 22 ਮਾਰਚ 2018 ਤਕ ‘ਸਾਫਟ ਸਕਿੱਲ ਡਿਵੈਲਪਮੈਂਟ ਤੇ ਮੁੱਲ ਜੋੜ’ ਦੇ ਕੋਰਸਾਂ ਦਾ ਆਯੋਜਨ ਕੀਤਾ ਗਿਆ ਹੈ ।ਇਸ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ ਵਿੱਤ … More
‘ਮੈਂ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦਾ’ : ਆਜਮ ਖਾਨ
ਰਾਮਪੁਰ – ਸਪਾ ਦੇ ਮੰਨੇ-ਪ੍ਰਮੰਨੇ ਨੇਤਾ ਆਜ਼ਮ ਖਾਨ ਨੇ ਪ੍ਰਸਿੱਧ ਫਿ਼ਲਮ ਅਦਾਕਾਰਾ ਅਤੇ ਸੰਸਦ ਮੈਂਬਰ ਰਹਿ ਚੁੱਕੀ ਜਯਾ ਪ੍ਰਦਾ ਤੇ ਤਿੱਖੇ ਪਲਟਵਾਰ ਕੀਤੇ ਹਨ। ਆਜ਼ਮ ਖਾਨ ਨੇ ਕਿਹਾ, ‘ ਜਯਾ ਪ੍ਰਦਾ ਕੌਣ ਹੈ? ਉਹ ਨੱਚਣ-ਗਾਉਣ ਵਾਲਿਆਂ ਦੇ ਮੂੰਹ ਨਹੀਂ ਲਗਦੇ।’ … More










