ਖ਼ਬਰਾਂ
ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਵੱਲੋਂ ਕੀਤੀ ਗਈ ਜ਼ਿਲ੍ਹਾ ਕਮੇਟੀ ਮੀਟਿੰਗ
ਲੁਧਿਆਣਾ – ਅੱਜ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਦੇ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਨਵਰੀ ਦਾ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ 15 ਅਪਰੈਲ ਦੀ ਪਟਿਆਲਾ ਰੈਲੀ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ ਇਸ ਸਮੇਂ ਜ਼ਿਲ੍ਹਾ … More
ਭਾਰਤ ਬੰਦ ਦੀ ਸਫ਼ਲਤਾ ਤੋਂ ਡਰ ਗਈ ਹੈ ਭਾਜਪਾ : ਮਾਇਆਵਤੀ
ਲਖਨਊ – ਬਸਪਾ ਮੁੱਖੀ ਮਾਇਆਵਤੀ ਨੇ ਕਿਹਾ ਕਿ ਦੋ ਅਪਰੈਲ ਨੂੰ ਭਾਰਤ ਬੰਦ ਦੀ ਸਫ਼ਲਤਾ ਨੂੰ ਵੇਖ ਕੇ ਬੀਜੇਪੀ ਡਰ ਗਈ ਹੈ। ਇਸ ਡਰ ਦੇ ਕਾਰਣ ਹੀ ਦਲਿਤ ਨੇਤਾਵਾਂ ਤੇ ਕੇਸ ਦਰਜ਼ ਹੋ ਰਹੇ ਹਨ। ਮਾਇਆਵਤੀ ਨੇ ਬੀਜੇਪੀ ਨੂੰ ਚਿਤਾਵਨੀ … More
10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਸਮੇਂ ਘੱਟ ਗਿਣਤੀ ਕੌਮਾਂ ਨਾਲ ਕਿਸੇ ਤਰ੍ਹਾਂ ਦੀ ਹੁਲੜਬਾਜੀ ਜਾਂ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦੇਵਾਂਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਵਿਧਾਨ ਦੇ ਅਨੁਸਾਰ ਸਭ ਕੌਮਾਂ, ਵਰਗਾਂ ਨੂੰ ਬੇਸ਼ੱਕ ਜਮਹੂਰੀਅਤ ਅਤੇ ਅਮਨਮਈ ਤਰੀਕੇ ਹਰ ਤਰ੍ਹਾਂ ਦੇ ਰੋਸ ਵਿਖਾਵੇ, ਧਰਨੇ, ਰੈਲੀਆ ਕਰਨ ਦਾ ਵਿਧਾਨਿਕ ਹੱਕ ਪ੍ਰਾਪਤ ਹੈ । ਪਰ ਜਰਨਲ ਕੈਟਾਗਿਰੀ ਵੱਲੋਂ ਜੋ 10 ਅਪ੍ਰੈਲ ਨੂੰ ਬੰਦ ਦਾ ਸੱਦਾ … More
ਭਾਰਤੀ ਹਕੂਮਤ ਨੇ ਸਿਖਾਂ ਨਾਲ ਇਨਸਾਫ਼ ਦੀ ਥਾਂ ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕੀਤਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਰੂਪਨਗਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਰਤੀ ਹਕੂਮਤ ਸਿਖਾਂ ਨਾਲ ਇਨਸਾਫ਼ ਨਹੀਂ ਕਰ ਰਹੀ ਹੈ। ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕਰਦੀ ਆਈ ਹੈ। ਭਾਰਤ ਵਿਚ ਬਹੁਗਿਣਤੀਆਂ ਪ੍ਰਤੀ ਅਤੇ ਘੱਟਗਿਣਤੀ ਸਿਖਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ’ਚ ਭਾਗ ਲੈਣ ਵਾਲੇ ਉਮੀਦਵਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ 2018 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਮੁਕੰਮਲ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਰਵਿੰਦਰ … More
ਨਿਊਯਾਰਕ ਦੇ ਟਰੰਪ ਟਾਵਰ ‘ਚ ਲਗੀ ਭਿਆਨਕ ਅੱਗ
ਨਿਊਯਾਰਕ – ਅਮਰੀਕਾ ਦੇ ਨਿਊਯਾਰਕ ਵਿੱਚ ਸਥਿਤ ਟਰੰਪ ਟਾਵਰ ਵਿੱਚ ਅੱਜ ਭਿਆਨਕ ਅੱਗ ਲਗ ਗਈ। ਇਸ ਦੁਰਘਟਨਾ ਦਰਮਿਆਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਹੈ। ਸਥਾਨਕ ਸਮੇਂ ਅਨੁਸਾਰ ਸ਼ਨਿਚਰਵਾਰ ਸ਼ਾਮ 6 ਵਜੇ ਦੇ ਕਰੀਬ ਟਰੰਪ ਟਾਵਰ ਦੀ 50ਵੀਂ … More
ਪੈਰਿਸ ‘ਚ ਸੇਨ ਦਰਿਆ ਦੇ ਪੁਲ ਦੀਆਂ ਗਰਿਲਾਂ ਤੇ ਲਾਏ ਮਹੁੰਬਤ ਭਰੇ ਤਾਲਿਆਂ ਨੂੰ ਹਟਾਉਣ ਦਾ ਕੰਮ ਸ਼ੁਰੂ
ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਇੱਕ ਮਹੁੰਬਤ ਭਰਿਆ ਰੋਮਾਂਟਿੱਕ ਸ਼ਹਿਰ ਹੈ। ਇਸ ਦੇ ਵਿਚਕਾਰ ਵਗ ਰਹੇ ਸੇਨ ਦਰਿਆ ਨੇ ਇਸ ਦੀ ਖੂਬਸੂਰਤੀ ਨੂੰ ਹੋਰ ਵੀ ਸ਼ਿੰਗਾਰਿਆ ਹੋਇਆ ਹੈ। ਇਸ ਦਰਿਆ ਉਪਰ ਬਣੇ ਹੋਏ ਪੁਲ ਵਿਆਹੇ ਤੇ ਅਣਵਿਆਹੇ ਜੋੜਿਆਂ ਲਈ … More
ਮਹਿਲ ਕਲਾਂ,(ਗੁਰਸੇਵਕ ਸਿੰਘ ਸਹੋਤਾ) – ਬਰਨਾਲਾ ਲੁਧਿਆਣਾ ਮੇਨ ਹਾਈਵੇ ਤੋਂ ਲੈ ਕੇ ਪਿੰਡ ਚੁਹਾਣਕੇ ਕਲਾਂ ਤੇ ਚੁਹਾਣਕੇ ਖੁਰਦ ਦੀ ਲਿੰਕ ਸੜਕ ਵਿੱਚ ਡੂੰਘੇ ਡੂੰਘੇ ਖੱਡੇ ਪੈਣ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ … More
ਕਾਂਗਰਸ ਸਰਕਾਰ ਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਂ ‘ਤੇ ਬੇਇੱਜ਼ਤ ਕੀਤਾ – ਮਜੀਠੀਆ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਕਹਿਣ ਨੂੰ ਤਾਂ ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਕਰ ਰਹੀ ਹੈ, ਜਦੋਂ ਕਿ ਇਹ ਸ਼ਰਮਨਾਕ ਗਲ ਹੈ ਕਿ ਹਕੀਕਤ ‘ਚ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ … More
ਪੀਏਯੂ ਵਿਖੇ ਕਣਕ ਦੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਤਜ਼ਰਬਾ ਖੇਤਰ ਵਿਖੇ ਕਣਕ ਦੀ ਫ਼ਸਲ ਦੇ 5000 ਸਾਲ ਪੁਰਾਣੇ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ । ਇਸ ਪ੍ਰਦਰਸ਼ਨੀ ਬਾਰੇ ਡਾ। ਕੇ ਐਸ ਥਿੰਦ … More







