ਖ਼ਬਰਾਂ

2 damdami taksal 1.resized

ਹੋਲਾ ਮਹੱਲਾ ਸਿੱਖ ਸੰਘਰਸ਼ ਦਾ ਇੱਕ ਇਤਿਹਾਸਕ ਇਨਕਲਾਬੀ ਵਰਤਾਰਾ ਹੋ ਨਿੱਬੜਿਆ: ਦਮਦਮੀ ਟਕਸਾਲ ਮੁਖੀ

ਸ਼੍ਰੀ ਅਨੰਦਪੁਰ ਸਾਹਿਬ – ਹੋਲਾ ਮਹੱਲੇ ‘ਤੇ ਦਮਦਮੀ ਟਕਸਾਲ ਦੇ ਸਥਾਨਿਕ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਤਖ਼ਤ ਸ਼੍ਰੀ ਦਮਦਮਾ … More »

ਪੰਜਾਬ | Leave a comment
12801219_10154080218775649_345014405454137676_n.resized

ਅਟਵਾਲ ਨੂੰ ਨਿਮੰਤਰਣ ਦੇਣਾ ਭਾਰਤੀ ਅਧਿਕਾਰੀਆਂ ਦੀ ਸਾਜਿਸ਼ : ਪੀਐਮ ਟਰੂਡੋ

ਨਵੀਂ ਦਿੱਲੀ – ਕਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਹਾਲ ਹੀ ਵਿੱਚ ਭਾਰਤ ਯਾਤਰਾ ਦੌਰਾਨ ਉਨ੍ਹਾਂ ਦੇ ਵਫ਼ਦ ਨਾਲ ਆਏ ਖਾਲਿਸਤਾਨ ਸਮੱਰਥਕ ਜਸਪਾਲ ਅਟਵਾਲ ਸਬੰਧੀ ਸਿਆਸਤ ਖੇਡੀ ਜਾ ਰਹੀ ਹੈ। ਜਸਪਾਲ ਅਟਵਾਲ ਤੇ ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਸਿੱਧੂ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized.resized.resized.resized.resized.resized.resized.resized.resized.resized

ਜੀ.ਕੇ. ਵੱਲੋਂ ਖ਼ਾਲਿਸਤਾਨ 25 ਸਾਲ ਪਹਿਲੇ ਖ਼ਤਮ ਹੋਣ ਦੀ ਗੱਲ ਕਰਨਾ ਹੁਕਮਰਾਨਾਂ ਨੂੰ ਖੁਸ਼ ਕਰਨ ਦੀ ਨੀਤੀ ਅਤਿ ਮੰਦਭਾਗੀ ‘ਤੇ ਕੌਮੀ ਨਿਸ਼ਾਨੇ ਨੂੰ ਧੋਖਾ ਦੇਣ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਬਾਦਲ ਦਲ ਦੀ ਮੁਤੱਸਵੀ ਜਮਾਤ ਬੀਜੇਪੀ, ਆਰ.ਐਸ.ਐਸ. ਆਦਿ ਨਾਲ ਡੂੰਘੀ ਸਵਾਰਥੀ ਸਾਂਝ ਹੋਣ ਦੀ ਬਦੌਲਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇਨ੍ਹਾਂ ਰਵਾਇਤੀ ਅਕਾਲੀਆ ਦਾ ਅਤੇ ਸ. ਮਨਜੀਤ ਸਿੰਘ ਜੀ.ਕੇ. ਦਾ ਪ੍ਰਧਾਨ ਬਣਨਾ ਇਕ ਸਹਿਜ ਬਣਗਿਆ ਹੈ, … More »

ਪੰਜਾਬ | Leave a comment
IMG_0851.resized

ਕਾਰ ਸੇਵਾ ਵਾਲੇ ਮਹਾਂਪੁਰਖਾਂ ਦੀ ਯਾਦ ‘ਚ ਮਹਾਨ ਗੁਰਮਤਿ ਸਮਾਗਮ, ਸਿੱਖ ਸੰਪਰਾਦਾਵਾਂ ਦੇ ਮੁਖੀਆਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ

ਖਡੂਰ ਸਾਹਿਬ – ਸੰਪਰਦਾਇ ਕਾਰ ਸੇਵਾ ਦੇ ਬਾਨੀ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਝੰਡਾ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਉੱਤਮ ਸਿੰਘ ਅਤੇ ਕਾਰ ਸੇਵਾ ਵਾਲੇ ਹੋਰ ਸਮੂਹ ਮਹਾਂਪੁਰਖਾਂ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਡੇਰਾ ਕਾਰ ਸੇਵਾ ਖਡੂਰ ਸਾਹਿਬ … More »

ਪੰਜਾਬ | Leave a comment
ਗੁ: ਥੜ੍ਹਾ ਸਾਹਿਬ ਦੀ ਸੇਵਾ ਸੰਪੂਰਨ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਬੰਧ ਸੌਂਪਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਹੋਰ।

ਦਮਦਮੀ ਟਕਸਾਲ ਵੱਲੋਂ ਗੁਰਦਵਾਰਾ ਥੜ੍ਹਾ ਸਾਹਿਬ (ਪਾ:9) ਸੰਗਤ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ

ਅੰਮ੍ਰਿਤਸਰ – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ  ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ:9) ਦੀ ਕਾਰਸੇਵਾ ਸੰਪੂਰਨ ਹੋਣ ’ਤੇ ਅੱਜ ਸੰਗਤ ਦੇ ਦਰਸ਼ਨ … More »

ਪੰਜਾਬ | Leave a comment
DSC_7018.resized

ਗੁਰੂ ਕਾਸ਼ੀ ਯੂਨੀਵਰਸਿਟੀ ਦਾ ‘ਯੁਵਕ ਮੇਲਾ’ ਅਮਿੱਟ ਯਾਦਾਂ ਪਿੱਛੇ ਛੱਡਦਾ ਸੰਪੰਨ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਸਾਲਾਨਾ ਯੁਵਕ ਮੇਲਾ ਅਮਿੱਟ ਯਾਦਾਂ ਪਿੱਛੇ ਛੱਡਦਾ ਸੰਪੰਨ ਹੋਇਆ। ਪ੍ਰੋਗਰਾਮ ਦੇ ਦੂਜੇ ਦਿਨ ਯੂਨੀਅਨ ਮਨਿਸਟਰ ਅਤੇ ਮਂੈਬਰ ਪਾਰਲੀਮੈਂਟ , ਭਾਰਤ ਸਰਕਾਰ (ਫੂਡ ਪ੍ਰੋਸੈਸਿੰਗ ਅਤੇ ਇੰਡਸਟਰੀ) ਸਰਦਾਰਨੀ ਹਰਸਮਰਿਤ ਕੌਰ ਬਾਦਲ ਨੇ ਮੁੱਖ … More »

ਪੰਜਾਬ | Leave a comment
ਸ੍ਰੀ ਸੀਤਾ ਰਾਮ ਲਹਿਰੀ ਅਤੇ ਉਜਾਗਰ ਸਿੰਘ ਡਾ ਓਮ ਪ੍ਰਕਾਸ਼ ਜਸੂਜਾ ਨੂੰ ਪੁਸਤਕਾਂ ਦਾ ਸੈਟ ਭੇਂਟ ਕਰਦੇ ਹੋਏ।

ਡਾ.ਓਮ ਪ੍ਰਕਾਸ਼ ਜਸੂਜਾ ਦੀ ਸੇਵਾ ਮੁਕਤੀ ਤੇ ਸਨਮਾਨ

ਪਟਿਆਲਾ : ਈਵਨਿੰਗ ਵਾਕ ਗਰੁਪ ਅਰਬਨ ਅਸਟੇਟ ਫੇਜ-2  ਪਟਿਆਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰੈਂਸਕ ਵਿਭਾਗ ਦੇ ਪ੍ਰੋਫੈਸਰ ਅਤੇ ਫੈਕਲਟੀ ਡੀਨ ਡਾ.ਓਮ ਪ੍ਰਕਾਸ਼ ਜਸੂਜਾ ਦੀ ਸੇਵਾ ਮੁਕਤੀ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ ਸਮਾਗਮ ਇਕ ਸਥਾਨਕ ਹੋਟਲ ਵਿਚ ਕੀਤਾ ਗਿਆ। ਇਸ … More »

ਪੰਜਾਬ | Leave a comment
 

ਇੰਡੀਆ ਦੇ ਹੁਕਮਰਾਨਾਂ ਵੱਲੋਂ ਸ੍ਰੀ ਟਰੂਡੋ ਨੂੰ ਬਣਦਾ ਮਾਣ-ਇੱਜ਼ਤ ਨਾ ਦੇ ਕੇ ਸਿੱਖ ਕੌਮ ਨੂੰ ਕੈਨੇਡਾ ਹਕੂਮਤ ਤੋਂ ਦੂਰ ਕਰਨ ਦੀ ਅਸਫ਼ਲ ਕੋਸ਼ਿਸ਼ ਕਰਨਾ ਮੰਦਭਾਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਕੈਨੇਡਾ ਹਕੂਮਤ ਅਤੇ ਸ੍ਰੀ ਜਸਟਿਨ ਟਰੂਡੋ ਦੇ ਸਿੱਖ ਕੌਮ ਨਾਲ ਬਹੁਤ ਸਹਿਜ਼ ਭਰੇ ਅਤੇ ਡੂੰਘੇ ਸੰਬੰਧ ਹਨ । ਇਹੀ ਵਜਹ ਹੈ ਕਿ ਸ੍ਰੀ ਟਰੂਡੋ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ-ਨਾਲ … More »

ਪੰਜਾਬ | Leave a comment
26 damdami taksal 1(1).resized

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ

ਅੰਮ੍ਰਿਤਸਰ – ਸਚਖੰਡਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ … More »

ਪੰਜਾਬ | Leave a comment
DSC_2459.resized

ਦਿੱਲੀ ਕਮੇਟੀ ਨੇ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਚੁਨਿੰਦਾ ਮੀਡੀਆ ਅਦਾਰਿਆਂ ਦੀ ਭੂਮਿਕਾ ਨੂੰ ਸ਼ੱਕੀ ਦੱਸਿਆ

ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਨੂੰ ਖਾਲਿਸਤਾਨ ਦੇ ਮੁੱਦੇ ਨਾਲ ਜੋੜਨ ਦੇ ਪਿੱਛੇ ਭਾਰਤੀ ਸੁਰੱਖਿਆ ਏਜੰਸੀਆਂ, ਚੁਨਿੰਦਾ ਮੀਡੀਆ ਅਦਾਰੇ ਅਤੇ ਸਾਬਕਾ ਖਾੜਕੂ ਜਸਪਾਲ ਸਿੰਘ ਅਟਵਾਲ ਦੀ ਭੂਮਿਕਾ ਸ਼ੱਕੀ ਨਜ਼ਰ ਆ ਰਹੀ ਹੈ। ਇਹ … More »

ਭਾਰਤ | Leave a comment