ਖ਼ਬਰਾਂ

 

ਜੇ ਤੋਗੜੀਆ ਵਿਰੁੱਧ ਕਤਲ ਦੇ ਕੇਸ ਗੁਜਰਾਤ ਅਤੇ ਰਾਜਸਥਾਨ ਹਕੂਮਤਾਂ ਵਾਪਸ ਲੈ ਸਕਦੀਆ ਹਨ, ਤਾਂ ਸਿੱਖਾਂ ਦੇ ਕੇਸ ਵਾਪਸ ਕਿਉਂ ਨਹੀਂ ਹੋ ਸਕਦੈ? : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਪ੍ਰਵੀਨ ਤੋਗੜੀਆ ਜੋ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁੱਖੀ ਹਨ, ਉਨ੍ਹਾਂ ਵਿਰੁੱਧ ਗੁਜਰਾਤ ਵਿਚ 20 ਸਾਲ ਪੁਰਾਣੇ ਇਰਾਦਾ ਕਤਲ ਦੇ ਚੱਲ ਰਹੇ ਕੇਸ ਨੂੰ ਸੈਂਟਰ ਦੀ ਮੋਦੀ ਹਕੂਮਤ ਦੇ ਪ੍ਰਭਾਵ ਹੇਠ ਅਤੇ ਰਾਜਸਥਾਂਨ ਵਿਚ 15 ਸਾਲ … More »

ਪੰਜਾਬ | Leave a comment
photo 1(1).resized

ਆਜ਼ਾਦੀ ਗੁਲਾਟੀਐ ਅਤੇ ਧਰਮ ਰੱਖਿਅਕ ਵੱਜੋਂ ਭਾਈ ਰਣਧੀਰ ਸਿੰਘ ਦਾ ਯੋਗਦਾਨ ਬੇਮਿਸਾਲ : ਜੀ.ਕੇ.

 ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ … More »

ਭਾਰਤ | Leave a comment
IMG_0734.resized

ਕਨੇਡਾ ਦੀ ਕਰੈਂਡਲ ਯੂਨੀਵਰਸਿਟੀ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚਕਾਰ ਵਿਸ਼ੇਸ਼ ਵਿੱਦਿਅਕ ਸਮਝੌਤਾ

ਤਲਵੰਡੀ ਸਾਬੋ – ਕਨੇਡਾ ਦੇ ਸੂਬੇ ਨਿਊ ਬ੍ਰੰਸਵਿੱਕ ਵਿਖੇ ਸਥਿਤ ਪ੍ਰਸਿੱਧ ਕਰੈਂਡਲ ਯੂਨੀਵਰਸਿਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਇੱਕ ਨਿਵੇਕਲੇ ਸਮਝੌਤੇ ਦੇ ਸੰਬੰਧ ਵਿੱਚ ਦੌਰਾ ਕੀਤਾ। ਵਫ਼ਦ ਦੀ ਅਗਵਾਈ ਕਰੈਂਡਲ ਯੂਨੀਵਰਸਿਟੀ ਦੇ ਪਰੈਜੀਡੈਂਟ ਡਾ.ਬਰੂਸ … More »

ਪੰਜਾਬ | Leave a comment
Ludhiana College of Engineering & Technology, Katani Kalan organised  seminar on ill effects of drug addiction  00.resized

ਐਲ ਸੀ ਈ ਟੀ ਵਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਨੁਕਸਾਨ ਪ੍ਰਤੀ ਕੀਤਾ ਜਾਗਰੂਕ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਲੋਂ ਆਪਣੇ ਨਸ਼ਿਆਂ ਵਿਰੁੱਧ ਲਾਮਬੰਧ ਹੁੰਦੇ ਹੋਏ ਪੜਾਈ ਦੇ ਨਾਲ ਨਾਲ ਆਪਣੇ  ਵਿਦਿਆਰਥੀਆਂ ਨੂੰ  ਨਸ਼ਿਆਂ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਦਾ ਵੀ ਫੈਸਲਾ ਕੀਤਾ ਹੈ । ਇਸ ਲੜੀ ਤਹਿਤ ਕੈਂਪਸ … More »

ਪੰਜਾਬ | Leave a comment
14370444_10154179625482655_117398352273881481_n.resized

ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਦਾ ਉਦਘਾਟਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਰਨਗੇ

ਨਵੀਂ ਦਿੱਲੀ : ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਪੰਜਾਬ ਅਤੇ ਪੰਜਾਬੀਅਤ ਦੇ ਡੱਗਮਗਾਏ ਹੋਏ ਵਕਾਰ ਨੂੰ ਸੰਭਾਲਣ ਦੀ ਦਿਸ਼ਾ ’ਚ ਚਾਨਣ ਮੁਨਾਰਾ ਸਾਬਤ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ੍ਰੀ ਗੁਰੂ ਤੇਗ … More »

ਭਾਰਤ | Leave a comment
ਜੇ.ਸੀ.ਬੀ. ਮਸ਼ੀਨ ਨਾਲ ਢਹਿ ਢੇਰੀ ਹੋਏ ਮਕਾਨ ਦੇ ਮਲਬੇ ਨੂੰ ਚੁਕਵਾਉਂਦੇ ਹੋਏ।

ਗੁੱਜਰ ਸਿਪਾਹੀਆ ਦੇ ਢਹਿ ਢੇਰੀ ਹੋਏ ਮਕਾਨ ਦੇ ਮਲਬੇ ਨੂੰ ਚੁਕਵਾਉਣ ਦਾ ਕੰਮ ਸ਼ੁਰੂ – ਐਸ.ਡੀ.ਓ. ਅਤਿੰਦਰਪਾਲ ਸਿੰਘ

ਧਾਰੀਵਾਲ,(ਗੁਰਵਿੰਦਰ ਨਾਗੀ)-ਗੁੱਜਰ ਮੁਹੰਮਦ ਰਫੀ ਉਰਫ ਸਿਪਾਹੀਆ ਦੇ ਧਾਰੀਵਾਲ ਸਥਿਤ ਨਹਿਰ ਕਿਨਾਰੇ ਬਣੇ ਚਰਚਿਤ ਪੱਕੇ ਕੁੱਲ (ਮਕਾਨ) ਨੂੰ ਤਾਂ ਪ੍ਰਸ਼ਾਸ਼ਨ ਨੇ ਕੁਝ ਸਮਾਂ ਪਹਿਲਾਂ ਐਸ.ਡੀ.ਐਮ. ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਭਾਰੀ ਪੁਲਿਸ ਫੋਰਸ ਅਤੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਵਲੋਂ ਢਹਿ ਢੇਰੀ ਕਰ … More »

ਪੰਜਾਬ | Leave a comment
1239443_139924042883225_1574266948_n.resized

ਬੀਜੇਪੀ ਦੇ ਨਾਰਾਜ਼ ਨੇਤਾ ਯਸ਼ਵੰਤ ਸਿਨਹਾ ਨੇ ਸ਼ਤਰੂਘਨ ਨਾਲ ਮਿਲ ਕੇ ਬਣਾਇਆ ਰਾਸ਼ਟਰ ਮੰਚ

ਨਵੀਂ ਦਿੱਲੀ – ਬੀਜੇਪੀ ਨਾਲ ਪਿੱਛਲੇ ਕੁਝ ਅਰਸੇ ਤੋਂ ਨਾਰਾਜ਼ ਚਲ ਰਹੇ ਸੀਨੀਅਰ ਨੇਤਾ ਯਸ਼ਵੰਤ ਸਿਨਹਾ ਨੇ ਮੰਗਲਵਾਰ ਨੂੰ ਇੱਕ ਰਾਜਨੀਤਕ ਮੰਚ ਦੀ ਸ਼ੁਰੂਆਤ ਕੀਤੀ ਹੈ। ਇਸ ਵਿੱਚ ਸ਼ਤਰੂਘਨ ਸਿਨਹਾ ਦੀ ਅਗਵਾਈ ਵਿੱਚ ਹੋਰ ਵੀ ਕਈ ਰਾਜਨੇਤਾ ਸ਼ਾਮਿਲ ਹੋਏ। ਇਸ … More »

ਭਾਰਤ | Leave a comment
28 Damdami Taksa 2(1).resized

ਦਿੱਲੀ ‘ਚ ਹਰ ਸਾਲ ਮਨਾਇਆ ਜਾਵੇਗਾ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ :ਜੀ. ਕੇ.

ਚੌਕ ਮਹਿਤਾ – ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਹਰ ਸਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਨਾਏਗੀ। ਇਹ ਐਲਾਨ ਦਿੱਲੀ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ ਕੇ ਨੇ ਕੀਤਾ । … More »

ਪੰਜਾਬ | Leave a comment
images.resized

ਆਸਕਰ ‘ਚ ਜਾਣੀ ਚਾਹੀਦੀ ਹੈ ਫਿ਼ਲਮ ‘ਪਦਮਾਵਤ’ : ਸ਼ਬਾਨਾ ਆਜ਼ਮੀ

ਮੁੰਬਈ – ਸ਼ਬਾਨਾ ਆਜ਼ਮੀ ਨੇ ਸੰਜੇ ਲੀਲਾ ਭੰਸਾਲੀ ਦੀ ਵਿਵਾਦਤ ਫਿ਼ਲਮ ‘ਪਦਮਾਵਤ’ ਆਪਣੇ ਪਤੀ ਜਾਵੇਦ ਅਖ਼ਤਰ ਦੇ ਨਾਲ ਵੇਖੀ। ਫਿ਼ਲਮ ਵੇਖਣ ਤੋਂ ਬਾਅਦ ਸ਼ਬਾਨਾ ਨੇ ਕਿਹਾ ਕਿ ਇਹ ਫਿ਼ਲਮ ‘ਪਦਮਾਵਤ’ ਨੂੰ ਆਸਕਰ ਅਵਾਰਡ ਦੇ ਲਈ ਭੇਜਿਆ ਜਾਣਾ ਚਾਹੀਦਾ ਹੈ। ਜਾਵੇਦ … More »

ਫ਼ਿਲਮਾਂ | Leave a comment
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

ਮੁੰਬਈ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਜੀ ਦਾ ਤਿੰਨ ਰੋਜ਼ਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਮੁੰਬਈ ਦੇ ਜੰਬੂਰ ‘ਚ ਗੁਰਦਵਾਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ  ਅਵਸਰ ਅਤੇ ਬਾਬਾ ਦੀਪ ਸਿੰਘ ਜੀ … More »

ਭਾਰਤ | Leave a comment