ਖ਼ਬਰਾਂ
ਮੋਦੀ ਨੇ ਭ੍ਰਿਸ਼ਟਾਚਾਰੀਆਂ ਦੇ ਖਿਲਾਫ਼ ਸਖਤ ਕਾਰਵਾਈ ਨਹੀਂ ਕੀਤੀ : ਡਾ: ਮਨਮੋਹਨ ਸਿੰਘ
ਰਾਜਕੋਟ – ਸਾਬਕਾ ਪ੍ਰਧਾਨਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜਕੋਟ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਕਿਸੇ ਤੇ ਵੀ ਭ੍ਰਿਸ਼ਟਾਚਾਰ ਦੇ ਆਰੋਪ ਲਗੇ, ਉਸ ਨਾਲ ਸਖਤੀ ਨਾਲ ਨਿਪਟਿਆ ਗਿਆ ਪਰ ਭਾਜਪਾ ਦੇ ਮਾਮਲੇ ਵਿੱਚ … More
ਵਿਦਿਅਕ ਅਦਾਰਿਆਂ ‘ਤੇ ਦਿੱਲੀ ਕਮੇਟੀ ਦੇ ਘਾਟਿਆਂ ਬਾਰੇ ਕਾਰਜਕਾਰੀ ਪ੍ਰਧਾਨ ਨਾਲ ਬਹਿਸ ਲਈ ਤਿਆਰ ਹਾਂ – ਸਰਨਾ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਸਕੂਲਾਂ, ਵਿਦਿਅਕ ਅਦਾਰਿਆਂ ਤੇ ਦਿੱਲੀ ਕਮੇਟੀ ਵਿਚ ਲਗਾਤਾਰ ਹੋ ਰਹੇ ਘਾਟੇ ਲਈ ਉਹ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਪ੍ਰਾਪਤ ਹੋਇਐ -ਸ੍ਰੀ ਸਾਦਿਕ ਖਾਨ
ਅੰਮ੍ਰਿਤਸਰ – ਮਾਨਵਤਾ ਲਈ ਧਾਰਮਿਕ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਨੇ ਨਤਮਸਤਕ ਹੋ ਕੇ ਸ਼ਰਧਾ ਭਾਵ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ … More
ਆਰਬੀਆਈ ਨੇ ਵਿਆਜ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ
ਨਵੀਂ ਦਿੱਲੀ – ਰੀਜ਼ਰਵ ਬੈਂਕ ਨੇ ਆਪਣੀ ਇਸ ਸਾਲ ਦੀ ਐਮਪੀਸੀ ਦੀ ਬੈਠਕ ਵਿੱਚ ਵਿਆਜ ਦਰਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਣ ਦਾ ਫੈਂਸਲਾ ਕੀਤਾ ਹੈ। ਆਰਬੀਆਈ ਨੇ ਰੇਪੋ ਰੇਟ ਨੂੰ 6 ਫੀਸਦੀ ਤੇ ਹੀ ਸਥਿਰ ਰੱਖਿਆ ਹੈ। ਇਸ … More
ਸਿੱਖ ਕੌਮ ‘ਤੇ ਕੀਤੇ ਗਏ ਅੱਤਿਆਚਾਰ ਸਦਕਾ ਭਾਰਤ ਵਿਸ਼ਵ ਭਾਈਚਾਰੇ ਦੀਆਂ ਨਜ਼ਰਾਂ ‘ਚ ਕਟਹਿਰੇ ‘ਚ ਖੜ੍ਹਾ : ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 1980 ਤੋਂ ਲੈ ਕੇ ਦੋ ਦਹਾਕਿਆਂ ਤਕ ਸਿੱਖ ਕੌਮ ‘ਤੇ ਕੀਤੇ ਗਏ ਅੱਤਿਆਚਾਰ ਅਤੇ ਜਬਰ ਜ਼ੁਲਮ ਸਦਕਾ ਹਿੰਦੁਸਤਾਨ ਵਿਸ਼ਵ ਦੇ ਨਿਆਂ ਅਤੇ ਅਮਨ ਪਸੰਦ ਲੋਕਾਂ ਦੀਆਂ … More
ਅੱਪਰਬਰੀ ਦੁਆਬ ਨਹਿਰ ਦੇ ਕਿਨਾਰਿਆਂ ਦੀ ਨਾਜੁਕ ਹਾਲਤ, ਕਿਸੇ ਵੇਲੇ ਵੀ ਸ਼ਹਿਰ ਲਈ ਬਣ ਸਕਦੀ ਹੈ ਆਫਤ
ਧਾਰੀਵਾਲ, (ਗੁਰਵਿੰਦਰ ਨਾਗੀ) – ਜੇਕਰ ਕਿਸੇ ਸ਼ਹਿਰ ਦੇ ਵਿੱਚੋਂ-ਵਿਚ ਕੋਈ ਨਹਿਰ ਨਿਕਲਦੀ ਹੋਵੇ ਤਾਂ ਸ਼ਹਿਰ ਨਿਵਾਸੀ ਆਪਣੇ ਆਪ ਨੂੰ ਇਸ ਨਹਿਰ ਦੇ ਕਾਰਨ ਕਾਫੀ ਕਿਸਮਤ ਵਾਲੇ ਮਹਿਸੂਸ ਕਰਦੇ ਹਨ ਅਤੇ ਗਰਮੀਆਂ ’ਚ ਤਾਂ ਇਸ ਨਹਿਰ ਦੇ ਕਾਰਨ ਲੋਕਾਂ ਨੂੰ ਗਰਮੀ … More
ਹਾਫਿਜ਼ ਦੇ ਨਾਲ ਰਾਜਨੀਤਕ ਗਠਬੰਧਨ ਕਰਨ ਲਈ ਤਿਆਰ ਹੈ ਮੁਸ਼ਰੱਫ਼
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ਰੱਫ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਦੇਸ਼ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਹਾਫਿਜ਼ ਸਈਅਦ ਨਾਲ ਗਠਬੰਧਨ ਕਰਨ ਲਈ ਤਿਆਰ ਹਨ। ਆਪਣੇ ਆਪ ਨੂੰ ਹਾਫਿਜ਼ ਅਤੇ ਲਸ਼ਕਰ ਦਾ ਸਮੱਰਥਕ ਦੱਸਣ … More
ਮਾਇਆਵਤੀ ਨੇ ਫਿਰ ਉਠਾਇਆ ਈਵੀਐਮ ਨਾਲ ਛੇੜਛਾੜ ਦਾ ਮੁੱਦਾ
ਲਖਨਊ – ਉਤਰ ਪ੍ਰਦੇਸ਼ ਵਿੱਚ ਨਗਰ ਨਿਗਮ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਸਪਾ ਨੂੰ ਮੇਰਠ ਅਤੇ ਅਲੀਗੜ੍ਹ ਵਿੱਚ ਮੇਅਰ ਪਦਾਂ ਤੇ ਜਿੱਤ ਮਿਲਣ ਦੇ ਬਾਵਜੂਦ ਮਾਇਆਵਤੀ ਨੇ ਇੱਕ ਵਾਰ ਫਿਰ ਤੋਂ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਮੁੱਦਾ … More
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਕਰਮੂਵਾਲ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਸਨਮਾਨਿਤ
ਚੌਕ ਮਹਿਤਾ / ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੇ ਅੱਜ ਦੂਜੇ ਦਿਨ ਦਮਦਮੀ ਟਕਸਾਲ ਦੇ ਹੈ¤ਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ … More
ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਕਾਬੂ
ਗੁਰਦਾਸਪੁਰ/ਧਾਰੀਵਾਲ,(ਗੁਰਵਿਦਰ ਨਾਗੀ) – ਥਾਣਾ ਧਾਰੀਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਪ੍ਰਾਪਤੀ ਮਿਲੀ ਜਦੋਂ ਪੁਲਿਸ ਨੇ ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਜਿਲ੍ਹਾ ਪੁਲਿਸ ਮੁੱਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਪੁਲਿਸ ਥਾਣਾ ਧਾਰੀਵਾਲ ਵਿਚ … More










