ਖ਼ਬਰਾਂ
ਦੱਖਣੀ ਏਸੀਆ ਖਿੱਤੇ ਦੇ ਅਮਨ ਚੈਨ ਨੂੰ ਸਥਾਈ ਤੌਰ ਤੇ ਕਾਇਮ ਰੱਖਣ ਲਈ ਇੰਡੀਆਂ ਮਾਲਦੀਵ ਵਿਚ ਕੋਈ ਦਖਲ ਨਾ ਦੇਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸੰਪੂਰਨ ਪ੍ਰਭੂਸਤਾ ਦੇ ਮਾਲਕ ਵਾਲੇ ਕਿਸੇ ਦੂਸਰੇ ਸਟੇਟ ਦੇ ਅੰਦਰੂਨੀ, ਹਕੂਮਤੀ ਜਾਂ ਨਿਜਾਮੀ ਮਾਮਲਿਆ ਵਿਚ ਦਖ਼ਲ ਦੇ ਕੇ ਕਿਸੇ ਵੀ ਮੁਲਕ ਦੇ ਹੁਕਮਰਾਨ ਨੂੰ ਉਥੋਂ ਦੇ ਅਮਨ-ਚੈਨ ਅਤੇ ਜਮਹੂਰੀਅਤ ਨੂੰ ਕਤਈ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ ਅਤੇ ਉਸ … More
ਅਮਰੀਕਾ ਤੋਂ ਪਹੁੰਚੇ ਪੀਏਯੂ ਦੇ ਪੁਰਾਣੇ ਵਿਦਿਆਰਥੀਆਂ ਦੀ ਚਿੰਨਨ ਫਾਊਂਡੇਸ਼ਨ ਨੇ ਪੀਏਯੂ ਨੂੰ ਦਿੱਤੇ 10,000 ਡਾਲਰ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਖੇਡ ਅਤੇ ਅਕਾਦਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਡਾ. ਮਨਜੀਤ ਚਿੰਨਨ ਅਤੇ ਉਹਨਾਂ ਦੀ ਪਤਨੀ ਸ੍ਰੀਮਤੀ ਲਤਾ ਮਹਾਜਨ ਚਿੰਨਨ ਨੇ ਅੱਜ ਇੱਥੇ 10,000 ਡਾਲਰ ਦਾ ਇੱਕ ਚੈਕ ਯੂਨੀਵਰਸਿਟੀ ਨੂੰ ਭੇਂਟ ਕੀਤਾ । ਜ਼ਿਕਰਯੋਗ … More
ਦਮਦਮੀ ਟਕਸਾਲ ਵੱਲੋਂ ਸੰਤ ਭਿੰਡਰਾਂਵਾਲਿਆਂ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਸ਼ਹੀਦੀ ਯਾਦਗਾਰ ਉਪਰੰਤ ਪਿੰਡ ਰੋਡੇ ਵਿਖੇ ਯਾਦਗਾਰ ਤਾਮੀਰ
ਅੰਮ੍ਰਿਤਸਰ – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਜੂਨ ’84 ਦੇ ਘੱਲੂਘਾਰੇ ‘ਚ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਯਾਦਗਾਰੀ ਗੁਰਦਵਾਰੇ ਦੀ ਉੱਸਾਰੀ ਤੋਂ ਬਾਅਦ ਹੁਣ ਉਹਨਾਂ ਦੇ ਜਨਮ … More
ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਨੇ ਲਿੰਗਾਇਤ, ਮੁਸਲਿਮ, ਇਸਾਈ, ਸਿੱਖ ਆਦਿ ਧਰਮਾਂ ਦੇ ਨਾਲ-ਨਾਲ ਦਲਿਤਾਂ, ਪੱਛੜੇ ਵਰਗਾਂ, ਕਬੀਲਿਆਂ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਸਾਂਝਾ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 1995 ਤੋਂ ਹੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਹਰ ਸਾਲ ਨਿਰੰਤਰ 12 ਫਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਉਦੇ ਹੋਏ ਪੰਜਾਬੀਆਂ ਅਤੇ ਸਿੱਖ ਕੌਮ ਉਤੇ ਹੋਣ ਵਾਲੇ ਜ਼ਬਰ-ਜੁਲਮ ਵਿਰੁੱਧ … More
ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ
ਨਵੀਂ ਦਿੱਲੀ : ਅਖੰਡ ਕੀਰਤਨੀ ਜਥੇ ਦੇ ਬਾਨੀ ਭਾਈ ਰਣਧੀਰ ਸਿੰਘ ਦੇ ਨਾਂ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਦਾ ਨਾਂ ਰੱਖਿਆ ਜਾਵੇਗਾ। ਇਸ ਗੱਲ ਦਾ ਐਲਾਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ … More
ਭਾਰਤ ਜੇ ਮਾਲਦੀਵ ‘ਚ ਸੈਨਾ ਭੇਜੇਗਾ ਤਾਂ ਚੀਨ ਵੀ ਕਾਰਵਾਈ ਕਰੇਗਾ
ਬੀਜਿੰਗ – ਮਾਲਦੀਵ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਜਾਰੀ ਰਾਜਨੀਤਕ ਸੰਕਟ ਸਬੰਧੀ ਚੀਨ ਨੇ ਫਿਰ ਤੋੰ ਸਖਤ ਵਾਰਨਿੰਗ ਦਿੱਤੀ ਹੈ। ਚੀਨ ਨੇ ਕਿਹਾ ਹੈ ਕਿ ਜੇ ਭਾਰਤ ਮਾਲਦੀਵ ਵਿੱਚ ਆਪਣੀ ਆਰਮੀ ਭੇਜਦਾ ਹੈ ਤਾਂ ਅਸੀਂ ਵੀ ਐਕਸ਼ਨ ਲੈਣ ਤੋਂ ਪਿੱਛੇ … More
ਪਾਣੀ ਦੀ ਹੋਰ ਫ਼ਜੂਲ ਵਰਤੋਂ ਨੂੰ ਰੋਕਣ ਲਈ ਕੋਈ ਠੋਸ ਯਤਨ ਕੀਤੇ ਜਾਣ-ਵਿਧਾਇਕ ਰਿੰਕੂ
ਲੁਧਿਆਣਾ – ਪੰਜਾਬ ਦੀ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਥੱਲੇ ਵੱਲ ਜਾ ਰਿਹਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਤੇ ਪੰਜਾਬ ਦੇ ਲੋਕ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇ ਪਾਣੀ ਦੀ … More
ਜੰਮੂ ਦੇ ਸੈਨਾ ਕੈਂਪ ਤੇ ਹੋਏ ਅੱਤਵਾਦੀ ਹਮਲੇ ‘ਚ 5 ਜਵਾਨ ਸ਼ਹੀਦ
ਜੰਮੂ – ਜੰਮੂ ਦੇ ਸੁੰਜਵਾਨ ਸੈਨਾ ਕੈਂਪ ਵਿੱਚ ਦਾਖਿਲ ਹੋਏ ਅੱਤਵਾਦੀਆਂ ਦੇ ਖਿਲਾਫ਼ ਚੱਲ ਰਹੇ ਅਪਰੇਸ਼ਨ ਨੂੰ 30 ਘੰਟੇ ਤੋਂ ਵੱਧ ਦਾ ਸਮਾਂ ਗੁਜ਼ਰ ਚੁੱਕਿਆ ਹੈ, ਪਰ ਅਜੇ ਵੀ ਸੈਨਾ ਦੇ ਰਿਹਾਇਸ਼ੀ ਕੈਂਪ ਵਿੱਚ ਅੱਤਵਾਦੀ ਛੁਪੇ ਹੋਏ ਹਨ। ਸੈਨਾ ਵੱਲੋਂ … More
ਰਾਜਸਥਾਨ ‘ਚ ਰੀਟ ਪ੍ਰੀਖਿਆ ਦੀ ਪੁਸਤਕ ਵਿਚ ਨੌਵੇਂ ਪਾਤਸ਼ਾਹ ਬਾਰੇ ਛਪੀ ਗਲਤ ਜਾਣਕਾਰੀ ਦੀ ਜਾਂਚ ਸਬੰਧੀ ਸਬ-ਕਮੇਟੀ ਗਠਿਤ
ਅੰਮ੍ਰਿਤਸਰ – ਰਾਜਸਥਾਨ ਵਿਚ ਲਈ ਜਾਂਦੀ ਰੀਟ ਪ੍ਰੀਖਿਆ ਦੀ ਪੁਸਤਕ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਗਲਤ ਤੱਥ ਛਾਪੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ … More
ਗੁਰਦੁਆਰਾ ਬੰਗਲਾ ਸਾਹਿਬ ’ਚ ਸੂਰਜੀ ਉਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ
ਨਵੀਂ ਦਿੱਲੀ: ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜੀ ਉਰਜਾ ਦਾ ਪਲਾਂਟ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ। ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ਉਪਰੰਤ ਲੋਕਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਰਜ ਸ਼ੁਰੂ … More







