ਖ਼ਬਰਾਂ
ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਥੜ੍ਹਾ ਸਾਹਿਬ ’ਤੇ ਨਵਾਂ ਸੁਨਹਿਰਾ ਨਿਸ਼ਾਨ ਸਾਹਿਬ ਸਥਾਪਿਤ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਉਤਰ ਦੀ ਤਰਫ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ … More
ਕੇਂਦਰ ਸਰਕਾਰ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਨੱਥ ਪਾਉਣ
ਅੰਮ੍ਰਿਤਸਰ – ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਦਿਆਲ ਸਿੰਘ ਕਾਲਜ ਦਿਲੀ ਦਾ ਨਾਮ ਬਦਲਣ ਦਾ ਵਿਰੋਧ ਕਰਦਿਆਂ ਕਾਲਜ ਪ੍ਰਬੰਧਕਾਂ ਨੂੰ ਭਾਈਚਾਰਕ ਸਾਂਝ ਤੋੜਨ ਤੇ ਫਿਰਕੂ ਤਣਾਅ ਪੈਦਾ … More
ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ
ਖਡੂਰ ਸਾਹਿਬ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ, ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ … More
ਲੰਮਾ ਪੁਲਿਸ ਰਿਮਾਂਡ ਪ੍ਰਾਪਤ ਕਰਨਾ ਵੀ ਗੈਰ-ਕਾਨੂੰਨੀ ਅਤੇ ਦਹਿਸ਼ਤ ਪੈਦਾ ਕਰਨ ਵਾਲਾ
ਫ਼ਤਹਿਗੜ੍ਹ ਸਾਹਿਬ – “ਅੱਜ ਜੋ ਲੁਧਿਆਣਾ ਦੇ ਸੈ਼ਸ਼ਨ ਜੱਜ ਦੀ ਅਦਾਲਤ ਵਿਚ ਬਰਤਾਨੀਆ ਦੇ ਨਾਗਰਿਕ ਸ. ਜਗਤਾਰ ਸਿੰਘ ਜੌਹਲ ਅਤੇ ਸ. ਜਿੰਮੀ ਨੂੰ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਸੰਗੀਨਾਂ ਦੀ ਛਾਂ ਹੇਠ ਪੇਸ਼ ਕਰਨ ਤੋਂ ਹੀ ਇਹ ਗੱਲ ਪ੍ਰਤੱਖ ਹੋ … More
ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰੇ: ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਨ ਲਈ ਸ਼ਹੀਦੀ ਦਿਹਾੜੇ ਵਾਲੇ ਦਿਨ ਹਰ ਸਾਲ ਨਿਸ਼ਚਿਤ ਤੌਰ ‘ਤੇ … More
ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨਿਵੇਕਲੀ ਅਤੇ ਮੌਲਿਕ ਅਧਿਕਾਰਾਂ ਦੀ ਰਾਖੀ ਸੀ
ਨਵੀਂ ਦਿੱਲੀ : ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਹੋਏ ਮੁਖ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦੇਸ਼ ’ਚ ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ … More
ਸ਼੍ਰੋਮਣੀ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਲੰਡਨ ਦੀ ਸੰਸਥਾ ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਭੇਟ
ਅੰਮ੍ਰਿਤਸਰ – ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ‘ਵਰਲਡ ਬੁੱਕ ਆਫ ਰੀਕਾਰਡਜ਼’, ਲੰਡਨ (ਯੂ.ਕੇ.) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤਾ ਗਿਆ। ਇਹ ਐਵਾਰਡ ਦੇਸ਼-ਵਿਦੇਸ਼ਾਂ ਤੋਂ ਵੱਖ-ਵੱਖ ਧਰਮਾਂ, ਜਾਤਾਂ … More
ਮੁਤੱਸਵੀ ਹੁਕਮਰਾਨਾਂ ਨੂੰ, ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ਬਦਲਣ ਦਾ ਨਾ ਤਾਂ ਕੋਈ ਅਧਿਕਾਰ ਹੈ ਅਤੇ ਨਾ ਹੀ ਸਿੱਖ ਕੌਮ ਅਜਿਹਾ ਹੋਣ ਦੇਵੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਨਾਲ ਸੰਬੰਧਤ ਹਿੰਦ ਵਿਚ ਚੱਲਣ ਵਾਲੀਆ ਵਿਦਿਅਕ ਸੰਸਥਾਵਾਂ, ਕਾਲਜ, ਸਕੂਲ ਜਾਂ ਵਿਦਿਆਲਿਆ ਜਿਨ੍ਹਾ ਦੇ ਨਾਮ ਵੀ ਸਿੱਖ ਗੁਰੂ ਸਾਹਿਬਾਨ, ਸਿੱਖ ਸਖਸ਼ੀਅਤਾਂ ਅਤੇ ਸਿੱਖ ਇਤਿਹਾਸ ਨਾਲ ਪ੍ਰਚੱਲਿਤ ਹਨ, ਉਨ੍ਹਾਂ ਸੰਸਥਾਵਾਂ ਦੇ ਪ੍ਰਬੰਧ ਦਾ ਹਿੰਦੂਕਰਨ ਕਰਨ ਜਾਂ … More
ਦਿੱਲੀ ਕਮੇਟੀ ਨੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਨਗਰ ਕੀਰਤਨ
ਨਵੀਂ ਦਿੱਲੀ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ … More
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ – ਹਿੰਦ ਦੀ ਚਾਦਰ, ਧਰਮ ਤੇ ਮਜ਼ਲੂਮਾਂ ਦੇ ਰੱਖਿਅਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ … More








