ਖ਼ਬਰਾਂ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਚੌਥੇ ਦਿਨ ਪ੍ਰਸਿੱਧ ਲੋਕ ਗਾਇਕ ਗੁਰਦਿਆਲ ਨਿਰਮਾਣ ਨਾਲ ਰੂ-ਬ-ਰੂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More
ਅਮਰੀਕੀ ਧਾਰਮਿਕ ਆਜ਼ਾਦੀ ਪੈਨਲ ਨੇ ਭਾਰਤ ਦੀ ਜਾਸੂਸੀ ਏਜੰਸੀ ਰਾਅ ‘ਤੇ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਧਾਰਮਿਕ ਆਜ਼ਾਦੀ ਬਾਰੇ ਇੱਕ ਅਮਰੀਕੀ ਪੈਨਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਨਾਲ ਵਿਵਹਾਰ ਵਿਗੜ ਰਿਹਾ ਹੈ ਅਤੇ ਇਸ ਨੇ ਸਿੱਖ ਵੱਖਵਾਦੀਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਦੀ … More
ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ। ਅਮਰੀਕਨ ਪੌਲਿਟਿਕਸ ਵਿੱਚ ਸਰਗਰਮ ਨੌਜਵਾਨ ਸਿੱਖ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰੇਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ … More
ਬੱਚੀ ਨੇ ਰੱਖਿਆ ਪਿੰਡ ਬੁਟਾਹਰੀ (ਲੁਧਿਆਣਾ) ਦੀ ਲਾਇਬ੍ਰੇਰੀ ਦਾ ਨੀਂਹ ਪੱਥਰ
ਲੁਧਿਆਣਾ : ਅਣੂ ਮੰਚ ਦੇ ਚੇਅਰਮੈਨ ਅਤੇ ‘ਅਣੂ’ ਮਿੰਨੀ ਪੱਤਿ੍ਰਕਾ ਦੇ ਸੰਪਾਦਕ ਸਰਿੰਦਰ ਕੈਲੇ ਦੇ ਪਿੱਤਰੀ ਪਿੰਡ ਬੁਟਾਹਰੀ ਵਿਖੇ ਲਾਇਬ੍ਰੇਰੀ ਦੀ ਇਮਾਰਤ ਦਾ ਨੀਂਹ ਪੱਥਰ ਬੱਚੀ ‘ਸਨਾਇਤ ਕੈਲੇ’ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਸਮੇਂ ਸੁਰਿੰਦਰ ਕੈਲੇ ਦੇ ਸਮੁੱਚੇ … More
ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਦੂਸਰੇ ਦਿਨ ਦੇਵਿੰਦਰ ਦਮਨ ਤੇ ਡੌਲੀ ਗੁਲੇਰੀਆਂ ਨਾਲ ਰੂ-ਬ-ਰੂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More
ਪੰਜਾਬੀ ਸਕੂਲ ਗਲਾਸਗੋ ਦਾ ਸਲਾਨਾ “ਵਿਰਸਾ 2025” ਪ੍ਰੋਗਰਾਮ ਸ਼ਾਨਦਾਰ ਹੋ ਨਿੱਬੜਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) : ਗਲਾਸਗੋ ਗੁਰਦੁਆਰਾ ਅਧੀਨ ਚੱਲਦੇ ਪੰਜਾਬੀ ਸਕੂਲ ਵੱਲੋਂ ਤੀਸਰਾ ਸਲਾਨਾ ਵਿਰਸਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਨਿਰੋਲ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਭਾਸ਼ਾ ਦੀਆਂ ਬਾਤਾਂ ਹੀ ਪਾਈਆਂ ਗਈਆਂ। ਵਿਦਿਆਰਥੀਆਂ ਨੇ … More
ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ … More
ਯੂਰੋਪ ਦੀ ਪਾਰਲੀਮੈਂਟ ਪਹੁੰਚਿਆ ਭਗਵੰਤ ਮਾਨ ਵਲੋਂ ਕਿਸਾਨ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਅਤੇ ਮੋਰਚੇ ਨੂੰ ਧੱਕੇ ਨਾਲ ਚੁਕਵਾਉਣ ਦਾ ਮੁੱਦਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਿੰਦਰ ਸਿੰਘ ਵਲੋਂ ਯੂਰੋਪ ਦੀ ਪਾਰਲੀਮੈਂਟ ਅੰਦਰ ਭਗਵੰਤ ਮਾਨ ਵਲੋਂ ਆਪਣੀ ਮੰਗਾ ਲਈ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਗਈ ਬਦਸਲੁਕੀ, ਉਨ੍ਹਾਂ ਨੂੰ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਣਾ ਅਤੇ ਪੁਲਿਸ … More
ਅਹਿਸਾਨ ਫ਼ਰਾਮੋਸ਼ ਉਮਰ ਅਬਦੁੱਲਾ ਜੀ, ਵੰਡ ਵੇਲੇ ਕਬਾਇਲੀਆਂ ਦੇ ਹਮਲੇ ਤੋਂ ਕਸ਼ਮੀਰੀਆਂ ਨੂੰ ਬਚਾਉਣ ਵਾਲੇ ਜ਼ਿਆਦਾਤਰ ਪੰਜਾਬੀ ਸਨ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪੰਜਾਬੀਆਂ ਖਿਲਾਫ ਦਿੱਤੇ ਗਏ ਭੜਕਾਊ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ, ਜਿਸ ’ਚ ਉਨ੍ਹਾਂ ਮਹਾਰਾਜਾ ਹਰੀ ਸਿੰਘ ਵੱਲੋਂ ਸਟੇਟ … More










