ਖ਼ਬਰਾਂ

DSC_3311.resized

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿੱਚ ਨਗਰ ਕੀਰਤਨ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ … More »

ਭਾਰਤ | Leave a comment
03_11_2017-ghotalebajbjpshivsena.resized

ਸ਼ਿਵਸੈਨਾ ਨੇ ‘ਘੋਟਾਲੇਬਾਜ਼ ਭਾਜਪ’ ਦੇ ਸਿਰਲੇਖ ਵਾਲੀਆਂ ਬੁੱਕਲਿਟਸ ਵੰਡੀਆਂ

ਮੁੰਬਈ – ਸ਼ਿਵਸੈਨਾ ਅਤੇ ਭਾਜਪਾ ਦਰਮਿਆਨ ਪਿੱਛਲੇ ਕੁਝ ਸਮੇਂ ਤੋਂ ਚੱਲ ਰਹੀ ਤਕਰਾਰ ਹੁਣ ਹੋਰ ਵੀ ਡੂੰਘੀ ਹੋ ਗਈ ਹੈ। ਬੀਜੇਪੀ ਦੀ ਹੀ ਭਾਈਵਾਲ ਪਾਰਟੀ ਸ਼ਿਵਸੈਨਾ ਨੇ ਆਪਣੇ ਵਰਕਰਾਂ ਵਿੱਚ ਭਾਜਪਾ ਵਿਰੋਧੀ ਬੁਕਲਿਟਸ ਵੰਡੀਆਂ ਹਨ। “ਘੋਟਾਲੇਬਾਜ਼ ਭਾਜਪ” ਦੇ ਸਿਰਲੇਖ ਵਾਲੀਆਂ … More »

ਭਾਰਤ | Leave a comment
ਸੀਨੀਅਰ ਸਿਟੀਜ਼ਨਜ਼ ਸੋਸਾਇਟੀ ਅਰਬਨ ਅਸਟੇਟ ਦੇ ਅਹੁਦੇਦਾਰ ਡਾ.ਨਰਕੀਸ਼ ਅਰੁਮੁਗਮ ਨੂੰ ਸਨਮਾਨਤ ਕਰਦੇ ਹੋਏ

ਖ਼ੁਸ਼ੀ ਅਤੇ ਸੰਤੁਸ਼ਟੀ ਤੰਦਰੁਸਤ ਜੀਵਨ ਜਿਓਣ ਦੀ ਕੁੰਜੀ:ਡਾ. ਨਰਕੀਸ਼ ਅਰੁਮੁਗਮ

ਪਟਿਆਲਾ-: ਖ਼ੁਸ਼ੀ ਅਤੇ ਸੰਤੁਸ਼ਟੀ ਅਜਿਹੇ ਗਹਿਣੇ ਹਨ ਜਿਹੜੇ ਤੰਦਰੁਸਤ ਜੀਵਨ ਬਸਰ ਕਰਨ ਵਿਚ ਸਹਾਈ ਹੁੰਦੇ ਹਨ। ਜੇਕਰ ਅਸੀਂ ਆਪ ਖ਼ੁਸ਼ ਰਹਾਂਗੇ ਤਾਂ ਹੋਰਾਂ ਨੂੰ ਵੀ ਖ਼ੁਸ਼ ਰੱਖ ਸਕਾਂਗੇ। ਜ਼ਿੰਦਗੀ ਵਿਚ ਕੋਈ ਅਜਿਹੀ ਸਮੱਸਿਆ ਨਹੀਂ ਜਿਹੜੀ ਹਲ ਨਹੀਂ ਕੀਤੀ ਜਾ ਸਕਦੀ, … More »

ਪੰਜਾਬ | Leave a comment
01 sarchand.resized

ਹੈਰੋਇਨ ਤਸਕਰੀ ਮਾਮਲੇ ‘ਚ ਖਹਿਰੇ ਨੂੰ ਬਤੌਰ ਦੋਸ਼ੀ ਸੰਮਨ ਹੋਣ ਨਾਲ ਕੇਜਰੀਵਾਲ ਅਤੇ ਆਪ ਆਗੂਆਂ ਦੀ ਖੁੱਲ ਚੁੱਕੀ ਹੈ ਪੋਲ

ਅੰਮ੍ਰਿਤਸਰ  – ਨਸ਼ਾ ਤਸਕਰੀ ਦੇ ਮਾਮਲੇ ‘ਚ ਅਦਾਲਤ ਵੱਲੋਂ ਬਤੌਰ ਮੁਜਰਮ ਸੰਮਨ ਜਾਰੀ ਹੋਣ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਪੋਲ ਖੁੱਲ ਚੁੱਕੀ ਹੈ। ਲਿਹਾਜ਼ਾ ਉਸ … More »

ਪੰਜਾਬ | Leave a comment
 

ਕਾਂਗਰਸ, ਮੋਦੀ ਹਕੂਮਤ, ਬਾਦਲ-ਬੀਜੇਪੀ ਸਭ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਮਨ-ਚੈਨ ਨੂੰ ਸੱਟ ਮਾਰਨ ਦੇ ਦੁੱਖਦਾਇਕ ਅਮਲ ਕਰ ਰਹੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਭਾਰਤ ਦੀ ਮੋਦੀ ਹਕੂਮਤ, ਭਾਰਤੀ ਪਾਰਲੀਮੈਂਟ, ਸੁਪਰੀਮ ਕੋਰਟ, ਇਥੋ ਦੀ ਪ੍ਰੈਸ, ਕਾਂਗਰਸ ਜਮਾਤ ਅਤੇ ਬਾਦਲ-ਬੀਜੇਪੀ ਆਦਿ ਜਮਾਤਾਂ ਦੇ ਜੇਕਰ ਅਜੋਕੀਆ ਕਾਰਵਾਈਆ ਉਤੇ ਨਿਰਪੱਖਤਾ ਨਾਲ ਨਜ਼ਰ ਮਾਰੀ ਜਾਵੇ ਤਾਂ ਸਭਨਾਂ ਦੇ ਅਮਲ ਅਜਿਹੇ ਹਨ ਜਿਸ ਨਾਲ ਪੰਜਾਬ ਸੂਬੇ … More »

ਪੰਜਾਬ | Leave a comment
DSC_2873.resized

1984 ਸਿੱਖ ਕਤਲੇਆਮ ’ਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਕਮੇਟੀ ਵੱਲੋਂ ਅਰਦਾਸ ਸਮਾਗਮ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਵਿਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ 1984 ਸਿੱਖ ਕਤਲੇਆਮ ਦੀ … More »

ਭਾਰਤ | Leave a comment
 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨਾਲ ਧੱਕੇਸ਼ਾਹੀ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਪਿੱਛਲੇ ਲੰਮੇ ਅਰਸੇ ਤੋਂ ਪੰਜਾਬੀ ਸਾਹਿਤ ਅਕਾਡਮੀ, ਪੰਜਾਬੀ ਭਵਨ ਲੁਧਿਆਣਾ ਵਿਖੇ ਆਪਣਾ ਜ਼ਿਲ੍ਹਾ ਖੇਤਰੀ ਦਫ਼ਤਰ ਅਤੇ ਡਿਪੂ ਚਲਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨਾਲ ਹੋਏ ਕਿਰਾਏ ਦੇ ਇਕਰਾਰਨਾਮੇ … More »

ਪੰਜਾਬ | Leave a comment
yf 10.resized

ਪੀਏਯੂ ਦਾ ਯੁਵਕ ਮੇਲਾ 2017-18 ਧੂਮ ਧੜੱਕੇ ਨਾਲ ਸ਼ੁਰੂ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋਏ ਅੰਤਰ ਕਾਲਜ ਯੁਵਕ ਮੇਲੇ 2017-18 ਦਾ ਰਸਮੀ ਉਦਘਾਟਨ ਕਰਦਿਆਂ ਡਾ.ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ, ਪੀਏਯੂ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਦੇ ਅਮੀਰ ਵਿਰਸੇ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ … More »

ਪੰਜਾਬ | Leave a comment
 

ਪਹਿਲੀ ਨਵੰਬਰ ਨੂੰ ਮੂਲ ਮੰਤਰ ਦੇ ਪਾਠ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮ ਅਨੁਸਾਰ ਸੰਸਾਰ ਭਰ ਦੇ ਸਿੱਖਾਂ, ਸਮੂਹ ਖ਼ਾਲਸਾ ਪੰਥ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜੱਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਧਾਰਮਿਕ ਸਭਾ-ਸੁਸਾਇਟੀਆਂ, ਸਿੰਘ … More »

ਪੰਜਾਬ | Leave a comment
photo power lifting 3.resized

ਭਲਵਾਨੀ ਅਖਾੜੇ ’ਚ ਵੀ ਜੀ.ਕੇ. ਨੇ ਵਿਰੋਧੀਆਂ ਨੂੰ ਧੂੜ ਚਟਾ ਜਿਤਿਆ ਸੋਨ ਤਮਗਾ

ਨਵੀਂ ਦਿੱਲੀ : ਅਕਸਰ ਸਿਆਸੀ ਅਖਾੜੇ ’ਚ ਵਿਰੋਧੀਆਂ ਨੂੰ ਧੂੜ ਚਟਾਉਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੁਣ ਭਲਵਾਨੀ ਅਖਾੜੇ ’ਚ ਵੀ ਸੋਨੇ ਦਾ ਤਮਗਾ ਪ੍ਰਾਪਤ ਕਰ ਲਿਆ ਹੈ। ਵਰਲਡ ਪਾਵਰ ਲਿਫਟਿੰਗ ਦੇ ਦਿੱਲੀ … More »

ਭਾਰਤ | Leave a comment