ਖ਼ਬਰਾਂ

Students Participating in seminar on say no to drugs at LCET, Katani Kalian copy.resized

ਅੱਜ ਪੰਜਾਬ ਦੇ ਹਰ ਨੌਜਵਾਨ ਨੂੰ ਨਸ਼ੇ ਵਿਰੁੱਧ ਲਾਮਬੰਦ ਕਰਨ ਲਈ ਵਿਦਿਅਕ ਅਦਾਰਿਆਂ ਨੂੰ ਅੱਗੇ ਆਉਣਾ ਪਵੇਗਾ- ਚੇਅਰਮੈਨ ਗੁਪਤਾ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜ਼ੀ, ਕਟਾਂਣੀ ਕਲਾ ਇਕ ਨਵਾਂ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਦੇਸ਼ ਦੇ ਭਵਿਖ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ। ਇਸ ਮੌਕੇ ਤੇ ਸਮਾਜ ਸੇਵੀ ਅਤੇ  ਪ੍ਰਿਸੀਪਲ … More »

ਪੰਜਾਬ | Leave a comment
ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੰਗਤਾਂ ।

ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਥੜ੍ਹਾ ਸਾਹਿਬ ’ਤੇ ਨਵਾਂ ਸੁਨਹਿਰਾ ਨਿਸ਼ਾਨ ਸਾਹਿਬ ਸਥਾਪਿਤ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਉਤਰ ਦੀ ਤਰਫ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ … More »

ਪੰਜਾਬ | Leave a comment
25 sarchand.resized

ਕੇਂਦਰ ਸਰਕਾਰ ਸ਼ਰਾਰਤੀ ਤੱਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਨੱਥ ਪਾਉਣ

ਅੰਮ੍ਰਿਤਸਰ – ਸ਼੍ਰੋਮਣੀ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਦਿਆਲ ਸਿੰਘ ਕਾਲਜ ਦਿਲੀ ਦਾ ਨਾਮ ਬਦਲਣ ਦਾ ਵਿਰੋਧ ਕਰਦਿਆਂ ਕਾਲਜ ਪ੍ਰਬੰਧਕਾਂ ਨੂੰ ਭਾਈਚਾਰਕ ਸਾਂਝ ਤੋੜਨ ਤੇ ਫਿਰਕੂ ਤਣਾਅ ਪੈਦਾ … More »

ਪੰਜਾਬ | Leave a comment
IMG_20171125_115942.resized

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ

ਖਡੂਰ ਸਾਹਿਬ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ, ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ … More »

ਪੰਜਾਬ | Leave a comment
 

ਲੰਮਾ ਪੁਲਿਸ ਰਿਮਾਂਡ ਪ੍ਰਾਪਤ ਕਰਨਾ ਵੀ ਗੈਰ-ਕਾਨੂੰਨੀ ਅਤੇ ਦਹਿਸ਼ਤ ਪੈਦਾ ਕਰਨ ਵਾਲਾ

ਫ਼ਤਹਿਗੜ੍ਹ ਸਾਹਿਬ – “ਅੱਜ ਜੋ ਲੁਧਿਆਣਾ ਦੇ ਸੈ਼ਸ਼ਨ ਜੱਜ ਦੀ ਅਦਾਲਤ ਵਿਚ ਬਰਤਾਨੀਆ ਦੇ ਨਾਗਰਿਕ ਸ. ਜਗਤਾਰ ਸਿੰਘ ਜੌਹਲ ਅਤੇ ਸ. ਜਿੰਮੀ ਨੂੰ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਸੰਗੀਨਾਂ ਦੀ ਛਾਂ ਹੇਠ ਪੇਸ਼ ਕਰਨ ਤੋਂ ਹੀ ਇਹ ਗੱਲ ਪ੍ਰਤੱਖ ਹੋ … More »

ਪੰਜਾਬ | Leave a comment
24 damdami taksal1.resized

ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕਰੇ: ਦਮਦਮੀ ਟਕਸਾਲ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕਰਨ ਲਈ ਸ਼ਹੀਦੀ ਦਿਹਾੜੇ ਵਾਲੇ ਦਿਨ ਹਰ ਸਾਲ ਨਿਸ਼ਚਿਤ ਤੌਰ ‘ਤੇ … More »

ਪੰਜਾਬ | Leave a comment
DSC_6329.resized

ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨਿਵੇਕਲੀ ਅਤੇ ਮੌਲਿਕ ਅਧਿਕਾਰਾਂ ਦੀ ਰਾਖੀ ਸੀ

ਨਵੀਂ ਦਿੱਲੀ : ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿਖੇ ਹੋਏ ਮੁਖ ਸਮਾਗਮ ਦੌਰਾਨ ਬੁਲਾਰਿਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਦੇਸ਼ ’ਚ ਧਾਰਮਿਕ ਆਜ਼ਾਦੀ ਦੇ ਪੈਦਾ ਹੋਏ ਮਾਹੌਲ ਨੂੰ ਵਿਗਾੜਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ … More »

ਭਾਰਤ | Leave a comment
11-3-1024x415.resized

ਸ਼੍ਰੋਮਣੀ ਕਮੇਟੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਲੰਡਨ ਦੀ ਸੰਸਥਾ ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਭੇਟ

ਅੰਮ੍ਰਿਤਸਰ – ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ‘ਵਰਲਡ ਬੁੱਕ ਆਫ ਰੀਕਾਰਡਜ਼’, ਲੰਡਨ (ਯੂ.ਕੇ.) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਸ਼੍ਰੋਮਣੀ ਕਮੇਟੀ ਨੂੰ ਭੇਟ ਕੀਤਾ ਗਿਆ। ਇਹ ਐਵਾਰਡ ਦੇਸ਼-ਵਿਦੇਸ਼ਾਂ ਤੋਂ ਵੱਖ-ਵੱਖ ਧਰਮਾਂ, ਜਾਤਾਂ … More »

ਪੰਜਾਬ | Leave a comment
 

ਮੁਤੱਸਵੀ ਹੁਕਮਰਾਨਾਂ ਨੂੰ, ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਮ ਬਦਲਣ ਦਾ ਨਾ ਤਾਂ ਕੋਈ ਅਧਿਕਾਰ ਹੈ ਅਤੇ ਨਾ ਹੀ ਸਿੱਖ ਕੌਮ ਅਜਿਹਾ ਹੋਣ ਦੇਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਨਾਲ ਸੰਬੰਧਤ ਹਿੰਦ ਵਿਚ ਚੱਲਣ ਵਾਲੀਆ ਵਿਦਿਅਕ ਸੰਸਥਾਵਾਂ, ਕਾਲਜ, ਸਕੂਲ ਜਾਂ ਵਿਦਿਆਲਿਆ ਜਿਨ੍ਹਾ ਦੇ ਨਾਮ ਵੀ ਸਿੱਖ ਗੁਰੂ ਸਾਹਿਬਾਨ, ਸਿੱਖ ਸਖਸ਼ੀਅਤਾਂ ਅਤੇ ਸਿੱਖ ਇਤਿਹਾਸ ਨਾਲ ਪ੍ਰਚੱਲਿਤ ਹਨ, ਉਨ੍ਹਾਂ ਸੰਸਥਾਵਾਂ ਦੇ ਪ੍ਰਬੰਧ ਦਾ ਹਿੰਦੂਕਰਨ ਕਰਨ ਜਾਂ … More »

ਪੰਜਾਬ | Leave a comment
1(11).resized

ਦਿੱਲੀ ਕਮੇਟੀ ਨੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਉਪਰੰਤ ਚਾਂਦਨੀ ਚੋਂਕ ਤੋਂ ਗੁਰੂ ਸਾਹਿਬ ਦਾ ਪਾਵਨ ਸੀਸ ਭਾਈ ਜੈਤਾ ਜੀ ਆਪਣੇ ਸਾਥੀਆਂ ਸਮੇਤ ਲੈਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ, ਅੱਜ ਸ਼ਹੀਦੀ ਦਿਵਸ ਦੇ ਮੋਕੇ ਉਸੇ ਮਾਰਗ … More »

ਭਾਰਤ | Leave a comment