ਖ਼ਬਰਾਂ
ਦੇਸ਼ ਦੀ ਇੱਜ਼ਤ, ਸੰਸਕ੍ਰਿਤੀ ਅਤੇ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ –ਪ੍ਰੋ. ਕਿਰਪਾਲ ਸਿੰਘ ਬਡੂੰਗਰ
ਗੋਇੰਦਵਾਲ ਸਾਹਿਬ – ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਇਥੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੋਲਦਿਆਂ ਕਿਹਾ … More
ਅਬੂ ਸਲੇਮ ਨੂੰ ਹੋਈ 25 ਸਾਲ ਦੀ ਸਜ਼ਾ: ਤਾਹਿਰ ‘ਤੇ ਫਿਰੋਜ਼ ਨੂੰ ਸਜ਼ਾ-ਏ-ਮੌਤ
ਮੁੰਬਈ – 1993 ਵਿੱਚ ਮੁੰਬਈ ਵਿੱਚ ਹੋਏ ਸੀਰੀਅਲ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਟਾਡਾ ਦੀ ਸਪੈਸ਼ਲ ਅਦਾਲਤ ਨੇ ਅੰਡਰਵਰਲਡ ਡਾਨ ਅਬੂ ਸਲੇਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਬੂ ਸਲੇਮ ਸਜ਼ਾ ਸੁਣਨ ਤੋਂ ਬਾਅਦ ਅਦਾਲਤ ਵਿੱਚ ਹੀ ਰੋ ਪਏ। … More
ਗੌਰੀ ਲੰਕੇਸ਼ ਨੂੰ ਹਫ਼ਤਾ ਪਹਿਲਾਂ ਹੀ ਹੋ ਗਿਆ ਸੀ ਹਮਲੇ ਦਾ ਖਦਸ਼ਾ
ਨਵੀਂ ਦਿੱਲੀ – ਪ੍ਰਸਿੱਧ ਪੱਤਰਕਾਰ ਅਤੇ ਕਨੜ ਅਖ਼ਬਾਰ ‘ਲੰਕੇਸ਼ ਪਤਰਿਕੇ’ ਦੀ ਸੰਪਾਦਕ ਗੌਰੀ ਲੰਕੇਸ਼ ਨੂੰ ਸ਼ਾਇਦ ਪਿੱਛਲੇ ਹਫ਼ਤੇ ਹੀ ਇਹ ਸੁਝ ਗਿਆ ਸੀ ਕਿ ਉਸ ਦਾ ਮਰਡਰ ਹੋ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੀ ਮਾਂ ਅਤੇ ਭੈਣ ਨਾਲ ਚਰਚਾ … More
ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਲਈ ਪਤਵੰਤੇ ਪੰਜਾਬੀ ਹੋਏ ਇਕੱਠੇ
ਨਵੀਂ ਦਿੱਲੀ : ਸਿੱਖ ਕੌਮ ’ਚ ਸਮਾਜਿਕ ਤੌਰ ’ਤੇ ਕ੍ਰਾਂਤੀਕਾਰੀ ਪਰਿਵਰਤਨ ਲਿਆਉਣ ਦੇ ਮਕਸਦ ਨਾਲ ਪਤਵੰਤੇ ਪੰਜਾਬੀਆਂ ਨੇ ਕਮਰਕੱਸੇ ਕਰ ਲਏ ਹਨ। ਇੰਟਰਨੈਸ਼ਨਲ ਪੰਜਾਬੀ ਫੋਰਮ ਦੇ ਨਾਂ ’ਤੇ ਬਣੀ ਨਵੀਂ ਜਥੇਬੰਦੀ ਨੇ ਆਪਣੀ ਪਹਿਲੀ ਮੀਟਿੰਗ ’ਚ ਸਮਾਜਿਕ ਬਦਲਾਓ ਦਾ ਮੁੱਢ … More
ਕਿਸਾਨਾਂ ਦੀ ਮਾਨਸਿਕ ਸਿਹਤ ਦਾ ਧਿਆਨ ਕਰਨਾ ਵੀ ਜ਼ਰੂਰੀ-ਪੀ.ਏ.ਯੂ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ, ਡਾ. ਬਲਦੇਵ ਸਿੰਘ ਢਿੱਲੋਂ ਨੇ ਖੁਦਕੁਸ਼ੀਆਂ ਨੂੰ ਰੋਕਣ ਦੇ ਕਾਰਜਾਂ ਵਿਚ ਜੁਟੇ ਯੁਨੀਵਰਸਿਟੀ ਮਾਹਿਰਾਂ ਅਤੇ ਸਮਾਜ ਵਿਗਿਆਨੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਲਈ ਅਰਥਚਾਰੇ ਅਤੇ … More
ਅੱਜ ਦੇ ਸੋਚ ਦੀ ਗੱਲ ਕਹਿਣ ਦਾ ਜੇਰਾ ਸਿਰਫ਼ ਗੁਰੂ ਨਾਨਕ ਦੇਵ ਜੀ ’ਚ ਸੀ:ਵਿਦਿਵਾਨਾਂ ਦੀ ਰਾਇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵੱਲੋਂ ਗੁਰੂ ਨਾਨਕ-ਕੇਂਦਰ ਬਿੰਦੂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਉੱਘੇ ਵਿਦਿਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਨੇ ਆਪਣੀ ਤਕਰੀਰ ’ਚ ਗੁਰੂ ਨਾਨਕ ਦੇਵ ਜੀ ਦੇ … More
ਕਸ਼ਮੀਰ ਤੇ ਨਾਗਾਲੈਡ ਵਿਚ ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀ ਹੋ ਰਹੀ ਦੁਰਵਰਤੋਂ, ਵਿਧਾਨ ਦੀ ਧਾਰਾ 21 ਦੀ ਉਲੰਘਣਾ : ਮਾਨ
ਫ਼ਤਹਿਗੜ੍ਹ ਸਾਹਿਬ – “ਕਸ਼ਮੀਰ ਅਤੇ ਨਾਗਾਲੈਡ ਵਿਚ ਜੋ ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀ ਦੁਰਵਰਤੋਂ ਕਰਕੇ ਕਸ਼ਮੀਰੀਆਂ ਤੇ ਨਾਗਿਆਂ ਤੋਂ ਜ਼ਬਰੀ ਜਿੰਦਗੀ ਜਿਊਣ ਦਾ ਹੱਕ ਖੋਹਿਆ ਜਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਕਸ਼ਮੀਰੀਆਂ ਤੇ ਨਾਗਿਆਂ ਨਾਲ ਦੁਸ਼ਮਣਾਂ ਦੀ ਤਰ੍ਹਾਂ … More
ਸਿੱਕਿਮ ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਮੁਖਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ
ਨਵੀਂ ਦਿੱਲੀ : ਸਿੱਕਿਮ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਿਮ ਸਰਕਾਰ ਵੱਲੋਂ ਗੈਰਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਸਿੱਕਿਮ ਹਾਊਸ ’ਚ ਸੂਬੇ ਦੇ ਮੁਖਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ … More
ਬਾਦਲ ਦਲ ਨੂੰ ਇੱਕ ਹੋਰ ਝਟਕਾ, ਪਟਨਾ ਸਾਹਿਬ ਕਮੇਟੀ ਦੇ ਹਰਵਿੰਦਰ ਸਿੰਘ ਸਰਨਾ ਬਣੇ ਪ੍ਰਧਾਨ
ਪਟਨਾ ਸਾਹਿਬ – ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਇੱਕ ਹੋਰ ਕਰਾਰਾ ਝਟਕਾ ਲੱਗਾ ਜਦੋਂ ਪਟਨਾ ਸਾਹਿਬ ਦੀ ਕਮੇਟੀ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ … More
ਸਰਕਾਰ ਨੂੰ ਦੱਸਿਆ ਸੀ ਕਿ ਨੋਟਬੰਦੀ ਕਿੰਨੀ ਮਹਿੰਗੀ ਪੈ ਸਕਦੀ ਹੈ : ਰਾਜਨ
ਨਵੀਂ ਦਿੱਲੀ – ਰੀਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਨੋਟਬੰਦੀ ਦੇ ਨਿਕਟ ਭਵਿੱਖ ਵਿੱਚ ਭਾਰੀ ਨੁਕਸਾਨ ਦੇ ਹਾਵੀ ਹੋਣ ਸਬੰਧੀ ਸਰਕਾਰ ਨੂੰ ਚਿਆਵਨੀ ਦਿੱਤੀ ਸੀ। ਰਾਜਨ ਨੇ ਕਿਹਾ ਕਿ ਉਨ੍ਹਾਂ ਨੇ ਕਾਲੇ ਧੰਨ … More









