ਖ਼ਬਰਾਂ

rauja-evanaya-karata-pahaca-jagathasha-taitalra_b54f6f0bf79da1068de5e93c0c33ad06.resized

ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ … More »

ਪੰਜਾਬ | Leave a comment
Screenshot_2024-07-09_23-05-13.resized

ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖਲਅੰਦਾਜ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ … More »

ਪੰਜਾਬ | Leave a comment
image_750x_67ecb79cef4a8.resized

ਕੈਲੇਫੋਰਨੀਆ ਦੀ ਸਿਹਤ ਤੇ ਸੁਰੱਖਿਆ ਕਮੇਟੀ ਵੱਲੋਂ ਅੰਤਰਰਾਸ਼ਟਰੀ ਦਮਨ (ਟਰਾਂਸ ਨੈਸ਼ਨਲ) ਬਿੱਲ ਐਸਬੀ 509 ਨੂੰ ਮਨਜ਼ੂਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਲੇਫੋਰਨੀਆ ਦੀ ਸਿਹਤ ਅਤੇ ਸੁਰੱਖਿਆ ਕਮੇਟੀ ਵੱਲੋਂ ਟਰਾਂਸ ਨੈਸ਼ਨਲ ਬਿੱਲ ਨੂੰ ਮਨਜ਼ੂਰ ਕਰਕੇ ਕੈਲੇਫੋਰਨੀਆ ਅਸੈਂਬਲੀ  ਵਿੱਚ ਪੇਸ਼ ਕਰਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਹਰੇਕ ਬਿੱਲ ਅੰਸੈਬਲੀ ਵਿੱਚ ਜਾਣ ਤੋਂ ਪਹਿਲਾਂ, ਕਈ ਕਮੇਟੀਆਂ ਵਿੱਚ ਉਸਦੀ … More »

ਅੰਤਰਰਾਸ਼ਟਰੀ | Leave a comment
IMG-20250401-WA0130.resized

ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਪੰਜਾਬੀ ਕਾਨਫਰੰਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਸਿੱਖਿਆ, ਅਧਿਆਪਕ ਸਿਖਲਾਈ (ਯੂਕੇ) ਅਤੇ ਪ੍ਰੋਗਰੈਸਿਵ ਰਾਈਟਰਜ਼ ਐਸੋਸੀਏਸ਼ਨ ਦੁਆਰਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ‘ਤੇ ਵੈਸਟ ਮਿਡਲੈਂਡਜ਼ ਵਲੋਂ ਯੂਕੇ ਦੇ ਗੁਰੂ ਨਾਨਕ ਗੁਰੂਦੁਆਰਾ ਸਮੈਥਵਿਕ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦੇਂਦਿਆਂ ਗੁਰਦੁਆਰਾ ਸਾਹਿਬ … More »

ਅੰਤਰਰਾਸ਼ਟਰੀ | Leave a comment
Photo- 30-3-25 (G-meeting).resized

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਇਜਲਾਸ ‘ਚ ਵਿਸਤ੍ਰਿਤ ਚਰਚਾ ਦੌਰਾਨ ਪੰਜਾਬ ਅਤੇ ਪੰਜਾਬੀਅਤ ਦੀ ਚਿੰਤਾ ਕਰਦੇ ਮਤੇ ਪਾਸ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ ਜਨਰਲ ਇਜਲਾਸ ਹੋਇਆ ਡਾ. ਸ. ਸ. ਜੌਹਲ, ਡਾ. ਸਰਬਜੀਤ ਸਿੰਘ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ, ਲੁਧਿਆਣਾ ਵਿਖੇ ਸੰਪੰਨ ਹੋਇਆ। ਜਿਸ ਵਿਚ ਸਾਲ 2024-2025 ਦੀਆਂ ਗਤੀਵਿਧੀਆਂ ਦੀ ਰਿਪੋਰਟ, 2025-2026 … More »

ਪੰਜਾਬ | Leave a comment
Sunplus

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਿਜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪਰਾਲੀ ਸਾੜਨ ‘ਤੇ ਕੰਟਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਟੀਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ … More »

ਪੰਜਾਬ | Leave a comment
Screenshot_2025-03-19_12-54-36.resized

ਸੰਤ ਹਰਨਾਮ ਸਿੰਘ ਖਾਲਸਾ ਨੇ ਤਖਤ ਸਾਹਿਬਾਨ ਦੀ ਮਾਣ ਮਰਿਆਦਾ ਬਹਾਲੀ ਲਈ ਰੋਸ ਧਰਨੇ ’ਚ ਸ਼ਾਮਿਲ ਹੋਣ ਵਾਲਿਆਂ ਦਾ ਰੋਮ ਰੋਮ ਕਰਕੇ ਧੰਨਵਾਦ ਕੀਤਾ

ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੰਤ ਸਮਾਜ ਵੱਲੋਂ ਤਖ਼ਤਾਂ ਦੀ ਮਾਣ ਮਰਿਆਦਾ ਅਤੇ ਤਿੰਨ ਸਿੰਘ ਸਾਹਿਬਾਨ ਦੀ ਬਹਾਲੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਲੀਕੇ ਗਏ … More »

ਪੰਜਾਬ | Leave a comment
Screenshot_2024-04-10_15-22-40.resized

ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ … More »

ਪੰਜਾਬ | Leave a comment
Screenshot_2024-03-05_14-59-22.resized

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, … More »

ਪੰਜਾਬ | Leave a comment
28 1.resized

ਹਟਾਏ ਗਏ ਤਿੰਨ ਸਿੰਘ ਸਾਹਿਬਾਨਾਂ ਨੂੰ 15 ਤਕ ਬਹਾਲ ਨਾ ਕੀਤਾ ਤਾਂ ਹੋਵੇਗਾ ਸੰਘਰਸ਼- ਬਾਬਾ ਹਰਨਾਮ ਸਿੰਘ ਖਾਲਸਾ

ਅੰਮ੍ਰਿਤਸਰ -  ਤਿੰਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਬਹਾਲੀ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ … More »

ਪੰਜਾਬ | Leave a comment