ਖ਼ਬਰਾਂ
ਸੈਂਟਰ ਅਤੇ ਪੰਜਾਬ ਦੀਆਂ ਸਭ ਸਿਆਸੀ ਜਮਾਤਾਂ ਵੱਲੋਂ ਬਲਾਤਕਾਰੀ ਤੇ ਕਾਤਲ ਸਾਧ ਨੂੰ ਪਨਾਹ ਮਿਲਦੀ ਰਹੀ: ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਤੇ ਪੰਜਾਬ ਵਿਚ ਵਿਚਰ ਰਹੀਆਂ ਜਿੰਨੀਆਂ ਵੀ ਸਿਆਸੀ ਜਮਾਤਾਂ ਹਨ ਭਾਵੇ ਉਹ ਕਾਂਗਰਸ ਹੋਵੇ, ਭਾਵੇ ਬੀਜੇਪੀ, ਭਾਵੇ ਬਾਦਲ ਦਲ, ਭਾਵੇ ਆਮ ਆਦਮੀ ਪਾਰਟੀ ਆਦਿ ਸਭਨਾਂ ਵੱਲੋਂ ਸਿਆਸੀ ਵੋਟਾਂ ਦੀ ਨੀਤੀ ਦੇ ਗੁਲਾਮ ਬਣਕੇ ਉਪਰੋਕਤ ਦਾਗੀ ਸਾਧ … More
ਸੌਦਾ ਸਾਧ ਦੇ ਖਿਲਾਫ ਫੈਸਲਾ ਦੇ ਕੇ ਅਦਾਲਤ ਨੇ ਪੀੜਤ ਸਾਧਵੀ ਨਾਲ ਇਨਸਾਫ ਕੀਤਾ-ਸਰਨਾ
ਨਵੀਂ ਦਿਲੀ – ਸ੍ਰ. ਪਰਮਜੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸੱਚਾ ਸੌਦਾ ਡੇਰੇ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਸਜਾ ਹੋਣ ਤੇ ਟਿੱਪਣੀ ਕਰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਪੂਰੀ ਤਰ੍ਹਾਂ ਮਰਿਆਦਾ ਤੇ ਪਹਿਰਾ ਦਿੱਤਾ … More
ਹਾਈਕੋਰਟ ਨੇ ਖੱਟਰ ਸਰਕਾਰ ਨੂੰ ਫਿਰ ਤੋਂ ਪਾਈ ਝਾੜ,ਸਾਧ ਦੇ 50 ਡੇਰੇ ਸੀਲ
ਪੰਚਕੂਲਾ – ਸੈਨਾ ਅਤੇ ਪੁਲਿਸ ਨੇ ਡੇਰਾ ਸਮੱਰਥਕਾਂ ਨੂੰ ਖਦੇੜਨ ਦੇ ਲਈ ਸਖਤੀ ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਮਿਆਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਿਰ ਤੋਂ ਫਿਟਕਾਰਦੇ ਹੋਏ ਕਿਹਾ ਹੈ ਕਿ ਰਾਜਨੀਤਕ ਲਾਭ ਦੇ ਲਈ … More
ਡੇਰਾ ਸਾਧ ਦੇ ਚੇਲਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਤੇ ਮੁੱਖਮੰਤਰੀ ਨੇ ਕੀਤੀ ਸ਼ਾਂਤੀ ਰੱਖਣ ਦੀ ਅਪੀਲ
ਚੰਡੀਗੜ੍ਹ – ਸੀਬੀਆਈ ਦੀ ਅਦਾਲਤ ਵੱਲੋਂ ਰਾਮ ਰਹੀਮ ਨੂੰ 15 ਸਾਲ ਪੁਰਾਣੇ ਸਾਧਣੀ ਰੇਪ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਸਾਧ ਦੇ ਚੇਲਿਆਂ ਵੱਲੋਂ ਆਗਜਨੀ, ਤੋੜਫੋੜ ਅਤੇ ਹੋਰ … More
ਹਿੰਸਕ ਵਾਰਦਾਤਾਂ ਤੋਂ ਨਰਾਜ਼ ਹਾਈਕੋਰਟ ਨੇ ਦਿੱਤੇ ਡੇਰੇ ਦੀ ਸੰਪਤੀ ਜਬਤ ਕਰਨ ਦੇ ਆਦੇਸ਼
ਚੰਡੀਗੜ੍ਹ – ਡੇਰਾ ਮੁੱਖੀ ਸਾਧ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਭੜਕੀ ਹਿੰਸਾ ਤੇ ਹਾਈਕੋਰਟ ਨੇ ਨਰਾਜ਼ਗੀ ਜਾਹਿਰ ਕੀਤੀ ਹੈ। ਪੰਜਾਬ –ਹਰਿਆਣਾ ਹਾਈਕੋਰਟ ਨੇ ਡੇਰੇ ਦੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ … More
ਸਾਧਣੀ ਰੇਪ ਕੇਸ ‘ਚ ਸੌਧਾ ਸਾਧ ਦੋਸ਼ੀ ਕਰਾਰ
ਚੰਡੀਗੜ੍ਹ – ਪੰਚਕੂਲਾ ਦੀ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਵੱਡਾ ਫੈਂਸਲਾ ਸੁਣਾਉਂਦੇ ਹੋਏ ਸਾਧਣੀ ਰੇਪ ਕੇਸ ਵਿੱਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੰਦਿਆਂ ਹੀ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਕੋਰਟ ਨੇ ਸਾਧ ਤੇ … More
ਓਬੀਸੀ ਦੇ ਜ਼ਿਲਾ ਚੇਅਰਮੈਨ ਨੇ ਸਾਬਕਾ ਚੇਅਰਮੈਨ ਨੂੰ ਦਿੱਤੀਆਂ ਧਮਕੀਆਂ
ਲੁਧਿਆਣਾ – ਹਲਕਾ ਆਤਮ ਨਗਰ ਦੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਜਨਤਾ ਨਗਰ ਵਿਖੇ ਓਬੀਸੀ ਡਿਪਾਰਟਮੈਂਟ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਬਾਂਸਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਣਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਆਈ.ਟੀ.ਆਈ ਕਾਲਜ ਵਿਚ … More
ਹਸਨ ਅਬਦਾਲ ਦਾ ਨਾਮ ਬਦਲ ਕੇ ਸ੍ਰੀ ਪੰਜਾ ਸਾਹਿਬ ਰੱਖਿਆ ਜਾਵੇ – ਸਰਨਾ ਭਰਾ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸਿੱਖ ਧਰਮ ਦੇ ਬਾਨੀ ਤੇ ਪਹਿਲੇ … More
‘ਰਾਈਟ ਟੂ ਪ੍ਰਾਈਵੇਸੀ’ ਤੁਹਾਡਾ ਮੌਲਿਕ ਅਧਿਕਾਰ ਹੈ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨਿਜਤਾ ਦੇ ਅਧਿਕਾਰ ਤੇ ਸੁਣਵਾਈ ਕਰਦੇ ਹੋਏ ਇਸ ਨੂੰ ਮੌਲਿਕ ਅਧਿਕਾਰ ਦੱਸਿਆ ਹੈ। ਅਧਾਰ ਕਾਰਡ ਯੋਜਨਾ ਨੂੰ ਦਿੱਤੀ ਗਈ ਚੁਣੌਤੀ ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਆਪਣਾ ਫੈਂਸਲਾ ਸੁਣਾਇਆ ਹੈ। ਸਰਵਉਚ ਅਦਾਲਤ ਦੇ 9 … More
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ … More









