ਖ਼ਬਰਾਂ
ਯੂਪੀ ਵਿੱਚ ਮਹਾਂ ਜੰਗਲ ਰਾਜ ਹੈ : ਮਾਇਆਵਤੀ
ਨਵੀਂ ਦਿੱਲੀ – ਸੰਸਦ ਦੇ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਦੇ ਦੂਸਰੇ ਦਿਨ ਲੋਕਸਭਾ ਵਿੱਚ ਜਮ ਕੇ ਹੰਗਾਮਾ ਹੋਇਆ। ਜਿਸ ਦੇ ਚੱਲਦੇ ਲੋਕਸਭਾ 12 ਵਜੇ ਤੱਕ ਸਥਗਿਤ ਕਰ ਦਿੱਤੀ ਗਈ। ਰਾਜਸਭਾ ਵਿੱਚ ਵੀ ਵਿਰੋਧੀ ਧਿਰ ਵੱਲੋਂ ਸ਼ੋਰ ਸ਼ਰਾਬਾ ਕੀਤਾ ਗਿਆ। … More
ਗੁਰਦੁਆਰਾ ਵਪਾਰਿਕ ਅਦਾਰੇ ਨਹੀ ਸੇਵਾ ਦੇ ਕੇਂਦਰ , ਗੁਰਦੁਆਰੇ ਜੀ ਐਸ ਟੀ ਅਦਾ ਨਹੀ ਕਰਨਗੇ- ਸਰਨਾ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ.ਐਸ.ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਗੁਰਦੁਆਰਾ ਸਾਹਿਬਾਨ ਤੇ ਜੀ.ਐਸ .ਟੀ ਲਗਾਇਆ ਜਾਣਾ ਕਿਸੇ ਵੀ ਤਰ੍ਹਾ ਉਚਿਤ ਨਹੀ ਹੈ … More
ਅਮਰੀਕਾ ਦੇ ਖੇਤੀ ਮਾਹਰਾਂ ਦਾ ਪੀਏਯੂ ਦੌਰਾ
ਲੁਧਿਆਣਾ – ਅਮਰੀਕਾ ਦੇ ਕਲੋਰਾਡੋ ਸਟੇਟ ਯੂਨਵਿਰਸਿਟੀ ਦੇ ਵਿਗਿਆਨੀ ਪ੍ਰੋਫੈਸਰ ਰਾਜ ਖੋਸਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ । ਪ੍ਰੋਫੈਸਰ ਖੋਸਲਾ … More
ਪਾਕਿਸਤਾਨੀਆਂ ਨੂੰ ਗੁਰੂ ਸਾਹਿਬ ਦੇ ਨਾਂ ’ਤੇ ਬਣਨ ਵਾਲੀ ਯੂਨੀਵਰਸਿਟੀ ਦੇ ਕਾਰਜ ਵਿਚ ਖੁਲ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ : ਜੀ.ਕੇ.
ਨਵੀਂ ਦਿੱਲੀ : ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਨ ਵਾਲੀ ਯੂਨੀਵਰਸਿਟੀ ਦੇ ਕਾਰਜਾਂ ’ਚ ਪਾਕਿਸਤਾਨ ਉਕਾਫ ਬੋਰਡ ਵੱਲੋਂ ਵਰਤੀ ਜਾ ਰਹੀ ਢਿੱਲਾਈ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ … More
ਜੰਮੂ ਕਸ਼ਮੀਰ ਦੇ ਸਕੂਲਾਂ ’ਚ ਪੰਜਾਬੀ ਭਾਸ਼ਾ ਦੀ ਬਹਾਲੀ ’ਤੇ ਦਿੱਲੀ ਕਮੇਟੀ ਨੇ ਖੁਸ਼ੀ ਦਾ ਕੀਤਾ ਪ੍ਰਗਟਾਵਾ
ਨਵੀਂ ਦਿੱਲੀ : ਜੰਮੂ ਕਸ਼ਮੀਰ ਦੀ ਮੁਖਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦੇ ਕੀਤੇ ਗਏ ਐਲਾਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਜਾਹਿਰ ਕੀਤੀ ਹੈ। ਕਮੇਟੀ ਦੇ ਸੀਨੀਅਰ … More
ਬਾਬਾ ਬੰਦਾ ਸਿੰਘ ਬਹਾਦਰ ਇੰਜੀਅਰਿੰਗ ਕਾਲਜ ਅਤੇ ਪੋਲੀਟੈਕਨੀਕਲ ਕਾਲਜ ਵਿਚ ਕਰੋੜਾਂ ਰੁਪਏ ਦੀ ਕੀਤੀ ਗਈ ਘਪਲੇਬਾਜ਼ੀ ਅਤੇ ਗੈਰ-ਕਾਨੂੰਨੀ ਨਿਯੁਕਤੀਆਂ ਦੀ ਜਾਂਚ ਕਰਵਾਈ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਉਪਰੋਕਤ ਦੋਵੇ ਕਾਲਜ ਜੋ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਹਨ ਅਤੇ ਜੋ ਇਹ ਵਿਦਿਅਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀਆਂ ਹਨ। ਇਨ੍ਹਾਂ ਦੋਵਾਂ ਵਿਦਿਅਕ ਸੰਸਥਾਵਾਂ ਵਿਚ ਵੱਡੇ ਪੱਧਰ ਤੇ ਹਰ ਚੀਜ਼ ਦੀ ਖਰੀਦੋ-ਫਰੋਖਤ ਕਰਦੇ ਸਮੇਂ, … More
ਪ੍ਰਧਾਨਮੰਤਰੀ ਸ਼ਰੀਫ਼ ਨੇ ਅਸਤੀਫ਼ਾ ਦੇਣ ਤੋਂ ਕੀਤਾ ਇਨਕਾਰ
ਇਸਲਾਮਾਬਾਦ – ਪਨਾਮਾ ਪੇਪਰ ਲੀਕ ਮਾਮਲੇ ਵਿੱਚ ਫਸੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਰੀਫ਼ ਨੇ ਵੀਰਵਾਰ ਨੂੰ ਮੰਤਰੀਮੰਡਲ ਦੀ ਐਮਰਜੈਂਸੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਇਸ ਮਾਮਲੇ ਵਿੱਚ ਦੇਸ਼ ਦੇ ਕਈ … More
‘ਨਿਊਯਾਰਕ ਟਾਈਮਜ਼’ ਨੇ ਯੋਗੀ ਆਦਿਤਿਆਨਾਥ ਨੂੰ ‘ਹਿੰਦੂ ਅੱਤਵਾਦੀ’ ਦੱਸਿਆ
ਨਵੀਂ ਦਿੱਲੀ- ਅਮਰੀਕਾ ਦੇ ਨਿਊਯਾਰਕ ਟਾਈਮਜ਼ ਨਿਊਜ਼ ਪੇਪਰ ਵਿੱਚ ਛੱਪੇ ਇੱਕ ਲੇਖ ਵਿੱਚ ਯੂਪੀ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੂੰ ਹਿੰਦੂ ਅੱਤਵਾਦੀ ਦੱਸਿਆ ਹੈ। ‘ਰਾਜਨੀਤਕ ਪੌੜੀਆਂ ਚੜਦਾ ਇੱਕ ਫਾਇਰਬਰਾਂਡ ਹਿੰਦੂ ਪੁਜਾਰੀ’ ਦੈ ਹੈਡਿੰਗ ਨਾਲ ਪਬਲਿਸ਼ ਇਸ ਲੇਖ ਵਿੱਚ ਯੋਗੀ ਨੂੰ ਹਿੰਦੂ … More
ਦਿੱਲੀ ਕਮੇਟੀ ਨੇ ਇਸਾਈ ਪ੍ਰਚਾਰਕਾਂ ਨੂੰ ਦਾਇਰੇ ਵਿਚ ਰਹਿਣ ਦੀ ਦਿੱਤੀ ਚੇਤਾਵਨੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਆਪਣੇ ਦਾਇਰੇ ’ਚ ਰਹਿਣ ਦੀ ਚੇਤਾਵਨੀ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਪੰਜਾਬ ਵਿਖੇ ਇਸਾਈ ਪ੍ਰਚਾਰਕਾਂ ਦੀਆਂ ਵੱਧ ਰਹੀਆਂ ਆਪਹੁਦਰੀਆਂ ਹਰਕਤਾਂ ’ਤੇ … More
ਐਲ. ਸੀ. ਈ. ਟੀ. ਵਿਖੇ ਰਾਜ ਪੱਧਰੀ ਨੌਕਰੀ ਮੇਲੇ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾ ਵੱਲੋਂ ਕੈਂਪਸ ਵਿਚ ਰਾਸ਼ਟਰੀ ਪੱਧਰ ਦੇ ਮੈਗਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਨੌਕਰੀ ਮੇਲੇ ਵਿਚ ਪੰਜਾਬ,ਹਰਿਆਣਾ,ਹਿਮਾਚਲ ਪ੍ਰਦੇਸ਼ ਸਮੇਤ ਜੰਮੂ ਕਸ਼ਮੀਰ ਦੇ ਕਾਲਜਾਂ ਦੇ ਇਕ ਹਜ਼ਾਰ ਦੇ ਕਰੀਬ ਵਿਦਿਆਰਥੀਆਂ … More





