ਖ਼ਬਰਾਂ

Studetns Celebrating the event held at Gulzar Group of Institutes, Khanna Ludhiana during celebration International youth day 0 copy.resized

ਨੌਜਵਾਨਾਂ ਨੂੰ ਭਾਰਤ ਨੂੰ ਸੁਪਰ ਪਾਵਰ ਬਣਾਉਣ ਲਈ ਅੱਗੇ ਆਉਣ ਲਈ ਕੀਤਾ ਪ੍ਰੇਰਿਤ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਕੈਂਪਸ ਵਿਚ ਇਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੇ ਸਟੇਜ ਤੇ ਆਪਣੀਆਂ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਖੂਬ ਮੌਨਰੰਜਨ ਕੀਤਾ । … More »

ਪੰਜਾਬ | Leave a comment
Yokkaichi Industrial Complex Ahead of The Paris Agreement Enforcement

ਨੈਗੇਟਿਵ ਹੋਇਆ ਉਦਯੋਗਿਕ ਉਤਪਾਦਨ, ਜੂਨ ‘ਚ 0.1% ਦੀ ਗਿਰਾਵਟ

ਨਵੀਂ ਦਿੱਲੀ – ਇਸ ਸਾਲ ਜੂਨ ਮਹੀਨੇ  ਵਿੱਚ ਉਦਯੋਗਿਕ ਉਤਪਾਦਨ ਵਿੱਚ ਬਹੁਤ ਤੇਜ਼ ਗਿਰਾਵਟ ਦਰਜ਼ ਕੀਤੀ ਗਈ ਹੈ ਜੋ ਕਿ ਡਿਗ ਕੇ 0.1 ਫੀਸਦੀ ਤੱਕ ਪਹੁੰਚ ਗਈ ਹੈ। ਜਿਕਰਯੋਗ ਹੈ ਕਿ ਪਿੱਛਲੇ ਸਾਲ ਇਸੇ ਮਹੀਨੇ ਵਿੱਚ ਉਦਯੋਗਿਕ ਉਤਪਾਦਨ ਵਿੱਚ 8 … More »

ਭਾਰਤ | Leave a comment
800px-Kalsoom_Nawaz_Sharif_-_White_House_-_2013_(cropped).resized

ਸ਼ਰੀਫ਼ ਦੀ ਬੇਗਮ ਕੁਲਸੁਮ ਨੂੰ ਪੀਐਮ ਬਣਾਉਣ ਦੀਆਂ ਤਿਆਰੀਆਂ ਸ਼ੁਰੂ

ਲਾਹੌਰ – ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ਼ ਨੂੰ ਪ੍ਰਧਾਨਮੰਤਰੀ ਦੇ ਅਹੁਦੇ ਦੇ ਆਯੋਗ ਕਰਾਰ ਦਿੱਤੇ ਜਾਣ ਦੇ ਬਾਅਦ ਉਨ੍ਹਾਂ ਦੀ ਬੇਗਮ ਨੂੰ ਇਸ ਅਹੁਦੇ ਤੇ ਬਿਰਾਜਮਾਨ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਨੇ … More »

ਅੰਤਰਰਾਸ਼ਟਰੀ | Leave a comment
DSC_5286.resized

ਪੰਜਾਬੀ ਭਾਸ਼ਾ ਸਿੱਖ ਧਰਮ ਅਤੇ ਵਿਰਸੇ ਨੂੰ ਬਚਾਉਣ ਅਤੇ ਅੱਗੇ ਲੈ ਜਾਣ ਦਾ ਮਾਧਿਅਮ : ਜੀ. ਕੇ.

ਨਵੀਂ ਦਿੱਲੀ : ਸੀ.ਬੀ.ਐਸ.ਈ. ਵੱਲੋਂ ਪੰਜਾਬੀ ਭਾਸ਼ਾ ਦੇ ਨੌਵੀਂ ਅਤੇ ਦਸਵੀਂ ਜਮਾਤ ਦੇ ਨਵੇਂ ਬਣਾਏ ਗਏ ਸਿਲੇਬਸ ਦੀ ਜਾਣਕਾਰੀ ਟੀ.ਜੀ.ਟੀ. ਪੰਜਾਬੀ ਅਧਿਆਪਕਾਂ ਨੂੰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਜਸ਼ਾਲਾ ਲਗਾਈ ਗਈ। ਦਿੱਲੀ ਕਮੇਟੀ ਦੀ ਪੰਜਾਬੀ ਵਿਕਾਸ ਕਮੇਟੀ … More »

ਭਾਰਤ | Leave a comment
 

ਪੀ.ਏ.ਯੂ ਵਲੋਂ ਖੁਦਕੁਸ਼ੀਆਂ ਰੋਕਣ ਲਈ ਜਾਗਰਤੀ ਮੁਹਿੰਮ

ਲੁਧਿਆਣਾ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਸ਼ਵ ਸਿਹਤ ਸੰਗਠਨ (W8O) ਅਤੇ ਖੁਦਕੁਸ਼ੀਆਂ ਨੂੰ ਰੋਕਣ ਲਈ ਬਣੀ ਅੰਤਰਰਾਸ਼ਟਰੀ ਐਸੋਸੀਏਸ਼ਨ (91SP) ਦੇ ਸੱਦੇ ਅਨੁਸਾਰ 10 ਸਤੰਬਰ ਨੂੰ ਵਿਸ਼ਵ ਪੱਧਰੀ ਖੁਦਖੁਸ਼ੀ ਰੋਕਥਾਮ ਦਿਵਸ ਮੋਕੇ ਵੱਡੇ ਪੱਧਰ ਤੇ ਜਾਗਰੂਕਤਾ ਲਹਿਰ ਚਲਾਈ ਜਾਵੇਗੀ। ਡਾ. ਬਲਦੇਵ ਸਿੰਘ ਢਿੱਲੋਂ, … More »

ਖੇਤੀਬਾੜੀ | Leave a comment
121-1024x683.resized

ਅਧਾਰ ਕਾਰਡ ਵਿਚੋਂ ਪੰਜਾਬੀ ਦਾ ਇੰਦਰਾਜ ਖਤਮ ਕਰਨ ਦਾ ਫੈਸਲਾ ਮੰਦਭਾਗਾ- ਪ੍ਰੋ: ਬਡੂੰਗਰ

ਪਟਿਆਲਾ – ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ … More »

ਪੰਜਾਬ | Leave a comment
 

ਦੇਸ਼ ਦੀ ਅਜਾਦੀ ਦੀ ਲੜਾਈ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਮੋਦੀ ਸਰਕਾਰ ਤਾਂ ਭੁੱਲ ਸਕਦੀ ਪਰ ਦੇਸ਼ ਦੀ ਜਨਤਾ ਕਦੇ ਨਹੀ ਭੁੱਲੇਗੀ- ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਕਲ੍ਹ ਕੇਂਦਰ ਸਰਕਾਰ ਵੱਲੋਂ ‘‘ ਅੰਗਰੇਜੋ ਭਾਰਤ ਛੱਡੋ’’ ਅੰਦੋਲਨ ਦੀ 75 ਵੀ ਵਰੇਗੰਢ ਸਮੇਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਪਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ … More »

ਭਾਰਤ | Leave a comment
IMG-20170809-WA0011.resized.resized

ਨਵੰਬਰ 1984 ਨੂੰ ਵਾਪਰਿਆ ਹੋਦ ਚਿੱਲੜ ਸਿੱਖ ਕਤਲੇਆਮ ਦਾ ਵਰਤਾਰਾ ਭਾਰਤੀ ਲੋਕਤੰਤਰ ਦੇ ਮੱਥੇ ਤੇ ਕਲੰਕ :- ਪੰਜ ਪਿਆਰੇ ਸਹਿਬਾਨ

ਲੁਧਿਆਣਾ – ਅਕਾਲ ਤਖਤ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਨਾਲ਼ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸਨ ਸਿੰਘ ਘੋਲੀਆ ਦੀ ਨਿਜੀ ਪ੍ਰੋਗਰਾਮ ਦੌਰਾਨ ਭੇਂਟ ਵਾਰਤਾ ਹੋਈ  ਇਸ ਭੇਂਟ ਵਾਰਤ ਦੌਰਾਨ ਹੋਦ ਚਿੱਲੜ ਤਾਲਮੇਲ ਕਮੇਟੀ … More »

ਪੰਜਾਬ | Leave a comment
 

ਹਰਿਆਣੇ ‘ਚੋਂ ਸਿੱਖ ਨੌਜ਼ਵਾਨਾਂ ਦੀ ਫੜੋ-ਫੜੀ ਅਤੇ ਆਈ.ਏ.ਐਸ. ਅਫ਼ਸਰ ਦੀ ਧੀ ਨਾਲ ਸ਼ਰੇਆਮ ਹੋਈ ਬਦਮਾਸ਼ੀ ਹੁਕਰਮਾਨਾਂ ਦੇ ਮੱਥੇ ‘ਤੇ ਕਲੰਕ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਹਰਿਆਣੇ ਦੇ ਪਿਹੋਵਾ ਸ਼ਹਿਰ ਵਿਚੋਂ ਤਿੰਨ ਸਿੱਖ ਨੌਜ਼ਵਾਨਾਂ ਨੂੰ ਜੋ ਪੰਜਾਬ ਦੀ ਫਿਰੋਜ਼ਪੁਰ ਜਿ਼ਲ੍ਹੇ ਦੀ ਪੁਲਿਸ ਵੱਲੋਂ ਬਿਨ੍ਹਾਂ ਕਿਸੇ ਸਰਚ ਜਾਂ ਗ੍ਰਿਫ਼ਤਾਰੀ ਵਰੰਟਾਂ ਦੇ ਅਤੇ ਹਰਿਆਣਾ ਪੁਲਿਸ ਅਤੇ ਸਰਕਾਰ ਨੂੰ ਜਾਣਕਾਰੀ ਤੋਂ ਬਿਨ੍ਹਾਂ ਗ੍ਰਿਫ਼ਤਾਰ ਕਰਕੇ … More »

ਪੰਜਾਬ | Leave a comment
 

ਕੋਰਟ ਨੇ ਦਿੱਲੀ ਸਰਕਾਰ, ਪੰਜਾਬੀ ਅਕਾਦਮੀ, ਉਰਦੂ ਅਕਾਦਮੀ, ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਤੇ ਸੀ.ਬੀ.ਐਸ.ਈ. ਨੂੰ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ : ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪੰਜਾਬੀ ਭਾਸ਼ਾ … More »

ਭਾਰਤ | Leave a comment