ਖ਼ਬਰਾਂ

DPC_5841-1024x683.resized

ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼ ਕੋਟਾਂ ਵਿਖੇ ਕਰਵਾਏ ਗਏ ਗੱਤਕਾ ਮੁਕਾਬਲੇ

ਖੰਨਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼, ਕੋਟਾਂ (ਲੁਧਿਆਣਾ) ਵਿਖੇ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਪ੍ਰਦਰਸ਼ਨੀ ਮੁਕਬਾਲੇ ਕਰਵਾਏ ਗਏ। ਇਨ੍ਹਾਂ ਮੁਕਾਬਿਲਆਂ ਵਿਚ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ, ਖਾਲਸਾ ਗੱਤਕਾ ਐਸੋਸੀਏਸ਼ਨ … More »

ਪੰਜਾਬ | Leave a comment
19366344_1184951828316706_5270072352327703914_n.resized

ਯੂਪੀ ਵਿੱਚ ਮਹਾਂ ਜੰਗਲ ਰਾਜ ਹੈ : ਮਾਇਆਵਤੀ

ਨਵੀਂ ਦਿੱਲੀ – ਸੰਸਦ ਦੇ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਦੇ ਦੂਸਰੇ ਦਿਨ ਲੋਕਸਭਾ ਵਿੱਚ ਜਮ ਕੇ ਹੰਗਾਮਾ ਹੋਇਆ। ਜਿਸ ਦੇ ਚੱਲਦੇ ਲੋਕਸਭਾ 12 ਵਜੇ ਤੱਕ ਸਥਗਿਤ ਕਰ ਦਿੱਤੀ ਗਈ। ਰਾਜਸਭਾ ਵਿੱਚ ਵੀ ਵਿਰੋਧੀ ਧਿਰ ਵੱਲੋਂ ਸ਼ੋਰ ਸ਼ਰਾਬਾ ਕੀਤਾ ਗਿਆ। … More »

ਭਾਰਤ | Leave a comment
 

ਗੁਰਦੁਆਰਾ ਵਪਾਰਿਕ ਅਦਾਰੇ ਨਹੀ ਸੇਵਾ ਦੇ ਕੇਂਦਰ , ਗੁਰਦੁਆਰੇ ਜੀ ਐਸ ਟੀ ਅਦਾ ਨਹੀ ਕਰਨਗੇ- ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੀ.ਐਸ.ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਗੁਰਦੁਆਰਾ ਸਾਹਿਬਾਨ ਤੇ ਜੀ.ਐਸ .ਟੀ ਲਗਾਇਆ ਜਾਣਾ ਕਿਸੇ ਵੀ ਤਰ੍ਹਾ ਉਚਿਤ ਨਹੀ ਹੈ … More »

ਭਾਰਤ | Leave a comment
fpm1.resized

ਅਮਰੀਕਾ ਦੇ ਖੇਤੀ ਮਾਹਰਾਂ ਦਾ ਪੀਏਯੂ ਦੌਰਾ

ਲੁਧਿਆਣਾ – ਅਮਰੀਕਾ ਦੇ ਕਲੋਰਾਡੋ ਸਟੇਟ ਯੂਨਵਿਰਸਿਟੀ ਦੇ ਵਿਗਿਆਨੀ ਪ੍ਰੋਫੈਸਰ ਰਾਜ ਖੋਸਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ । ਪ੍ਰੋਫੈਸਰ ਖੋਸਲਾ … More »

ਖੇਤੀਬਾੜੀ | Leave a comment
 

ਪਾਕਿਸਤਾਨੀਆਂ ਨੂੰ ਗੁਰੂ ਸਾਹਿਬ ਦੇ ਨਾਂ ’ਤੇ ਬਣਨ ਵਾਲੀ ਯੂਨੀਵਰਸਿਟੀ ਦੇ ਕਾਰਜ ਵਿਚ ਖੁਲ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ : ਜੀ.ਕੇ.

ਨਵੀਂ ਦਿੱਲੀ : ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਨ ਵਾਲੀ ਯੂਨੀਵਰਸਿਟੀ ਦੇ ਕਾਰਜਾਂ ’ਚ ਪਾਕਿਸਤਾਨ ਉਕਾਫ ਬੋਰਡ ਵੱਲੋਂ ਵਰਤੀ ਜਾ ਰਹੀ ਢਿੱਲਾਈ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ … More »

ਭਾਰਤ | Leave a comment
 

ਜੰਮੂ ਕਸ਼ਮੀਰ ਦੇ ਸਕੂਲਾਂ ’ਚ ਪੰਜਾਬੀ ਭਾਸ਼ਾ ਦੀ ਬਹਾਲੀ ’ਤੇ ਦਿੱਲੀ ਕਮੇਟੀ ਨੇ ਖੁਸ਼ੀ ਦਾ ਕੀਤਾ ਪ੍ਰਗਟਾਵਾ

ਨਵੀਂ ਦਿੱਲੀ : ਜੰਮੂ ਕਸ਼ਮੀਰ ਦੀ ਮੁਖਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦੇ ਕੀਤੇ ਗਏ ਐਲਾਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਜਾਹਿਰ ਕੀਤੀ ਹੈ। ਕਮੇਟੀ ਦੇ ਸੀਨੀਅਰ … More »

ਭਾਰਤ | Leave a comment
 

ਬਾਬਾ ਬੰਦਾ ਸਿੰਘ ਬਹਾਦਰ ਇੰਜੀਅਰਿੰਗ ਕਾਲਜ ਅਤੇ ਪੋਲੀਟੈਕਨੀਕਲ ਕਾਲਜ ਵਿਚ ਕਰੋੜਾਂ ਰੁਪਏ ਦੀ ਕੀਤੀ ਗਈ ਘਪਲੇਬਾਜ਼ੀ ਅਤੇ ਗੈਰ-ਕਾਨੂੰਨੀ ਨਿਯੁਕਤੀਆਂ ਦੀ ਜਾਂਚ ਕਰਵਾਈ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਉਪਰੋਕਤ ਦੋਵੇ ਕਾਲਜ ਜੋ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਹਨ ਅਤੇ ਜੋ ਇਹ ਵਿਦਿਅਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀਆਂ ਹਨ। ਇਨ੍ਹਾਂ ਦੋਵਾਂ ਵਿਦਿਅਕ ਸੰਸਥਾਵਾਂ ਵਿਚ ਵੱਡੇ ਪੱਧਰ ਤੇ ਹਰ ਚੀਜ਼ ਦੀ ਖਰੀਦੋ-ਫਰੋਖਤ ਕਰਦੇ ਸਮੇਂ, … More »

ਪੰਜਾਬ | Leave a comment
pm_federalcabinet.resized

ਪ੍ਰਧਾਨਮੰਤਰੀ ਸ਼ਰੀਫ਼ ਨੇ ਅਸਤੀਫ਼ਾ ਦੇਣ ਤੋਂ ਕੀਤਾ ਇਨਕਾਰ

ਇਸਲਾਮਾਬਾਦ – ਪਨਾਮਾ ਪੇਪਰ ਲੀਕ ਮਾਮਲੇ ਵਿੱਚ ਫਸੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਰੀਫ਼ ਨੇ ਵੀਰਵਾਰ ਨੂੰ ਮੰਤਰੀਮੰਡਲ ਦੀ ਐਮਰਜੈਂਸੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਇਸ ਮਾਮਲੇ ਵਿੱਚ ਦੇਸ਼ ਦੇ ਕਈ … More »

ਅੰਤਰਰਾਸ਼ਟਰੀ | Leave a comment
13139298_954940444624739_2755516962336397686_n.resized

‘ਨਿਊਯਾਰਕ ਟਾਈਮਜ਼’ ਨੇ ਯੋਗੀ ਆਦਿਤਿਆਨਾਥ ਨੂੰ ‘ਹਿੰਦੂ ਅੱਤਵਾਦੀ’ ਦੱਸਿਆ

ਨਵੀਂ ਦਿੱਲੀ- ਅਮਰੀਕਾ ਦੇ ਨਿਊਯਾਰਕ ਟਾਈਮਜ਼ ਨਿਊਜ਼ ਪੇਪਰ ਵਿੱਚ ਛੱਪੇ ਇੱਕ ਲੇਖ ਵਿੱਚ ਯੂਪੀ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੂੰ ਹਿੰਦੂ ਅੱਤਵਾਦੀ ਦੱਸਿਆ ਹੈ। ‘ਰਾਜਨੀਤਕ ਪੌੜੀਆਂ ਚੜਦਾ ਇੱਕ ਫਾਇਰਬਰਾਂਡ ਹਿੰਦੂ ਪੁਜਾਰੀ’ ਦੈ ਹੈਡਿੰਗ ਨਾਲ ਪਬਲਿਸ਼ ਇਸ ਲੇਖ ਵਿੱਚ ਯੋਗੀ ਨੂੰ ਹਿੰਦੂ … More »

ਭਾਰਤ | Leave a comment
 

ਦਿੱਲੀ ਕਮੇਟੀ ਨੇ ਇਸਾਈ ਪ੍ਰਚਾਰਕਾਂ ਨੂੰ ਦਾਇਰੇ ਵਿਚ ਰਹਿਣ ਦੀ ਦਿੱਤੀ ਚੇਤਾਵਨੀ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਆਪਣੇ ਦਾਇਰੇ ’ਚ ਰਹਿਣ ਦੀ ਚੇਤਾਵਨੀ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਪੰਜਾਬ ਵਿਖੇ ਇਸਾਈ ਪ੍ਰਚਾਰਕਾਂ ਦੀਆਂ ਵੱਧ ਰਹੀਆਂ ਆਪਹੁਦਰੀਆਂ ਹਰਕਤਾਂ ’ਤੇ … More »

ਪੰਜਾਬ | Leave a comment