ਖ਼ਬਰਾਂ

1280px-Akal_takhat_amritsar.resized

ਬਾਦਲ ਦਲ ਨੇ ਤਖਤ ਸਾਹਿਬਾਨ ਦੀ ਮਾਣ-ਮਰਯਾਦਾ ਅਤੇ ਰਵਾਇਤਾਂ ਦਾ ਮਜ਼ਾਕ ਬਣਾ’ਤਾ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਦੀ ਕੀਤੀ ਗਈ ’ਤਾਜਪੋਸ਼ੀ’ ਨੂੰ ਗੈਰ ਮਰਯਾਦਾ ਅਤੇ ਸਿੱਖ ਪੰਥ ਨਾਲ ਛੱਲ ਕਪਟ ਕਰਾਰ ਦਿੱਤਾ ਅਤੇ ਕਿਹਾ ਕਿ ਜ਼ੋਰਾਵਰਾਂ ਨੇ ਤਖ਼ਤ … More »

ਪੰਜਾਬ | Leave a comment
Mark_Carney_World_Economic_Forum_2013_(3).resized

ਸਾਬਕਾ ਬੈਂਕਰ ਮਾਰਕ ਕਾਰਨੀ ਬਣਨਗੇ ਕਨੇਡਾ ਦੇ ਅਗਲੇ ਪ੍ਰਧਾਨਮੰਤਰੀ

ਸਰੀ – ਕਨੇਡਾ ਦੀ ਲਿਬਰਲ ਪਾਰਟੀ ਨੇ ਮਾਰਕ ਕਾਰਨੀ ਨੂੰ ਆਪਣਾ ਨੇਤਾ ਚੁਣ ਲਿਆ ਹੈ ਅਤੇ ਉਹ ਜਸਟਿਨ ਟਰੂਡੋ ਦੀ ਜਗ੍ਹਾ ਅਗਲੇ ਪ੍ਰਧਾਨਮੰਤਰੀ ਦੇ ਤੌਰ ਤੇ ਦੇਸ਼ ਦੀ ਕਮਾਂਡ ਸੰਭਾਲਣਗੇ। ਜਸਟਿਨ ਟਰੂਡੋ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੀ ਆਪਣਾ … More »

ਅੰਤਰਰਾਸ਼ਟਰੀ | Leave a comment
0740425b-35d6-4495-9ad6-48a3077e9ec4.resized

ਅਲਵਿਦਾ! ਸਿੱਖ ਵਿਦਵਾਨ ਪ੍ਰੋ.ਹਰਬੰਸ ਸਿੰਘ ਕੋਹਲੀ (ਡਾ.) : ਉਜਾਗਰ ਸਿੰਘ

 ਪ੍ਰੋ.ਹਰਬੰਸ ਸਿੰਘ ਕੋਹਲੀ (ਡਾ.) ਸਿੱਖੀ ਸੋਚ ਨੂੰ ਪ੍ਰਣਾਇਆ ਹੋਇਆ ਪ੍ਰਬੁੱਧ ਵਿਦਵਾਨ ਸੀ। ਉਹ 82 ਸਾਲ ਦੀ ਉਮਰ ਵਿੱਚ 3 ਮਾਰਚ 2025 ਨੂੰ ਨੀਂਦ ਵਿੱਚ ਹੀ ਸਦਾ ਲਈ ਅਲਵਿਦਾ ਕਹਿ ਗਏ। ਸਾਇੰਸ ਦੇ ਅਧਿਆਪਕ ਹੁੰਦੇ ਹੋਏ ਵਿਦਿਆਰਥੀਆਂ ਨੂੰ ਵਿਗਿਆਨ ਦੀ ਸਿੱਖਿਆ … More »

ਪੰਜਾਬ | Leave a comment
CHIEFG~4.resized

ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਸ਼ਨਸ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਨਸ਼ਾ ਵਿਰੋਧੀ ਥੀਮ ’ਤੇ ਮਨਾਇਆ ਗਿਆ

ਗੁਲਜ਼ਾਰ ਗਰੁੱਪ ਆਫ਼ ਇੰਸਟੀਟਿਊਸ਼ਨਸ, ਖੰਨਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧ ਥੀਮ ’ਤੇ ਧੂਮਧਾਮ ਨਾਲ ਮਨਾਇਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਨਸ਼ੇ ਦੇ ਖ਼ਿਲਾਫ਼ ਲੜਾਈ ਵਿਚ ਅਹਿਮ ਭੂਮਿਕਾ ਨੂੰ ਉਜਾਗਰ ਕਰਨਾ ਅਤੇ ਇੱਕ ਸਿਹਤਮੰਦ ਅਤੇ ਨਸ਼ਾ … More »

ਪੰਜਾਬ | Leave a comment
shruti vij.resized

ਵਾਹ ਨੀ ਪੰਜਾਬ ਸਰਕਾਰ: ਕੇਂਦਰ ਸਰਕਾਰ ਦੇ 6 ਮਹੀਨੇ ਬਾਅਦ ਸਕੀਮ ਸ਼ੁਰੂ ਕਰਣ ਦਾ ਕੱਢਿਆ ਨੋਟਿਫਿਕੇਸ਼ਨ: ਕੌਂਸਲਰ ਸ਼ਰੁਤੀ ਵਿਜ

ਅੰਮ੍ਰਿਤਸਰ :  ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਲਾਭਕਾਰੀ ਯੋਜਨਾ ਆਉਸ਼ਮਾਨ ਭਾਰਤ ਪ੍ਰਧਾਨਮੰਤਰੀ   ਜਨ ਅਰੋਗਿਆ ਯੋਜਨਾ  ( ਏ.ਬੀ ਪੀ . ਏਮ – ਜੇ )  ਨੂੰ ਕੇਂਦਰ ਸਰਕਾਰ ਵਲੋਂ ਸਿਤੰਬਰ 2024 ਵਿੱਚ ਸ਼ੁਰੂ ਕੀਤਾ ਗਿਆ ਲੇਕਿਨ ਪੰਜਾਬ ਦੀ ਆਮ ਆਦਮੀ … More »

ਪੰਜਾਬ | Leave a comment
IMG-20250307-WA0014.resized

ਜੱਗੀ ਜੌਹਲ ਨਾਲ ਕੀਤੇ ਗਏ ਤਸ਼ੱਦਦ ਦੇ ਦੋਸ਼ਾਂ ਦੀ ਪੂਰੀ ਅਤੇ ਸੁਤੰਤਰ ਜਾਂਚ ਕਰਵਾਏ ਜਾਣ ਦੀ ਯੂਕੇ ਪਾਰਲੀਮੈਂਟ ਮੈਂਬਰਾਂ ਵਲੋਂ ਸਰਕਾਰ ਕੋਲੋਂ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੀ ਸਰਕਾਰ ਜਗਤਾਰ ਸਿੰਘ ਜੌਹਲ ਦੇ ਬਰੀ ਹੋਣ ਤੋਂ ਬਾਅਦ ਉਸ ਦੇ ਤਸ਼ੱਦਦ ਦੀ ਪੂਰੀ ਅਤੇ ਸੁਤੰਤਰ ਜਾਂਚ ਲਈ ਜਨਤਕ ਤੌਰ ‘ਤੇ ਜ਼ੋਰ ਦੇ ਰਹੀ ਹੈ। 4 ਮਾਰਚ ਨੂੰ ਜਗਤਾਰ ਸਿੰਘ ਜੌਹਲ ਦੇ ਬਰੀ … More »

ਪੰਜਾਬ | Leave a comment
sant harnam singh khalsa_edited 2(18).resized

ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਲਈ, ਪੀਐਮ ਮੋਦੀ ਅਤੇ ਫੜਨਵੀਸ ਦਾ ਧੰਨਵਾਦ : ਦਮਦਮੀ ਟਕਸਾਲ

ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ 2,730 ਕਰੋੜ ਲਾਗਤ ਨਾਲ ਉਤਰਾਖੰਡ ਦੇ ਗੁਰਦੁਆਰਾ ਸ੍ਰੀ ਗੋਬਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਤਕ 12.4 ਕਿਲੋਮੀਟਰ ਲੰਬੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ … More »

ਪੰਜਾਬ | Leave a comment
IMG-20250306-WA0051.resized

ਸਿੱਖਾਂ ਦੀ ਨਸਲਕੁਸ਼ੀ, ਮਨੁੱਖੀ ਅਧਿਕਾਰਾਂ ਅਤੇ ਪ੍ਰਭੂਸੱਤਾ ਬਾਰੇ ਸਵਿਟਜ਼ਰਲੈਂਡ ਦੇ ਗੁਰਦੁਆਰਾ ਸਾਹਿਬ ਲੈਂਗੇਨਥਲ ਵਿਖੇ ਕੀਤੀ ਗਈ ਸਿੱਖ ਕਾਨਫਰੰਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਸਲਕੁਸ਼ੀ, ਮਨੁੱਖੀ ਅਧਿਕਾਰਾਂ ਅਤੇ ਪ੍ਰਭੂਸੱਤਾ ਬਾਰੇ ਇੱਕ ਮਹੱਤਵਪੂਰਨ ਸਿੱਖ ਕਾਨਫਰੰਸ ਗੁਰਦੁਆਰਾ ਸਾਹਿਬ ਲੈਂਗੇਨਥਲ, ਸਵਿਟਜ਼ਰਲੈਂਡ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ ਯੂਰਪ ਭਰ ਤੋਂ ਸਿੱਖ ਸੰਗਤ ਦਾ ਇੱਕ ਵੱਡਾ ਇਕੱਠ ਹੋਇਆ। ਕਾਨਫਰੰਸ ਨੇ ਸਿੱਖ ਸੰਘਰਸ਼ ਵਿੱਚ … More »

ਅੰਤਰਰਾਸ਼ਟਰੀ | Leave a comment
satnam singh gill general secretery punjab jdu.resized

ਹੁਣ ਸਾਰੇ ਪ੍ਰਾਈਵੇਟ ਸਕੂਲ ੨੫% ਕੋਟੇ ‘ਚ ਬੱਚਿਆਂ ਨੂੰ ਦੇਣਗੇ ਮੁਫਤ ਦਾਖਲੇ: ਗਿੱਲ

ਜਲੰਧਰ : ਨਵੇਂ ਵਰ੍ਹੇ ੨੦੨੫-੨੬ ‘ਚ ਰਾਜ ਦੇ ਗੈਰ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਸਮੂਹਿਕ ਤੌਰ ਤੇ ਹੁਣ ੨੫% ਕੋਟੇ ਦੀਆਂ ਸੀਟਾਂ ਤੇ ਬੱਚਿਆਂ ਦੇ ਦਾਖਲੇ ਮੁਫਤ ਕਰਨਗੇ।ਇਸ ਗੱਲ ਦਾ ਦਾਅਵਾ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੇ ਸੁਬਾਈ ਜਨਰਲ ਸਕੱਤਰ ਸ੍ਰ … More »

ਪੰਜਾਬ | Leave a comment
Waryan Sandhu.resized

ਇੱਕ ਸ਼ਾਮ ਕਹਾਣੀਕਾਰ ਵਰਿਆਮ ਸਿੰਘ ਸੰਧੂ ਦੇ ਨਾਮ

ਦਸੂਹਾ – ਬੀਤੇ ਦਿਨ ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ (ਰਜਿ:) ਵੱਲੋਂ ਪੰਜਾਬੀ ਕਹਾਣੀ ਦੇ ਸਿਰਮੌਰ ਹਸਤਾਖ਼ਰ ਵਰਿਆਮ ਸਿੰਘ ਸੰਧੂ ਨਾਲ ਇੱਕ ਸਾਹਿਤਕ ਸ਼ਾਮ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਉਹਨਾਂ ਆਪਣੇ ਜੀਵਨ ਸਫ਼ਰ ਦੇ ਸ਼ੁਰੂਆਤੀ ਦੌਰ ਦੀ ਪਿੱਠ-ਭੂਮੀ ਦੇ ਆਰੰਭ ਤੋਂ … More »

ਪੰਜਾਬ | Leave a comment