ਖ਼ਬਰਾਂ

2-3-1024x445.resized

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। … More »

ਪੰਜਾਬ | Leave a comment
DSC_9364(1).resized

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ

ਨਵੀਂ ਦਿੱਲੀ : ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਦੀਆਂ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦਿੱਲੀ ਦੇ ਸਮੂਹ ਗੁਰਦੁਆਰਿਆਂ ’ਚ ਕੀਰਤਨ ਸਮਾਗਮ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਆਯੋਜਿਤ … More »

ਭਾਰਤ | Leave a comment
 

ਯੂ.ਪੀ. ਦੇ ਮੁੱਖ ਮੰਤਰੀ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰ ਨੂੰ ਯਕੀਨੀ ਬਣਾਉਣ – ਬਡੂੰਗਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੂੰ ਮਿਲਣ ਪਹੁੰਚੇ ਇਕ ਸਿੱਖ ਨੂੰ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਰਪਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। … More »

ਪੰਜਾਬ | Leave a comment
 

ਕੈਪਟਨ ‘ਤੇ ਕਿੰਤੂ ਕਰਨ ਤੋਂ ਪਹਿਲਾਂ ਬਾਦਲ ਆਪਣੀ ਪੀੜੀ ਥੱਲੇ ਸੋਟਾ ਫੇਰੇ- ਸਰਨਾ

ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਕਿਤਾਬ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਾਏ 21 ਸਿੱਖ ਨੌਜਵਾਨਾਂ ਬਾਰੇ ਸੱਚ ਬੋਲਣ  ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ … More »

ਭਾਰਤ | Leave a comment
 

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਜੂਨ 1984 ਦੀ ਯਾਦ ਵਿੱਚ ਸਿੱਖ ਪ੍ਰਭੂਸੱਤਾ ਸ਼ਹੀਦੀ ਮਾਰਚ ਦਾ ਐਲਾਨ

ਭਾਰਤੀ ਫੌਜ ਵੱਲੋਂ ਕੀਤੇ ਅਪਰੇਸ਼ਨ ਬਲੂ ਸਟਾਰ ਦੇ 33 ਵੇਂ ਸਾਲ ਦੀ ਯਾਦ ਵਿੱਚ ਜਿਸ ਵਿੱਚ ਹਜਾਰਾਂ ਸਿੱਖ ਸ਼ਰਧਾਲੂ ਸ਼ਹੀਦ ਹੋਏ ਸਨ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਜੂਨ 6 ਨੂੰ ਸਿੱਖ ਪ੍ਰਭੂਸੱਤਾ ਸ਼ਹੀਦੀ ਮਾਰਚ ਕੱਢਣ ਦਾ ਐਲਾਨ ਕੀਤਾ ਹੈ। … More »

ਪੰਜਾਬ | Leave a comment
engg talk 2.resized

ਪੀਏਯੂ ਵਿਖੇ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਦਾ ਵਿਸ਼ੇਸ਼ ਭਾਸ਼ਣ

ਲੁਧਿਆਣਾ – ਪੀਏਯੂ ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਅਤੇ ਖੇਤੀਬਾੜੀ ਇੰਜੀਨੀਅਰ ਦੀ ਭਾਰਤੀ ਸੁਸਾਇਟੀ  (ਪੰਜਾਬ ਚੈਪਟਰ) ਦੇ ਸਾਂਝੇ ਸਹਿਯੋਗ ਸਦਕਾ 26 ਮਈ ਨੂੰ ਲਗਾਤਾਰ ਬਦਲ ਰਹੇ ਵਿਸ਼ਵ ਵਿੱਚ ਭੋਜਨ, ਊਰਜਾ ਅਤੇ ਪਾਣੀ ਦੀਆਂ ਚਿਰਜੀਵੀ ਹਾਲਤਾਂ ਸੰਬੰਧੀ ਵਿਸ਼ੇਸ਼ ਭਾਸ਼ਨ ਦਾ … More »

ਖੇਤੀਬਾੜੀ | Leave a comment
Students attending  Convocation of Gulzar Group of Institutes held at Guru Nanak Bhawan, Ludhiana 2.resized

ਨੌਜਵਾਨ ਆਪਣੀ ਸਿੱਖਿਆਂ ਨੂੰ ਦੇਸ਼ ਦੇ ਉੱਜਲ ਭਵਿੱਖ ਲਈ ਵਰਤਣ – ਡਾ. ਦੀਪਕ ਵੋਹਰਾ

ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਮਾਸਟਰ ਇਨ  ਕੰਪਿਊਟਰ ਟੈਕਨੌਲੋਜੀ ਅਤੇ ਮੈਨੇਜਮੈਂਟ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਐਮ ਬੀ ਏ, ਬੀ … More »

ਪੰਜਾਬ | Leave a comment
h1.resized

ਖਾਲਸਾ ਕਾਲਜ ’ਚ ਦਾਖ਼ਲੇ ਬਾਅਦ ਸਿੱਖੀ ਨੂੰ ਠੋਕਰ ਮਾਰਣ ਵਾਲਿਆਂ ਦਾ ਦਾਖ਼ਲਾ ਹੋਵੇਗਾ ਖਾਰਿਜ : ਜੀ. ਕੇ.

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਖਾਲਸਾ ਕਾਲਜਾਂ ’ਚ ਦਾਖ਼ਲੇ ਦੀ ਉਡੀਕ ਕਰ ਰਹੇ ਸਿੱਖ ਵਿਦਿਆਰਥੀਆਂ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ.  ਨੇ ਕਾਮਯਾਬੀ ਦੇ ਗੁਰ ਸਾਂਝੇ ਕੀਤੇ। ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ … More »

ਭਾਰਤ | Leave a comment
 

ਨਕਸਲਾਈਟ ਲਹਿਰ ਦੇ 50 ਸਾਲਾ ਦਿਹਾੜੇ ‘ਤੇ ਸੈਂਟਰ ਸਰਕਾਰ ਗਰੀਬਾਂ, ਰੰਘਰੇਟਿਆਂ, ਮਿਹਨਤਕਸ ਕਿਸਾਨਾਂ ਦੇ ਕਰਜੇ ਮੁਆਫ਼ ਕਰਨ ਦਾ ਐਲਾਨ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “1967 ਵਿਚ ਅੱਜ ਤੋਂ 50 ਸਾਲ ਪਹਿਲੇ ਵੈਸਟ ਬੰਗਾਲ ਦੇ ਇਕ ਪਿੰਡ ਨਕਸਲਬਾੜੀ ਵਿਚ ਨਕਸਲਾਈਟਾਂ ਨੇ ਅਮੀਰੀ-ਗਰੀਬੀ ਦੇ ਵੱਡੇ ਪਾੜੇ ਨੂੰ ਖ਼ਤਮ ਕਰਨ ਹਿੱਤ, ਗ਼ਰੀਬ, ਮਜ਼ਲੂਮਾਂ ਅਤੇ ਲਤਾੜੇ ਵਰਗਾਂ ਨੂੰ ਬਰਾਬਰਤਾ ਦੇ ਹੱਕ ਅਤੇ ਅਧਿਕਾਰ ਦਿਵਾਉਣ ਹਿੱਤ … More »

ਪੰਜਾਬ | Leave a comment
manjit singh gk 10.resized

ਘੱਟਗਿਣਤੀ ਕਮਿਸ਼ਨ ’ਚ ਸਿੱਖ ਮੈਂਬਰ ਨੂੰ ਨਾ ਸ਼ਾਮਿਲ ਕਰਨ ਦਾ ਮਾਮਲਾ ਭੱਖਿਆ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਨਾਲ ਹੋ ਰਹੇ ਧੱਕਿਆਂ ਦੇ ਖਿਲਾਫ ਸਰਕਾਰੇ-ਦਰਬਾਰੇ ਆਵਾਜ਼ ਚੁੱਕਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਇਸੇ ਕੜੀ ’ਚ ਅੱਜ ਕਮੇਟੀ ਵੱਲੋਂ ਦੋ ਪੱਤਰ ਜਾਰੀ ਕੀਤੇ ਗਏ। ਜਿਸ ਵਿਚ ਪਹਿਲਾ ਪੱਤਰ … More »

ਭਾਰਤ | Leave a comment