ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸਿਕਲੀਗਰ ਸਿੱਖਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫਦ ਨੇ ਮੱਧ ਪ੍ਰਦੇਸ਼ ਦੇ ਗੁਰਦੁਆਰਾ ਬੇਟਮਾ ਸਾਹਿਬ … More
ਸਰਕਾਰੀ ਤਸ਼ੱਦਦ ਨਾ ਰੁਕਣ ਤੇ ਜੀ. ਕੇ. ਨੇ ਦਿੱਲੀ ਵਿੱਖੇ ਸੰਸਦ ਭਵਨ ਦੇ ਸਾਹਮਣੇ ਸਿੱਖਾਂ ਦੀ ਮਹਾਪੰਚਾਇਤ ਸੱਦਣ ਦੀ ਦਿੱਤੀ ਚੇਤਾਵਨੀ
ਨਵੀਂ ਦਿੱਲੀ : ਮੱਧਪ੍ਰਦੇਸ਼ ’ਚ ਸਿਕਲੀਘਰ ਭਾਈਚਾਰੇ ’ਤੇ ਸਰਕਾਰ ਵੱਲੋਂ ਤਸ਼ੱਦਦ ਕੀਤੇ ਜਾਣ ਦੀਆਂ ਕਈ ਦਿਨਾਂ ਤੋਂ ਆ ਰਹੀਆਂ ਖ਼ਬਰਾਂ ਦਾ ਸਾਰ ਲੈਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. … More
ਹਰਿ ਕੀ ਪੌੜੀ ਵਾਲੀ ਥਾਂ ਕੌਮ ਨੂੰ ਨਾ ਪ੍ਰਾਪਤ ਹੋਣ ਤਕ ਲੜਾਈ ਜਾਰੀ ਰਹੇਗੀ : ਜੀ.ਕੇ.
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਸਥਾਪਨਾ ਲਈ ਹੋਇਆ ਭਰਵਾ ਪੰਥਕ ਇਕੱਠ ਨਵੀਂ ਦਿੱਲੀ : ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ੍ਹ ਸਥਾਪਨਾ ਲਈ ਚਲਾਈ ਗਈ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਜਿੱਦ ਨਜ਼ਰ ਆ ਰਹੀ ਹੈ। … More
ਚੱਪੜਚਿੜੀ ਤੋਂ ਆਰੰਭ ਹੋਇਆ ਵਿਸ਼ਾਲ ਫ਼ਤਹਿ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ
ਸ੍ਰੀ ਫ਼ਤਹਿਗੜ੍ਹ ਸਾਹਿਬ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈ: ਵਿਚ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ … More
ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ 7ਵੇਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲੇ ਆਰੰਭ
ਸ੍ਰੀ ਫ਼ਤਹਿਗੜ੍ਹ ਸਾਹਿਬ – ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿਚ ਖਾਲਸੇ ਵੱਲੋਂ ਕੀਤੀ ਸਰਹਿੰਦ ਫਤਹਿ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਦਿਨਾ ਸਤਵੇਂ ਇੰਟਰਨੈਸ਼ਨਲ ਗਤਕਾ ਕੱਪ ਮੁਕਾਬਲੇ ਅੱਜ ਇਥੇ ਅਰੰਭ … More
ਅਮਰੀਕਾ ‘ਚ ਕਾਲ ਸੈਂਟਰ ਘੋਟਾਲੇ ਵਿੱਚ ਤੀਸਰੇ ਭਾਰਤੀ ਹਰਸ਼ ਪਟੇਲ ਨੇ ਕਬੂਲ ਕੀਤਾ ਜੁਰਮ
ਵਾਸ਼ਿੰਗਟਨ – ਅਮਰੀਕਾ ਵਿੱਚ ਲੱਖਾਂ ਡਾਲਰਾਂ ਦੇ ਕਾਲ ਸੈਂਟਰ ਘੱਪਲੇ ਵਿੱਚ ਤੀਸਰੇ ਭਾਰਤੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਹਰਸ਼ ਪਟੇਲ ਨਾ ਦੇ ਇਸ ਵਿਅਕਤੀ ਨੂੰ ਇਸੇ ਸਾਲ ਅਗੱਸਤ ਵਿੱਚ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਪਹਿਲਾਂ ਹੀ ਦੋ … More
ਪੰਜਾਬ-ਹਰਿਆਣਾ ਪਾਣੀ ਦਾ ਮੁੱਦਾ ਕੋਰਟ ਤੋਂ ਬਾਹਰ ਹਲ ਕਰਨ ਤੇ ਹੋਏ ਸਹਿਮੱਤ
ਚੰਡੀਗੜ੍ਹ – ਉਤਰ ਖੇਤਰੀ ਪ੍ਰੀਸ਼ਦ ਦੀ 28ਵੀਂ ਬੈਠਕ ਵਿੱਚ ਰਾਜਾਂ ਦੇ ਵਿੱਚ ਪਾਣੀ ਦੇ ਬਟਵਾਰੇ ਦੇ ਮੁੱਦੇ ਨੂੰ ਅਦਾਲਤ ਤੋਂ ਬਾਹਰ ਨਿਪਟਾਉਣ ਲਈ ਸਹਿਮੱਤੀ ਬਣ ਗਈ ਹੈ। ਇਸ ਬੈਠਕ ਦੀ ਪ੍ਰਧਾਨਗੀ ਗ੍ਰਹਿਮੰਤਰੀ ਰਾਜਨਾਥ ਸਿੰਹ ਨੇ ਕੀਤੀ। ਬੈਠਕ ਵਿੱਚ ਪੰਜਾਬ ਦੇ … More
ਸਾਹਿਬਜਾਦਿਆਂ ਦੀ ਸ਼ਹਾਦਤਾਂ ਦੇ ਸਫ਼ਰ ਨਾਲ ਨੌਜਵਾਨਾਂ ਨੂੰ ਜੋੜਨ ਦਾ ਦਿੱਲੀ ਕਮੇਟੀ ਨੇ ਦਿੱਤਾ ਸੱਦਾ
ਨਵੀਂ ਦਿੱਲੀ : ਬੀਰ ਖਾਲਸਾ ਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ’ਚ ਦਿੱਲੀ ਦੀ ਸੰਗਤ ਵੱਲੋਂ ਮੁੜ੍ਹ ਤੋਂ ਪ੍ਰਧਾਨ ਥਾਪੇ ਗਏ ‘‘ਸਰਦਾਰ-ਏ-ਆਜ਼ਮ’’ ਮਨਜੀਤ ਸਿੰਘ ਜੀ.ਕੇ. ਦਾ ਵਿਸ਼ੇਸ਼ ਸਨਮਾਨ ਕੀਰਤੀ ਨਗਰ ਵਿੱਖੇ ਹੋਏ ਸਮਾਗਮ ਦੌਰਾਨ ਕੀਤਾ ਗਿਆ। ਦਲ ਦੇ … More
ਸਿਕਲੀਗਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਦੁੱਖਦਾਈ -ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਸੂਬੇ ਅੰਦਰ ਵੱਸਦੇ ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਤੇ ਉਨ੍ਹਾਂ ਨੂੰ ਧਰਮ ਤਬਦੀਲ ਕਰਨ ਲਈ ਮਜ਼ਬੂਰ ਕਰਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲਿਆ ਹੈ। … More
‘‘ਬੇਕਸਾਂ ਰਾ ਯਾਰ ਗੁਰੂ ਗੋਬਿੰਦ ਸਿੰਘ’’ ਵਿਸ਼ੇ ਤੇ ਹੋਇਆ ਸੈਮੀਨਾਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖਜ਼ ਸਟਡੀਜ਼ ਵੱਲੋਂ ਸਿੱਖ ਧਰਮ, ਇਤਿਹਾਸ, ਫਲਸਫੇ ਅਤੇ ਸਿੱਖੀ ਨਾਲ ਜੁੜੇ ਹੋਰ ਮਸਲਿਆਂ ਬਾਰੇ ਰਾਸ਼ਟਰੀ ਪੱਧਰ ਦੇ ਸਕਾਲਰਾਂ ਅਤੇ ਵਿਦਵਾਨਾਂ ਦੇ ਲੈਕਚਰ ਕਰਵਾਏ ਜਾਂਦੇ ਹਨ। ਇਸ … More









