ਖ਼ਬਰਾਂ

Screenshot_2024-07-09_23-05-13.resized

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ … More »

ਪੰਜਾਬ | Leave a comment
Photo -surinder kailay (library)(1).resized

ਬੱਚੀ ਨੇ ਰੱਖਿਆ ਪਿੰਡ ਬੁਟਾਹਰੀ (ਲੁਧਿਆਣਾ) ਦੀ ਲਾਇਬ੍ਰੇਰੀ ਦਾ ਨੀਂਹ ਪੱਥਰ

ਲੁਧਿਆਣਾ : ਅਣੂ ਮੰਚ ਦੇ ਚੇਅਰਮੈਨ ਅਤੇ ‘ਅਣੂ’ ਮਿੰਨੀ ਪੱਤਿ੍ਰਕਾ ਦੇ ਸੰਪਾਦਕ ਸਰਿੰਦਰ ਕੈਲੇ ਦੇ ਪਿੱਤਰੀ ਪਿੰਡ ਬੁਟਾਹਰੀ ਵਿਖੇ ਲਾਇਬ੍ਰੇਰੀ ਦੀ ਇਮਾਰਤ ਦਾ ਨੀਂਹ ਪੱਥਰ ਬੱਚੀ ‘ਸਨਾਇਤ ਕੈਲੇ’ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਸਮੇਂ ਸੁਰਿੰਦਰ ਕੈਲੇ ਦੇ ਸਮੁੱਚੇ … More »

ਪੰਜਾਬ | Leave a comment
Photo - rubru function-24-3-25.resized

ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਦੂਸਰੇ ਦਿਨ ਦੇਵਿੰਦਰ ਦਮਨ ਤੇ ਡੌਲੀ ਗੁਲੇਰੀਆਂ ਨਾਲ ਰੂ-ਬ-ਰੂ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More »

ਪੰਜਾਬ | Leave a comment
1000864064.resized

ਪੰਜਾਬੀ ਸਕੂਲ ਗਲਾਸਗੋ ਦਾ ਸਲਾਨਾ “ਵਿਰਸਾ 2025” ਪ੍ਰੋਗਰਾਮ ਸ਼ਾਨਦਾਰ ਹੋ ਨਿੱਬੜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) : ਗਲਾਸਗੋ ਗੁਰਦੁਆਰਾ ਅਧੀਨ ਚੱਲਦੇ ਪੰਜਾਬੀ ਸਕੂਲ ਵੱਲੋਂ ਤੀਸਰਾ ਸਲਾਨਾ ਵਿਰਸਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੀ ਖਾਸੀਅਤ ਇਹ ਸੀ ਕਿ ਇਸ ਵਿੱਚ ਨਿਰੋਲ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਭਾਸ਼ਾ ਦੀਆਂ ਬਾਤਾਂ ਹੀ ਪਾਈਆਂ ਗਈਆਂ। ਵਿਦਿਆਰਥੀਆਂ ਨੇ … More »

ਅੰਤਰਰਾਸ਼ਟਰੀ | Leave a comment
IMG-20250324-WA0056.resized

ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਲੁਧਿਆਣਾ ਦੇ ਪੁਰਾਣੀ ਸਬਜੀ ਮੰਡੀ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸਿੰਘ … More »

ਪੰਜਾਬ | Leave a comment
20250322_152702.resized

ਯੂਰੋਪ ਦੀ ਪਾਰਲੀਮੈਂਟ ਪਹੁੰਚਿਆ ਭਗਵੰਤ ਮਾਨ ਵਲੋਂ ਕਿਸਾਨ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਅਤੇ ਮੋਰਚੇ ਨੂੰ ਧੱਕੇ ਨਾਲ ਚੁਕਵਾਉਣ ਦਾ ਮੁੱਦਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਿੰਦਰ ਸਿੰਘ ਵਲੋਂ ਯੂਰੋਪ ਦੀ ਪਾਰਲੀਮੈਂਟ ਅੰਦਰ ਭਗਵੰਤ ਮਾਨ ਵਲੋਂ ਆਪਣੀ ਮੰਗਾ ਲਈ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਗਈ ਬਦਸਲੁਕੀ, ਉਨ੍ਹਾਂ ਨੂੰ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਣਾ ਅਤੇ ਪੁਲਿਸ … More »

ਅੰਤਰਰਾਸ਼ਟਰੀ | Leave a comment
sarchand pic2(14).resized

ਅਹਿਸਾਨ ਫ਼ਰਾਮੋਸ਼ ਉਮਰ ਅਬਦੁੱਲਾ ਜੀ, ਵੰਡ ਵੇਲੇ ਕਬਾਇਲੀਆਂ ਦੇ ਹਮਲੇ ਤੋਂ ਕਸ਼ਮੀਰੀਆਂ ਨੂੰ ਬਚਾਉਣ ਵਾਲੇ ਜ਼ਿਆਦਾਤਰ ਪੰਜਾਬੀ ਸਨ

ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪੰਜਾਬੀਆਂ ਖਿਲਾਫ ਦਿੱਤੇ ਗਏ ਭੜਕਾਊ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ, ਜਿਸ ’ਚ ਉਨ੍ਹਾਂ ਮਹਾਰਾਜਾ ਹਰੀ ਸਿੰਘ ਵੱਲੋਂ ਸਟੇਟ … More »

ਪੰਜਾਬ | Leave a comment
IMG-20250321-WA0042.resized

ਬ੍ਰਿਟੇਨ ਦੇ ਐਮਪੀ ਮੈਟ ਵੈਸਟਰਨ ਨੇ ਸੁਰੱਖਿਆ ਮੰਤਰੀ ਡੈਨ ਜਾਰਵਿਸ ਨੂੰ ਬਰਤਾਨੀਆਂ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਬਾਰੇ ਪੱਤਰ ਲਿਖ ਕੇ ਡੂੰਘੀ ਚਿੰਤਾ ਪ੍ਰਗਟ ਕੀਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਦੇ ਐਮਪੀ ਮੈਟ ਵੈਸਟਰਨ ਨੇ ਬੀਤੇ ਦਿਨ ਸੁਰੱਖਿਆ ਮੰਤਰੀ ਡੈਨ ਜਾਰਵਿਸ ਐਮ.ਬੀ.ਈ. (ਐਮਪੀ) ਹੋਮ ਆਫਿਸ ਨੂੰ ਬਰਤਾਨੀਆਂ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਬਾਰੇ ਪੱਤਰ ਲਿਖ ਕੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਲਈ ਸੁਰੱਖਿਆ ਦੇ … More »

ਅੰਤਰਰਾਸ਼ਟਰੀ | Leave a comment
1000845691.resized

ਗਾਇਕ ਤਰਸੇਮ ਪੁੰਜ ਦੇ ਗੀਤ ਰੈੱਡਬੁਲ ਦਾ ਪੋਸਟਰ ਲੋਕ ਅਰਪਣ ਸਮਾਗਮ ਹੋਇਆ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਬਹੁਤ ਹੀ ਸੁਰੀਲੇ ਅਤੇ ਗਲਾਸਗੋ ਵਿੱਚ ਮਹਿਫਲਾਂ ਦੀ ਸ਼ਾਨ ਵਜੋਂ ਜਾਣੇ ਜਾਂਦੇ ਗਾਇਕ ਤਰਸੇਮ ਪੁੰਜ ਆਪਣਾ ਪਲੇਠਾ ਗੀਤ ਰੈੱਡਬੁਲ ਲੈ ਕੇ ਹਾਜ਼ਰ ਹੋਣ ਜਾ ਰਹੇ ਹਨ। ਇਸ ਗੀਤ ਦੇ ਪੋਸਟਰ ਦਾ ਲੋਕ ਅਰਪਣ ਸਮਾਗਮ ਸਥਾਨਕ ਕਸਬੇ … More »

ਅੰਤਰਰਾਸ਼ਟਰੀ | Leave a comment
Screenshot_20241028_095911_WhatsAppBusiness.resized

” ਬੇਅੰਤੇ ਬੁੱਚੜ ਦੇ ਰਾਹਾਂ ਤੇ ਚੱਲਦਿਆਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ “

ਲੰਡਨ – ਪੰਜਾਬ ਦੇ ਕਿਸਾਨਾਂ ਵਲੋਂ ਕਈ ਮਹੀਨਿਆਂ ਤੋਂ ਅਰੰਭ ਕੀਤਾ ਗਿਆ ਅੰਦੋਲਨ ਹੱਕੀ ਮੰਗਾਂ ਤੇ ਅਧਾਰਿਤ ਹੈ। ਜਿਸ  ਦੀ ਕਾਮਯਾਬੀ  ਹਰੇਕ  ਪੰਜਾਬੀ ਖਾਸਕਰ ਮਿਹਨਤਕਸ਼ ਵਰਗ ਲੋਚਦਾ ਸੀ।  ਇੱਕ ਪਾਸੇ ਫਰੇਬੀ ਸਰਕਾਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਵਾਪਸੀ … More »

ਅੰਤਰਰਾਸ਼ਟਰੀ | Leave a comment