ਖ਼ਬਰਾਂ
ਗੁਰਦੁਆਰਾ ਗਿਆਨ ਗੋਦੜੀ ਦੀ ਮੁੜ੍ਹ ਸਥਾਪਨਾ ਲਈ ਕਮੇਟੀ ਨੇ ਕੀਤੇ ਕਮਰਕੱਸੇ
ਨਵੀਂ ਦਿੱਲੀ : ਹਰਿਦੁਆਰ ਦੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ‘‘ਗਿਆਨ ਪ੍ਰਕਾਸ਼ ਮੁਹਿੰਮ’’ ਦੀ ਆਰੰਭਤਾ ਕਰਨ ਦਾ ਐਲਾਨ ਕੀਤਾ। ਖਾਲਸਾ ਸਿਰਜਨਾ ਦਿਹਾੜੇ ਮੌਕੇ ਗੁਰਦੁਆਰਾ ਮਜਨੂੰ ਟੀਲਾ ਸਾਹਿਬ ਵਿਖੇ ਸੰਗਤਾਂ ਨੂੰ … More
ਵਿਸਾਖੀ ਮੌਕੇ ਹੋਏ ਗੱਤਕਾ ਮੁਕਾਬਲਿਆਂ ‘ਚ ਗੱਤਕੇਬਾਜਾਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ
ਤਲਵੰਡੀ ਸਾਬੋ – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਲੜੀ ਤਹਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਇੱਥੇ ਤਲਵੰਡੀ ਸਾਬੋ ਵਿਖੇ 15ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਖਾਲਸਾਈ ਜਾਹੋ-ਜਲਾਲ ਨਾਲ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਦਰਸ਼ਨ-ਇਸ਼ਨਾਨ ਕਰਕੇ … More
ਦਿੱਲੀ ਕਮੇਟੀ ਕੌਮ ਦੇ ਵਡੇਰੇ ਹਿਤਾਂ ਨੂੰ ਮੁੱਖ ਰੱਖਕੇ ਪਾਕਿਸਤਾਨ ਕਮੇਟੀ ਨਾਲ ਗੱਲਬਾਤ ਕਰੇਗੀ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਿਰਜਨਾ ਦਿਹਾੜੇ ਮੌਕੇ ਪਾਕਿਸਤਾਨ ’ਚ ਲਗਭਗ 150 ਪ੍ਰਾਣੀਆਂ ਨੂੰ ਅੰਮ੍ਰਿਤ ਦੀ ਦਾਤ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵੈਸਾਖੀ … More
ਦੂਸਰੀਆਂ ਘੱਟ ਗਿਣਤੀ ਕੌਮਾਂ ਨੂੰ ਫ਼ਾਂਸੀ ਦੇਣ ਵੇਲ੍ਹੇ ਖੁਸ਼ੀ ਮਨਾਉਣ ਵਾਲੇ ਅੱਜ ਜਾਧਵ ਦੀ ਫ਼ਾਂਸੀ ‘ਤੇ ਕਿਉਂ ਤੜਫ ਰਹੇ ਨੇ ? : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੇ ਸੰਸਾਰ ਵਿਚ ਫ਼ਾਂਸੀ ਦੀ ਸਜ਼ਾ ਦੇ ਵਿਰੁੱਧ ਹੈ। ਕਿਉਂਕਿ ਕਿਸੇ ਦੀ ਜਾਨ ਲੈਣ ਦਾ ਅਧਿਕਾਰ ਉਸ ਅਕਾਲ ਪੁਰਖ ਤੋਂ ਇਲਾਵਾ ਕਿਸੇ ਕੋਲ ਨਹੀਂ। ਪਰ ਜਦੋਂ ਹਿੰਦੂਤਵ ਹੁਕਮਰਾਨਾ ਵੱਲੋਂ ਸਿੱਖ ਅਤੇ ਮੁਸਲਿਮ ਕੌਮ … More
ਸਾਡੀ ਸੈਨਾ ਯੁੱਧ ਲਈ ਤਿਆਰ ਹੈ : ਪੀਐਮ ਸ਼ਰੀਫ਼
ਨਵੀਂ ਦਿੱਲੀ – ਭਾਰਤ ਦੇ ਸਾਬਕਾ ਨੇਵੀ ਅਫ਼ਸਰ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਵਿੱਚ ਜਾਸੂਸੀ ਦੇ ਆਰੋਪ ਵਿੱਚ ਉਥੋਂ ਦੇ ਮਿਲਟਰੀ ਟਰੀਬਿਊਨਲ ਕੋਰਟ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਦੇ ਬਾਅਦ ਦੋਵਾਂ ਦੇਸ਼ਾਂ ਵਿੱਚ ਖਟਾਸ ਵੱਧਦੀ ਹੀ ਜਾ ਰਹੀ ਹੈ। ਪਾਕਿਸਤਾਨ … More
ਬੀਜੇਵਾਈਐਮ ਦੇ ਨੇਤਾ ਨੇ ਸੀਐਮ ਮਮਤਾ ਦੇ ਸਿਰ ਤੇ ਰੱਖਿਆ 11 ਲੱਖ ਦਾ ਇਨਾਮ
ਆਗਰਾ – ਬੀਜੇਪੀ ਦੀ ਯੂਥ ਇਕਾਈ ਭਾਰਤੀ ਜਨਤਾ ਜਵਾਨ ਮੋਰਚਾ() ਨੇ ਮੰਗਲਵਾਰ ਨੂੰ ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰ ਜੀ ਦਾ ਸਿਰ ਵੱਢਣ ਵਾਲੇ ਨੂੰ 11 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਲੀਗੜ੍ਹ ਵਿੱਚ ਬੀਜੇਵਾਈਐਮ ਦੇ ਸਾਬਕਾ ਮੰਡਲ … More
ਦੇਸ਼ ਲਈ ਕੁਰਬਾਨ ਹੋਣ ਵਾਲੇ ਸਿੱਖਾਂ ਦੇ ਯੋਗਦਾਨ ਨੂੰ ਕਾਲੇਪਾਣੀ ਜੇਲ੍ਹ ਦੇ ਅਜਾਇਬ ਘਰ ‘ਚੋਂ ਮਨਫ਼ੀ ਕਰਨਾ ਸ਼ਹੀਦਾਂ ਦਾ ਅਪਮਾਨ – ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਦੇਸ਼ ਦੀ ਆਜ਼ਾਦੀ ਵਿਚ ਸਿੱਖਾਂ ਨੇ ੮੦ ਫੀਸਦੀ ਤੋਂ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਅਤੇ ਸਿੱਖਾਂ ਦੀਆਂ ਇਨ੍ਹਾਂ ਵੱਡੀ ਗਿਣਤੀ ਕੁਰਬਾਨੀਆਂ ਨੂੰ ਇਤਿਹਾਸ ਵਿਚੋਂ ਮਨਫ਼ੀ ਕਰਨ ਦੀ ਕੋਝੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ … More
ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬੀ ਐਮ.ਫਿਲ.ਦੀਆਂ ਦਾਖਲਾ ਸੀਟਾਂ ‘ਚ ਕਟੌਤੀ ਅਤੇ ਪੀ.ਐਚ.ਡੀ. (ਪੰਜਾਬੀ) ਵਿੱਚ ਦਾਖਲਾ ਬੰਦ ਕਰਨਾ ਮੰਦਭਾਗਾ : ਮਹਿੰਦਰ ਸਿੰਘ ਸੇਖੋਂ
ਲੁਧਿਆਣਾ – ਪੰਜਾਬੀ ਬੋਲੀ ਦੇ ਖ਼ਿਲਾਫ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਦੇ ਅਵੇਸਲੇਪਣ ਦੀ ਅਗਲੀ ਕੜੀ ਵਜੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪੰਜਾਬੀ ਫੈਕਲਿਟੀ ਘੱਟ ਹੋਣ ਕਰਕੇ ਜਿੱਥੇ ਪੰਜਾਬੀ ਐਮ. ਫਿਲ. ਦੀਆਂ ਦਾਖਲਾ ਸੀਟਾਂ 50 ਤੋਂ ਘਟਾ … More
ਆਪ ਦੀ ਦਾਅਵਤ ‘ਚ ਪਰੋਸੀ ਗਈ 13,805 ਰੁਪੈ ਦੀ ਥਾਲੀ ਤੇ ਬੀਜੇਪੀ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ
ਨਵੀਂ ਦਿੱਲੀ – ਆਪਣੇ ਆਪ ਨੂੰ ਇਮਾਨਦਾਰ ਅਤੇ ਆਮ ਆਦਮੀ ਦੀ ਸਰਕਾਰ ਅਤੇ ਪਾਰਟੀ ਦਾ ਕੂੜ ਭਰਿਆ ਪ੍ਰਚਾਰ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ 2016 ਵਿੱਚ ਸਰਕਾਰ ਦੇ ਇੱਕ ਸਾਲ ਪੂਰਾ ਹੋਣ ਤੇ ਦਿੱਤੀ ਗਈ ਦਾਅਵਤ ਵਿੱਚ ਆਪਣੇ ਮਹਿਮਾਨਾਂ … More









