ਖ਼ਬਰਾਂ
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੇ ਮਸਲੇ ਦਾ ਹੱਲ ਮਿਲ ਬੈਠ ਕੇ ਕੱਢਿਆ ਜਾਵੇਗਾ- ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੋਣ ਦੇ ਨਾਤੇ ਸਿੱਖ ਮਸਲਿਆਂ ਦੀ ਪੈਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਹਰਿ ਕੀ ਪਉੜੀ, ਹਰਿਦੁਆਰ ਵਿਖੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਯਤਨ ਕੀਤੇ … More
ਕੇਜਰੀਵਾਲ ਨੇ ਜਨਤਾ ਦੇ ਸੈਂਕੜੇ ਕਰੋੜ ਰੁਪਏ ਆਪਣੀ ਰਾਜਸੀ ਇੱਛਾ ਪੂਰੀ ਕਰਨ ‘ਤੇ ਬਰਬਾਦ ਕੀਤੇ : ਮਨਜਿੰਦਰ ਸਿਰਸਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਟੈਕਸ ਦਾਤਾਵਾਂ … More
ਭਾਰਤ-ਪਾਕਿ ਸੀਮਾ ਤੇ ਹੋਣ ਵਾਲੀ ਰੀਟਰੀਟ ਸੇਰੇਮਨੀ ਹੁਣ ਹੋਵੇਗੀ ਸਾਢੇ ਪੰਜ ਵਜੇ
ਅੰਮ੍ਰਿਤਸਰ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ਤੇ ਅੰਮ੍ਰਿਤਸਰ ਸਥਿਤ ਅਟਾਰੀ ਬਾਰਡਰ ਅਤੇ ਫਾਜਿ਼ਲਿਕਾ ਦੀ ਸਾਦਕੀ ਚੌਂਕੀ ਤੇ ਹੋਣ ਵਾਲੀ ਰੀਟਰੀਟ ਸੇਰੇਮਨੀ ਦਾ ਸਮਾਂ ਹੁਣ ਬਦਲ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਸਥਾਨਾਂ ਤੇ ਹੁਣ ਰੀਟਰੀਟ ਸੇਰੇਮਨੀ ਹੁਣ ਸ਼ਾਮ ਪੰਜ ਵਜੇ ਦੀ ਬਜਾਏ … More
ਨਸ਼ਿਆਂ ਨੂੰ ਜੜ੍ਹ ਤੋਂ ਉਖਾੜਨ ਲਈ ਕੈਪਟਨ ਸਰਕਾਰ ਨੇ ੳਠਾਏ ਯੋਗ ਕਦਮ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਰਾਜ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਉਖਾੜਨ ਲਈ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਇਸ ਦੇ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ। ਹੈਲਪਲਾਈਨ ਨੰਬਰ 181 ਤੇ ਫੋਨ ਤੇ ਕੋਈ ਵੀ ਨਸ਼ੇ ਨਾਲ … More
ਰਾਗ ਮਾਲਾ, ਨਾਨਕਸ਼ਾਹੀ ਕੈਲੰਡਰ, ਸਰੋਵਰ ਆਦਿ ਸਿੱਖ ਕੌਮ ਦੇ ਗੰਭੀਰ ਮਸਲੇ “ਟੇਬਲ-ਟਾਕ” ਰਾਹੀ ਹੱਲ ਹੋਣ : ਮਾਨ
ਫ਼ਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਨੇ ਬਾਣੀ ਵਿਚ “ਹੋਇ ਇਕੱਤਰ ਮਿਲਹੁ ਮੇਰੇ ਭਾਈ, ਦੁਬਿਧਾ ਦੂਰਿ ਕਰੋ ਲਿਵ ਲਾਇ॥” ਦੇ ਮਹਾਂਵਾਕ ਅਨੁਸਾਰ ਸਾਨੂੰ ਇਹ ਹਦਾਇਤ ਕੀਤੀ ਹੈ ਕਿ ਜਦੋਂ ਵੀ ਸਿੱਖ ਕੌਮ ਅੱਗੇ ਕੋਈ ਵੱਡਾ ਮਸਲਾ ਆਵੇ ਤਾਂ ਸਭ ਸਿੱਖ ਸਾਹਿਬ … More
ਦਿੱਲੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਜੀ.ਕੇ. ਪ੍ਰਧਾਨ ਅਤੇ ਸਿਰਸਾ ਜਨਰਲ ਸਕੱਤਰ ਬਣੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਨਵੇਂ ਅਹੁੱਦੇਦਾਰ ਅਤੇ 10 ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਚੋਣ ਆਮ ਸਹਿਮਤੀ ਨਾਲ ਅੱਜ ਅਖੀਰਕਾਰ ਨੇਪਰੇ ਚੜ੍ਹ ਗਈ। 26 ਫਰਵਰੀ 2017 ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਅਹੁੱਦੇਦਾਰਾਂ ਦੀ ਚੋਣ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਯੁਵਕ ਮੇਲੇ ਦੌਰਾਨ 15 ਮੈਡਲ ਜਿੱਤੇ
ਲੁਧਿਆਣਾ – ਡਾਇਰੈਕੋਟਰੇਟ ਯੁਵਕ ਸੇਵਾਵਾਂ, ਪੰਜਾਬ ਸਰਕਾਰ ਦੁਆਰਾ 27-28 ਮਾਰਚ 2017 ਨੂੰ ਬਾਬਾ ਮੱਖਣ ਸ਼ਾਹ ਲੁਭਾਣਾ ਹਾਲ ਸੈਕਟਰ 30 ਏ ਚੰਡੀਗੜ੍ਹ ਵਿਖੇ ਮਿਤੀ 27-28 ਮਾਰਚ 2017 ਨੂੰ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਮੇਲਾ 2016-17 ਆਯੋਜਿਤ ਕੀਤਾ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬ ਦੀ ਪੇਂਡੂ ਆਰਥਿਕਤਾ ਬਾਰੇ ਵਿਸ਼ੇਸ਼ ਭਾਸ਼ਣ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਰਥ ਸਾਸ਼ਤਰ ਅਤੇ ਸਮਾਜ ਸਾਸ਼ਤਰ ਵਿਭਾਗ ਦੁਆਰਾ ਸੀ ਆਰ ਆਰ ਆਈ ਡੀ, ਚੰਡੀਗੜ੍ਹ ਦੇ ਪ੍ਰੋਫੈਸਰ ਡਾ. ਆਰ ਐਸ ਘੁੰਮਣ ਦਾ ’ਪੰਜਾਬ ਵਿੱਚ ਪੇਂਡੂ ਆਰਥਿਕਤਾ ਬਾਰੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਹਨਾਂ ਨੇ ਪੰਜਾਬ ਦੀ … More
ਸ਼੍ਰੋਮਣੀ ਕਮੇਟੀ ਦਾ 11 ਅਰਬ 6 ਕਰੋੜ 59 ਲੱਖ 98 ਹਜ਼ਾਰ ਦਾ ਸਾਲਾਨਾ ਬਜਟ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2017-18 ਦਾ ਸਾਲਾਨਾ ਬਜਟ 11 ਅਰਬ, 6 ਕਰੋੜ, 59 ਲੱਖ, … More
ਲਾਲੂ ਯਾਦਵ ਬਣਾਉਣਗੇ ਭਾਜਪਾ ਦੇ ਖਿਲਾਫ਼ ਸੈਕੂਲਰ ਮੋਰਚਾ
ਪਟਨਾ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਉਤਰਪ੍ਰਦੇਸ ਵਿੱਚ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਦੀ ਬੁਰੀ ਤਰ੍ਹਾਂ ਨਾਲ ਹੋਈ ਹਾਰ ਤੋਂ ਸਬਕ ਲੈਂਦੇ ਹੋਏ ਬੀਜੇਪੀ ਦੇ ਖਿਲਾਫ਼ ਰਾਸ਼ਟਰੀ ਪੱਧਰ ਤੇ ਧਰਮਨਿਰਪੱਖ ਦਲਾਂ ਦਾ ਮੋਰਚਾ ਬਣਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ … More






