ਖ਼ਬਰਾਂ

IMG-20250320-WA0044(1).resized

ਪੰਜਾਬ ਪੁਲਿਸ ਵਲੋਂ ਮੁਕਾਬਲਿਆਂ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਣ ਦਾ ਰੁਝਾਨ ਮਨੁੱਖੀ ਹੱਕਾਂ ਲਈ ਖਤਰੇ ਦੀ ਘੰਟੀ: ਪੰਚ ਪ੍ਰਧਾਨੀ ਪੰਥਕ ਜਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ … More »

ਪੰਜਾਬ | Leave a comment
 

ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿਖੇ ਹੋਲਾ ਮਹੱਲਾ ਅਤੇ ਨਵੇਂ ਸਾਲ ਮੌਕੇ ਸਜਾਏ ਗਏ ਦੀਵਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਵਿੱਚ ਭਾਰੀ ਗਿਣਤੀ ਅੰਦਰ ਸੰਗਤਾਂ ਹੋਲਾ ਮਹੱਲਾ ਅਤੇ ਸਿੱਖ ਪੰਥ ਦਾ ਨਵਾਂ ਸਾਲ ਮਨਾਉਣ ਲਈ ਇੱਕਠੀਆਂ ਹੋਈਆਂ ਸਨ । ਜਿਕਰਯੋਗ ਹੈ ਕਿ ਹੋਲਾ ਮਹੱਲਾ ਇੱਕ ਸਿੱਖ ਤਿਉਹਾਰ ਹੈ ਅਤੇ ਗੁਰੂਕਾਲ ਤੋ … More »

ਅੰਤਰਰਾਸ਼ਟਰੀ | Leave a comment
IMG-20250319-WA0045.resized

ਕੈਨੇਡੀਅਨ ਸਿੱਖਾਂ ਨੇ ਵੈਂਕੁਵਰ ਅਤੇ ਓਟਵਾ ਵਿਖੇ ਭਾਰਤ ਅਤੇ ਰੂਸ ਦੇ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਭਾਰੀ ਗਿਣਤੀ ‘ਚ ਇੱਕਠੇ ਹੋਕੇ ਕੀਤਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਸਰੀ ਵੈਂਕੁਵਰ ਅਤੇ ਓਟਵਾ ਵਿਖ਼ੇ ਭਾਰਤ ਅਤੇ ਰੂਸ ਦੇ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਭਾਰੀ ਗਿਣਤੀ ‘ਚ ਇੱਕਠੇ ਹੋਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤੇ ਹਨ । ਓਟਵਾ ਦੇ ਵਿਰੋਧ ਪ੍ਰਦਰਸ਼ਨ ਵਿਚ ਮੌਂਟਰੀਆਲ, ਟੋਰਾਂਟੋ ਅਤੇ … More »

ਅੰਤਰਰਾਸ਼ਟਰੀ | Leave a comment
Screenshot_2025-03-19_12-54-36.resized

28 ਮਾਰਚ ਦੇ ਪ੍ਰੋਗਰਾਮ ਲਈ ਸੰਗਤ ਵਿਚ ਭਾਰੀ ਉਤਸ਼ਾਹ: ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਨਵੀਂ ਨਿਯੁਕਤੀ ਰੱਦ ਕਰਨ ਅਤੇ ਪੁਰਾਣਿਆਂ ਦੀ ਬਹਾਲੀ ਲਈ 28 ਮਾਰਚ ਨੂੰ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
IMG-20250307-WA0016.resized

ਸੰਸਾਰ ਪ੍ਰਸਿੱਧ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਵਿਗਿਆਨਕ ਖੇਤੀ ਲਈ ਪ੍ਰੇਰਿਆ

ਲੁਧਿਆਣਾ – ਪੀਏਯੂ ਦੇ ਡਾਕਟਰ ਡੀ ਆਰ ਭੁੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਲਾਏ ਗਏ ਕਿਸਾਨ ਮੇਲੇ ਨਾਲ ਅੱਜ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੀ ਲੜੀ ਦੀ ਸ਼ੁਰੂਆਤ ਹੋਈ। ਅੱਜ ਦੇ ਇਸ ਮੇਲੇ ਵਿੱਚ ਕੰਢੀ ਖੇਤਰ ਵਿਚ ਆਉਂਦੇ … More »

ਪੰਜਾਬ | Leave a comment
Photo-1.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਦੀ ਬਿਲਡਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਕਿਰਾਏ ’ਤੇ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਬਿਲਡਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਖੇਤਰੀ ਦਫ਼ਤਰ ਕੋਲ ਹੈ। ਪਿਛਲੇ ਦਿਨੀਂ ਕੁਝ ਅਖ਼ਬਾਰਾਂ ਵਿਚ ਖ਼ਬਰਾਂ ਲੱਗੀਆਂ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਕਿਰਾਇਆ ਵਧਾਉਣ ’ਤੇ ਕੋਈ ਰੇੜਕਾ ਹੈ ਤੇ ਅਕਾਡਮੀ … More »

ਪੰਜਾਬ | Leave a comment
IMG_20250316_143908.resized

ਦਿੱਲੀ ਫਤਿਹ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ – ਸਿੱਖ ਜਰਨੈਲਾਂ ਵੱਲੋਂ 1783 ‘ਚ ਕੀਤੀ ਗਈ ਦਿੱਲੀ ਫਤਹਿ ਦਾ ਯਾਦਗਾਰੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸ਼ਾਮ … More »

ਭਾਰਤ | Leave a comment
sarchand pic2(17).resized

ਕੀ ਬਾਦਲਕੇ ਦਿਲੀ ਅਤੇ ਹਰਿਆਣਾ ਕਮੇਟੀਆਂ ਦੀ ਚੋਣ ਵਿਚ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਸਿੱਖ ਨਹੀਂ ਮੰਨਦੇ ਹਨ?

ਅੰਮ੍ਰਿਤਸਰ – ਪ੍ਰੋ. ਸਰਚਾਂਦ ਸਿੰਘ ਖਿਆਲਾ ਜੋ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਹਨ ਨੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਚ ਬੈਠੇ ਫੈਡਰੇਸ਼ਨ ਨਾਲ ਸੰਬੰਧਿਤ ਰਹੀਆਂ ਸ਼ਖ਼ਸੀਅਤਾਂ ਨੂੰ ਬਾਦਲ ਪਰਿਵਾਰ ਨੂੰ ਮੁੜ ਸਥਾਪਿਤ ਕਰਨ ਹਿੱਤ ਮੌਜੂਦਾ ਅਕਾਲੀ ਲੀਡਰਸ਼ਿਪ ਤੇ ਸ਼੍ਰੋਮਣੀ … More »

ਪੰਜਾਬ | Leave a comment
Photo- Seminar 16 March 2025 b.resized

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਅਤੇ ਪਰਵਾਸ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਇਕ ਰੋਜ਼ਾ (ਦੋ ਸੈਸ਼ਨ) ਰਾਸ਼ਟਰੀ ਸੈਮੀਨਾਰ ‘ਪੰਜਾਬ ਅਤੇ ਪਰਵਾਸ’ ਵਿਸ਼ੇ ’ਤੇ ਪੰਜਾਬੀ ਭਵਨ, ਲੁਧਿਆਣਾ ਵਿਖੇ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਹਰਜੀਤ ਦੌਧਰੀਆ ਨੂੰ ਸਮਰਪਿਤ ਕੀਤਾ ਗਿਆ … More »

ਪੰਜਾਬ | Leave a comment
Screenshot_20250316_135232.resized

ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼

ਅੰਮ੍ਰਿਤਸਰ / ਨਵੀਂ ਮੁੰਬਈ – ਪੰਜਾਬ ਅਤੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਸੰਬੰਧੀ ਲਏ ਗਏ ਆਪਹੁਦਰੇ ਫ਼ੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਅੱਜ ਸੁਪਰੀਮ ਕੌਂਸਲ ਆਫ ਨਵੀਂ … More »

ਪੰਜਾਬ | Leave a comment