ਖ਼ਬਰਾਂ
ਸੈਫ਼ ਅਲੀ ਨੇ ਬਬੀਤਾ ਲਈ ਖ੍ਰੀਦਿਆ 25 ਕਰੋੜ ਦਾ ਅਪਾਰਟਮੈਂਟ
ਮੁੰਬਈ – ਬਾਲੀਵੁੱਡ ਅਦਾਕਾਰ ਅਤੇ ਕਰੀਨਾ ਕਪੂਰ ਦੇ ਪਤੀ ਸੈਫ਼ ਅਲੀ ਪਟੌਦੀ ਨੇ ਆਪਣੀ ਸੱਸ ਬਬੀਤਾ ਕਪੂਰ ਨੂੰ ਇੱਕ ਬਹੁਤ ਹੀ ਮਹਿੰਗਾ ਤੋਹਫ਼ਾ ਦੇ ਰਹੇ ਹਨ। ਸੈਫ਼ ਨੇ ਮੁੰਬਈ ਵਿੱਚ ਇੱਕ 25 ਕਰੋੜ ਦਾ ਅਪਾਰਟਮੈਂਟ ਖ੍ਰੀਦਿਆ ਹੈ, ਜਿਸ ਬਾਰੇ ਇਹ … More
ਪਾਕਿ ਰੀਪਬਲਿਕ ਡੇ ‘ਚ ਪਹਿਲੀ ਵਾਰ ਸ਼ਾਮਿਲ ਹੋਈ ਚੀਨ ‘ਤੇ ਸਾਊਦੀ ਅਰਬ ਦੀ ਸੈਨਾ
ਇਸਲਾਮਾਬਾਦ- ਪਾਕਿਸਤਾਨ ਦੀ ਰੀਪਬਲਿਕ ਪਰੇਡ ਵਿੱਚ ਪਹਿਲੀ ਵਾਰ ਚੀਨ ਦੀ ਲਿਬਰੇਸ਼ਨ ਆਰਮੀ ਅਤੇ ਸਾਊਦੀ ਅਰਬ ਦੀ ਸੈਨਾ ਨੇ ਭਾਗ ਲਿਆ। ਇਸ ਖਾਸ ਮੌਕੇ ਤੇ ਪਾਕਿਸਤਾਨੀ ਰਾਸ਼ਟਰਪਤੀ ਮਮਨੂਨ ਹੁਸੈਨ ਨੇ ਕਿਹਾ, “ਪਾਕਿਸਤਾਨੀ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਤੇ ਭਾਰਤ ਨਾਲ ਗੱਲਬਾਤ ਕਰਨ … More
ਐਫਬੀਆਈ ਨੇ ਪਹਿਲੀ ਵਾਰ ਕਿਹਾ ਕਿ ਯੂਐਸ ਚੋਣਾਂ ‘ਚ ਰੂਸ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ
ਵਾਸ਼ਿੰਗਟਨ – ਐਫਬੀਆਈ ਦੇ ਡਾਇਰੈਕਟਰ ਜੇਮਸ ਕੋਮੀ ਨੇ ਪਹਿਲੀ ਵਾਰ ਕਿਹਾ ਹੈ ਕਿ ਨਵੰਬਰ 2016 ਵਿੱਚ ਹੋਈ ਰਾਸ਼ਟਰਪਤੀ ਚੋਣ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਇਸ ਚੋਣ ਵਿੱਚ ਪੂਤਿਨ ਨੇ … More
ਜਰਨਲਿਸਟ, ਬਿਜਲਈ ਮੀਡੀਆ, ਸਿੱਖ ਕੌਮ ਪ੍ਰਤੀ ਵਰਤੀ ਜਾਣ ਵਾਲੀ ਨਫ਼ਰਤ ਭਰੀ ਸ਼ਬਦਾਵਲੀ ਤੋਂ ਤੋਬਾ ਕਰਕੇ ਨਿਰਪੱਖਤਾ ਤੇ ਇਮਾਨਦਾਰੀ ਨਾਲ ਕੰਮ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰੈਸ ਦੀ ਆਜ਼ਾਦੀ ਦਾ ਹਰ ਪੱਖੋਂ ਕਾਇਲ ਹੈ । ਜੋ ਕਿ ਨਿਰੰਤਰ ਹੋਣੀ ਚਾਹੀਦੀ ਹੈ । ਪਰ ਇਸ ਆਜ਼ਾਦੀ ਵਾਲੇ ਸ਼ਬਦ ਦੀ ਆੜ ਦੀ ਲੰਮੇਂ ਸਮੇਂ ਤੋਂ ਹੁੰਦੀ ਆ ਰਹੀ ਦੁਰਵਰਤੋਂ, ਵਿਸ਼ੇਸ਼ ਤੌਰ … More
ਪੰਜਾਬ ‘ਚ 20 ਆਈਏਐਸ ਅਤੇ 41 ਪੁਲਿਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ – ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖਮੰਤਰੀ ਦਾ ਅਹੁਦਾ ਸੰਭਾਲਦੇ ਹੀ ਪੁਲਿਸ ਪ੍ਰਸ਼ਾਸਨ ਵਿੱਚ ਵਿਆਪਕ ਫੇਰਬਦਲ ਕੀਤਾ ਹੈ। ਰਾਜ ਵਿੱਚ 12 ਪ੍ਰਮੁੱਖ ਅਧਿਕਾਰੀਆਂ ਤੋਂ ਇਲਾਵਾ 20 ਹੋਰ ਆਈਏਐਸ ਅਤੇ 41 ਪੁਲਿਸ ਅਧਿਕਾਰੀਆਂ ਨੂੰ ਏਧਰ ਓਧਰ ਬਦਲ ਦਿੱਤਾ ਗਿਆ … More
ਕੈਪਟਨ ਨੇ ਸੀਐਮ ਦੇ ਅਹੁਦੇ ਦੀ ਸਹੁੰ ਚੁੱਕੀ, ਮਨਪ੍ਰੀਤ ਬਣੇ ਵਿੱਤ ਮੰਤਰੀ
ਚੰਡੀਗੜ੍ਹ – ਪਟਿਆਲਾ ਰਜਘਰਾਣੇ ਦੇ ਮਹਾਰਾਜਾ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖਮੰਤਰੀ ਦੇ ਅਹੁਦੇ ਦੀ ਦੂਸਰੀ ਵਾਰ ਸਹੁੰ ਚੁੱਕੀ। ਇਸ ਤੋਂ ਪਹਿਲਾਂ ਵੀ ਉਹ 26 ਫਰਵਰੀ 2002 ਤੋਂ 1 ਮਾਰਚ 2007 ਤੱਕ ਰਾਜ ਦੇ ਮੁੱਖਮੰਤਰੀ ਰਹਿ ਚੁੱਕੇ ਹਨ। … More
ਦਿੱਲੀ ਕਮੇਟੀ ਦੇ ਸਕੂਲਾਂ ਵਿਚ ਬੱਚਿਆ ਨੂੰ ਗੱਤਕਾ ਸਿਖਾਇਆ ਜਾਵੇਗਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਨਵੀਂ ਪਾਰੀ ਦੇ ਟੀਚੇਆਂ ਨੂੰ ਕਾਫ਼ੀ ਹਦ ਤਕ ਸਾਫ਼ ਕਰ ਦਿੱਤਾ ਹੈ। ਹੋਲੇ ਮਹੱਲੇ ਮੌਕੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਵੀਂ ਬਣਨ ਵਾਲੀ ਪੰਜਾਬ ਸਰਕਾਰ ਨੂੰ ਵਧਾਈ ਸੰਦੇਸ਼
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 12 ਮਾਰਚ ਨੂੰ ਹੋਈ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਕਾਂਗਰਸ ਪਾਰਟੀ ਦੀ ਜਿੱਤ ’ਤੇ ਵਧਾਈ ਸੰਦੇਸ਼ ਦਿੱਤਾ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ … More
ਫੈਡਰੇਸ਼ਨ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਦਿਹਾੜ੍ਹੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਕੀਤੀ ਅਪੀਲ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਾਨਕਸ਼ਾਹੀ ਨਵੇਂ ਵਰ੍ਹੇ ਮੌਕੇ 1 ਚੇਤ ਨੂੰ ਪੰਥ-ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਾਰੀ ਕੀਤਾ ਗਿਆ। ਫੈਡਰੇਸ਼ਨ ਵੱਲੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਦਿਹਾੜ੍ਹੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਦੀ ਅਪੀਲ ਕੀਤੀ ਗਈ। … More
ਸਾਦਗੀ ਭਰਪੂਰ ਹੋਵੇਗਾ ਕੈਪਟਨ ਅਮਰਿੰਦਰ ਸਿੰਘ ਦਾ ਸੌਂਹ ਚੁੱਕ ਸਮਾਗਮ
ਚੰਡੀਗੜ੍ਹ – ਪੰਜਾਬ ਦੇ ਦੂਸਰੀ ਵਾਰ ਮੁੱਖਮੰਤਰੀ ਬਣਨ ਜਾ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੌਂਹ ਚੁੱਕ ਸਮਾਗਮ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਰਾਜ ਦੀ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਕਿ ਉਨ੍ਹਾਂ ਦਾ ਸੌਂਹ … More








