ਖ਼ਬਰਾਂ
ਦਿੱਲੀ ਗੁਰਦੁਆਰਾ ਕਮੇਟੀ ਦੇ ਨਤੀਜੇ ਸਿੱਖ ਵੋਟਰਾਂ ਵੱਲੋਂ ਆਪ ਅਤੇ ਕਾਂਗਰਸ ਨੂੰ ਨਕਾਰੇ ਜਾਣ ਦਾ ਸਬੂਤ: ਸੁਖਬੀਰ ਬਾਦਲ
ਚੰਡੀਗੜ੍ਹ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ … More
ਸਿਰਸਾ ਨੇ ਸ਼ਾਨਦਾਰ ਜਿੱਤ ਲਈ ਪੰਜਾਬੀ ਬਾਗ ਦੀ ਸਿੱਖ ਸੰਗਤ ਦਾ ਧੰਨਵਾਦ ਕੀਤਾ
ਨਵੀਂ ਦਿੱਲੀ – ਵਾਰਡ ਨੰਬਰ 9 ਪੰਜਾਬੀ ਬਾਗ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ਼ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਵਾਸਤੇ ਪੰਜਾਬੀ ਬਾਗ ਹਲਕੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਬੀਕਾਨੇਰ ਵਿਖੇ ਹੋਏ ਰਾਸ਼ਟਰੀ ਯੁਵਕ ਮੇਲੇ ਦੌਰਾਨ ਜਿੱਤੀ ਓਵਰ ਆਲ ਟਰਾਫ਼ੀ
ਲੁਧਿਆਣਾ – ਭਾਰਤੀ ਖੇਤੀ ਖੋਜ ਪ੍ਰੀਸ਼ਦ (ਨਵੀਂ ਦਿੱਲੀ), ਵੱਲੋਂ 22 ਤੋਂ 25 ਫਰਵਰੀ ਤੱਕ ਰਾਜਸਥਾਨ ਯੂਨੀਵਰਸਿਟੀ ਆਫ਼ ਵੈਟਨਰੀ ਐਂਡ ਐਨੀਮਲ ਸਾਇੰਸਜ਼, ਬੀਕਾਨੇਰ (ਰਾਜਸਥਾਨ) ਵਿਖੇ ਕਰਵਾਏ ਗਏ 17ਵੇਂ ਸਰਵ ਭਾਰਤੀ ਖੇਤੀਬਾੜੀ ਯੂਨੀਵਰਸਿਟੀਆਂ ਦੇ ਯੁਵਕ ਮੇਲੇ (2016-17) ਵਿੱਚ ਪੀਏਯੂ ਦੇ 22 ਵਿਦਿਆਰਥੀਆਂ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਆਰੰਭ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਸਮਰਪਿਤ ਸਲਾਨਾ ਦੋ ਦਿਨਾਂ (1 ਮਾਰਚ ਤੋਂ 2 ਮਾਰਚ, 2017) ਫਲਾਵਰ ਸ਼ੋਅ ਅੱਜ ਆਰੰਭ ਹੋਇਆ। ਇਹ ਫਲਾਵਰ ਸ਼ੋਅ ਅਤੇ ਮੁਕਾਬਲਾ ਯੂਨੀਵਰਸਿਟੀ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਪਰਿਵਾਰਕ ਸੋਮੇ ਪ੍ਰਬੰਧ … More
ਵਿਚਾਰਾਂ ਵਿੱਚ ਵੱਖਰੇਵੇ ਦਾ ਮਤਲਬ ਧਮਕੀ ਭਰੀ ਜੀਵਨਸ਼ੈਲੀ ਨਾਲ ਜੁੜਨ ਦਾ ਰਾਹ ਨਹੀਂ : ਜੀ.ਕੇ.
ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਨ ਗੁਰਮੇਹਰ ਕੌਰ ਨੂੰ ਦੱਖਣਪੰਥੀ ਸਟੂਡੈਂਟਸ ਵਿੰਗ ਦੇ ਇੱਕ ਸਿਰਫਿਰੇ ਆਗੂ ਵੱਲੋਂ ਜਬਰ-ਜਿਨ੍ਹਾਹ ਕਰਨ ਦੀ ਧਮਕੀ ਦੇਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਕਤ ਵਿਚ ਆ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ … More
ਅਮਰੀਕਾ ਨਿਵਾਸੀਗੀਤਕਾਰ ਮੈਹਦੁਪੁਰੀ ਦਾ ਸਨਮਾਨ
ਲੁਧਿਆਣਾ – ਪੰਜਾਬੀ ਗੀਤਕਾਰ ਮੰਚ ਲੁਧਿਆਣਾ ਵੱਲੋਂ ਪ੍ਰਸਿੱਧ ਗੀਤਕਾਰ ਮੀਤ ਮੈਹਦੁਪੁਰੀ ਦਾ ਪੰਜਾਬੀ ਭਵਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ਮੰਚ ਦੇ ਪ੍ਰਧਾਨ ਸਰਬਜੀਤ ਸਿੰਘ ਵਿਰਦੀ ਦੀ ਅਗਵਾਈ ਵਿੱਚ ਹੋਏ ਸਨਮਾਨ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੇਖਕ, ਕਵੀ ਅਤੇ ਸਾਹਿਤਕਾਰ … More
ਕਾਰ ਸੇਵਾ ਵਾਲੇ ਮਹਾਂਪੁਰਖਾਂ ਦੀ ਯਾਦ ‘ਚ ਮਹਾਨ ਗੁਰਮਤਿ ਸਮਾਗਮ, ਸਿੱਖ ਸੰਪਰਾਦਾਵਾਂ ਦੇ ਮੁੱਖੀਆਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ
ਖਡੂਰ ਸਾਹਿਬ – ਸੰਪਰਦਾਇ ਕਾਰ ਸੇਵਾ ਦੇ ਬਾਨੀ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਝੰਡਾ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਉੱਤਮ ਸਿੰਘ ਅਤੇ ਕਾਰ ਸੇਵਾ ਵਾਲੇ ਹੋਰ ਸਮੂਹ ਮਹਾਂਪੁਰਖਾਂ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਡੇਰਾ ਕਾਰ ਸੇਵਾ ਖਡੂਰ ਸਾਹਿਬ … More
ਗੁਰਮੇਹਰ ਮਾਮਲੇ ‘ਚ ਜਾਵੇਦ ਨੇ ਕਿਹਾ, ‘ਮੰਤਰੀ ਜੀ, ਮੈਨੂੰ ਪਤਾ ਹੈ, ਤੁਹਾਡਾ ਦਿਮਾਗ ਕਿਸਨੇ ਗੰਦਾ ਕੀਤਾ ਹੈ’
ਮੁੰਬਈ – ਰਾਮਜਸ ਕਾਲਜ ਦੀ ਵਿਦਿਆਰਥਣ ਅਤੇ ਕਾਰਗਿਲ ਦੇ ਸ਼ਹੀਦ ਸੈਨਿਕ ਦੀ ਬੇਟੀ ਗੁਰਮੇਹਰ ਕੌਰ ਨੂੰ ਏਬੀਵੀਪੀ ਦਾ ਵਿਰੋਧ ਕਰਨ ਕਰਕੇ ਕਈ ਸਰਕਾਰ ਪੱਖੀ ਲੋਕਾਂ ਦੀ ਆਲੋਚਨਾ ਦਾ ਸਿ਼ਕਾਰ ਹੋਣਾ ਪੈ ਰਿਹਾ ਹੈ। ਇਸ ਮਾਮਲੇ ਵਿੱਚ ਗੁਰਮੇਹਰ ਕੌਰ ਨੂੰ ਆਨਲਾਈਨ … More
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੀਤੀ ਏਬੀਵੀਪੀ ਵੱਲੋਂ ਪ੍ਰਗਟਾਵੇ ਦੀ ਆਜ਼ਾਦੀ ਉੱਪਰ ਹਿੰਸਕ ਹਮਲੇ ਦੀ ਕਰੜੀ ਨਿਖੇਧੀ
ਚੰਡੀਗੜ੍ਹ: ਪੰਜਾਬੀ ਲੇਖਕਾਂ ਅਤੇ ਚਿੰਤਕਾ ਦੀ ਸਿਰਮੌਰ ਜੱਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਦਿੱਲੀ ਯੂਨੀਵਰਸਿਟੀ ਦੇ ਰਾਮਜਸ ਕਾਲਜ ਵਿੱਚ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ( ਏਬੀਵੀਪੀ) ਦੇ ਮੈਂਬਰਾਂ ਵੱਲੋਂ ਕੀਤੀ ਗਈ ਹਿੰਸਾ ਦੀ ਕਰੜੇ ਸ਼ਬਦਾਂ ਵਿਚ ਨਖੇਦੀ ਕਰਦਿਆਂ ਇਸ ਨੂੰ … More
ਦਿੱਲੀ ਦੇ ਸਿੱਖਾਂ ਵੱਲੋਂ ਗੁਰੂਘਰ ਦੀਆਂ ਚੋਣਾਂ ਵਿੱਚ ਵੋਟਾਂ ‘ਚ ਦਿਲਚਸਪੀ ਨਾ ਲੈਣ ਦਾ ਮੁੱਖ ਕਾਰਣ, ਚੋਣਾਂ ਲੜ ਰਹੇ ਗਰੁੱਪਾਂ ਵੱਲੋਂ ਸਿੱਖ ਵਿਰੋਧੀ ਜਮਾਤਾਂ ਦੀ ਸ਼ਰਨ ਵਿਚ ਜਾਣਾ : ਮਾਨ
ਫ਼ਤਹਿਗੜ੍ਹ ਸਾਹਿਬ – ‘ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਦਿੱਲੀ ਦੇ ਸਿੱਖਾਂ ਵੱਲੋਂ ਪੂਰੀ ਦਿਲਚਸਪੀ ਨਾ ਲੈਣ ਅਤੇ ਕੇਵਲ 45% ਵੋਟਾਂ ਪੈਣ ਦੀ ਇਕ ਵੱਡੀ ਵਜ੍ਹਾ ਇਹ ਹੈ ਕਿ ਦਿੱਲੀ ਗੁਰਦੁਆਰਿਆਂ ਦੇ ਪ੍ਰਬੰਧ ਲਈ ਚੋਣਾਂ ਲੜਨ ਵਾਲੇ ਦਿੱਲੀ ਦੇ … More







