ਖ਼ਬਰਾਂ
ਜਨਰਲ ਰਾਹੀਲ ਬਣੇ ਅੱਤਵਾਦ ਨੂੰ ਸਮਾਪਤ ਕਰਨ ਲਈ 39 ਇਸਲਾਮਿਕ ਦੇਸ਼ਾਂ ਦੇ ਸੰਗਠਨ ਦੇ ਮੁੱਖੀ
ਇਸਲਾਮਾਬਾਦ – ਸਊਦੀ ਅਰਬ ਦੀ ਅਗਵਾਈ ਵਿੱਚ 39 ਰਾਸ਼ਟਰਾਂ ਨੇ ਇੱਕ ਸੈਨਿਕ ਗਠਬੰਧਨ ਕੀਤਾ ਹੈ। ਪਾਕਿਸਤਾਨ ਦੇ ਹਾਲ ਹੀ ਵਿੱਚ ਰੀਟਾਇਰ ਹੋਏ ਜਨਰਲ ਰਾਹੀਲ ਸ਼ਰੀਫ਼ ਨੂੰ ਇਸ ਸੰਗਠਨ ਦਾ ਮੁੱਖੀ ਥਾਪਿਆ ਗਿਆ ਹੈ। ਪਾਕਿਸਤਾਨੀ ਰੱਖਿਆ ਮੰਤਰੀ ਖਵਾਜ਼ਾ ਆਸਿਫ਼ ਨੇ ਇਹ … More
ਮੋਦੀ ਸ਼ਾਸਨ ਪਿੱਛਲੇ 10 ਹਜ਼ਾਰ ਸਾਲਾਂ ‘ਚ ਸੱਭ ਤੋਂ ਵੱਧ ਖਰਾਬ : ਸ਼ਿਵਸੈਨਾ
ਮੁੰਬਈ – ਕੇਂਦਰ ਵਿੱਚ ਰਾਜਗ ਦੀ ਸਹਿਯੋਗੀ ਪਾਰਟੀ ਸ਼ਿਵਸੈਨਾ ਨੇ ਸ਼ੁਕਰਵਾਰ ਨੂੰ ਨੋਟਬੰਦੀ ਤੇ ਤਿੱਖੇ ਵਾਰ ਕਰਦੇ ਹੋਏ ਵਰਤਮਾਨ ਸਰਕਾਰ ਦੇ ਰਾਜ ਨੂੰ ‘ 10 ਹਜ਼ਾਰ ਸਾਲ ਦਾ ਸੱਭ ਤੋਂ ਖਰਾਬ ਸ਼ਾਸਨ’ ਕਰਾਰ ਦਿੱਤਾ ਹੈ। ਸ਼ਿਵਸੈਨਾ ਨੇ ਕਿਹਾ ਹੈ ਕਿ … More
ਅਭਿਨੇਤਾ ਓਮਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ
ਮੁੰਬਈ – ਭਾਰਤੀ ਫ਼ਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਓਮਪੁਰੀ ਦਾ ਸ਼ੁਕਰਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। 66 ਸਾਲਾ ਓਮਪੁਰੀ ਨ ਮੁੰਬਈ ਵਿੱਚ ਸ਼ੁਕਰਵਾਰ ਸਵੇਰੇ ਆਖਰੀ ਸਾਹ ਲਏ। ਉਹ ਸਿਰਫ਼ ਕਲਾਤਮਕ ਫ਼ਿਲਮਾਂ ਵਿੱਚ ਹੀ ਨਹੀਂ ਬਲਿਕ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਡਾ. ਅੰਮ੍ਰਿਤ ਰਿਸ਼ਮਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਡਾ. ਅੰਮ੍ਰਿਤ ਰਿਸ਼ਮਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ … More
ਅਕਾਲੀ ਦਲ ਨੇ ਪੰਥਕ ਸੇਵਾ ਦਲ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਪੰਥਕ ਸੇਵਾ ਦਲ ਦੀ ਧਾਰਮਿਕ ਪਾਰਟੀ ਵਜੋਂ ਮਾਨਤਾ ਖਾਰਿਜ ਕਰਦੇ ਹੋਏ ਪੰਥਕ ਸੇਵਾ ਦਲ ਨੂੰ ਰਾਖਵਾਂ ਚੋਣ ਨਿਸ਼ਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ … More
ਪੰਜਾਬ ਸਮੇਤ 5 ਰਾਜਾਂ ‘ਚ ਵੱਜਿਆ ਵਿਧਾਨਸਭਾ ਚੋਣਾਂ ਦਾ ਬਿਗੁਲ
ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਪੰਜਾਬ, ਉਤਰਾਖੰਡ, ਗੋਆ, ਯੂਪੀ ਅਤੇ ਮਣੀਪੁਰ ਵਿੱਚ ਹੋਣ ਵਾਲੀਆਂ ਵਿਧਾਨਸਭਾ ਦੀਆਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਯੂਪੀ ਵਿੱਚ ਇਹ ਚੋਣਾਂ 7 ਪੜਾਵਾਂ ਵਿੱਚ, ਮਣੀਪੁਰ ਵਿੱਚ ਦੋ ਅਤੇ ਬਾਕੀ ਰਾਜਾਂ … More
ਸਮੁੱਚਾ ਸੰਸਾਰ ਦਸਮੇਸ਼ ਪਿਤਾ ਨੂੰ ਯੁੱਗ ਪ੍ਰੀਵਰਤਕ ਦੇ ਰੂਪ ਵਿਚ ਦੇਖਦਾ ਹੈ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਜੀਵਨ ਦਰਸ਼ਨ ਸ੍ਰੀ ਗੁਰੂ … More
ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ‘ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ। ਉਹ ਏਥੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ … More
ਜਾਤ ਅਤੇ ਧਰਮ ਦੇ ਆਧਾਰ ਤੇ ਵੋਟ ਮੰਗਣਾ ਗੈਰ ਕਾਨੂੰਨੀ : ਸੁਪਰੀਮ ਕੋਰਟ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇੱਕ ਇਤਿਹਾਸਿਕ ਫੈਂਸਲੇ ਵਿੱਚ ਜਾਤ ਅਤੇ ਧਰਮ ਦੇ ਨਾਮ ਤੇ ਵੋਟ ਮੰਗਣ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸੱਤ ਜੱਜਾਂ ਦੇ ਸੰਵਿਧਾਨਿਕ ਬੈਂਚ ਨੇ ਇਹ ਫੈਂਸਲਾ ਤਿੰਨ ਦੇ ਮੁਕਾਬਲੇ ਚਾਰ ਵੋਟਾਂ ਦੇ … More
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਜ ਦੇ 350ਵੇਂ ਪ੍ਰਕਾਸ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਉਪਲਕਸ਼ ਮਿਤੀ 1 ਜਨਵਰੀ 2017 ਨੂੰ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ … More










