ਖ਼ਬਰਾਂ
ਸਿੱਖਾਂ ਬਾਰੇ ਚੁਟਕਲਿਆਂ ‘ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ਨੂੰ ਦੁਬਾਰਾ ਨਜ਼ਰਸਾਨੀ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ – ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੂੰ ਸਿੱਖਾਂ ਬਾਰੇ ਬਣਦੇ ਚੁਟਕਲਿਆਂ ‘ਤੇ ਰੋਕ ਲਾਉਣ ਤੋਂ ਇਨਕਾਰ ਕਰਨ ਦੇ ਫੈਸਲੇ ‘ਤੇ ਦੁਬਾਰਾ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਚੁਟਕਲੇ ਸਿੱਖਾਂ ਦੇ ਅਕਸ ਨੂੰ ਢਾਹ ਲਗਾਉਣ ਲਈ ਜ਼ਿੰਮੇਵਾਰ ਬਣਦੇ ਹਨ। … More
ਆਪ ਪਾਰਟੀ ਦੀ ਸਪੋਰਟ ‘ਤੇ ਵਿਦੇਸ਼ਾਂ ‘ਚੋਂ ਆਏ 965 ਸਿੱਖ, ਭਾਰਤ ਛੱਡਣ ਤੋਂ ਪਹਿਲਾਂ ਸਿੱਖ ਕੌਮ ਤੇ ਪੰਜਾਬੀਆਂ ਨੂੰ ਜੁਆਬ ਦੇ ਕੇ ਜਾਣ : ਮਾਨ
ਫ਼ਤਹਿਗੜ੍ਹ ਸਾਹਿਬ – ਜਿਸ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਵਗੈਰਾ ਨੇ ਲੱਖਾਂ ਦੀਆਂ ਰਿਸ਼ਵਤਾਂ ਲੈਕੇ ਪੰਜਾਬ ਵਿਚ ਆਪਣੀ ਪਾਰਟੀ ਦੇ ਉਮੀਦਵਾਰ ਬਣਾਏ ਅਤੇ ਵੱਡੀ ਗਿਣਤੀ ਵਿਚ ਪੰਜਾਬੀ ਤੇ ਸਿੱਖ ਬੀਬੀਆਂ ਨੂੰ … More
ਅਕਾਲੀ ਦਲ ਨੇ ਦਿੱਲੀ ਕਮੇਟੀ ਚੋਣਾਂ ਲਈ ਆਪਣੇ 46 ਉਮੀਦਵਾਰ ਐਲਾਨੇ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ 9 ਉਮੀਦਵਾਰਾਂ ਦੀ ਤੀਜ਼ੀ ਸੂਚੀ ਜਾਰੀ ਕਰ ਦਿੱਤੀ। ਪਹਿਲੀ ਸੂਚੀ ਵਿਚ 26 ਅਤੇ ਦੂਜੀ ਸੂਚੀ ਵਿਚ 11 ਨਾਂ ਪਾਰਟੀ ਪਹਿਲੇ ਹੀ ਜਾਰੀ ਕਰ ਚੁੱਕੀ … More
ਅਰਵਿੰਦੋ ਕਾਲਜ ਦੇ ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ
ਲੁਧਿਆਣਾ – ਅਰਵਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਦੁੱਗਰੀ ਨਹਿਰ ਦੀਆਂ ਟ੍ਰੈਫਿਕ ਲਾਈਟਾਂ ਤੇ ਅੱਜ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਨੂੰ ਪਿਆਰ ਨਾਲ … More
ਬੀਐਸਐਨਐਲ ਕਰਮਚਾਰੀ ਗਾਹਕਾਂ ਨਾਲ ਕਰਦੇ ਨੇ ਮਾੜੇ ਵਰਤਾਓ,ਸ਼ਿਕਾਇਤ ਕਰਨ ਦੇ ਬਾਵਜੂਦ ਨਹੀਂ ਹੁੰਦੀ ਕਾਰਵਾਈ
ਲੁਧਿਆਣਾ – ਇੱਕ ਪਾਸੇ ਦੂਰ ਸੰਚਾਰ ਦੇ ਖੇਤਰ ਦੀਆਂ ਨਿੱਜੀ ਕੰਪਨੀਆਂ ਖਪਤਕਾਰਾਂ ਨੂੰ ਆਪਣੇ ਨਾਲ ਜੋੜਨ ਲਈ ਡੋਰ-ਟੂ-ਡੋਰ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ ਦੂਜੇ ਪਾਸੇ ਭਾਰਤ ਸੰਚਾਰ ਨਿਗਮ ਲਿ. (ਬੀਐਸਐਨਐਲ) ਦੇ ਕਰਮਚਾਰੀ ਖਪਤਕਾਰਾਂ ਨਾਲ ਆਏ ਦਿਨ ਮਾੜਾ ਵਰਤਾਓ ਕਰਕੇ ਖਪਤਕਾਰਾਂ … More
ਹਾਰਦਿਕ ਪਟੇਲ ਹੋਵੇਗਾ ਗੁਜਰਾਤ ਦਾ ਸੀਐਮ ਉਮੀਦਵਾਰ : ਸ਼ਿਵਸੈਨਾ
ਮੁੰਬਈ – ਬੀਜੇਪੀ ਅਤੇ ਸ਼ਿਵਸੈਨਾ ਦਰਮਿਆਨ ਕੁੜੱਤਣ ਅਤੇ ਦੂਰੀਆਂ ਵੱਧਦੀਆਂ ਹੀ ਜਾ ਰਹੀਆਂ ਹਨ। ਬੀਐਮਸੀ ਚੋਣਾਂ ਵੱਖਰੇ ਤੌਰ ਤੇ ਲੜਨ ਦੇ ਐਲਾਨ ਤੋਂ ਬਾਅਦ ਸ਼ਿਵਸੈਨਾ ਨੇ ਗੁਜਰਾਤ ਵਿਧਾਨਸਭਾ ਚੋਣਾਂ ਵੀ ਭਾਜਪਾ ਦੇ ਖਿਲਾਫ਼ ਲੜਨ ਦੀ ਘੋਸ਼ਣਾ ਕੀਤੀ ਹੈ। ਗੁਜਰਾਤ ਵਿੱਚ … More
ਦਿੱਲੀ ਕਮੇਟੀ ਨੇ ਡੇਰਾ ਸਾਧ ਤੋਂ ਹਿਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਸਿਰਸਾ ਵਿਖੇ ਪੰਜਾਬ ਚੋਣਾਂ ਲਈ ਹਿਮਾਇਤ ਮੰਗਣ ਗਏ ਸਿੱਖ ਉਮੀਦਵਾਰਾਂ ਦੇ ਖਿਲਾਫ਼ ਪੰਥਕ ਰਿਵਾਇਤਾ ਅਨੁਸਾਰ ਕਾਰਵਾਈ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਪ੍ਰਧਾਨ ਮਨਜੀਤ ਸਿੰਘ ਜੀ. ਕੇ. ਦੀ ਅਗਵਾਹੀ … More
ਇਨਕਮ ਵਿਭਾਗ ਨੇ ਫੜੀ ‘ਆਪ’ ਦੁਆਰਾ ਚੰਦੇ ਦੀ ਰਾਸ਼ੀ ‘ਚ ਕੀਤੀ ਗਈ ਹੇਰਾਫੇਰੀ
ਨਵੀਂ ਦਿੱਲੀ – ਇਨਕਮ ਵਿਭਾਗ ਨੇ ਇਹ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਨੇ ਰਾਜਨੀਤਕ ਚੰਦੇ ਨੂੰ ਲੈ ਕੇ ਜੋ ਆਡਿਟ ਰਿਪੋਰਟ ਪੇਸ਼ ਕੀਤੀ ਹੈ ਉਸ ਵਿੱਚ 27 ਕਰੋੜ ਰੁਪੈ ਦੇ ਸਬੰਧ ਵਿੱਚ ਗੱਲਤ ਜਾਣਕਾਰੀ ਦਿੱਤੀ ਗਈ ਹੈ। ਵਿਭਾਗ … More
ਲਾਲੂ ਨੇ ਬਜਟ ਦੀ ਕੜੀ ਆਲੋਚਨਾ ਕਰਦੇ ਹੋਏ ਮੋਦੀ ਨੂੰ ਦੱਸਿਆ “ਭਾਰਤ ਦਾ ਟਰੰਪ’
ਪਟਨਾ – ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।ਉਨ੍ਹਾਂ ਨੇ ਇਸ ਬਜਟ ਨੂੰ ਫੇਲ੍ਹ ਦੱਸਦੇ ਹੋਏ ਪ੍ਰਧਾਨਮੰਤਰੀ ਮੋਦੀ ਨੂੰ ਭਾਰਤ ਦਾ ਟਰੰਪ ਕਰਾਰ ਦਿੱਤਾ। ਰੇਲ ਬਜਟ ਨੂੰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਦਿਆਰਥਣ ਡਾਕਟਰੇਟ ਖੋਜ ਐਵਾਰਡ ਲਈ ਚੁਣੀ ਗਈ
ਲੁਧਿਆਣਾ – ਪੀਏਯੂ ਬਿਜ਼ਨਸ ਸਕੂਲ ਵਿੱਚ ਪੀ ਐਚ ਡੀ ਵਿਦਿਆਰਥਣ ਜਸਲੀਨ ਨੂੰ ਆਈ.ਸੀ.ਐਸ.ਐਸ.ਆਰ. ਵੱਲੋਂ ਡਾਕਟਰੇਟ ਦੀ ਖੋਜ ਲਈ ਡਾਕਟਰੇਟ ਫੈਲੋਸ਼ਿਪ 2016-17 ਦੇ ਐਵਾਰਡ ਲਈ ਚੁਣਿਆ ਗਿਆ। ਭਾਰਤ ਸਰਕਾਰ ਵੱਲੋਂ 1969 ਵਿੱਚ ਭਾਰਤ ਵਿੱਚ ਸਮਾਜਿਕ ਵਿਗਿਆਨ ਦੇ ਵਿਕਾਸ ਲਈ ਆਈ.ਸੀ.ਐਸ.ਐਸ.ਆਰ. ਦੀ … More






