ਖ਼ਬਰਾਂ
ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ- ਸ ਗੁਰਪ੍ਰਤਾਪ ਸਿੰਘ ਵਡਾਲਾ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ … More
13.5 ਕਰੋੜ ਰੁਪਏ ਗੋਲਕ ਦੀ ਮਾਇਆ ਹੈ – ਗੁਰਬਾਣੀ ਦਾ ਵਪਾਰ ਹੋ ਰਿਹਾ ਹੈ: ਸਰਕਾਰ ਤਮਾਸ਼ਾ ਕਿਉਂ ਦੇਖ ਰਹੀ ਹੈ? ਕਰਨੈਲ ਸਿੰਘ ਪੀਰ ਮੁਹੰਮਦ
ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂ ) : ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਉੱਤੇ ਤੱਥਾਂ ਦੀ ਇੱਕ ਅਜਿਹੀ ਲੜੀ ਸੰਗਤ ਦੇ ਸਾਹਮਣੇ ਰੱਖੀ, ਜਿਸਦਾ ਜਵਾਬ ਨਾ … More
ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ
ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ … More
ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ : ਗਿਆਨੀ ਕੁਲਦੀਪ ਸਿੰਘ ਗੜਗੱਜ
ਜੈਤੋ/ਅੰਮ੍ਰਿਤਸਰ - ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ … More
ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨਜਨਕ ਹੱਲ ਤੁਰੰਤ ਕੀਤਾ ਜਾਵੇ : ਸਮਾਜ ਸੇਵੀ ਬ੍ਰਿਜ ਭੂਸ਼ਣ ਗੋਇਲ
ਲੁਧਿਆਣਾ, (ਬ੍ਰਿਜ ਭੂਸ਼ਣ ਗੋਇਲ) – ਲੁਧਿਆਣਾ ਹੀ ਨਹੀਂ, ਸਾਰੇ ਪੰਜਾਬ ਵਿੱਚ ਸੜਕਾਂ ‘ਤੇ ਸੜ ਰਹੇ ਬਦਬੂਦਾਰ ਕੂੜੇ ਦੇ ਢੇਰ ਕੇਵਲ ਨਗਰ ਨਿਗਮਾਂ ਦੀ ਲਾਪਰਵਾਹੀ ਦਾ ਪ੍ਰਤੀਕ ਨਹੀਂ, ਸਗੋਂ ਸਰਕਾਰ ਦੀ ਗੰਭੀਰ ਬੇਪਰਵਾਹੀ ਦਾ ਸਬੂਤ ਹਨ, ਜੋ ਲੋਕਾਂ ਦੀ ਜ਼ਿੰਦਗੀ ਨੂੰ … More
ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ- ਗਿਆਨੀ ਕੁਲਦੀਪ ਸਿੰਘ ਗੜਗੱਜ
ਫਰੀਦਕੋਟ/ਅੰਮ੍ਰਿਤਸਰ - ਸਰਕਾਰ ਅੰਦਰ ਬੈਠੇ ਸਾਰੇ ਸਿੱਖ ਵਿਧਾਇਕ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਕੀਤੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਆਪਣਾ ਬਣਦਾ ਰੋਲ ਨਿਭਾਉਣ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ … More
ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ? – ਸ ਰਵੀਇੰਦਰ ਸਿੰਘ
ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂੰ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਗੰਭੀਰ ਦੋਸ਼ ਲਾਉਂਦਿਆ ਸਵਾਲ ਕੀਤਾ ਕਿ ਜੂਨ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ … More
ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, (ਤੇਜਿੰਦਰ ਸਿੰਘ ਪੰਨੂੰ) -: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦਿੰਦਾ ਹੈ ਤਾਂ ਫਿਰ … More
ਸਿੱਖ ਪੰਥ ਦੇ ਧਾਰਮਿਕ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਣਗੇ -ਗਿਆਨੀ ਕੁਲਦੀਪ ਸਿੰਘ ਗੜਗੱਜ
ਫਿਰੋਜ਼ਪੁਰ/ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਸਦੀਵੀ ਅਤੇ ਸਰਵਉੱਚ ਅਸਥਾਨ ਹੈ। ਇਸ ਨਾਲ ਟਕਰਾਉਣ ਵਾਲੇ ਕਦੇ ਕਾਮਯਾਬ ਨਹੀਂ ਹੋਏ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ … More
ਪ੍ਰਸਿੱਧ ਇਤਿਹਾਸਕਾਰ ਡਾ. ਨਵਤੇਜ ਸਿੰਘ ਹਲਵਾਰਵੀ ਦੀ ਨਵੀਂ ਖੋਜ ਵਿੱਚ ਊਧਮ ਸਿੰਘ ਨੂੰ ਗ਼ਦਰ ਲਹਿਰ ਦੇ ਅਹਿਮ ਕ੍ਰਾਂਤੀਕਾਰੀ ਵਜੋਂ ਦਰਸਾਇਆ ਗਿਆ
ਲੁਧਿਆਣਾ - ਸ਼ਹੀਦ ਊਧਮ ਸਿੰਘ ਦੇ 31 ਜੁਲਾਈ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸਿਰਫ਼ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਵਾਲੇ ਨਾਇਕ ਵਜੋਂ ਨਹੀਂ, ਸਗੋਂ ਗ਼ਦਰ ਲਹਿਰ ਦੇ ਆਜੀਵਨ ਸਮਰਪਿਤ ਕ੍ਰਾਂਤੀਕਾਰੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ। ਇਹ ਵਿਚਾਰ ਐਸ.ਸੀ.ਡੀ. … More










