ਖ਼ਬਰਾਂ
ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਮਨੁੱਖਤਾ ਲਈ ਸਾਨੂੰ ਹਰ ਤਰ੍ਹਾਂ ਦੀ ਕੁਰਬਾਨੀ ਅਤੇ ਹਰ ਜ਼ਬਰ-ਜੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੰਦੀਆਂ ਹਨ : ਮਾਨ
ਫ਼ਤਹਿਗੜ੍ਹ ਸਾਹਿਬ – ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸ਼ਹਾਦਤਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ … More
ਹਲਕਾ ਗਿੱਲ ਦੇ ਸਮੂਹ ਕਾਂਗਰਸੀ ਆਗੂਆਂ ਵਲੋਂ ਕੁਲਦੀਪ ਸਿੰਘ ਵੈਦ ਨੂੰ ਕੀਤਾ ਗਿਆ ਸਨਮਾਨਿਤ
ਲੁਧਿਆਣਾ – ਹਲਕਾ ਗਿੱਲ ਦੇ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਸੋਨੀ ਗਿੱਲ ਵਾਈਸ ਚੇਅਰਮੈਨ ਸਪੋਰਟਸ ਸੈਲ ਪੰਜਾਬ ਦੀ ਅਗਵਾਈ ਵਿਚ ਪਲਾਮ ਏਨਕਲੇਵ ਵਿਖੇ ਹੋਈ। ਇਸ ਮੀਟਿੰਗ ਹਲਕਾ ਗਿੱਲ ਦੇ ਕਾਂਗਰਸ ਤੋਂ ਉਮੀਦਵਾਰ ਕੁਲਦੀਪ ਸਿੰਘ ਵੈਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। … More
ਸੀਨੀਅਰ ਸਿਟੀਜ਼ਨ ਦੀ ਬਿਹਤਰੀ ਲਈ ਯੋਗ ਕਦਮ ਉਠਾਏ ਜਾਣਗੇ : ਮੈਨੇਜਿੰਗ ਡਾਇਰੈਕਟਰ
ਪਟਿਆਲਾ : ਸੀਨੀਅਰ ਸਿਟੀਜ਼ਨਜ਼ ਨੂੰ ਆਪਣੇ ਆਪ ਨੂੰ ਬਜ਼ੁਰਗ ਨਹੀਂ ਸਮਝਣਾ ਚਾਹੀਦਾ ਕਿਉਂਕਿ ਉਨ੍ਹਾਂ ਨੂੰ ਜ਼ਿੰਦਗੀ ਜਿਓਣ ਦਾ ਤਜ਼ਰਬਾ ਜ਼ਿਆਦਾ ਹੁੰਦਾ ਹੈ। ਉਹ ਹਰ ਸਮੱਸਿਆ ਦਾ ਹਲ ਲੱਭਣ ਦੇ ਸਮਰੱਥ ਹੁੰਦੇ ਹਨ। ਸੁਹਾਵਣੀ ਜ਼ਿੰਦਗੀ ਜਿਓਣ ਲਈ ਸੀਨੀਅਰ ਸਿਟੀਜ਼ਨਜ਼ ਨੂੰ ਆਪਣੇ … More
ਮੋਦੀ ਖੁਦ ਇਹ ਤੈਅ ਕਰੇ ਕਿ 50 ਦਿਨਾਂ ਬਾਅਦ ਕਿਹੜੇ ਚੌਰਾਹੇ ਤੇ ਸਜ਼ਾ ਭੁਗਤਣੀ ਹੈ : ਲਾਲੂ
ਪਟਨਾ – ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਸ੍ਰੀ ਲਾਲੂ ਪ੍ਰਸਾਦ ਯਾਦਵ ਨੇ ਸੋਮਵਾਰ ਨੂੰ ਨੋਟਬੰਦੀ ਨੂੰ ਲੈ ਕੇ ਪ੍ਰਧਾਨਮੰਤਰੀ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੋਦੀ ਇਹ ਖੁਦ ਤੈਅ ਕਰਨ ਕਿ ਉਨ੍ਹਾਂ ਨੇ ਕਿਹੜੇ ਚੌਰਾਹੇ ਤੇ ਖੜੇ … More
ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿਦਿਆ ਨਿਯੁਕਤ
ਅੰਮ੍ਰਿਤਸਰ – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਪ੍ਰਬੰਧਕੀ ਅਮਲੇ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਬੀਬੀ ਸਤਵੰਤ ਕੌਰ ਨੂੰ … More
ਹੋਮ ਐਂਡ ਹੈਵਨ ਨਰਸਰੀ ਸਕੂਲ ਦੇ ਬੱਚਿਆਂ ਵੱਲੋਂ ਕ੍ਰਿਸਮਿਸ ਮਨਾਈ ਗਈ
ਲੁਧਿਆਣਾ : ਹੋਮ ਐਂਡ ਹੈਵਨ ਨਰਸਰੀ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਭੂ ਈਸਾ ਮਸੀਹ ਦਾ ਜਨਮ ਦਿਨ ਕ੍ਰਿਸਮਿਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਕੁਝ ਬੱਚੇ ਫਰਿਸ਼ਤੇ ਬਣਕੇ ਆਏ ਅਤੇ ਕੁਝ ਸੈਟਾਂਕਲਾਸ। ਕ੍ਰਿਸਮਿਸ ਟ੍ਰੀ ਬੜਾ ਸੋਹਣਾ … More
ਨੋਟਬੰਦੀ ਅਨੈਤਿਕ ‘ਤੇ ਭਾਰਤੀ ਜਨਤਾ ਦੇ ਧੰਨ ਤੇ ਡਾਕਾ : ਸਟੀਵ ਫੋਰਬਸ
ਨਿਊਯਾਰਕ : ਅਮਰੀਕਾ ਦੀ ਮੰਨੀ-ਪ੍ਰਮੰਨੀ ਫੋਰਬਸ ਮੀਡੀਆ ਦੇ ਐਡੀਟਰ-ਇਨ-ਚੀਫ਼ ਸਟੀਵ ਫੋਰਬਸ ਨੇ ਮੋਦੀ ਸਰਕਾਰ ਵੱਲੋਂ ਲਏ ਗਏ ਨੋਟਬੰਦੀ ਦੇ ਫੈਂਸਲੇ ਦੀ ਕੜੇ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ। ਸਟੀਵ ਫੋਰਬਸ ਨੇ ਨੋਟਬੰਦੀ ਦੇ ਫੈਂਸਲੇ ਨੂੰ ਅਨੈਤਿਕ ਕਰਾਰ ਦਿੰਦੇ ਹੋਏ, ਇਸ ਨੂੰ … More
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ – ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲਾਂ/ਕਾਲਜਾਂ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਇਕੱਤਰਤ ਹੋ ਕੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਰਧਾ ਦੇ ਫੁੱਲ … More
ਸ਼ਹੀਦ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ‘ਤੇ 26 ਦਸੰਬਰ ਸ਼ਹੀਦੀ ਕਾਨਫਰੰਸ ਵਿਚ ਹੁੰਮ-ਹੁਮਾਕੇ ਪਹੁੰਚਿਆ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – 8 ਦਸੰਬਰ 2016 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਸਰਬੱਤ ਖ਼ਾਲਸੇ ਦੀ ਕਾਮਯਾਬੀ ਉਪਰੰਤ ਖ਼ਾਲਸਾ ਪੰਥ ਵਿਚ ਸਰਬੱਤ ਖ਼ਾਲਸਾ ਜਥੇਬੰਦੀਆਂ ਦੀ ਕਾਰਗੁਜਾਰੀ ਪ੍ਰਤੀ ਬਹੁਤ ਵੱਡਾ ਉਤਸ਼ਾਹ ਉਭਰਕੇ ਪ੍ਰਤੱਖ ਰੂਪ ਵਿਚ ਸਾਹਮਣੇ ਆ ਰਿਹਾ ਹੈ … More
ਕੇਜਰੀਵਾਲ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਹਾਰ ਮੰਨੀ : ਜੀ.ਕੇ.
ਨਵੀਂ ਦਿੱਲੀ : ਸਿੱਖ ਮਸਲਿਆਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਝੂਠ ਦਾ ਬਾਰ-ਬਾਰ ਪਰਦਾਫਾਸ਼ ਕਰਨ ਦੇ ਕਾਰਨ ਕੇਜਰੀਵਾਲ ਡਰ ਕੇ ਨੀਵੇਂ ਪੱਧਰ ਦੀ ਸਿਆਸੀ ਬਦਲਾਖੋਰੀ ’ਤੇ ਉੱਤਰ ਆਏ ਹਨ। ਸ਼੍ਰੋਮਣੀ ਅਕਾਲੀ ਦਲ … More







