ਖ਼ਬਰਾਂ
ਟ੍ਰਾਂਸਪੋਟਰਾਂ ਨੇ ਨੋਟਬੰਦੀ ਦੇ ਕਾਰਨ ਹੋ ਰਹੀ ਮੁਸ਼ਕਲਾਂ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕੀਤੀ
ਨਵੀਂ ਦਿੱਲੀ : ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ। ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ … More
ਨੋਟਬੰਦੀ ਦਾ ਫੈਂਸਲਾ ਦੇਸ਼ ਲਈ ਬਹੁਤ ਵੱਡੀ ਤਰਾਸਦੀ : ਡਾ. ਮਨਮੋਹਨ ਸਿੰਘ
ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਨੋਟਬੰਦੀ ਤੋਂ ਬਾਅਦ ਦੇਸ਼ ਦੀ ਅਰਥਵਿਵਸਥਾ ਦੇ ਹੋਰ ਵੀ ਬੁਰੇ ਦੌਰ ਵਿੱਚੋਂ ਗੁਜ਼ਰਨ ਸਬੰਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਦੇ ਇਸ ਫੈਂਸਲੇ ਨੂੰ ਇੱਕ ਬਹੁਤ ਵੱਡੀ ਤਰਾਸਦੀ ਕਰਾਰ ਦਿੰਦੇ ਹੋਏ … More
S.C ਨੇ ਸਰਕਾਰ ਤੋਂ ਸਖਤੀ ਨਾਲ ਪੁੱਛਿਆ, ਕੀ ਨੋਟਬੰਦੀ ਦੀ ਪਾਲਿਸੀ ਨੂੰ ਗੁਪਤ ਰੱਖਿਆ ਗਿਆ ਸੀ?
ਨਵੀਂ ਦਿੱਲੀ – ਨੋਟਬੰਦੀ ਨੂੰ ਲੈ ਕੇ ਜਿੱਥੇ ਦੇਸ਼ ਦੀ ਜਨਤਾ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਦੂਸਰੀ ਤਰਫ਼ ਵਿਰੋਧੀ ਦਲ ਮੋਦੀ ਸਰਕਾਰ ਦੇ ਖਿਲਾਫ਼ ਲਗਾਤਾਰ ਸੰਸਦ ਵਿੱਚ ਹੰਗਾਮਾ ਕਰ ਰਹੇ ਹਨ। ਇਸ ਦਰਮਿਆਨ ਸ਼ੁਕਰਵਾਰ ਨੂੰ … More
ਤਿੰਨੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਪੰਜਾਬ-ਹਰਿਆਣਾ ਬਾਰਡਰ ‘ਤੇ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ – ਸਰਬੱਤ ਖ਼ਾਲਸਾ ਨੂੰ ਰੋਕਣ ਦੇ ਲਈ ਬਾਦਲ-ਬੀਜੇਪੀ ਹਕੂਮਤ ਨੇ ਬੜੇ ਜ਼ਾਲਮਾਨਾਂ ਤੇ ਨਾਦਰਸ਼ਾਹੀ ਤਰੀਕੇ ਨਾਲ ਹਰ ਘੱਟੀਆ ਤੋਂ ਘੱਟੀਆਂ ਹੱਥਕੰਡਾ ਵਰਤਿਆ, ਪਰ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਨੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਦੀਆਂ ਰੋਕਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਜਾਬੀ ਵਿਸ਼ੇ ਨੂੰ ਪੜ੍ਹਾਉਣੋਂ ਰੋਕਣ ਦਾ ਸਖਤ ਵਿਰੋਧ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਗ੍ਰੈਜੂਏਟ ਪੱਧਰ ਤੱਕ ਲਾਜ਼ਮੀ ਵਿਸ਼ੇ ਅਤੇ … More
ਮੋਦੀ ਦੇ ਨੋਟਬੰਦੀ ਦੇ ਫੈਂਸਲੇ ਨੇ ਦੇਸ਼ ਨੂੰ ਤਬਾਹ ਕਰ ਦਿੱਤਾ ਹੈ : ਰਾਹੁਲ
ਨਵੀਂ ਦਿੱਲੀ- ਨੋਟਬੰਦੀ ਨੂੰ 8 ਨਵੰਬਰ ਨੂੰ ਲਾਗੂ ਕੀਤੇ ਜਾਣ ਦੇ ਫੈਂਸਲੇ ਦਾ ਇੱਕ ਮਹੀਨਾ ਪੂਰਾ ਹੋ ਜਾਣ ਤੇ ਵਿਰੋਧੀ ਧਿਰਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਰੋਧੀ ਦਲਾਂ ਨੇ ਸੰਸਦ ਦੇ ਅਹਾਤੇ ਵਿੱਚ ਗਾਂਧੀ ਦੇ ਬੁੱਤ ਦੇ ਸਾਹਮਣੇ … More
ਸਰਤਾਜ ਅਜ਼ੀਜ ਨੂੰ ਸ੍ਰੀ ਹਰਿਮੰਦਿਰ ਸਾਹਿਬ ਨਹੀਂ ਜਾਣ ਦਿੱਤਾ ਗਿਆ : ਪਾਕਿਸਤਾਨ
ਅੰਮ੍ਰਿਤਸਰ – ‘ਹਾਰਟ ਆਫ਼ ਏਸ਼ੀਆ ਸੰਮੇਲਨ’ ਵਿੱਚ ਭਾਗ ਲੈਣ ਲਈ ਆਏ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਜਾਣ ਦੀ ਪਰਮਿਸ਼ਨ ਨਹੀਂ ਦਿੱਤੀ ਗਈ। ਪਾਕਿਸਤਾਨੀ ਹਾਈ ਕਮਿਸ਼ਨ ਦਾ ਕਹਿਣਾ … More
ਦਿੱਲੀ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ : ਤਿਲਕ ਜੰਝੂ ਦੇ ਰੱਖਿਅਕ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਦੀ ਸਿਆਸੀ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ … More
ਪੰਜਾਬ ਸਰਕਾਰ ਯੂ ਐਨ ਓ ਦੇ ਚਾਰਟਰ ਦੀਆਂ ਸ਼ਰੇਆਮ ਧੱਜੀਆਂ ਉਡਾਉਂਦਿਆਂ ਸਰਬੱਤ ਖਾਲਸਾ ਨੂੰ ਰੋਕ ਰਹੀ ਹੈ……ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਇੰਟਰਨੈਸ਼ਨਲ ਕੋਰਡੀਨੇਸ਼ਨ ਕਮੇਟੀ
ਟਰਾਂਟੋ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੱਤਰ ਲਿਖ ਕੇ “ਕਨੇਡੀਅਨ ਚਾਰਟਰ” ਅਤੇ ਯੂ ਐਨ ਓ ਦੇ “ਯੂਨੀਵਰਸਲ ਡੈਕਲਰੇਸ਼ਨ ਆਫ ਹਿਊਮਨ ਰਾਈਟਸ” ਦੀਆਂ ਧਾਰਾਵਾਂ ਅਨੁਸਾਰ ਪੰਜਾਬ ਅੰਦਰ ਲੋਕਾਂ ਦੀ ਮੁੱਢਲੀ ਆਜ਼ਾਦੀ … More
ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ : ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਵਿਖੇ ੩ ਤੇ ੪ ਦਸੰਬਰ ਨੂੰ ਕਰਵਾਈ ਜਾ ਰਹੀ ਦੋ ਦਿਨਾਂ ੬ਵੀਂ ਮਨਿਸਟਰੀਅਲ ਕਾਨਫਰੰਸ ਆਫ ‘ਹਾਰਟ ਆਫ ਏਸ਼ੀਆ’ ਵਿੱਚ ਸ਼ਾਮਿਲ ਹੋਣ ਲਈ ਆਏ ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਤਾਰਿਕ … More








