ਖ਼ਬਰਾਂ

 

ਗੁਰੂ ਗੋਬਿੰਦ ਸਿੰਘ ਜੀ ਦੀ ਗੱਲਤ ਤੁਲਣਾ ਕਰਨ ਕਰਕੇ ਦੱਖਣਪੰਥੀ ਜਥੇਬੰਦੀ ਨੇ ਆਪਣੀ ਗਲਤੀ ਲਈ ਮੰਗੀ ਮਾਫ਼ੀ

ਨਵੀਂ ਦਿੱਲੀ : ਸਿੱਖੀ ਸਿਧਾਂਤਾ ਨੂੰ ਢਾਹ ਲਾਉਣ ਦੀਆਂ ਕੁਝ ਦੱਖਣਪੰਥੀ ਜਥੇਬੰਦੀਆਂ ਵੱਲੋਂ ਕੀਤੀ ਗਈਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਾਕਾਮਯਾਬ ਕਰ ਦਿੱਤਾ ਹੈ। ਦਰਅਸਲ ਰਾਸ਼ਟਰ ਕਵੀ ਰਾਮਧਾਰੀ ਸਿੰਘ ਦਿਨਕਰ ਸਮ੍ਰਿਤੀ ਨਆਸ ਵੱਲੋਂ ‘‘ਰਾਸ਼ਟਰ ਪ੍ਰੇਮ ਉਤਸਵ’’ ਦੇ … More »

ਭਾਰਤ | Leave a comment
 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ਤਾਬਦੀ ਸਮਾਗਮਾਂ ਲਈ ਪੱਤਰ ਰਾਹੀਂ ਸ਼ੁਭ ਭੇਂਟ ਇੱਛਾਵਾਂ ਕੀਤੀਆਂ

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ ਹਨ। ਕਮੇਟੀ ਪ੍ਰਧਾਨ ਮਨਜੀਤ … More »

ਭਾਰਤ | Leave a comment
Prabhjot Kaur.resized

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰਸਿੱਧ ਲੇਖਿਕਾ ਸ੍ਰੀਮਤੀ ਪ੍ਰਭਜੋਤ ਕੌਰ ਦੇ ਦੇਹਾਂਤ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਵੱਲੋਂ ਸ੍ਰੀਮਤੀ ਪ੍ਰਭਜੋਤ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਬੀਤੇ ਦਿਨ ਸ੍ਰੀਮਤੀ ਪ੍ਰਭਜੋਤ ਕੌਰ 92ਵੇਂ ਸਾਲ ਦੀ ਉਮਰ ਵਿਚ ਵਿਛੋੜਾ ਦੇ ਗਏ ਹਨ। ਪੰਜਬੀ … More »

ਪੰਜਾਬ | Leave a comment
1280px-Lula_anda_Castro9822.resized

ਕਿਊਬਾ ਦੇ ਮਹਾਨ ਕਰਾਂਤੀਕਾਰੀ ਅਤੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਨਹੀਂ ਰਹੇ

ਹਵਾਨਾ – ਕਿਊਬਾ ਦੇ ਕਰਾਂਤੀਕਾਰੀ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਦਾ ਸ਼ਨਿਚਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਹੈ। ਸਥਾਨਕ ਨਿਊਜ਼ ਚੈਨਲਾਂ ਨੇ ਉਨ੍ਹਾਂ ਦੇ ਵੱਡੇ ਭਰਾ ਰਾਊਲ ਕਾਸਤਰੋ ਦੇ ਹਵਾਲੇ ਨਾਲ ਫਿਦੇਲ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਹ … More »

ਅੰਤਰਰਾਸ਼ਟਰੀ | Leave a comment
 

ਸਿੱਖੀ ਦਿਹਾੜਿਆਂ ਨੂੰ ਮਨਾਉਣ ਲਈ ਕੌਮੀ ਦੁਸ਼ਮਣਾਂ ਜਾਂ ਹੋਰਨਾਂ ਤੋਂ ਧੰਨ ਦੌਲਤਾਂ ਦੀ ਮਦਦ ਪ੍ਰਾਪਤ ਕਰਨ ਦੀ ਰਵਾਇਤ ਸਿੱਖੀ ਵਿਚ ਨਹੀਂ : ਮਾਨ

ਚੰਡੀਗੜ੍ਹ -“ਖਾਲਸੇ ਦਾ ਤਲਵਾਰ ਦੀ ਧਾਰ ਅਤੇ ਖੰਡੇ ਬਾਟੇ ਵਿੱਚੋਂ ਜਨਮ ਦੇਣ ਵਾਲੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਆਗਮਨ ਪੁਰਬ ਆ ਰਿਹਾ ਹੈ। ਜਿਸ ਨੂੰ ਸਦੀਆਂ ਤੋਂ ਸਿੱਖ ਕੌਮ ਆਪਣੇ ਦਸਵੰਧ, ਹੱਥੀਂ ਸੇਵਾ ਅਤੇ ਸਿਮਰਨ ਕਰਕੇ … More »

ਪੰਜਾਬ | Leave a comment
image 2311.resized

ਐਸ.ਸੀ/ਬੀ.ਸੀ ਜਥੇਬੰਦੀਆਂ ਵਲੋਂ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਬਾਹਰ ਦੂਸਰੇ ਦਿਨ ਵੀ ਜਾਰੀ ਰਿਹਾ ਧਰਨਾ

ਲੁਧਿਆਣਾ – ਅੱਜ ਸਮੂਹ ਐਸ.ਸੀ/ਬੀ.ਸੀ ਜਥੇਬੰਦੀਆਂ ਵਲੋਂ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ-2 ਦੇ ਬਾਹਰ ਸ਼ੁਰੂ ਕੀਤਾ ਗਿਆ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿਚ ਵੱਖ- ਵੱਖ ਜਥੇਬੰਦੀਆਂ ਦੇ ਅਹੁਦੇਦਾਰਾਾਂ ਵਲੋਂ ਵਧ-ਚੜ ਕੇ ਸ਼ਮੂਲੀਅਤ ਕੀਤੀ ਗਈ । ਇਸ ਸਮੇਂ … More »

ਪੰਜਾਬ | Leave a comment
AaAr.resized

ਸਾਬਕਾ ਪੀਐਮ ਮਨਮੋਹਨ ਸਿੰਘ ਨੇ ਨੋਟਬੰਦੀ ਮਾਮਲੇ ਤੇ ਮੋਦੀ ਦੀ ਚੰਗੀ ਖੁੰਬ ਠੱਪੀ

ਨਵੀਂ ਦਿੱਲੀ – ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀਰਵਾਰ ਨੂੰ ਰਾਜਸਭਾ ਵਿੱਚ ਨੋਟਬੰਦੀ ਦੇ ਮਾਮਲੇ ਤੇ ਮੋਦੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਸ ਦੀ ਸਰਕਾਰ ਨੇ ਬਿਨਾਂ ਕਿਸੇ ਠੋਸ ਤਿਆਰੀ ਦੇ ਏਡੀ ਵੱਡੀ ਸਕੀਮ ਲਾਗੂ ਕਰ ਦਿੱਤੀ। ਉਨ੍ਹਾਂ … More »

ਭਾਰਤ | Leave a comment
DSC_6398.resized

ਦਿੱਲੀ ਕਮੇਟੀ ਵੱਲੋਂ ਅਰਧ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ

ਨਵੀਂ ਦਿੱਲੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਧ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਦਿੱਲ ਕਹੇ ਜਾਂਦੇ ਕਨਾਟ ਪਲੇਸ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ … More »

ਭਾਰਤ | Leave a comment
 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਪਟਨਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਤੱਕ ਜਾਗ੍ਰਿਤੀ ਯਾਤਰਾ ਕੱਢੀ ਜਾਵੇਗੀ

ਅੰਮ੍ਰਿਤਸਰ : ਸਾਹਿਬੇ ਕਮਾਲ, ਸਰਬੰਸ ਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ … More »

ਪੰਜਾਬ | Leave a comment
n.resized

ਟਰੰਪ ਨੇ ਦਿੱਤਾ ਆਪਣੇ ਪਹਿਲੇ 100 ਦਿਨਾਂ ਦੇ ਕੰਮਾਂ ਦਾ ਵੇਰਵਾ

ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲੇ 100 ਦਿਨਾਂ ਦੇ ਕੰਮ ਦਾ ਏਜੰਡਾ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਨੇ ਆਪਣੇ ਪਹਿਲੇ 100 ਦਿਨਾਂ ਦੇ ਕੰਮ ਕਰਨ ਦੀ ਯੋਜਨਾ ਵਿੱਚ ਵਪਾਰ,ਊਰਜਾ, ਰਾਸ਼ਟਰੀ ਸੁਰੱਖਿਆ ਅਤੇ ਇਮੀਗਰੇਸ਼ਨ ਨੀਤੀ ਤੇ ਖਾਸ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment